ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਹਲਕਾ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕੇ ਦੇ ਬੂਥਾਂ ਦੇ ਦੌਰੇ ਦੌਰਾਨ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।ਹਲਕੇ ਦੇੇ ਸੁਲਤਾਨਵਿੰਡ ਰੋਡ ‘ਤੇ ਪੈਂਦੇ ਡਰੱਮਾਂਵਾਲਾ ਬਜ਼ਾਰ ਸਥਿਤ ਆਰ.ਐਸ ਪਬਲਿਕ ਸਕੂਲ ‘ਚ ਬਣੇ ਬੂਥ ਨੰਬਰ 170 ਤੇ 171 ਤੋਂ ਬਾਹਰ ਆਉਂਦਿਆਂ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ …
Read More »ਪੰਜਾਬੀ
ਹਲਕਾ ਪੂਰਬੀ ਦੇ ਵੋਟਰਾਂ ਨੇ ਕਾਂਗਰਸ ਉਮੀਦਵਾਰ ਨਵਜੋਤ ਸਿੰਘ ਸਿੱਧੂ ਨਾਲ ਲਈਆਂ ਸੈਲਫੀਆਂ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ 2022 ਲਈ ਅੱਜ ਪਈਆਂ ਵੋਟਾਂ ਦੌਰਾਨ ਸਥਾਨਕ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਲਕੇ ਦੇ ਵੱਖ-ਵੱਖ ਬੂਥਾਂ ਦਾ ਦੋਰਾ ਕੀਤਾ।ਉਨਾਂ ਨੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮੱਰਥਕਾਂ ਦਾ ਉਤਸ਼ਾਹ ਵਧਾਇਆ।ਇਸ ਦੌਰਾਨ ਹਲਕੇ ‘ਚ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਡਰੰਮਾਂ ਵਾਲਾ ਬਜਾਰ ਸਥਿਤ ਆਰ.ਐਸ ਪਬੋਿਲਕ …
Read More »ਡਾ. ਓਬਰਾਏ ਦੇ ਯਤਨਾਂ ਨਾਲ ਦੁਬਈ ਤੋਂ ਵਤਨ ਪੁੱਜੀ ਸੁਨੀਲ ਯਾਦਵ ਤੇ ਮਨਪ੍ਰੀਤ ਸਿੰਘ ਦੀਆਂ ਮ੍ਰਿਤਕ ਦੇਹਾਂ
ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤੜਕਸਾਰ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਦੁਬਈ ਤੋਂ ਦੋ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪੁੱਜੀਆਂ। ਜ਼ਿਲ੍ਹਾ ਮੁਹਾਲੀ ਦੀ ਤਹਿਸੀਲ ਖਰੜ ਦੇ ਰਹਿਣ ਵਾਲੇ …
Read More »ਪਿੰਗਲਵਾੜਾ ‘ਚ ਰਹਿਣ ਵਾਲੇ ਸੋਹਣੇ ਮੋਹਣੇ ਨੇ ਪਾਈ ਵੋਟ
ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਵਿੱਚ ਰਹਿਣ ਵਾਲੇ ਸੋਹਣੇ ਮੋਹਣੇ ਨੇ ਵੀ ਅੱਜ ਆਪਣੇ ਕੀਮਤੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।ਇਸ ਸਮੇਂ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਸੋਹਣੇ ਮੋਹਣੇ ਨੂੰ ਜਿਲਾ ਪ੍ਰਸਾਸ਼ਨ ਵਲੋਂ ਸਨਮਾਨ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ।
Read More »ਪਠਾਨਕੋਟ ਵਿਖੇ ਵੋਟਾਂ ਪਾਉਣ ਲਈ ਲੱਗੀਆਂ ਲੰਮੀਆਂ ਲਾਈਨਾਂ
ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਪਠਾਨਕੋਟ ਵਿਖੇ ਆਪਣੀ ਵੋਟ ਦੇ ਹੱੱਕ ਦਾ ਇਸਤੇਮਾਲ ਕਰਨ ਲਈ ਲਾਈਨਾਂ ‘ਚ ਖੜੀਆਂ ਮਹਿਲਾ ਵੋਟਰ।
