Wednesday, November 25, 2026

ਪੰਜਾਬੀ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸੂਬਾ ਕੋਰ ਕਮੇਟੀ ਦੀ ਮੀਟਿੰਗ

ਭਾਖੜਾ ਬਿਆਸ ਮੈਨਜਮੈਂਟ ਬੋਰਡ ‘ਚ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਖਿਲ਼ਾਫ ਮੁਜ਼ਾਹਰੇ 5 ਮਾਰਚ ਨੂੰ ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨ: ਸਕੱਤਰ ਸਵਰਣ ਸਿੰਘ ਪੰਧੇਰ ਨੇ ਬਲਜਿੰਦਰ ਤਲਵੰਡੀ ਵਲੋਂ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ 11 ਮੈਂਬਰੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਹੈਡਕੁਆਰਟਰ ਸ਼ਹੀਦ ਅੰਗਰੇਜ …

Read More »

ਭੂਮੀ ਵਿਭਾਗ ਦੀ ਟੀਮ ਵਲੋਂ ਪਾਰਕਿੰਗ ਸਟੈਂਡ ‘ਤੇ ਨਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਕੋਰਟ ਰੋਡ ਪਾਰਕਿੰਗ ਸਟੈਂਡ ਸਬੰਧੀ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਪਾਰਕਿੰਗ ਸਟੈਂਡ ਦਾ ਮੌਕਾ ਵੇਖਿਆ ਗਿਆ।ਜਿਥੇ ਤਿੰਨ ਪ੍ਰਾਈਵੇਟ ਵਿਅਕਤੀ ਪਰਚੀਆਂ ਲਗਾ ਕੇ ਰੋਡ ‘ਤੇ ਲੱਗੀਆਂ ਕਾਰਾਂ ਦੇ ਮਾਲਕਾਂ ਪਾਸੋਂ ਪੈਸੇ ਵਸੂਲ ਕਰ ਰਹੇ ਸਨ।ਅਸਟੇਟ …

Read More »

ਸ਼ਿਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਕੀਤਾ ‘ਸਾਡਾ ਨਾਟ ਘਰ’ ਦਾ ਰਸਮੀ ਮਹੂਰਤ

ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ‘ਸਾਡਾ ਨਾਟ ਘਰ’ ਦਾ ਰਸਮੀ ਮਹੂਰਤ ਸ਼ਿਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ।‘ਸਾਡਾ ਨਾਟ ਘਰ’ ਦੇ ਸੰਸਥਾਪਕ ਦਲਜੀਤ ਸੋਨਾ ਨੇ ਦੱਸਿਆ ਕਿ ਭਾਵੇਂ ਕਿ “ਸਾਡਾ ਨਾਟ ਘਰ” ਵਿੱਚ ਪਹਿਲਾਂ ਤੋਂ ਹੀ ਗਤੀਵਿਧੀਆਂ ਚੱਲ ਰਹੀਆਂ ਹਨ, …

Read More »

ਕਹਾਣੀਕਾਰ ਸੁਖਜੀਤ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਨਾਮਜ਼ਦ

ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਚੇਅਰਮੈਨ ਦਾ ਮੈਂਬਰ ਬਨਣਾ ਮਾਣ ਵਾਲੀ ਗੱਲ – ਨਰਿੰਦਰ ਸ਼ਰਮਾ ਸਮਰਾਲਾ, 3 ਮਾਰਚ – (ਇੰਦਰਜੀਤ ਸਿੰਘ ਕੰਗ) – ਸਾਹਿਤਕਾਰਾਂ ਦਾ ਮੱਕਾ ਕਹੇ ਜਾਂਦੇ ਸਮਰਾਲਾ ਦੇ ਮਾਣ ਵਿੱਚ ਉਦੋਂ ਇੱਕ ਹੋਰ ਵਾਧਾ ਹੋਇਆ, ਜਦ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਵਲੋਂ ਪ੍ਰਬੰਧਕੀ ਬੋਰਡ ‘ਚ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਚੇਅਰਮੈਨ ਅਤੇ ਪੰਜਾਬੀ …

Read More »

ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ ਤਿਓਹਾਰ

ਮੈਂਬਰ ਰਾਜ ਸਭਾ ਸ਼ਵੇਤ ਮਲਿਕ ਤੇ ਡਾ. ਨਿੱਜ਼ਰ ਨੇ ਵਰਤਾਇਆ ਲੰਗਰ ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਮਹਾ ਸ਼ਿਵਰਾਤਰੀ ਦਾ ਤਿਓਹਾਰ ਅੱਜ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਤੜਕੇ ਸਵੇਰੇ ਤੋਂ ਹੀ ਮੰਦਿਰਾਂ ਵਿਚ ਸ਼ਰਧਾਲੂਆਂ ਦੀਆਂ ਲੰਮੀਆਂ ਲੰੰਮੀਆ ਲਾਈਨਾਂ ਦੇਖਣ ਨੂੰ ਮਿਲੀਆਂ।ਸ਼ਰਧਾਲੂਆਂ ਨੇ ਸ਼ਿਵ ਲ਼ਿੰਗ ‘ਤੇ ਦੁੱਧ, ਫੁੱਲਾਂ ਦੇ ਸਿਹਰੇ, ਫੁੱਲਾਂ ਦੀਆਂ ਪੱਤੀਆਂ ਅਤੇ ਹੋਰ ਵਸਤਾਂ ਚੜਾ ਕੇ …

