ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜੇ ਕਾਂਗਰਸ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਨੇ ਆਪਣੇ ਗ੍ਰਹਿ ਪਾਰਟੀ ਦੇ ਆਗੂਆਂ, ਵਰਕਰ ਅਤੇ ਵੋਟਰਾਂ ਦਾ ਧੰਨਵਾਦ ਕੀਤਾ।ਬੁਲਾਰੀਆ ਨੇ ਕਿਹਾ ਕਿ ਉਨਾਂ ਨਾਲ ਦਿਨ ਰਾਤ ਇਕ ਕਰਕੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਵਾਲਿਆਂ ਦੇ ਉਹ ਹਮੇਸ਼ਾਂ ਰਿਣੀ ਰਹਿਣਗੇ। ਉਨਾਂ ਕਿਹਜਾ ਕਿ ਹਲਕਾ ਵਾਸੀਆਂ ਦੇ ਉਤਸ਼ਾਹ …
Read More »ਪੰਜਾਬੀ
ਪਠਾਨਕੋਟ ‘ਚ ਨੈਸ਼ਨਲ ਲੋਕ ਅਦਾਲਤ 12 ਮਾਰਚ ਨੂੰ
ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 12 ਮਾਰਚ 2022 ਨੂੰ ਦੇਸ ਭਰ ‘ਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸਕੱਤਰ ਰੰਜੀਵ ਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸ੍ਰੀ ਮਹੁੰਮਦ ਗੁਲਜ਼ਾਰ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ …
Read More »ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ‘ਚ ਜਗਦੀਸ਼ ਖੰਨਾ ਦੇ ਨਵੇਂ ਨਾਟਕ ‘ਤੇ ਹੋਈ ਭਰਵੀਂ ਚਰਚਾ
ਸਮਰਾਲਾ, 24 ਫਰਵਰੀ (ਇੰਦਰਜੀਤ ਸਿੰਘ ਕੰਗ) – ਸਰਦੀਆਂ ਦੇ ਲੰਮੇ ਸਮੇਂ ਤੋਂ ਬਾਅਦ ਨਿਕਲੀ ਨਿੱਘੀ ਧੁੱਪ ਵਿੱਚ ਕਿੰਡਰ ਗਾਰਟਨ ਸਕੂਲ ਦੀ ਖੁਸ਼ਗਵਾਰ ਫ਼ਿਜ਼ਾ ਵਿੱਚ ਲੇਖਕ ਮੰਚ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਪ੍ਰ੍ਰਧਾਨਗੀ ਹੇਠ ਹੋਈ ਮਾਸਿਕ ਮੀਟਿੰਗ ਵਿੱਚ ਇਕੱਤਰ ਹੋਏ ਲੇਖਕਾਂ, ਕਵੀਆਂ ਤੇ ਗੀਤਕਾਰਾਂ ਨੇ ਰਚਨਾਵਾਂ ਦਾ ਰੌਚਕ ਦੌਰ ਚਲਾਇਆ। ਕਰੀਬ ਤਿੰਨ ਵਜੇ ਤੱਕ ਚੱਲੇ ਇਸ ਸਮਾਗਮ ਵਿੱਚ ਲੇਖਕਾਂ, ਕਵੀਆਂ …
Read More »ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ’ਚ ਚੱਲਿਆ ਰਚਨਾਵਾਂ ਦਾ ਦੌਰ
ਕਹਾਣੀਕਾਰ ਬਲਵਿੰਦਰ ਗਰੇਵਾਲ ਦੀ ਨਵੀਂ ਕਹਾਣੀ ‘ਮਸਾਣ’ ’ਤੇ ਹੋਈ ਚਰਚਾ ਸਮਰਾਲਾ, 24 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ, ਜਿਸ ਵਿੱਚ ਸਭ ਤੋਂ ਪਹਿਲਾਂ ਸੰਸਾਰ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਅਤੇ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਦੇਵ ਥਰੀਕਿਆਂ ਵਾਲਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਰਦਾਸ ਦਿਵਸ
ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ ਦੀ ਦੱਸਵੀਂ ਅਤੇ ਬਾਰਹਵੀਂ ਜਮਾਤਾਂ ਦੀਆਂ ਸੀ.ਬੀ.ਐਸ.ਈ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਨ ਹਿੱਤ ਵਾਹਿਗੁਰੂ ਦੀ ਓਟ ਅਤੇ ਆਸਰਾ ਲੈਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਰਦਾਸ ਦਿਵਸ ਦਾ ਆਯੋਜਨ …
