Wednesday, November 25, 2026

ਪੰਜਾਬੀ

ਅੰਤਰਰਾਸ਼ਟਰੀ ਵੁਮੈਨ ਦਿਵਸ ‘ਤੇ ਮਹਿਲਾ ਪੁਲੀਸ ਫੋਰਸ ਨੂੰ ਜਾਗਰੂਕ ਕਰਨ ਲਈ ਸੈਮੀਨਾਰ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਵੁਮੈਨ ਦਿਵਸ ‘ਤੇ ਸਥਾਨਕ ਕਾਨਫਰੰਸ ਹਾਲ ਪੁੁਲਿਸ ਲਾਈਨ ਵਿਖੇ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਜੁਆਇੰਟ ਕਮਿਸ਼ਨਰ ਪੁਲਿਸ ਸ੍ਰੀਮਤੀ ਡੀ.ਸੁਡਰਵਿਜ਼ ਆਈ.ਪੀ.ਐਸ, ਏ.ਡੀ.ਸੀ.ਪੀ ਸਪੈਸ਼ਲ ਸ੍ਰੀਮਤੀ ਜਸਵੰਤ ਕੌਰ ਪੀ.ਪੀ.ਐਸ, ਏ.ਸੀ.ਪੀ ਸਥਾਨਕ ਗੁਰਿੰਦਰਬੀਰ ਸਿੰਘ ਪੀ.ਪੀ.ਐਸ ਅਤੇ ਮਹਿਲਾ ਰੋਗਾਂ ਦੇ ਮਾਹਿਰ ਡਾ. ਅੰਮ੍ਰਿਤਪਾਲ ਕੋਰ (ਐਚ.ਓ.ਡੀ), ਜੀ.ਐਮ.ਸੀ ਸਮੇਤ ਡਾਕਟਰੀ ਟੀਮ ਦੇ ਸਹਿਯੋਗ ਨਾਲ ਔਰਤਾਂ ਵਿੱਚ ਬਰੈਸਟ ਅਤੇ …

Read More »

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਟਕਣ ਦਾ ਸਿੱਖਾਂ `ਚ ਗੁੱਸਾ

ਸ਼ਨੀਵਾਰ ਨੂੰ ਕੇਜਰੀਵਾਲ ਦੇ ਘਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ ਦਿੱਲੀ ਵਲੋਂ ਸ਼ਨੀਵਾਰ 5 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕਰਨ ਦਾ …

Read More »

ਵਜਰਾ ਕੋਰ ਨੇ ਮਨਾਇਆ 72ਵਾਂ ਸਥਾਪਨਾ ਦਿਵਸ

ਜਲੰਧਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਵਜਰਾ ਕੋਰ ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਥਾਪਿਤ ਕੀਤੀ ਗਈ ਸੈਨਾ ਦੀ ਪਹਿਲੀ ਕੋਰ ਹੈ- ਜਿਸ ਦੀ ਸਥਾਪਨਾ 01 ਮਾਰਚ 1950 ਨੂੰ ਕੀਤੀ ਗਈ ਸੀ।ਅੱਜ ਵਜਰਾ ਕੋਰ ਜਲੰਧਰ ਛਾਉਣੀ ਵਿਖੇ ਆਪਣੀ ਸਥਾਪਨਾ ਦੀ 72ਵੀਂ ਵਰ੍ਹੇਗੰਢ ਮਨਾ ਰਹੀ ਹੈ।ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ, ਜਨਰਲ ਅਫਸਰ ਕਮਾਂਡਿੰਗ ਵਜਰਾ ਕੋਰ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ …

Read More »

ਬੀ.ਬੀ.ਕੇ ਡੀ.ਏ.ਵੀ ਵਿਖੇ ਮਹਾਰਿਸ਼ੀ ਸਵਾਮੀ ਦਯਾਨੰਦ ਸਰਸਵਤੀ ਦੀ ਜਯੰਤੀ ਨੂੰ ਸਮਰਪਿਤ ਵੈਦਿਕ ਹਵਨ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮਹਾਰਿਸ਼ੀ ਸਵਾਮੀ ਦਯਾਨੰਦ ਸਰਸਵਤੀ ਦੀ ਪਵਿੱਤਰ ਜਯੰਤੀ ਨੂੰ ਸਮਰਪਿਤ ਵੈਦਿਕ ਹਵਨ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ।ਪਦਮਸ਼੍ਰੀ ਪ੍ਰੋ. (ਡਾ.) ਹਰਮਹਿੰਦਰ ਸਿੰਘ ਬੇਦ ਕੁਲਪਤੀ ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਨੇ ਜਜ਼ਮਾਨ ਦੀ ਭੂਮਿਕਾ ਨਿਭਾਈ।ਸਥਾਨਕ ਪ੍ਰਬੰਧਕ ਕਮੇਟੀ ਪ੍ਰਧਾਨ ਸੁਦਰਸ਼ਨ ਕਪੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।             …

Read More »