Read More »

ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤੀ ਕਾਰਵਾਈ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁੱਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਗੁਰਬਖ਼ਸ਼ …

Read More »

ਪੰਜਾਬ ਦੇ ਸਮੂਹ ਸ਼ਿਵ ਭਗਤਾਂ ‘ਚ ਚੰਨੀ ਸਰਕਾਰ ਖਿਲਾਫ ਭਾਰੀ ਰੋਸ – ਬਿਹਾਰੀ ਲਾਲ ਸੱਦੀ

ਸਮਰਾਲਾ, 2 ਮਾਰਚ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਕਿਹਾ ਹੈ ਕਿ ਮਹਾਂ ਸ਼ਿਵਰਾਤਰੀ ਦੇ ਪਾਵਨ ਪੁਰਬ ਮੌਕੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਸ਼ਿਵ ਭਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਸਰਕਾਰ ਨੇ ਇਸ ਪਵਿੱਤਰ ਦਿਹਾੜ੍ਹੇ ਭਗਵਾਨ ਸ਼ਿਵ ਜੀ ਦੀ ਪ੍ਰਿੰਟ ਮੀਡੀਆ ਵਿੱਚ ਫੋਟੋ ਨਾ ਲਗਾ ਕੇ ਅਭਿਨੰਦਨ …

Read More »

ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਯੁਕਰੇਨ ‘ਚ ਫਸੇ ਵਿਦਿਆਰਥੀਆਂ ਦੇ ਸੰਗਰੂਰ ਰਹਿੰਦੇ ਪਰਿਵਾਰਾਂ ਨਾਲ ਮੁਲਾਕਾਤ

ਹੁਣ ਤੱਕ ਜਿਲ੍ਹੇ ਦੇ 8 ਪਰਿਵਾਰਾਂ ਨੇ ਹੈਲਪਲਾਈਨ ‘ਤੇ ਕੀਤਾ ਸੰਪਰਕ ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਯੁਕਰੇਨ ‘ਚ ਫਸੇ ਹੋਏ ਜਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਸਮੇਤ ਹੋਰ ਨਾਗਰਿਕਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈ.ਡੀ ‘ਤੇ ਹੁਣ ਤੱਕ 8 ਵਿਦਿਆਰਥੀਆਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨਾਲ ਪ੍ਰਸ਼ਾਸ਼ਨ …

Read More »

5 ਮਾਰਚ ਨੂੰ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ ਦਾ ਕਾਰਡ ਐਸ.ਡੀ.ਐਮ ਨੇ ਕੀਤਾ ਰਲੀਜ਼

ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੀ ਖਾਟੂ ਸ਼ਿਆਮ ਪਰਿਵਾਰ ਵੈਲਫੇਅਰ ਕਮੇਟੀ (ਰਜਿ.) ਸੁਨਾਮ ਊਧਮ ਸਿੰਘ ਵਾਲਾ ਵਲੋਂ 5 ਮਾਰਚ ਨੂੰ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਕਰਵਾਏ ਜਾ ਰਹੇ `ਏਕ ਸ਼ਾਮ ਖਾਟੂ ਵਾਲੇ ਸ਼ਿਆਮ ਜੀ ਕੇ ਨਾਮ` ਦਾ ਕਾਰਡ ਐਸ.ਡੀ.ਐਮ ਜਸਪ੍ਰੀਤ ਸਿੰਘ ਵਲੋਂ ਰਲੀਜ਼ ਕੀਤਾ ਗਿਆ। ਇਸ ਧਾਰਮਿਕ ਪ੍ਰੋਗਰਾਮ ਦਾ ਕਾਰਡ ਰਲੀਜ਼ ਕਰਦਿਆਂ ਐਸ.ਡੀ.ਐਮ ਜਸਪ੍ਰੀਤ ਸਿੰਘ ਨੇ ਆਖਿਆ ਕਿ ਨੌਜਵਾਨਾਂ …

Read More »

ਪਿੰਡ ਕਨੋਈ ਵਿਖੇ ਸਮਾਰਟ ਸੀਡਰ ਤੇ ਹੈਪੀ ਸੀਡਰ ਨਾਲ ਬੀਜ਼ੀ ਕਣਕ ‘ਤੇ ਖੇਤ ਦਿਵਸ ਮਨਾਇਆ

ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼਼ੀ ਵਿਗਿਆਨ ਕੇਂਦਰ, ਖੇੜੀ ਵਲੋਂ ਨੇੜਲੇ ਪਿੰਡ ਕਨੋਈ ਵਿਖੇ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਪੀ.ਏ.ਯੂ ਸਮਾਰਟ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਵਰਤ ਕੇ ਬੀਜ਼ੀ ਕਣਕ ਦੀ ਫ਼ਸਲ ‘ਤੇ ਖੇਤ ਦਿਵਸ ਅਤੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।                ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »