Wednesday, November 25, 2026

ਪੰਜਾਬੀ

ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ‘ਚ ਜਗਦੀਸ਼ ਖੰਨਾ ਦੇ ਨਵੇਂ ਨਾਟਕ ‘ਤੇ ਭਰਵੀਂ ਚਰਚਾ

ਸਮਰਾਲਾ, 17 ਫਰਵਰੀ (ਇੰਦਰਜੀਤ ਸਿੰਘ ਕੰਗ) – ਸਰਦੀਆਂ ਦੇ ਲੰਮੇ ਸਮੇਂ ਤੋਂ ਬਾਅਦ ਨਿਕਲੀ ਨਿੱਘੀ ਧੁੱਪ ਵਿੱਚ ਕਿੰਡਰ ਗਾਰਟਨ ਸਕੂਲ ਦੀ ਖੁਸ਼ਗਵਾਰ ਫ਼ਿਜ਼ਾ ਵਿੱਚ ਲੇਖਕ ਮੰਚ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮਾਸਿਕ ਮੀਟਿੰਗ ਵਿੱਚ ਇਕੱਤਰ ਹੋਏ ਲੇਖਕਾਂ, ਕਵੀਆਂ ਤੇ ਗੀਤਕਾਰਾਂ ਨੇ ਰਚਨਾਵਾਂ ਦਾ ਰੌਚਕ ਦੌਰ ਚਲਾਇਆ। ਕਰੀਬ ਤਿੰਨ ਵਜੇ ਤੱਕ ਚੱਲੇ ਇਸ ਸਮਾਗਮ ਵਿੱਚ ਲੇਖਕਾਂ, ਕਵੀਆਂ …

Read More »

ਅੱਜ ਵੀ ਅਮਰੀਕ ਸਿੰਘ ਢਿੱਲੋਂ ਦੇ ਹੱਕ ਵਿੱਚ ਖੜ੍ਹਾ ਹੈ ਸਮੁੱਚਾ ਸਲੌਦੀ ਪਿੰਡ – ਮੋਹਣ ਸਿੰਘ

ਸਲੌਦੀ ਅਤੇ ਮਾਨੂੰਪੁਰ ਪਿੰਡਾਂ ਵਿੱਚ ‘ਹੈਲੀਕਾਪਟਰ’ ਦੀ ਹੋਈ ਬੱਲੇ ਬੱਲੇ ਸਮਰਾਲਾ, 17 ਫਰਵਰੀ (ਇੰਦਰਜੀਤ ਸਿੰਘ ਕੰਗ)- ਸਮਰਾਲਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਰਹੇ ਅਮਰੀਕ ਸਿੰਘ ਢਿੱਲੋਂ ਹੈਲੀਕਾਪਟਰ ਚੋਣ ਨਿਸ਼ਾਨ ‘ਤੇ ਚੋਣ ਲੜ੍ਹ ਰਹੇ ਹਨ।ਅਮਰੀਕ ਸਿੰਘ ਢਿੱਲੋਂ ਨੂੰ ਸਿਆਸਤ ਦਾ ਪਿਛਲੇ 30 ਸਾਲਾਂ ਦਾ ਤਜ਼ਰਬਾ ਹੈ।ਉਨ੍ਹਾਂ ਨੇ ਆਪਣੇ ਸਿਆਸੀ ਦਾਅ ਖੇਡਦੇ ਹੋਏ ਪਿਛਲੇ ਦੋ ਦਿਨਾਂ ਵਿੱਚ ਹੀ ਸਮਰਾਲਾ ਦੇ …

Read More »

ਪੰਜ ਸਾਲ ਲੋਕਾਂ ਨਾਲ ਧੋਖਾ ਕਰਦੀ ਰਹੀ ਕਾਂਗਰਸ, ਇਸ ਵਾਰ ਲੋਕਾਂ ਤੋਂ ਵੋਟਾਂ ਦੀ ਆਸ ਨਾ ਰੱਖੇ – ਬਿਕਰਮ ਮਜੀਠੀਆ

