ਸੰਗਰੂਰ, 3 ਮਾਰਚ (ਜਗਸੀਰ ਲੌਗੋਵਾਲ) – ਪਿੰਡ ਤੋਗਾਵਾਲ (ਸੰਗਰੂਰ) ਵਾਸੀ ਮਾਸਟਰ ਸੰਸਾਰ ਸਿੰਘ ਅਤੇ ਵੀਰਪਾਲ ਕੌਰ ਵਲੋਂ ਆਪਣੇ ਹੋਣਹਾਰ ਪੁੱਤਰ ਦਿਲਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਜਿਲ੍ਹੇ ਦਾ ਦੌਰਾ
ਸਟਰਾਂਗ ਰੂਮਾਂ ਅਤੇ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਵਧੀਕ ਮੁੱਖ ਚੋਣ ਅਫਸਰ ਪੰਜਾਬ ਡੀ.ਪੀ.ਐਸ ਖਰਬੰਦਾ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸਰੁੱਖਿਆ ਸਬੰਧੀ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ।ਉਨਾਂ ਬਾਬਾ ਬਕਾਲਾ, ਅਜਨਾਲਾ ਸਮੇਤ ਸ਼ਹਿਰ ਵਿੱਚ ਬਣਾਏ ਗਏ ਸਾਰੇ 11 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ …
Read More »ਸਟੇਟ ਸ਼ੋਸ਼ਲ ਵੈਲਫੇਅਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ
ਤਹਿਸੀਲ ਕੰਪਲੈਕਸ ਵਿਚੋਂ ਡਾਕਖਾਨਾ ਤਬਦੀਲ ਨਾ ਕਰਨ ਬਾਰੇ ਦਿੱਤਾ ਮੰਗ ਪੱਤਰ ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਭਰਵਾਂ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਤੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ।ਪ੍ਰਧਾਨ ਅਰੋੜਾ …
Read More »ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਯੁਕਰੇਨ ਤੇ ਰੂਸ ‘ਚ ਚੱਲ ਰਹੀ ਜ਼ੰਗ ਦੇ ਖਾਤਮੇ ਲਈ ਅਰਦਾਸ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਦੀ ਇਕੱਤਰਤਾ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ।ਐਸੋਸੀਏਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਯੂਕਰੇਨ ਅਤੇ ਰੂਸ ਵਿੱਚ ਜ਼ੰਗ ਚੱਲ ਰਹੀ ਹੈ, ਉਹ ਬਹੁਤ ਹੀ ਮੰਦਭਾਗੀ ਹੈ।ਉਨ੍ਹਾਂ ਸਰਕਾਰ ਪਾਸੋਂ ਮੰਗ …
Read More »ਮਹਾਂਸ਼ਿਵਰਾਤਰੀ ਦੇ ਸ਼ੁਭ ਤਿਉਹਾਰ ਮੌਕੇ ਸੁਨਾਮ ਨਿਵਾਸੀਆਂ ਵਲੋਂ ਕਾਂਵੜ ਯਾਤਰੀਆਂ ਦਾ ਭਰਵਾਂ ਸਵਾਗਤ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸ੍ਰੀ ਸ਼ਿਵ ਸ਼ਕਤੀ ਕਾਵੜ ਸੰਘ ਦੇ ਮੈਂਬਰਾਂ ਦਾ ਜਥਾ ਹਰਿ ਕੀ ਪੌੜੀ ਹਰਿਦੁਆਰ ਤੋਂ ਕਾਂਵੜ ਲੈ ਕੇ ਅੱਜ ਮਹਾਂਸ਼ਿਵਰਾਤਰੀ ਦੇ ਦਿਨ ਸੁਨਾਮ ਪਹੁੰਚਿਆ।ਇਸ ਸਮੇਂ ਪ੍ਰਧਾਨ ਵਿਕਰਮ ਗੋਇਲ ਬਬਲੂ ਨੇ ਦੱਸਿਆ ਕਿ ਕਾਂਵੜ ਯਾਤਰੀਆਂ ਦਾ ਸਵਾਗਤ ਸੁਨਾਮ ਨਿਵਾਸੀਆਂ ਨੇ ਵੱਡੀ ਗਿਣਤੀ ‘ਚ ਹਾਜ਼ਰੀ ਲਵਾ ਕੇ ਕੀਤਾ।ਉਨ੍ਹਾਂ ਦਸਿਆ ਕਿ ਇਸ ਮੌਕੇ ਭਗਤ ਬੰਮ ਬੰਮ ਬੋਲੇ, ਜੇੈ …
Read More »ਸ਼ਿਵਰਾਤਰੀ ਮੌਕੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਦਾ ਵਿਸ਼ੇਸ਼ ਸਨਮਾਨ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਸ੍ਰੀ ਪ੍ਰਾਚੀਨ ਸ਼ਿਵ ਦੁਰਗਾ ਮੰਦਰ ਕਮੇਟੀ ਵਲੋਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਮੰਦਿਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਛੀ ਅਤੇ ਪੰਡਿਤ ਮੋਨੂੰ ਸ਼ਰਮਾ ਦੀ ਅਗਵਾਈ ਹੇਠ ਹਰ ਸਾਲ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾਂਦਾ ਹੈ।ਇਸ ਮੌਕੇ ਮੰਦਿਰ ਕਮੇਟੀ ਵਲੋਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ …
Read More »ਸ਼ਿਵਧਾਮ ਟਿੱਲਾ ਉਭਾਵਾਲ ਨਮੋਲ ਵਿਖੇ ਮਹਾਂਸ਼ਿਵਰਾਤਰੀ ‘ਤੇ ਲੱਗਾ ਭਾਰੀ ਮੇਲਾ
ਸੇਵਕ ਮੰਡਲ ਸੁਨਾਮ ਵਲੋਂ ਲਗਾਇਆ ਗਿਆ ਵਿਸ਼ਾਲ ਭੰਡਾਰਾ ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਤਿਰੋਦਸ਼ ਜੋਯਤੀਲਿੰਗ ਸ੍ਰੀ ਦੁਧੇਸ਼ਵਰ ਮਹਾਂਦੇਵ ਸਿਵਧਾਮ ਟਿੱਲਾ ਉਭਾਵਾਲ ਨਮੋਲ ਵਿਖੇ ਸੁਆਮੀ ਸ੍ਰੀ ਦੁੱਧਾਧਾਰੀ ਜੀ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਮਹਾਂਸ਼ਿਵਰਾਤਰੀ ਦੇ ਸ਼ੁਭ ਤਿਉਹਾਰ ਮੌਕੇ ਵਿਸ਼ਾਲ ਮੇਲਾ ਲੱਗਿਆ।ਸ਼ਰਧਾਲੂਆਂ ਨੇ ਸ਼ਿਵ ਧਾਮ ਨਮੋਲ ਵਿਖੇ ਜਲ ਅਭਿਸ਼ੇਕ ਕੀਤਾ ਜੈ ਸ਼ਿਵ ਸ਼ੰਕਰ, ਬਮ ਬਮ ਭੋਲੇ ਦੇ ਜੈਕਾਰੇ ਲਾ ਕੇ ਸ਼ਿਵ …
Read More »ਮਹਾਂਸ਼ਿਵਰਾਤਰੀ ਮੌਕੇ ਮੰਦਿਰ ਸ਼੍ਰੀ ਮੋਹਨਾ ਪੌੜੀਆਂ ਸੁਨਾਮ ‘ਚ ਭਗਤਾਂ ਨੇ ਕੀਤਾ ਜਲ ਅਭਿਸ਼ੇਕ
ਮੰਦਰ ਕਮੇਟੀ ਨੇ ਭਗਤਾਂ ਲਈ ਲਗਾਇਆ ਚਾਹ ਪਕੌੜਿਆਂ ਦਾ ਲੰਗਰ ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਮਹਾਸ਼ਿਵਰਾਤਰੀ ਦੇ ਸਬੰਧ ‘ਚ ਅੱਜ ਮੰਦਰ ਸ੍ਰੀ ਮੋਹਨਾ ਪੌੜੀਆਂ ਵਿੱਚ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਮੱਥਾ ਟੇਕ ਕੇ ਜਲ ਅਭਿਸ਼ੇਕ ਕੀਤਾ।ਉਨਾਂ ਨੇ ਭਗਵਾਨ ਸ਼ਿਵ ਸ਼ੰਕਰ, ਹਰ ਹਰ ਮਹਾਂਦੇਵ, ਜੈ ਸ਼ਿਵਸ਼ੰਕਰ ਬੰਮ ਬੰਮ ਭੋਲੇ ਨਾਥ ਦੇ ਜੈਕਾਰੇ ਲਾਏ।ਮੰਦਰ ਕਮੇਟੀ ਵਲੋਂ ਆਏ ਹੋਏ ਸ਼ਰਧਾਲੂਆਂ ਲਈ ਚਾਹ …
Read More »ਪ੍ਰੋ. ਗੁਰਦੇਵ ਸਿੰਘ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਨਵੇਂ ਪ੍ਰਿੰਸੀਪਲ ਨਿਯੁੱਕਤ
ਚਵਿੰਡਾ ਦੇਵੀ, 3 ਮਾਰਚ (ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਅੱਜ ਐਗਰੀਕਲਚਰ ਵਿਭਾਗ ਖ਼ਾਲਸਾ ਕਾਲਜ ਤੋਂ ਐਸੋਸਸੀਏਟ ਪ੍ਰੋਫੈਸਰ ਪ੍ਰੋ: ਗੁਰਦੇਵ ਸਿੰਘ ਨੂੰ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਨਵੇਂ ਪ੍ਰਿੰਸੀਪਲ ਵਜੋਂ ਨਿਯੁੱਕਤ ਕੀਤਾ ਹੈ।ਉਨ੍ਹਾਂ ਦਾ ਖੇਤੀਬਾੜੀ ਵਿਸ਼ੇ ’ਤੇ ਪਿਛਲੇ 27 ਸਾਲ ਤੋਂ ਵੀ ਜਿਆਦਾ ਪੜਾਉਣ ਦਾ ਤਜ਼ੱਰਬਾ ਹਾਸਲ ਹੈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਯੋਗ ਅਗਵਾਈ …
Read More »ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 5 ਤੋਂ – ਪ੍ਰਿੰਸੀਪਲ ਮਹਿਲ ਸਿੰਘ
9 ਰੋਜ਼ਾ ਪੁਸਤਕ ਮੇਲੇ ਦਾ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਕਰਨਗੇ ਉਦਘਾਟਨ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਅਮੀਰ ਪ੍ਰੰਪਰਾ ਨੂੰ ਨਵੀਂ ਪੀੜ੍ਹੀ ਨਾਲ ਜੋੜਨ ਅਤੇ ਖਿੱਤੇ ਦੇ ਸਾਹਿਤ ਤੇ ਸਭਿਆਚਾਰ ਪ੍ਰੇਮੀਆਂ ਵਲੋਂ ਉਡੀਕਿਆ ਜਾ ਰਿਹਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਕਰਵਾਇਆ ਜਾਂਦਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2022’ ਇਸ ਸਾਲ 5 ਤੋਂ 13 ਮਾਰਚ ਤੱਕ …
Read More »
Punjab Post Daily Online Newspaper & Print Media