Read More »ਅਕਾਲੀ ਬਸਪਾ ਉਮੀਦਵਾਰ ਬਿਕਰਮ ਮਜੀਠੀਆ ਦੇ ਸਮੱਰਥਕਾਂ ਲਾਇਆ ਬੂਥ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਅੱਜ ਹੋਈਆਂ ਪੰਜਾਬ ਵਿਧਾਨ ਸਭਾ 2022 ਚੋਣਾਂ ਦੌਰਾਨ ਹਲਕਾ ਪੂਰਬੀ ‘ਚ ਪੈਂਦੀ ਵਾਰਡ ਨੰਬਰ 45 ‘ਚ ਸਾਬਕਾ ਕੌਂਸਲਰ ਤੇ ਅਕਾਲੀ ਆਗੂ ਅਜੀਤ ਸਿੰਘ ਹਰਜੀਤ ਪੈਲਸ ਦੀ ਅਗਵਾਈ ‘ਚ ਪੋਲਿੰਗ ਬੂਥ ਦੇ ਬਾਹਰ ਵੋਟਰਾਂ ਦੀ ਸਹੂਲਤ ਲਗਾਏ ਗਏ ਬੂਥ ‘ਚ ਮੌਜ਼ੂਦ ਅਕਾਲੀ ਬਸਪਾ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਸਮੱਰਥਕ।
Read More »ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮੀਦਵਾਰ ਤਲਬੀਰ ਗਿੱਲ ਦੀ ਜਿੱਤ ਦਾ ਕੀਤਾ ਦਾਅਵਾ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ 2022 ਚੋਣਾਂ ਦੀ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਸੰਪਨ ਹੋਣ ਉਪਰੰਤ ਸਾਬਕਾ ਕੌਂਸਲਰ ਤੇ ਅਕਾਲੀ ਆਗੂ ਸੁਰਿੰਦਰ ਸਿੰਘ ਸੁਲਤਾਨਵਿੰਡ ਨੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮੀਦਵਾਰ ਤਲਬੀਰ ਗਿੱਲ ਦੀ ਜਿੱਤ ਦਾ ਦਾਅਵਾ ਕੀਤਾ ਹੈ। ਤਸਵੀਰ ਵਿਚ ਆਪਣੇ ਸਮਰਥਕਾਂ ਸਮੇਤ ਅਕਾਲੀ ਆਗੂ ਸੁਰਿੰਦਰ ਸਿੰਘ ਸੁਲਤਾਨਵਿੰਡ।
Read More »ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਉਮੀਦਵਾਰ ਨੇ ਪਾਈ ਵੋਟ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਅੱਜ ਆਪਣੀ ਵੋਟ ਪਾਉਣ ਤੋਂ ਬਾਅਦ ਉਂਗਲ ‘ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਸਥਾਨਕ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਉਮਦੀਵਾਰ ਤਲਬੀਰ ਸਿੰਘ ਗਿੱਲ ।
Read More »ਹਲਕਾ ਦੱਖਣੀ ਤੋਂ ਉਮੀਦਵਾਰ ਠੇਕੇਦਾਰ ਹਰਜਿੰਦਰ ਸਿੰਘ ਦੇ ਸਮੱਰਥਕਾਂ ਨੇ ਲਾਇਆ ਬੂਥ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਅੱਜ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਸਥਾਨਕ ਹਲਕਾ ਦੱਖਣੀ ‘ਚ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਹਰਜਿੰਦਰ ਸਿੰਘ ਠੇਕੇਦਾਰ ਵਲੋਂ ਸੇਂਟ ਕਬੀਰ ਸਕੂਲ ਦੇ ਬਾਹਰ ਲਗਾਏ ਗਏ ਪੋਲਿੰਗ ਬੂਥ ‘ਤੇ ਬੈਠੇ ਉਨਾਂ ਦੇ ਸਮੱਰਥਕ।
Read More »ਐਸ.ਡੀ.ਕਾਲਜ ਪਠਾਨਕੋਟ ਤੋਂ ਵੱਖ-ਵੱਖ ਪੋਲਿੰਗ ਸਟੇਸਨਾਂ ਲਈ ਚੋਣ ਪਾਰਟੀਆਂ ਰਵਾਨਾ
ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣਾਂ-2022 ਲਈ ਪੰਜਾਬ ਸੂਬੇ ਵਿਚ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ।ਜਿਸ ਲਈ ਜਿਲ੍ਹਾ ਪਠਾਨਕੋਟ ਦੇ ਪੋਲਿੰਗ ਪਾਰਟੀਆਂ ਨੂੰ ਅੱਜ ਈ.ਵੀ.ਐਮ ਮਸ਼ੀਨਾਂ ਦੇ ਕੇ ਪੋਲਿੰਗ ਪਾਰਟੀਆਂ ਨੂੰ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਕੀਤਾ ਗਿਅ।ਜਿਸ ਲਈ ਐਸ.ਡੀ ਕਾਲਜ ਪਠਾਨਕੋਟ ਵਿਖੇ ਸਥਿਤ ਡਿਸਪੈਚ ਕੇਂਦਰ ਵਿਖੇ ਪੋਲਿੰਗ ਸਟਾਫ ਲਈ ਸਾਰੇ ਪੁੱਖਤਾ ਪ੍ਰਬੰਧ …
Read More »
Punjab Post Daily Online Newspaper & Print Media