Read More »ਮਾਮਲਾ ਬੰਗਲੌਰ ਦੇ ਕਾਲਜ ਵਲੋਂ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਲਾਹ ਕੇ ਆਉਣ ਲਈ ਕਹਿਣ ਦਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਨਾਟਕਾ ਦੇ ਬੰਗਲੌਰ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਨਾਟਕਾ ਦੇ ਮੁੱਖ ਮੰਤਰੀ …
Read More »ਇਤਿਹਾਸਕ ਅਸਥਾਨ ਗੁ. ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਇਮਾਰਤ ਸੰਗਤ ਅਰਪਣ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਤਿਆਰ ਕੀਤੀ ਗਈ ਇਮਾਰਤ ਅੱਜ ਪੰਥਕ ਰਵਾਇਤਾਂ ਅਨੁਸਾਰ ਸੰਗਤ ਅਰਪਣ ਕੀਤੀ ਗਈ।ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਗਈ ਇਮਾਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਅਦਾਕਾਰਾ ਪ੍ਰੀਤੀ ਰਾਜਪੂਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮਸ਼ਹੁਰ ਅਦਾਕਾਰਾ ਪ੍ਰੀਤੀ ਰਾਜਪੁਤ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਗੱਲਬਾਤ ਕਰਦਿਆਂ ਉਹਨਾ ਕਿਹਾ ਕਿ ਜਦ ਵੀ ਗੁਰੂ ਨਗਰੀ ਆਉਣ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਜਰੂਰ ਹੁੰਦੇ ਹਨ। ਅੱਜ ਵੀ ਰੂਹਾਨੀਅਤ ਦੇ ਕੇਂਦਰ ਪਹੁੰਚ ਕੇ ਉਨਾਂ ਨੂੰ ਅਲੌਕਿਕ ਸ਼ਾਂਤੀ ਦਾ ਅਨੁਭਵ …
Read More »ਭਾਰਤੀ ਸੈਨਾ ਦੀ ਏ.ਐਸ.ਸੀ ਹਾਕੀ ਟੀਮ ‘ਭਾਰਤ ਦੇ ਖੇਡ ਸ਼ਹਿਰ’ ਜਲੰਧਰ ਵਾਪਸ ਪਰਤੀ
ਜਲੰਧਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਦੀ ਵੱਕਾਰੀ ਆਰਮੀ ਸਰਵਿਸ ਕੋਰ (ਏ.ਐਸ.ਸੀ) ਹਾਕੀ ਟੀਮ ‘ਸਪੋਰਟਸ ਸਿਟੀ ਆਫ ਇੰਡੀਆ’ ਜਲੰਧਰ ਵਿੱਚ ਵਾਪਸ ਆ ਗਈ ਹੈ।ਇੱਕ ਅਜਿਹਾ ਸ਼ਹਿਰ ਜਿਸ ਨੇ ਦੇਸ਼ ਨੂੰ ਕੁੱਝ ਮਹਾਨ ਹਾਕੀ ਖਿਡਾਰੀ ਦਿੱਤੇ ਹਨ।ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲੇ ਜਿੱਤ ਕੇ ਭਾਰਤੀ ਫੌਜ ਅਤੇ ਦੇਸ਼ ਦਾ ਮਾਣ ਵਧਾਇਆ ਹੈ।ਟੀਮ ਦਾ 1975 ਤੋਂ 2001 ਤੱਕ ਇੱਕ …
Read More »ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ 7 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼ ਦੀ ਸ਼ੁਰੂਆਤ – ਡਾ. ਪਰਮਿੰਦਰ ਕੌਰ
ਸੰਗਰੂਰ, 23 ਫ਼ਰਵਰੀ (ਜਗਸੀਰ ਲੌਂਗੋਵਾਲ) – 7 ਮਾਰਚ ਤੋਂ ਸੁਰੂ ਹੋਣ ਜਾ ਰਹੇ ਮਿਸ਼ਨ ਇੰਦਰਧਨੁਸ਼ 4.0 ਦੇ ਮੱਦੇਨਜਰ ਸਿਹਤ ਵਿਭਾਗ ਸੰਗਰੂਰ ਵਲੋਂ ਜ਼ਿਲਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਸ਼ਵ ਸਿਹਤ ਸੰਸਥਾ ਵਲੋਂ ਐਸ.ਐਮ.ਓ ਡਾ. ਨਿਵੇਦਿਤਾ ਵਲੋਂ ਟ੍ਰੇਨਿੰਗ ਦਿੱਤੀ ਗਈੇ। ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ …
Read More »
Punjab Post Daily Online Newspaper & Print Media