Wednesday, November 25, 2026

ਪੰਜਾਬੀ

ਰੂਸ ਤੇ ਯੂਕਰੇਨ ਯੁੱਧ ਨਾਲ ਦੁਨੀਆਂ ਵਿੱਚ ਵਧੇਗਾ ਹੋਰ ਤਣਾਅ – ਕਾਮਰੇਡ ਇਕੋਲਾਹਾ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸੀਲਿਸਟ ਪਾਰਟੀ (ਆਰ.ਐਸ.ਪੀ) ਦੀ ਸੂਬਾ ਕਮੇਟੀ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੀ ਕੇਂਦਰੀ ਕਮੇਟੀ ਨੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਕਾਰ ਯੁੱਧ ਸੰਸਾਰ ਨੂੰ ਗੰਭੀਰ ਤਬਾਹੀ ਵੱਲ ਲੈ ਜਾਵੇਗਾ।ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਗੰਭੀਰ ਘਟਨਾਵਾਂ `ਤੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਹੈ।ਉਨਾਂ ਕਿਹਾ ਕਿ ਆਰ.ਐਸ.ਪੀ ਦੁਨੀਆਂ ਦੇ ਲੱਖਾਂ …

Read More »

ਡੀ.ਟੀ.ਐਫ ਵੋਲੋਂ 32ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਦਾ ਆਯੋਜਨ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੈਟਿਕ ਟੀਚਰਜ਼ ਫਰੰਟ ਸੰਗਰੂਰ ਵਲੋਂ ਅੱਜ 32ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ।ਇਸ ਸਾਲ ਇਹ ਪ੍ਰੀਖਿਆ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ।ਪ੍ਰੀਖਿਆ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਬਲਾਕ ਚੀਮਾਂ ਵਿੱਚ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਅਤੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਿਖੇ …

Read More »

ਸੁਨਾਮ ਨੇਤਰ ਬੈਂਕ ਸਮਿਤੀ ਵਲੋਂ ਅੱਖਾਂ ਦਾ 37ਵਾਂ ਫ੍ਰੀ ਆਪ੍ਰੇਸ਼ਨ ਕੈਂਪ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਨੇਤਰ ਬੈਂਕ ਸਮਿਤੀ ਸੁਨਾਮ ਵਲੋਂ 37ਵਾਂ ਅੱਖਾਂ ਦਾ ਮੁਫ਼ਤ ਵਿਸ਼ਾਲ ਕੈਂਪ ਪਟਿਆਲਾ ਰੋਡ ਗੁਰਦੁਆਰਾ ਸਾਹਿਬ ਮੋਰਾਂਵਾਲੀ ਵਿਖੇ ਲਗਾਇਆ ਗਿਆ।ਇਹ ਕੈਂਪ ਸਵ: ਕੁਸ਼ੱਲਿਆ ਦੇਵੀ ਦੀ ਯਾਦ ਵਿੱਚ ਉਨ੍ਹਾਂ ਦੇ ਪਤੀ ਸੁਰੇਸ਼ ਕੁਮਾਰ ਜਿੰਦਲ ਤੇ ਸਪੁੱਤਰ ਧਨੀ ਰਾਮ ਜਿੰਦਲ ਅਤੇ ਸਮੂਹ ਪਰਿਵਾਰ ਦੇ ਸਹਿਯੋਗ ਨਾਲ ਲਗਾਇਆ ਗਿਆ।ਨੇਤਰ ਬੈਂਕ ਸਮਿਤੀ ਸੁਨਾਮ ਦੇ ਪ੍ਰਧਾਨ ਗੋਪਾਲ ਸ਼ਰਮਾ ਨੇ ਦੱਸਿਆ …

Read More »

ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਪੋਲੀਓ ਦੀ ਬਿਮਾਰੀ ਤੋਂ ਬਚਾਅ ਲਈ ਅੱਜ ਪੋਲੀਓ ਰੋਕੂ ਬੂੰਦਾਂ ਪਿਲਾਇਆ ਜਾ ਰਹੀਆਂ ਹਨ।ਇਸੇ ਤਹਿਤ ਐਸ.ਐਮ.ਓ ਡਾ. ਸਤਿੰਦਰ ਕੌਰ ਕੋਹਰੀਆ ਦੇ ਦਿਸ਼ਾ ਨਿਰਦੇਸ ਅਤੇ ਬਲਜਿੰਦਰ ਕੌਰ ਐਲ.ਐਚ.ਵੀ ਦੀ ਅਗਵਾਈ ਹੇਠ ਸਬ ਸੈਂਟਰ ਫਤਹਿਗੜ੍ਹ, ਗੰਢੂਆਂ, ਭੈਣੀ, ਉਗਰਾਹਾਂ ਵਿਖੇ ਕੈਂਪ ਲਗਾਇਆ ਗਿਆ।ਜਿਸ ਵਿੱਚ ਜਨਮ ਤੋਂ ਲੈ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਬੂੰਦਾਂ ਪਿਲਾਇਆ ਗਈਆਂ। …

Read More »

ਯਾਦਗਾਰੀ ਹੋ ਨਿਬੜਿਆ ਈਡੀਅਟ ਕਲੱਬ ਦਾ 10ਵਾਂ ਜਸਪਾਲ ਭੱਟੀ ਐਵਾਰਡ ਸਮਾਗਮ

ਚਾਚਾ ਰੌਣਕੀ ਰਾਮ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਈਡੀਅਟ ਕਲੱਬ ਵਲੋਂ ਪਦਮ ਭੂਸ਼ਣ ਜਸਪਾਲ ਭੱਟੀ ਦੇ ਜਨਮ ਦਿਨ ਨੂੰ ਸਮਰਪਿਤ 10ਵਾਂ ਜਸਪਾਲ ਭੱਟੀ ਐਵਾਰਡ ਸ਼ੋਅ ਪੰਜਾਬ ਨਾਟਸ਼ਾਲਾ ਵਿੱਚ ਕਰਵਾਇਆ ਗਿਆ।ਇਸ ਐਵਾਰਡ ਸ਼ੋਅ ਦੇ ਮੁੱਖ ਆਯੋਜਕ ਈਡੀਅਟ ਕਲੱਬ ਦੇ ਪ੍ਰਧਾਨ ਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ‘ਈਡੀਅਟ’ ਅਤੇ ਸੀ.ਮੀਤ ਪ੍ਰਧਾਨ ਧਵਨੀ ਮਹਿਰਾ …

Read More »

ਯੁਕਰੇਨ ਵਿੱਚ ਫਸੇ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਹੈਲਪਲਾਈਨ ਨੰਬਰ 0183-2500598 ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਇਕ ਹੈਲਪਲਾਈਨ ਨੰਬਰ 0183-2500598 ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।   …

Read More »

ਪੈਟਰੋਲ ਪੰਪ ਡੀਲਰਾਂ ਅਤੇ ਗੈਸ ਏਜੰਸੀਆਂ ਨੂੰ ਜਾਰੀ ਕੀਤੀਆਂ ਜ਼ਰੂਰੀ ਹਦਾਇਤਾਂ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸੁਖਵਿੰਦਰ ਸਿੰਘ ਗਿੱਲ ਜਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਪੈਟਰੋਲ ਪੰਪ ਡੀਲਰਾਂ ਵਲੋਂ ਸਰਵਿਸ ਦਿੰਦੇ ਸਮੇਂ ਜ਼ਰੂਰੀ ਲੋੜਾਂ ਦਾ ਧਿਆਨ ਨਹੀਂ ਰੱਖਿਆ ਜਾਂਦਾ ਹੈ।ਖੱਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਪੰਪ ਉਪਰ ਵਾਸ਼ਰੂਮ ਆਦਿ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ, ਹਵਾ ਅਤੇ ਸਾਫ …

Read More »

ਕਰੋਨਾ ਨਾਲ ਹੋਈਆਂ ਮੌਤਾਂ ਦੇ ਮ੍ਰਿਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ- ਡੀ.ਸੀ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੁਕੰਮਲ ਫਾਰਮ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰ: 138 ਜਾਂ ਸਿਵਲ ਸਰਜਨ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ।   …

Read More »

‘ਮਾਈ ਹੈਬਿਟਸ ਮਾਈ ਪ੍ਰਾਈਡ’ ਸਿਰਲੇਖ ਹੇਠ ਸ਼ਾਨਦਾਰ ਵਰਚੁਅਲ ਸਮਾਗਮ ਸਮਾਗਮ ਕੀਤਾ ਪੇਸ਼

ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਪਰਿਵਰਤਨ ਕੁਦਰਤ ਦਾ ਨਿਯਮ ਹੈ ਅਤੇ ਬੁੱਧੀਮਾਨ ਉਹ ਹਨ ਜੋ ਆਪਣੇ ਆਪ ਨੂੰ ਸਕਰਾਤਮਕ ਰੂਪ ਵਿੱਚ ਅਪਣਾਉਂਦੇ ਹਨ ਅਤੇ ਤਬਦੀਲੀ ਲਈ ਤਿਆਰ ਰਹਿੰਦੇ ਹਨ।ਨਵੇਂ ਨਿਯਮਾਂ ਨੂੰ ਅਪਣਾਉਂਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ ਅੱਜ ਆਪਣਾ ਪਹਿਲਾਂ ਵਰਚੁਅਲ ਸਮਾਗਮ ਪੇਸ਼ ਕੀਤਾ ।                ਪਦਮ ਸ਼੍ਰੀ ਆਰਿਆ ਰਤਨ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ `ਚ `ਦਸਤਕ ਕਲਾਸ` ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ `ਦਸਤਕ ਕਲਾਸ` ਗੱਲਬਾਤ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁਭਆਰੰਭ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵਲੋਂ ਵਿਦਿਆਰਥਣਾਂ ਨੂੰ ਆਪਣੇ ਜੀਵਨ ਦੇ ਅਨੁਭਵਾਂ ਬਾਰੇ ਦਸਦੇ ਹੋਏ ਜੀਵਨ `ਚ ਸਿੱਖਿਆ ਦੇ ਮਹੱਤਵ, ਮਿਹਨਤੀ ਸਖ਼ਸ਼ੀਅਤ, ਆਤਮਨਿਰਭਰਤਾ, ਨਿਡਰਤਾ, ਸੁਤੰਤਰਤਾ, ਪਾਰਦਰਸ਼ਤਾ ਅਤੇ ਇਮਾਨਦਾਰੀ ਆਦਿ ਜੀਵਨ ਮੁੱਲਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਵਿਦਿਆਰਥਣਾਂ …

Read More »