ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) -ਵਿਧਾਨ ਹਲਕਾ ਸਭਾ ਸੰਗਰੂਰ ਦੀ 20 ਫਰਵਰੀ ਨੂੰ ਚੋਣ ਕਰਵਾਉਣ ਲਈ ਪ੍ਰੀਜ਼ਾਈਡਿੰਗ ਅਫਸਰ ਸਤਨਾਮ ਸਿੰਘ ਅਤੇ ਨਿਰਪਜੀਤ ਸਿੰਘ ਦੀ ਨਿਗਰਾਨੀ ਹੇਠ ਚੋਣ ਅਮਲਾ ਪੋਲਿੰਗ ਸਟੇਸ਼ਨ ਲਈ ਕੂਚ ਕਰਦਾ ਹੋਇਆ।
Read More »ਪੰਜਾਬੀ
ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕੱਢਿਆ ਵਿਸ਼ਾਲ ਨਗਰ ਕੀਰਤਨ
ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਅੱਜ ਕਸਬਾ ਲੌਂਗੋਵਾਲ ਅਤੇ ਨੇੜਲੇ ਪਿੰਡਾ ਅੰਦਰ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਕਸਬੇ ਦੀ ਪੱਤੀ ਝਾੜੋਂ ਤੋਂ ਸ਼ੁਰੂ ਕੀਤਾ ਗਿਆ।ਇਸ ਸਮੇਂ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਾਰਾਂ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਗੁਰੂ …
Read More »ਜਨਰਲ ਅਬਜ਼ਰਵਰਾਂ ਵਲੋਂ ਪੈਰਾ ਮਿਲਟਰੀ ਫੋਰਸ ਤੇ ਪੁਲਿਸ ਅਧਿਕਾਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਵਲੋਂ ਤਾਇਨਾਤ ਜਨਰਲ ਅਬਜ਼ਰਵਰ ਸੁਬੋਧ ਯਾਦਵ ਅਤੇ ਰਾਜਿੰਦਰ ਵੀਜਾਰਾਓ ਨਿੰਬਲਕਰ ਵਲੋਂ ਅੱਜ ਜ਼ਿਲਾ ਚੋਣ ਅਫ਼ਸਰ ਰਾਮਵੀਰ ਦੀ ਹਾਜ਼ਰੀ ਵਿੱਚ ਜ਼ਿਲੇ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਹੋਣ ਵਾਲੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ, ਜਵਾਨਾਂ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀਸੁਬੋਧ ਯਾਦਵ ਨੇ ਕਿਹਾ ਕਿ ਚੋਣ …
Read More »ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦੇਣ ਦੀ ਲੋੜ
ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ 2007 ਤੋਂ ਬਿਹਾਰ ਨੂੰ ‘ਵਿਸ਼ੇਸ਼ ਵਰਗਾਂ ਦੇ ਰਾਜਾਂ (ਸਪੈਸ਼ਲ ਕੈਟਾਗਰੀ ਸਟੇਟ)’ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ।ਉਨ੍ਹਾਂ ਨੇ 13 ਦਸੰਬਰ 2021 ਨੂੰ ਇਸ ਮੰਗ ਨੂੰ ਮੁੜ ਦੁਹਰਾਇਆ, ਪਰ ਉਨ੍ਹਾਂ ਦੀ ਭਾਈਵਾਲ ਪਾਰਟੀ ਭਾਜਪਾ ਦੀ ਉਪ-ਮੁੱਖ ਮੰਤਰੀ ਰੇਣੂ ਦੇਵੀ ਇਸ ਨਾਲ ਸਹਿਮਤ ਨਹੀਂ।ਨਤੀਸ਼ ਕੁਮਾਰ ਦਾ ਕਹਿਣਾ ਹੈ …
Read More »ਵੋਟਰਾਂ ‘ਚ ਉਤਸ਼ਾਹ ਭਰਨ ਲਈ ਬਣਾਏ 13 ਪਿੰਕ ਬੂਥ ਤੇ 137 ਮਾਡਲ ਪੋਲਿੰਗ ਸਟੇਸ਼ਨ
ਵਿਸ਼ੇਸ਼ ਲੋੜਾਂ ਵਾਲੇ ਕਰਮਚਾਰੀ ਵੀ ਚਲਾਉਣਗੇ ਦੋ ਪੋਲਿੰਗ ਬੂਥ – ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੰਮ੍ਰਿਤਸਰ ਜਿਲੇ ਵਿਚ 13 ਪਿੰਕ ਬੂਥ ਤੇ 137 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਜਿਲ੍ਹਾ ਚੋਣ ਅਫਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਕ ਬੂਥਾਂ ਉਪਰ ਕੇਵਲ ਮਹਿਲਾ ਸਟਾਫ ਹੀ ਤਾਇਨਾਤ ਕੀਤਾ ਗਿਆ ਹੈ।ਇਨ੍ਹਾਂ ਬੂਥਾਂ ਨੂੰ …
Read More »ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਲਈ 2218 ਪੋਲਿੰਗ ਪਾਰਟੀਆਂ ਰਵਾਨਾ
19,79,932 ਵੋਟਰ ਕਰਨਗੇ ਆਪਣੇ ਹੱਕ ਦਾ ਇਸਤੇਮਾਲ ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾਂ ਵਾਸਤੇ ਅੱਜ 2218 ਪੋਲਿੰਗ ਪਾਰਟੀਆਂ ਆਪਣੇ ਬੂਥਾਂ ’ਤੇ ਰਵਾਨਾ ਹੋ ਗਈਆਂ ਹਨ।ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਕਈ ਡਿਸਪੈਚ ਸੈਂਟਰਾਂ ’ਤੇ ਪਹੁੰਚ ਕਿ ਜਿਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਥੇ ਵੋਟਾਂ ਪਵਾਉਣ ਜਾ ਰਹੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ …
Read More »ਸ਼ਗਨ ਵਾਲਾ ਲਿਫਾਫਾ (ਵਿਅੰਗ)
ਨਿਮਾਣਾ ਸਿਹੁੰ ਦੇ ਇਕ ਸਾਥੀ ਦੇ ਲੜਕੇ ਦਾ ਵਿਆਹ ਸੀ।ਨਿਮਾਣਾ ਸਿਹੁੰ ਨੂੰ ਵੀ ਸੱਦਾ ਪੱਤਰ ਆਇਆ।ਵਿਆਹ ਤੋਂ ਦੋ ਚਾਰ ਦਿਨ ਬਾਅਦ ਨਿਮਾਣਾ ਪਰਿਵਾਰ ਸਮੇਤ ਉਨ੍ਹਾਂ ਦੇ ਘਰ ਮਿਲਣ ਗਿਆ।ਰਸਮੀ ਤੌਰ ਤੇ ਮਿਲਣ ਤੋਂ ਬਾਅਦ ਕਿਹਾ, ਭਾਅ ਜੀ, ਤੁਹਾਡੇ ਬੇਟੇ ਦਾ ਵਿਆਹ ਬਹੁਤ ਵਧੀਆ ਹੋਇਆ, ਬਹੁਤ ਵਧੀਆ ਪ੍ਰਬੰਧ ਸੀ।ਤੁਹਾਨੂੰ ਰਿਸ਼ਤੇਦਾਰ ਵੀ ਬੜੇ …
Read More »ਭਗਤ ਰਵਿਦਾਸ ਜੀ
ਭਗਤ ਰਵਿਦਾਸ ਜੀ ਭਗਤੀ ਲਹਿਰ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ। ਉਹ ਭਾਵੇਂ ਅਖੌਤੀ ਸ਼ੂਦਰ ਵਰਗ ਵਿੱਚੋਂ ਸਨ, ਪਰ ਉਹ ਉੱਚ ਕੋਟੀ ਦੇ ਸੰਤ ਸਨ, ਜਿਨ੍ਹਾਂ ਨੇ ਸਮੁੱਚੀ ਮਾਨਵਤਾ ਲਈ ਬਾਣੀ ਰਚੀ।ਰਾਮਾਨੰਦ ਜੀ ਤੇ ਵਲਭਾਚਾਰੀਆ ਨੇ ਜਿਸ ਭਗਤੀ ਲਹਿਰ ਦਾ ਮੁੱਢ ਬੰਨ੍ਹਿਆ, ਉਸ ਨੂੰ ਭਗਤ ਰਵਿਦਾਸ ਜੀ, ਭਗਤ ਕਬੀਰ ਜੀ, ਭਗਤ ਨਾਮਦੇਵ ਜੀ ਆਦਿ …
Read More »ਕੀੜੀਆਂ ਦੇ ਘਰੀਂ ਨਰੈਣ …
ਉਸ ਤਰ੍ਹਾਂ ਭਾਵੇਂ ਰੁੱਤਾਂ ਚਾਰ ਹੀ ਹੁੰਦੀਆਂ ਹਨ, ਪਰ ਸਾਡੇ ਦੇਸ਼ ਵਿੱਚ ਪੌਣੇ ਕੁ ਪੰਜ ਸਾਲ ਬਾਅਦ ਇੱਕ ਪੰਜਵੀਂ ਰੁੱਤ ਅਜਿਹੀ ਵੀ ਆਉਂਦੀ ਹੈ, ਜਦੋਂ ਨਰੈਣ ਕੀੜੀਆਂ ਦੇ ਘਰਾਂ ਵੱਲ ਨੂੰ ਵਹੀਰਾਂ ਘੱਤਦੇ ਹਨ।ਇਸ ਰੁੱਤ ਵਿੱਚ ਵੱਡੇ ਵੱਡੇ ਰੈਸਟੋਰੈਂਟਾਂ ਵਿੱਚ ਲੱਖਾਂ ਰੁਪਇਆਂ ਦਾ ਖਾਣਾ ਖਾਣ ਵਾਲੇ ਲੀਡਰ ਆਮ ਰੇਹੜੀ ਤੋਂ 30-35 ਰੁਪਏ ਵਾਲੇ …
Read More »ਵੋਟ ਦੀ ਤਾਕਤ ਦਾ ਕਰੀਏ ਸਹੀ ਇਸਤੇਮਾਲ
‘ਵੋਟ ਦਾ ਅਧਿਕਾਰ’ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਦੁਆਰਾ ਆਪਣੇ ਪ੍ਰਤੀਨਿਧ ਚੁਣ ਕੇ ਸਰਕਾਰ ਚਲਾਉਣ ਲਈ ਦਿੱਤਾ ਹੋਇਆ ਅਧਿਕਾਰ ਹੁੰਦਾ ਹੈ।ਇੱਕ ਲੋਕਤੰਤਰੀ ਰਾਜ ਦੀ ਨੀਂਹ ਵੋਟ ਪਾਉਣ ਦੇ ਅਧਿਕਾਰ ਉਪਰ ਹੀ ਟਿਕੀ ਹੁੰਦੀ ਹੈ।ਕਿਸੇ ਦੇਸ਼ ਦਾ ਲੋਕਤੰਤਰ ਉਥੋਂ ਦੇ ਨਾਗਰਿਕਾਂ ਦੁਆਰਾ ਉਸ ਦੇ ਸਮੁੱਚੇ ਤੰਤਰ ਵਿੱਚ ਨਿਭਾਈ ਭੂਮਿਕਾ ਦੁਆਰਾ ਪਰਿਭਾਸ਼ਤ ਹੁੰਦਾ ਹੈ।ਕੋਈ ਨਾਗਰਿਕ ਭਾਵੇਂ ਰਾਜਨੀਤਕ …
Read More »
Punjab Post Daily Online Newspaper & Print Media