ਹਰਿਦੁਆਰ ਤੋਂ ਕਾਂਵੜ ਯਾਤਰਾ ਲੈ ਕੇ ਆਏ ਸ੍ਰੀ ਮਹਾਂਦੇਵ ਕਾਂਵੜ ਸੰਘ ਲੌਂਗੋਵਾਲ ਦੇ ਮੈਂਬਰ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸ਼ਿਵਰਾਤਰੀ ਦੇ ਪਵਿਤਰ ਤਿਉਹਾਰ ਮੌਕੇ ਹਰਿਦੁਆਰ ਤੋਂ ਕਾਂਵੜ ਯਾਤਰਾ ਲੈ ਕੇ ਆਏ ਸ੍ਰੀ ਮਹਾਂਦੇਵ ਕਾਂਵੜ਼ ਸੰਘ ਲੌਂਗੋਵਾਲ ਦੇ ਮੈਂਬਰ ਮੋਨੂੰ ਜ਼ਿੰਦਲ, ਜਸਵਿੰਦਰ ਗੋਇਲ ਤੇ ਕਰਮ ਚੰਦ।

Read More »

ਸਟੱਡੀ ਸਰਕਲ ਵਲੋਂ “ਵਾਤਾਵਰਣ ਦੀ ਸੰਭਾਲ ਸਬੰਧੀ ਵਿਦਿਅਕ ਮੁਕਾਬਲੇ ਤੇ ਸੈਮੀਨਾਰ 5 ਮਾਰਚ ਨੂੰ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ “ਵਾਤਾਵਰਣ ਦੀ ਸੰਭਾਲ” ਵਿਸ਼ੇ ‘ਤੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਸਥਾਨਕ ਆਦਰਸ਼ ਸੀ.ਸੈ.ਸਕੂਲ ਵਿਖੇ 5 ਮਾਰਚ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸਥਾਨਿਕ ਜ਼ੋਨ ਦਫਤਰ ਵਿਖੇ ਕੁਲਵੰਤ ਸਿੰਘ ਜ਼ੋਨਲ ਸਕੱਤਰ ਤੇ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 66 ਸਾਲਾ ਗੁਰਦੇਵ ਸਿੰਘ ਦਾ ਮ੍ਰਿਤਕ ਸਰੀਰ

22 ਫ਼ਰਵਰੀ ਨੂੰ ਹਾਰਟ ਅਟੈਕ ਨਾਲ ਹੋ ਗਈ ਸੀ ਮੌਤ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਖਾੜੀ ਮੁਲਕਾਂ `ਚ ਕੰਮ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ …

Read More »

ਸਰਕਾਰੀ ਪ੍ਰਾਇਮਰੀ ਸਕੂਲ ਰਾਜੇਵਾਲ-ਕੁੱਲੇਵਾਲ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਦੀਆਂ ਮਾਵਾਂ ਦੀ ਲਗਾਈ ਵਰਕਸ਼ਾਪ

ਸਮਰਾਲਾ, 3 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਰਾਜੇਵਾਲ-ਕੁੱਲੇਵਾਲ ਬਲਾਕ ਸਮਰਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿ:) ਲੁਧਿਆਣਾ ਜਸਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ ਆਸ਼ਾ ਰਾਣੀ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀ ਮਾਵਾਂ ਦੀ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ।ਸਕੂਲ ਮੁਖੀ ਸਤੋਸ਼ ਰਾਣੀ ਨੇ ਦੱਸਿਆ ਕਿ ਬੱਚੇ ਦੇ ਸਰਵਪੱਖੀ …

Read More »

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਤੇ ਰੋਕ ਕੇਜ਼ਰੀਵਾਲ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਪਾਸੋਂ ਦਖ਼ਲ ਦੀ ਕੀਤੀ ਮੰਗ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰੋੜਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਪ੍ਰੋ. ਭੁੱਲਰ ਮਾਮਲੇ ਨੂੰ ਲੈ ਕੇ ਹੁਣ ਆਮ ਆਦਮੀ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਕੀਤੀਆਂ 100 ਕੋਕਲੀਅਰ ਇੰਮਪਲਾਂਟ ਸਰਜਰੀਆਂ

ਯੂਨੀਵਰਸਿਟੀ ਦੁਆਰਾ ‘ਸ਼ੋਰ-ਸਟੋਪ ਹੋਂਕਿੰਗ ਆਨ ਰੋਡ’ ਕੈਪੀਅਨ ਦੀ ਸ਼ੁਰੂਆਤ – ਡਾ. ਏ.ਪੀ ਸਿੰਘ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਵਰਲਡ ਹੀਰਿੰਗ ਡੇਅ ਮੌਕੇ ‘ਹੀਰਿੰਗ ਲੋਸ: ਏ ਨਿਊਰੋਲੋਜੀਕਲ ਐਮਰਜੈਂਸੀ’ ਵਿਸ਼ੇ ਨਾਲ ਸੀ.ਐਮ.ਈ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਬਤੌਰ ਮੁੱਖ ਮਹਿਮਾਨ ਅਤੇ ਡਾ. ਰਵੀ ਦੱਤ ਸ਼ਰਮਾ, ਸੀਨੀਅਰ …

Read More »