ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਟੀਕਾਕਰਨ `ਚ ਆਈ ਤੇਜ਼ੀ ਕਾਰਨ ਹੁਣ ਕੋਵਿਡ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟਦੀ ਨਜ਼ਰ ਆ ਰਹੀ ਹੈ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਕਪੂਰਥਲਾ ਨਿਵਾਸੀਆਂ ਲਈ ਇਹ ਬੜੀ ਰਾਹਤ ਵਾਲੀ ਗੱਲ ਹੈ ਕਿ ਕਪੂਰਥਲਾ ਜ਼ਿਲੇ `ਚ ਅੱਜ ਕੋਈ ਵੀ ਕੋਵਿਡ ਪਾਜ਼ਟਿਵ ਕੇਸ ਰਿਪੋਰਟ ਨਹੀਂ ਹੋਇਆ।ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਦਿਆਂ ਕੋਵਿੰਡ …
Read More »ਪੰਜਾਬੀ
ਖ਼ਾਲਸਾ ਕਾਲਜ ਐਜ਼ੂਕੇਸ਼ਨ ਅਤੇ ਗਰਲਜ਼ ਸਕੂਲ ਵਿਖੇ ‘ਮਾਤ ਭਾਸ਼ਾ ਦਿਵਸ’ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਅਤੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਅੰਤਰ ਰਾਸ਼ਟਰੀ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਵਿਦਿਆਰਥੀਆਂ ਨੇ ਭਾਗ ਲੈ ਕੇ …
Read More »ਖ਼ਾਲਸਾ ਕਾਲਜ ਵਿਖੇ ਗੰਡੋਇਆਂ ਤੋਂ ਖ਼ਾਦ ਤਿਆਰ ਦੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਸਰਟੀਫ਼ਿਕੇਟ ਤਕਸੀਮ
ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ 23 ਤੋਂ 28 ਫਰਵਰੀ ਤੱਕ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਦੇ ਸਮਾਪਤੀ ਉਪਰੰਤ ਅੱਜ ਇਥੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਇਸ ਕੋਰਸ ਦੌਰਾਨ ਗੰਡੋਇਆਂ ਤੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2021 ਸੈਸ਼ਨ ਦੇ ਬੈਚਲਰ ਆਫ਼ ਵੋਕੇਸ਼ਨ (ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਮਨੋਰੰਜਨ ਤਕਨਾਲੋਜੀ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਅਤੇ ਸਟੇਜ ਕਰਾਫਟ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ ਪਹਿਲਾ ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ – ਤੀਜਾ ਬੈਚਲਰ ਆਫ਼ ਵੋਕੇਸ਼ਨ (ਕਾਸਮੋਟਾਲੋਜੀ …
Read More »ਬੀਬੀ ਹਰਪਾਲ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਭੀਰਾ ਖੀਰੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼ਹਿਰ ਦੇ ਵਾਸੀ ਜਸਪਾਲ ਸਿੰਘ ਮਠਾਰੂ ਦੀ ਧਰਮ ਪਤਨੀ ਬੀਬੀ ਹਰਪਾਲ ਕੌਰ (55) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਉਹ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਨਾਨਕ ਸ਼ਾਹੀ ਪਲੀਆ ਰੋਡ ਭੀਰਾ ਖੀਰੀ ਵਿਖੇ ਭਾਈ ਜਸਬੀਰ …
Read More »ਭਾਰਤੀਯ ਅੰਬੇਡਕਰ ਮਿਸ਼ਨ ਨੇ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ
ਐਕਸੀਡੈਂਟ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਸੰਗਰੂਰ, 28 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਗੁਰੂ ਸਾਗਰ ਸ਼੍ਰੀ ਮਸਤੂਆਣਾ ਸਾਹਿਬ ਵਿਖੇ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਅੰਦੋਲਨ ਦੇ ਚਮਕਦੇ ਸਿਤਾਰੇ ਸੰਦੀਪ ਸਿੰਘ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਵਾਈ ਗਈ।ਜਿਸ ਵਿੱਚ ਮਿਸ਼ਨ ਦੇ ਜਿਲਾ ਸੰਗਰੂਰ ਦੇ ਪ੍ਰਧਾਨ ਸੁਖਪਾਲ ਸਿੰਘ …
Read More »ਸ਼ਿਵਧਾਮ ਟਿੱਲਾ ਵਿਖੇ ਸੇਵਕ ਮੰਡਲ ਸੁਨਾਮ ਲਗਾਏਗਾ ਵਿਸ਼ਾਲ ਭੰਡਾਰਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ 29 ਫਰਵਰੀ ਨੂੰ ਸੇਵਕ ਮੰਡਲ ਸੁਨਾਮ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿਰੋਦਸ਼ ਜਯੋਤੀਲਿੰਗ ਸ੍ਰੀ ਦੁਧੋਸਵਰ ਮਹਾਂਦੇਵ ਸਿਵਧਾਮ ਟਿੱਲਾ ਉਭਾਵਾਲ ਨਮੋਲ ਵਿਖੇ ਸੁਆਮੀ ਸ੍ਰੀ ਦੁੱਧਾਧਾਰੀ ਜੀ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਔਗਲੇ ਦੇ ਪਕੋੜੇ ਫਰੂਟ ਚਾਟ ਅਤੇ ਚਾਹ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।ਇਹ ਲੰਗਰ …
Read More »ਸਹਾਰਾ ਵਲੋਂ ਪਲਸ ਪੋਲੀਓ ਕੈਂਪ-ਸਿਵਲ ਸਰਜਨ ਨੇ ਨੰਨੇ ਮੁੰਨਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਸਹਾਰਾ ਫਾਊਂਡੇਸ਼ਨ ਵਲੋਂ ਪਲਸ ਪੋਲੀਓ ਕੈੰਪ ਡਾ. ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਸਰਬਜੀਤ ਸਿੰਘ ਰੇਖੀ ਚੇਅਰਮੈਨ, ਪੂਰਨ ਚੰਦ ਸ਼ਰਮਾ, ਜਗਤਾਰ ਸਿੰਘ ਪ੍ਧਾਨ ਗੁਰਦੁਆਰਾ ਸਾਹਿਬ, ਹਰਪ੍ਰੀਤ ਕੌਰ ਕੈੰਪ ਇੰਚਾਰਜ਼, ਕੁਲਵਿੰਦਰ ਕੌਰ ਢੀਂਗਰਾ ਡਾਇਰੈਕਟਰ ਲੇਡੀਜ਼ ਵਿੰਗ ਦੀ ਦੇਖ-ਰੇਖ ਲਗਾਇਆ ਗਿਆ। ਇਸ ਕੈੰਂਪ ਵਿੱਚ …
Read More »ਪਲਸ ਪੋਲੀਓ ਨੈਸ਼ਨਲ ਰਾਊਂਡ ਮੁਹਿੰਮ ਤਹਿਤ ਕੈਂਪ ਆਯੋਜਿਤ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਯਾਦਗਾਰੀ ਟਰੱਸਟ (ਰਜਿ.) ਸੰਗਰੂਰ ਵਲੋਂ ਟਰੱਸਟ ਦੇ ਪ੍ਰਧਾਨ ਬਲਰਾਜ ਉਬਰਾਏ ਬਾਜ਼ੀ ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਬਸਤੀ ਵਿਖੇ “ਪਲਸ ਪੋਲੀਓ ਨੈਸ਼ਨਲ ਰਾਊਂਡ” ਦੇ ਤਹਿਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਪ੍ਰਸਿੱਧ ਸਮਾਜ ਸੇਵਕ ਜਤਿੰਦਰ ਕਾਲੜਾ ਬਤੌਰ ਮੁੱਖ ਮਹਿਮਾਨ ਤੋਂ ਇਲਾਵਾ ਜਸਵਿੰਦਰ ਸਿੰਘ ਪ੍ਰਿੰਸ, ਡਾਕਟਰ ਪਰਮਿੰਦਰ ਕੌਰ ਸਿਵਲ …
Read More »ਸ੍ਰੀ ਸ਼ਿਵ ਸ਼ਕਤੀ ਕਾਂਵੜ ਸੰਘ ਦੇ ਮੈਂਬਰਾਂ ਦਾ ਜਥਾ ਹਰਿਦੁਆਰ ਤੋਂ ਕਾਂਵੜ ਲੈ ਕੇ ਸੁਨਾਮ ਰਵਾਨਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਸ਼ਿਵ ਸ਼ਕਤੀ ਕਾਵੜ ਸੰਘ ਦੇ ਮੈਂਬਰਾਂ ਦਾ ਜਥਾ ਹਰਿ ਕੀ ਪੌੜੀ ਹਰਿਦੁਆਰ ਤੋਂ ਕਾਂਵੜ ਲੈ ਕੇ ਸੁਨਾਮ ਲਈ ਰਵਾਨਾ ਹੋਇਆ।ਪ੍ਰਧਾਨ ਵਿਕਰਮ ਗੋਇਲ ਬਬਲੂ ਨੇ ਦੱਸਿਆ ਕਿ ਕਾਂਵੜ ਯਾਤਰੀਆਂ ਨੇ ਬੰਮ ਬੰਮ ਬੋਲੇ ਜੈ ਸ਼ਿਵਸ਼ੰਕਰ ਹਰ ਹਰ ਮਹਾਦੇਵ ਦੇ ਜੈਕਾਰੇ ਲਾਉਂਦੇ ਆ ਰਹੇ ਹਨ।ਕਾਂਵੜ ਯਾਤਰੀਆਂ ਨੇ ਸੰਜੀਵ ਮੋਦਗਿੱਲ ਅਤੇ ਰਾਮ ਅਵਤਾਰ ਭਾਰਦਵਾਜ ਦੇ ਗਾਏ …
Read More »
Punjab Post Daily Online Newspaper & Print Media