ਕਪੂਰਥਲਾ, 1 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਰ ਸਾਲ 1 ਤੋਂ 7 ਮਾਰਚ ਤੱਕ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਜਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਹਫ਼ਤਾ ਮਨਾਇਆ ਜਾਣਾ ਹੈ।ਇਸ ਤਹਿਤ ਸੈਮੀਨਾਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨ ਔਸ਼ਧੀ ਕੇਂਦਰਾਂ ਵਿੱਚ ਆਮ ਲੋਕਾਂ ਲਈ …
Read More »ਪੰਜਾਬੀ
ਕੋਟਾਲਾ ਪਿੰਡ ਵਿੱਚ ਖੁੱਲੀ ‘ਸ਼੍ਰੀ ਗੁਰੂ ਨਾਨਕ ਹੱਟ’’ ਲੋੜਵੰਦਾਂ ਲਈ ਬਣੀ ਵਰਦਾਨ – ਦੀਪ ਦਿਲਬਰ
ਕਿਹਾ, ਮੁਫ਼ਤ ਦਵਾਈਆਂ ਦੇ ਲੰਗਰ ’ਚੋਂ ਰੋਜ਼ਾਨਾ ਵੱਡੀ ਗਿਣਤੀ ‘ਚ ਮਰੀਜ਼ ਲੈਂਦੇ ਹਨ ਲਾਭ ਸਮਰਾਲਾ, 1 ਮਾਰਚ (ਇੰਦਰਜੀਤ ਸਿੰਘ ਕੰਗ) – ਨੇੜਲੇ ਪਿੰਡ ਕੋਟਾਲਾ ਵਿਖੇ ‘‘ਸ੍ਰੀ ਗੁਰੂ ਨਾਨਕ ਹੱਟ’’ (ਮੁਫ਼ਤ ਦਵਾਈਆਂ ਦਾ ਲੰਗਰ) ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮਨੁੱਖਤਾ ਦੀ ਭਲਾਈ ਲਈ ਆਰੰਭੇ ਇਸ ਮਹਾਨ ਕਾਰਜ਼ ਬਾਰੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੋਟਾਲਾ ਦੇ ਕਨਵੀਨਰ ਦੀਪ ਦਿਲਬਰ ਨੇ ਇਸ ਗੱਲ …
Read More »ਵਿਦਿਅਕ ਢਾਂਚਾ ਅਜਿਹਾ ਬਣੇ ਕਿ ਵਿਦਿਆਰਥੀ ਆਪਣੇ ਹੀ ਵਤਨ ‘ਚ ਗ੍ਰਹਿਣ ਕਰਨ ਵਿਦਿਆ – ਪ੍ਰੋ. ਹਰੀ ਸਿੰਘ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਗੁਰਦੁਆਰਾ ਸਾਹਿਬ ਚੀਫ਼ ਖ਼ਾਲਸਾ ਦੀਵਾਨ ਸਿਵਰ ਅਸਟੇਟ ਵਿਖੇ ਸਤਿਸੰਗ ਹੋਇਆ।ਜਿਸ ਵਿੱਚ ਸੁਖਮਨੀ ਸਾਹਿਬ ਦੇ ਸਮੂਹਿਕ ਪਾਠ ਹੋਏ ਅਤੇ ਵਾਹਿਗੁਰੂ ਜੀ ਦਾ ਸਿਮਰਨ ਕੀਤਾ ਗਿਆ।ਇਸ ਦੌਰਾਨ ਵਿਦੇਸ਼ਾਂ ਵਿੱਚ ਵਿਦਿਆ ਪ੍ਰਾਪਤ ਕਰਨ ਗਏ ਭਾਰਤੀ ਵਿਦਿਆਰਥੀਆਂ ਦੀ ਚੜ੍ਹਦੀਕਲਾ ਅਤੇ ਉਨਾਂ ਦੀ ਸਹੀ ਸਲਾਮਤ ਵਤਨ ਵਾਪਸੀ ਲਈ ਅਰਦਾਸ ਕੀਤੀ ਗਈ।ਉਹਨਾਂ ਅਜਿਹੇ ਦੇਸ਼ਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸ਼ਹੀਦੀ ਸਾਕੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ।ਪੁਤਲੀਘਰ ਇਲਾਕੇ ‘ਚ ਸਥਿਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਸਜ਼ਾਏ ਗਏ ਗੁਰਮਤਿ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਨੇ ਸਾਕਾ ਨਨਕਾਣਾ …
Read More »ਐਡਵੋਕੇਟ ਧਾਮੀ ਨੇ ਵਿਦਿਆਰਥੀਆਂ ਸੌਂਪੇ ਨੂੰ ਧਾਰਮਿਕ ਪ੍ਰੀਖਿਆ ਦੇ ਵਜੀਫਾ ਚੈਕ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰਵਰੀ 2021 ਵਿਚ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਵਜ਼ੀਫੇ ਪ੍ਰਾਪਤ ਕਰਨ ਵਾਲੇ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਪੰਜ ਸਕੂਲ/ ਕਾਲਜਾਂ ਦੇ 87 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਜ਼ੀਫੇ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ …
Read More »ਖਾਲਸਾ ਬਲੱਡ ਡੋਨੇਟ ਯੂਨਿਟੀ ਵਲੋਂ ਵਿਸ਼ਾਲ ਖੂਨਦਾਨ ਕੈਂਪ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ) – ਖਾਲਸਾ ਬਲੱਡ ਡੋਨੇਟ ਯੂਨਿਟੀ (ਰਜਿ) ਵਲੋਂ ਜਥੇਦਾਰ ਮੁਖਤਿਆਰ ਸਿੰਘ ਭੁੱਲਰ ਜੀ ਦੀ ਸਲਾਨਾ ਯਾਦ ਵਿੱਚ ਪ੍ਰਧਾਨ ਅਮਨਦੀਪ ਸਿੰਘ ਹੈਪੀ ਖਾਲਸਾ ਦੀ ਅਗਵਾਈ ‘ਚ ਵਿਸ਼ਾਲ ਖੂਨਦਾਨ ਕੈਂਪ ਗੁਰਦੁਆਰਾ ਤੂਤ ਸਾਹਿਬ ਸੁਲਤਾਨਵਿੰਡ ਰੋਡ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੀਤਾ, ਜਦਕਿ ਖੂਨਦਾਨੀਆਂ ਦਾ ਹੌਸਲਾ ਵਧਾਉਣ ਲਈ ਵਿਸ਼ੇਸ਼ ਤੌਰ ‘ਤੇ ਕੌਂਸਲਰ …
Read More »ਦਿਮਾਗ ਅਤੇ ਰੀੜ ਦੀ ਹੱਡੀ ਦੀਆਂ ਬਿਮਾਰੀਆਂ ਦਾ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ
ਜੰਡਿਆਲਾ ਗੁਰੂ, 1 ਮਾਰਚ (ਸੁਖਬੀਰ ਸਿੰਘ) – ਯੂਥ ਵੈਲਫੇਅਰ ਫੈਡਰੇਸ਼ਨ ਆਫ ਇੰਡਿਆ ਅਤੇ ਉਏਸਿਸ ਕਲੱਬ ਵਲੋਂ ਸੈਂਟ ਸੋਲਜਰ ਇਲਾਈਟ ਕੋਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ।ਡਾ. ਮੰਗਲ ਸਿੰਘ ਕਿਸ਼ਨਪੁਰੀ ਡਾਇਰੈਕਟਰ ਐਸ.ਐਸ.ਈ.ਸੀ ਗਰੱਪ ਆਫ ਸਕੂਲਜ਼ ਅਤੇ ਪ੍ਰਮੋਦ ਭਾਟੀਆ ਚੇਅਰਮੈਨ ਸਪੋਰਟਸ ਸੈਲ ਦੀ ਦੇਖ ਰੇਖ ਵਿੱਚ ਲੱਗੇ ਇਸ ਕੈਂਪ ਵਿੱਚ ਦਿਮਾਗ …
Read More »ਯੂਕਰੇਨ ‘ਚ ਫਸੇ ਦੋ ਭੈਣ ਭਰਾਵਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਸਹੀ ਸਲਾਮਤ ਘਰ ਲ਼ਿਆਉਣ ਦੀ ਲਾਈ ਗੁਹਾਰ
ਬਲਾਚੌਰ, 1 ਮਾਰਚ (ਉਮੇਸ਼ ਜੋਸ਼ੀ) – ਰੂਸ ਵਲੋਂ ਯੂਕਰੇਨ ‘ਤੇ ਕੀਤੇ ਹਮਲੇ ਦੌਰਾਨ ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਪੜ੍ਹਾਈ ਲਈ ਵਿਦੇਸ਼ ਭੇਜੇ ਬੱਚਿਆਂ ਦੇ ਜੰਗ ਵਿੱਚ ਫਸ ਜਾਣ ਕਾਰਨ ਚਿੰਤਤ ਮਾਪਿਆਂ ਵਲੋਂ ਬੱਚਿਆਂ ਦੀ ਸਹੀ ਸਲਾਮਤ ਘਰ ਵਾਪਸੀ ਲਈ ਸਰਕਾਰਾਂ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਸਥਾਨਕ ਬਲਾਚੌਰ ਦੇ ਲਾਗਲੇ ਪਿੰਡ ਨਿਆਣਾ ਬੇਟ ਦੇ ਦੋ ਸਕੇ ਭੈਣ ਭਰਾਵਾਂ …
Read More »ਗੁ. ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸੂਰਜੀ ਊਰਜਾ ਪਲਾਂਟ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ
78 ਕਿਲੋਵਾਟ ਦੀ ਸਮਰੱਥਾ ਵਾਲਾ ਹੈ ਇਹ ਸੋਲਰ ਪਲਾਂਟ ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ) – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਿਜਲੀ ਸਪਲਾਈ ਲਈ ਲਗਾਏ ਗਏ ਸੋਲਰ ਪਲਾਂਟ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਰਦਾਸ ਉਪਰੰਤ ਉਦਘਾਟਨ ਕੀਤਾ ਗਿਆ।ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਗਈ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਜਿਲੇ ‘ਚ ਦੂਜੇ ਦਿਨ 27857 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ – ਡਾ. ਗੁਰਿੰਦਰਬੀਰ ਕੌਰ
ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਚ ਜਿਲੇ ‘ਚ ਅੱਜ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 0 ਤੋ 5 ਤੱਕ ਦੇ 27857 ਬੱਚਿਆਂ ਨੂੰ ਸਿਹਤ ਕਾਮਿਆਂ ਵਲੋਂ ਘਰ ਘਰ ਜਾ ਕੇ ਪੋਲਿਓ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪਲਸ …
Read More »
Punjab Post Daily Online Newspaper & Print Media