ਮਕਬੂਲਪੁਰਾ ਵਿੱਚ ਕੀਤੀ ਵਿਸ਼ਾਲ ਰੈਲੀ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜ ਸਾਲ ਤੱਕ ਲੋਕਾਂ ਨਾਲ ਧੋਖਾ ਕਰਦੀ ਰਹੀ।ਕਾਂਗਰਸ ਪਾਰਟੀ ਨੁੰ ਇਸ ਵਾਰ ਦੀਆਂ ਚੋਣਾਂ ਵਿਚ ਲੋਕਾਂ ਤੋਂ ਵੋਟਾਂ ਦੀ ਆਸ ਨਹੀਂ ਰੱਖਣੀ ਚਾਹੀਦੀ।                    ਅੱਜ ਇਥੇ ਹਲਕੇ …

Read More »

ਖ਼ਾਲਸਾ ਕਾਲਜ ਵਿਖੇ ‘ਬੈਂਕਿੰਗ ਤੇ ਵਿੱਤੀ ਸੈਕਟਰ ਨੂੰ ਕਾਇਮ ਰੱਖਣ ਲਈ ਲੋੜੀਂਦੇ ਹੁਨਰ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜਨਸ ਐਡੀਮਿਨੀਟ੍ਰੇਸ਼ਨ ਵਲੋਂ ‘ਬੈਕਿੰਗ ਅਤੇ ਵਿੱਤੀ ਸੈਕਟਰ ਨੂੰ ਕਾਇਮ ਰੱਖਣ ਲਈ ਲੋੜੀਂਦਾ ਹੁਨਰ : ਅਸਲੀਅਤ ਨਾਲ ਇਕ ਮੁਲਾਕਾਤ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਕੰਵਲਜੀਤ ਸਿੰਘ ਜੋ ਕਿ ਪੰਜਾਬ ਬਜਾਜ ਫਿਨਸਰਵ ਕੰਪਨੀ ਦੇ ਮਾਹਿਰ ਹਨ, ੍ਰਕੋਲ …

Read More »

ਪੀ.ਪੀ.ਐਸ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 

ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਮੰਨੀ ਪ੍ਰਮੰਨੀ ਵਿਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਅੱਜ ਸ੍ਰੀ ਗੁਰ ਰਵਿਦਾਸ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਗੁਰੂ ਰਵਿਦਾਸ ਜੀ ਦੀ ਮੂਰਤੀ ਅੱਗੇ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਦਿਖਾਏ ਗਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਸ੍ਰੀ ਗੁਰ ਰਵਿਦਾਸ ਜੀ …

Read More »

ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾਣਗੇ 12 ਦਸਤਾਵੇਜ਼

ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਆਉਂਦੀ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।                ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ …

Read More »

ਪੰਜਾਬ ‘ਚ ਕਾਂਗਰਸ ਪਾਰਟੀ ਦੋ ਤਿਹਾਈ ਤੋਂ ਵੀ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ – ਧੀਮਾਨ

ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਕਾਂਗਰਸ ਪਾਰਟੀ ਦੋ ਤਿਹਾਈ ਤੋਂ ਵੀ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ ਤੇ ਵਿਕਾਸ ਪੱਖੋਂ ਇਤਿਹਾਸ ਸਿਰਜੇਗੀ।ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਜਸਵਿਦਰ ਧੀਮਾਨ ਨੇ ਕਿਹਾ ਕਿ ਅਰਵਿੰਦ ਕੇਜ਼ਰੀਵਾਲ ਲੋਕਾਂ ਨੂੰ ਵਰਤਦੇ ਹਨ ਤੇ ਫੇਰ ਉਹਨਾਂ ਤੋਂ ਪਾਸਾ ਵੱਟ ਲੈਂਦੇ ਹਨ।ਇਹੀ ਸੋਚ ਉਹਨਾਂ ਦੀ ਪੰਜਾਬ ਪ੍ਰਤੀ ਹੈ।ਇਸ ਲਈ ਲੋਕ ਆਪ ਦੀਆਂ ਗੱਲਾਂ ਵਿਚ …

Read More »

