Wednesday, November 25, 2026

ਪੰਜਾਬੀ

ਆਦਰਸ਼ ਸਕੂਲ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਦ ਲਿਆ ਗਿਆ।ਮੁੱਖ ਮਹਿਮਾਨ ਮਾਸਟਰ ਪਰਮ ਵੇਦ ਵਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ, ਇਸ ਦੇ ਮੁੱਢ ਅਤੇ ਵਿਆਕਰਨ ਦੀ ਭਾਸ਼ਾ ਵਿੱਚ ਮਹੱਤਤਾ ਤੋਂ …

Read More »

ਖ਼ਾਲਸਾ ਕਾਲਜ ਵਿਦਿਅਕ ਅਦਾਰਿਆਂ ਨੇ ਮਨਾਇਆ ਕੌਮਾਂਤਰੀ ਮਾਂ-ਬੋਲੀ ਦਿਵਸ

ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਬੜ੍ਹੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ।                  ਸਕੂਲ ਵਿਖੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ , ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕਲ ਵਿਖੇ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ‘ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਤੇ ਸਮਕਾਲੀ ਚੁਣੌਤੀਆਂ’ ਵਿਸ਼ੇ ’ਤੇ ਵਿਚਾਰ ਚਰਚਾ ਹੋਈ।ਇਸ ਵਿਚਾਰ ਚਰਚਾ ’ਚ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ, ਜ਼ਿਲ੍ਹਾ ਭਾਸ਼ਾ ਅਫਸਰ ਹਰਮੇਸ਼ ਕੌਰ ਯੋਧੇ, ਖੋਜ਼ ਅਫਸਰ ਬਲਜੀਤ ਕੌਰ ਤੇ ਸੀਨੀਅਰ ਸਹਾਇਕ ਹਰਜੀਤ ਸਿੰਘ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਪ੍ਰੀਖਿਆ ’ਚ ਉਚ ਸਥਾਨ

ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕਸ਼ਨ ਰਣਜੀਤ ਐਵਨਿਊ ਦੀਆਂ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਡ, ਐਮ ਐਡ (3 ਸਾਲਾ ਇੰਟੈਗੇਟਿਡ) ਦੇ ਗਏ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਟਾਪ ਪੁਜੀਸ਼ਨਾਂ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਬੀ.ਐਡ, ਐਮ.ਐਡ (3 ਸਾਲਾ ਇੰਟਰਗ੍ਰੇਟਿਡ) ਵਿਦਿਆਰਥਣਾਂ ਮੁਕਤੀ ਸ਼ਰਮਾ ਨੇ 83.97 ਫ਼ੀਸਦੀ ਅੰਕ, ਨੇਹਾ ਦੁੱਗਲ …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਰਤਰ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ …

Read More »

ਸੈਕਰਡ ਇੰਟਰਨੈਸ਼ਨਲ ਸਕੂਲ ਵਲੋਂ ਡਾ: ਧਰਮਵੀਰ ਸਿੰਘ ਦਾ ਸਨਮਾਨ

ਖਿਲਚੀਆਂ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਇੱਕ ਵਿਸੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾੀ।ਇਹ ਪ੍ਰੋਗਰਾਮ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੀ।ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਹਿੱਤ ਕਰਵਾਏ …

Read More »

ਲਖੀਮਪੁਰ ਜਿਲ੍ਹੇ ਦੇ ਭੀਰਾ ਖੀਰੀ ਵਿਖੇ ਵੋਟਾਂ ਪੈਣ ਦਾ ਕੰਮ ਜਾਰੀ

ਭੀਰਾ ਖੀਰੀ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ) – ਉਤਰ ਪ੍ਰਦੇਸ਼ ਵਿੱਚ ਚੌਥੇ ਗੇੜ ਦੀਆਂ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ।ਅੱਜ ਲਖੀਮਪੁਰ ਜਿਲੇ ‘ਚ ਪੈਂਦੇ ਭੀਰਾ ਖੀਰੀ ਵਿਖੇ ਪੰਚਾਇਤ ਮਾਧਿਅਵਿਕ ਸਕੂਲ ‘ਚ ਬਣੇ ਬੂਥ ਨੰਬਰ 13 ਵਿਖੇ ਵੋਟ ਪੋਲ ਕਰਨ ਉਪਰੰਤ ਉਂਗਲ ‘ਤੇ ਲੱਗੇ ਨਿਸ਼ਾਨ ਦਿਖਾਉਂਦੇ ਹੋਏ ਅਵਤਾਰ ਸਿੰਘ ਰਾਜੂ ਅਤੇ ਗੁਰਪ੍ਰੀਤ ਸਿੰਘ ਗੋਪੀ।

Read More »

ਗੁਰੂ ਨਾਨਕ ਬਾਣੀ ’ਤੇ ਖੋਜ਼ ਕਾਰਜ਼ ਲਈ ਐਡਵੋਕੇਟ ਧਾਮੀ ਨੇ ਪ੍ਰੋ. ਕਲਿਆਣ ਸਿੰਘ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਪਾਕਿਸਤਾਨ ’ਚ ਵੱਸਦੇ ਸਿੱਖ ਨੌਜੁਆਨ ਪ੍ਰੋਫੈਸਰ ਕਲਿਆਣ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀ.ਐਚ.ਡੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ।ਉਨ੍ਹਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ’ਚ ਘਟਗਿਣਤੀ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਪ੍ਰਚਾਰ ਰਹੇ ਹਨ ਅਤੇ ਪ੍ਰੋਫੈਸਰ …

Read More »

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਉਣ ਵਾਲੇ ਬਜ਼ਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗਠਿਤ ਕੀਤੀ ਗਈ ਸਬ-ਕਮੇਟੀ ਵਲੋਂ ਅੱਜ ਇਥੇ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ ਗਈ।ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ …

Read More »

ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਦੇ ਸੇਵਕਾਂ ਨੇ ਵਲੋਂ ਕਾਸ਼ੀ-ਬਨਾਰਸ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਸਮਰਾਲਾ, 22 ਫਰਵਰੀ (ਇੰਦਰਜੀਤ ਸਿੰਘ ਕੰਗ) – ਹਰੇਕ ਸਾਲ ਦੀ ਤਰ੍ਹਾਂ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਬਨਾਰਸ ਦੇ ਸੰਤ ਸਮਾਜ ਦੇ ਮੁੱਖੀ ਸੰਤ ਬਲਵੀਰ ਦਾਸ ਚਾਵਾ ਵਾਲਿਆਂ ਨੇ ਸਮਰਾਲਾ ਇਲਾਕੇ ਦੇ ਹਜ਼ਾਰਾਂ ਸੇਵਕਾਂ ਦੇ ਸਹਿਯੋਗ ਨਾਲ ਕਾਸ਼ੀ ਬਨਾਰਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਇਸ ਸ਼ੋਭਾ ਯਾਤਰਾ ਦਾ ਸ਼ੁੱਭ ਮਹੂਰਤ ਅਚਾਰੀਆ ਮਹੰਤ ਭਾਰਤ ਭੂਸ਼ਣ ਨੇ ਰਿਬਨ ਕੱਟ ਕੇ ਕੀਤਾ।ਇਹ ਵਿਸ਼ਾਲ …

Read More »