Wednesday, December 31, 2025

ਪੰਜਾਬੀ ਖ਼ਬਰਾਂ

ਚੰਡੀਗੜ੍ਹ ‘ਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਪਹੁੰਚ ਪੰਜਾਬ ਅਤੇ ਪੰਜਾਬੀਆਂ ਦਾ ਸਿੱਧੇ ਤੌਰ ’ਤੇ ਨਿਰਾਦਰ ਹੈ।ਉਨ੍ਹਾਂ ਕਿਹਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ …

Read More »

‘ਪੰਜਾਬੀ ਲੇਖਕ’ ਰਸਾਲੇ ਦਾ 100ਵਾਂ ਅੰਕ ਹੋਇਆ ਰਲੀਜ਼

ਅੰਮ੍ਰਿਤਸਰ, 12 ਨਵੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਬੁਲਾਰੇ ‘ਪੰਜਾਬੀ ਲੇਖਕ’ ਦੇ 100ਵੇਂ ਅੰਕ ਨੂੰ ਏਥੋਂ ਦੇ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਮੌਕੇ ਰਲੀਜ਼ ਕੀਤਾ ਹੈ। ਭਾਸ਼ਾ ਵਿਭਾਗ ਪੰਜਾਬ ਦੇ ਨਵ-ਨਿਯੁੱਕਤ ਡਾਇਰੈਕਟਰ ਅਤੇ ਪ੍ਰਮੁੱਖ ਸ਼ਾਇਰ ਜਸਵੰਤ ਜ਼ਫਰ, ਪਰਵਾਸੀ ਸਾਹਿਤਕਾਰ ਹਰਜਿੰਦਰ ਸਿੰਘ ਕੰਗ, ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਸਜਾਇਆ ਮਹਾਨ ਨਗਰ ਕੀਰਤਨ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਸਜਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਤੋਂ ਇਲਾਵਾ ਟੀਚਿੰਗ ਅਤੇ ਨਾਨ-ਟੀਚਿੰਗ ਵਿਭਾਗਾਂ ਦੇ …

Read More »

ਉਭਾਵਾਲ ਦੇ ਕਰਨਵੀਰ ਸ਼ਰਮਾ ਨੇ ਰਾਜ ਪੱਧਰੀ ਤੀਰ ਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਗੋਲਡ

ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਭਰ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪਿੰਡ ਉੱਭਾਵਾਲ ਦੇ ਜ਼ੰਮਪਲ ਕਰਨਵੀਰ ਸ਼ਰਮਾ ਪੁੱਤਰ ਜਗਨ ਨਾਥ ਸ਼ਰਮਾ ਨੇ ਇਹਨਾਂ ਰਾਜ ਪੱਧਰੀ ਖੇਡਾਂ ਵਿਚੋਂ ਤੀਰ ਅੰਦਾਜ਼ੀ ਖੇਡ ਵਿੱਚ ਸੋਨੇ ਦਾ ਤਗਮਾ ਹਾਸਲ ਕਰਕੇ ਜਿਥੇ, ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਪਿੰਡ ਉੱਭਾਵਾਲ ਦੀ ਸ਼ਾਨ ਵੀ ਪੂਰੇ ਪੰਜਾਬ ਵਿੱਚ ਵਧਾਈ ਹੈ।ਪਿੰਡ …

Read More »

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਟੈਕ-ਫੈਸਟ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੇ ਪਹਿਲੇ ਸ਼ੈਸ਼ਨ ਦਾ ਉਦਘਾਟਨ ਖਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਅਤੇ ਦੂਜੇ ਸ਼ੈਸ਼ਨ ਦਾ ਲਿਟਲ ਫਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਲੜਕੀਆਂ ਉਦਾਸ ਮਨ ਦੀ ਬਜ਼ਾਏ ਅਗਾਂਹਵਧੂ ਸੋਚ ਨਾਲ ਪ੍ਰਤਿਭਾ ਨੂੰ ਨਿਖਾਰਣ – ਛੀਨਾ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਲੜਕੀਆਂ ਉਦਾਸ ਮਨ ਦੀ ਬਜ਼ਾਏ ਅਗਾਂਹਵਧੂ ਸੋਚ ਨੂੰ ਅਪਣਾ ਕੇ ਆਪਣੇ ਮਿੱਥੇ ਟੀਚੇ ਲਈ ਕਾਰਜਸ਼ੀਲ ਹੁੰਦੇ ਹੋਏ ਆਪਣੀਆਂ ਪ੍ਰਤਿਭਾਵਾਂ ਨੂੰ ਨਿਖਾਰਣ, ਕਿਉਂਕਿ ਰੋਣ-ਧੋਣ ਨਾਲ ਇਨਸਾਨ ਵਿੱਚਲੀ ਕਾਬਲੀਅਤ ਨੂੰ ਖੋਰਾ ਲੱਗ ਜਾਂਦਾ ਹੈ।ਇਸ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ’ਚ ਹਿੱਸਾ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ‘ਕੰਮ ਵਾਲੀ ਥਾਂ ਉਪਰ ਮਾਨਸਿਕ ਸਿਹਤ’ ਵਿਸ਼ੇ ’ਤੇ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਦਿਵਸ ਨੂੰ ਸਮਰਪਿਤ ਉਲੀਕੇ ਇਸ ਪ੍ਰੋਗਰਾਮ ਦਾ ਮਕਸਦ ਮਾਨਸਿਕ ਸਿਹਤ ਨਾਲ ਸਬੰਧਿਤ ਮੁੱਦਿਆਂ ਸਬੰਧੀ ਜਾਗਰੂਕ ਕਰਨਾ ਸੀ।ਡਾ. ਅਮਨਪ੍ਰੀਤ ਕੌਰ ਅਤੇ ਮੈਂਟਲ ਹੈਲਥ …

Read More »

ਪੰਜਾਬ ਸਟੇਟ ਡੈਫ਼ ਐਂਡ ਡੰਬ ਅੰਡਰ-21 ਕ੍ਰਿਕਟ-20 ਖੇਡਾਂ ਦਾ ਆਯੋਜਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਪੰਜਾਬ ਡੈਫ਼ ਐਂਡ ਡੰਬ ਸਪੋਰਟਸ ਐਸੋਸੀਏਸਨ ਪਟਿਆਲਾ ਵਲੋਂ ਪਹਿਲਾ ਪੰਜਾਬ ਸਟੇਟ ਅੰਡਰ-21 ਕ੍ਰਿਕੇਟ ਟੀ-20 ਚੈਂਪੀਅਨਸ਼ਿਪ ਦਾ ਆਯੋਜਨ 9 ਅਤੇ 10 ਨਵੰਬਰ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਕ੍ਰਿਕੇਟ ਸਟੇਡੀਅਮ ਵਿੱਚ ਕਰਵਾਇਆ ਗਿਆ।ਜਿਸ ਵਿੱਚ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਦੀਆਂ ਟੀਮਾਂ ਨੇ ਭਾਗ ਲਿਆ।ਸਾਰੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਫਾਇਨਲ ਮੈਚ ਵਿੱਚ ਪਟਿਆਲਾ ਦੀ ਟੀਮ ਨੇ ਜੇਤੂ ਟਰਾਫੀ …

Read More »

ਹਵਾਈ ਅੱਡਿਆਂ ‘ਚ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਸਬੰਧੀ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੌਮੀ ਮੁੱਦਿਆਂ ’ਤੇ ਅਹਿਮ ਮਤੇ ਪਾਸ ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ, ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵਜੋਂ ਸਿੱਖ …

Read More »