ਇਸ ਵਾਰ ਅਜ਼ਾਦ ਉਮੀਦਵਾਰ ਦੇ ਹਿੱਸੇ ਆਵੇਗੀ ਸਮਰਾਲਾ ਦੀ ਸੀਟ – ਢਿੱਲੋਂ

ਸਮਰਾਲਾ, 17 ਫਰਵਰੀ (ਇੰਦਰਜੀ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਹੈਲੀਕਾਪਟਰ ‘ਤੇ ਚੋਣ ਲੜ ਰਹੇ ਹਨ।ਅੱਜ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਦੀਵਾਲਾ, ਚਾਵਾ, ਰੂਪਾ, ਦਾਊਦਪੁਰ, ਗੋਸਲਾਂ, ਬਰਧਾਲਾਂ, ਗਗੜਾ, ਬਗਲੀ ਖੁਰਦ, ਉਟਾਲਾਂ, ਕੋਟਲਾ ਭੜੀ ਅਤੇ ਸੇਹ ਪਿੰਡਾਂ ਦਾ ਦੌਰਾ ਕੀਤਾ।ਉਨਾਂ ਕਿਹਾ ਕਿ ਉਹ 5 ਵਾਰ ਚੋਣ ਲੜੇ ਹਨ, ਪਰ ਇਸ ਵਾਰ ਪਿੰਡਾਂ ਵਿਚੋਂ ਜੋ ਸਨਮਾਨ ਮਿਲ …

Read More »

ਇੰਟਰਨੈਸ਼ਨਲ ਖੇਡ ਤਾਈਕਵਾਡੋ ਚੈਂਪੀਅਨਸ਼ਿਪ 2022 ‘ਚ ਮਾਲ ਰੋਡ ਨੇ ਜਿੱਤਿਆ ਬਰੋਂਜ਼ ਮੈਡਲ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਬੀਤੇ ਦਿਨੀਂ ਜੈਪੁਰ (ਰਾਜਸਥਾਨ) ਵਿਖੇ ਕਰਵਾਈ ਗਈ ਛੇਵੀਂ ਇੰਡੀਆ ਓਪਨ ਇੰਟਰਨੈਸ਼ਨਲ ਤਾਈਕਵਾਡੋ ਚੈਂਪੀਅਨਸ਼ਿਪ 2022 ਵਿੱਚ ਸਥਾਨਕ ਸਰਕਾਰੀ ਕੰਨਿਆ ਸੀ.ਸੈ. ਸਮਾਰਟ ਸਕੂਲ ਮਾਲ ਰੋਡ ਦੀ ਖਿਡਾਰਨ ਗੁਰਲੀਨ ਕੌਰ ਨੇ 46 ਕਿਲੋ ਇੰਟਰਨੈਸ਼ਨਲ ਵਰਗ ਵਿਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।                   …

Read More »

ਡਾਇਓਸਿਸਨ ਸਥਾਪਨਾ ਦਿਵਸ ‘ਤੇ ਦੋ ਰੋਜ਼ਾ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਕੋਵਿਡ-19 ਤਾਲਾਬੰਦੀ ਦੌਰਾਨ ਬੱਚਿਆਂ ਨਾਲ ਬਦਸਲੂਕੀ, ਵਧ ਰਹੀ ਬੇਰੁਜ਼ਗਾਰੀ, ਨਸ਼ੇ ਦੀ ਆਦਤ, ਅਜੇ ਵੀ ਪ੍ਰਚਲਿਤ ਲਿੰਗ ਭੇਦ ਅਤੇ ਬੱਚੀਆਂ ਦੀ ਸੁਰੱਖਿਆ ਦੀ ਲੋੜ ਤੋਂ ਪ੍ਰੇਸ਼ਾਨ ਡਾਇਓਸੀਜ਼ ਆਫ਼ ਅੰਮ੍ਰਿਤਸਰ (ਡੀ.ਓ.ਏ), ਚਰਚ ਆਫ਼ ਨਾਰਥ ਇੰਡੀਆ (ਸੀ.ਐਨ.ਆਈ) ਦੇ ਮੈਂਬਰਾਂ ਨੇ ਆਯੋਜਿਤ ਦੋ-ਰੋਜ਼ਾ ਡਾਇਓਸੇਸਨ ਸਥਾਪਨਾ ਦਿਵਸ ਦੇ ਮੌਕੇ `ਤੇ ਸਮਾਜ ਨੂੰ ਪ੍ਰਭਾਵਿਤ ਕਰਨ ਵਾਲੀ ਕੋਰੋਨਾ ਅਤੇ ਹੋਰ ਸਮੱਸਿਆਵਾਂ …

Read More »