Wednesday, November 25, 2026

ਪੰਜਾਬੀ

ਸਨਮੁੱਖ ਸਿੰਘ ਮੋਖਾ ਨੂੰ ਹਰ ਪਿੰਡ ‘ਚ ਮਿਲ ਰਿਹਾ ਹੈ ਭਰਪੂਰ ਸਮਰਥਨ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਸਨਮੁੱਖ ਸਿੰਘ ਮੋਖਾ ਨੂੰ ਪਿੰਡਾਂ ਵਿੱਚ ਭਰਵਾਂ ਹੁਗਾਰਾ ਮਿਲ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨਰਿੰਦਰ ਸਿੰਘ ਸੰਗਤੀਵਾਲਾ, ਬਾਬੂ ਸਿੰਘ, ਮੱਘਰ ਸਿੰਘ ਸੈਕਟਰੀ ਅਤੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੋਹਲ ਨੇ ਕਰਦਿਆਂ ਕਿਹਾ ਕਿ ਸਨਮੁੱਖ ਸਿੰਘ ਮੋਖਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੋ ਦਿਨ ਪਿੰਡਾਂ ਅਤੇ ਸ਼ਹਿਰ ਵਿੱਚ …

Read More »

ਵਾਤਾਵਰਣ ਦਿਵਸ ਵਜੋਂ ਮਨਾਇਆ ਪ੍ਰਕਾਸ਼ ਪੁਰਬ

14 ਮਾਰਚ ਤੱਕ ਕਰਵਾਏ ਜਾਣਗੇ ਵੱਖ-ਵੱਖ ਮੁਕਾਬਲੇ ਤੇ ਸਮਾਗਮ ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ 7ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਜ਼ੋਨਲ ਦਫਤਰ ਵਿਖੇ ਲਾਭ ਸਿੰਘ ਤੇ ਕੁਲਵੰਤ ਸਿੰਘ ਨਾਗਰੀ ਦੀ ਅਗਵਾਈ ਵਿੱਚ ਮਨਾਇਆ ਗਿਆ।ਸੁਰਿੰਦਰ ਪਾਲ ਸਿੰਘ ਸਿਦਕੀ ਮੈਂਬਰ ਸੁਪਰੀਮ ਕੌਂਸਲ ਨੇ ਗੁਰੂ ਸਾਹਿਬ ਵਲੋਂ ਕੀਰਤਪੁਰ …

Read More »

ਅਜ਼ਾਦ ਉਮੀਦਵਾਰ ਅਮਰੀਕ ਸਿੰਘ ਢਿਲੋਂ ਨੂੰ ਪੂਰਬਾ ’ਚ ਲੱਡੂਆਂ ਨਾਲ ਤੋਲਿਆ

ਸਮਰਾਲਾ, 16 ਫਰਵਰੀ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਤੋਂ ਲਗਾਤਾਰ ਛੇਵੀਂ ਵਾਰ ਚੋਣ ਮੈਦਾਨ ਵਿੱਚ ਉਤਰੇ ਚੋਣ ਨਿਸ਼ਾਨ ਹੈਲੀਪਾਕਟਰ ਦੇ ਅਜ਼ਾਦ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ ਆਪਣੇ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆਉਂਦੇ ਹੋਏ ਕਈ ਪਿੰਡਾਂ ਵਿੱਚ ਦੋਬਾਰਾ ਫੇਰਾ ਪਾਇਆ।ਇਥੋਂ ਨਜ਼ਦੀਕੀ ਪਿੰਡ ਪੂਰਬਾ ਦੇ ਸਮੁੱਚੇ ਨੌਜਵਾਨਾਂ ਅਮਰੀਕ ਸਿੰਘ ਢਿੱਲੋਂ ਦੇ ਹੱਕ ਵਿੱਚ ਤੁਰ ਪਏ ਹਨ।ਅੱਜ ਜਸ਼ਨਦੀਪ ਸਿੰਘ ਅਤੇ …

Read More »

ਸੁਖਬੀਰ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਪੰਜਾਬ ਵਾਸੀ – ਇੰਦਰਪਾਲ ਰਾਜਾ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਰਾਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਕਿਹਾ ਹੈ ਕਿ ਸਮੁੱਚੇ ਪੰਜਾਬ ਵਿੱਚ ਅਕਾਲੀ ਦਲ ਬਾਦਲ ਦੀ ਲਹਿਰ ਚੱਲ ਰਹੀ ਹੈ ਅਤੇ ਸੂਬੇ ਦੇ ਲੋਕ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।ਉਨਾਂ ਕਿਹਾ ਕਿ ਪਿੱਛਲੀ ਅਕਾਲੀ …

Read More »

ਉਘੇ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਦਿਹਾਂਤ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਬਾਲੀਵੁੱਡ ਦੇ ਉਘੇ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ।69 ਸਾਲਾ ਬੱਪੀ ਲਹਿਰੀ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ, ਜਿਥੇ ਉਨਾਂ ਨੇ ਆਪਣਾ ਆਖਰੀ ਸਾਹ ਲਿਆ।ਮਿਲੀ ਜਾਣਕਾਰੀ ਅਨੁਸਾਰ ਉਹ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਪਿਛਲ਼ੇ ਸਾਲ ਉਹ ਕੋਰੋਨਾ ਪਾਜ਼ਟਿਵ ਵੀ ਆਏ ਸਨ।ਉਨਾਂ ਦੇ ਅਚਨਚੇਤੀ ਦਿਹਾਂਤ ਨਾਲ …

Read More »

ਕਾਂਗਰਸ ਨੂੰ ਅੰਮ੍ਰਿਤਸਰ ‘ਚ ਵੱਡਾ ਝਟਕਾ – ‘ਆਪ’ ਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਆਮ ਆਦਮੀ ਪਾਰਟੀ ਦਾ ਚਿੰਨ੍ਹ ਪਾ ਕੇ ਰਿੰਟੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।ਇਸ ਸਮੇਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰਾ ਭਗਵੰਤ …

Read More »

ਜਿਲ੍ਹੇ ਵਿੱਚ 3122122 ਲੋਕਾਂ ਨੇ ਕਰੋਨਾ ਵੈਕਸੀਨ ਲਗਵਾਈ – ਡਿਪਟੀ ਕਮਿਸ਼ਨਰ

ਦੂਸਰੀ ਖੁਰਾਕ ’ਚ ਜ਼ਿਲ੍ਹੇ ਨੇ 69.17 ਫ਼ੀਸਦੀ ਯੋਗ ਵਸੋਂ ਦਾ ਟੀਕਾਕਰਣ ਕੀਤਾ ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਮਿ੍ਰਤਸਰ ਜ਼ਿਲ੍ਹੇ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਸੁਰੱਖਿਅਤ ਮਾਹੌਲ ਬਣਾਉਣ ਲਈ ਕੋਵਿਡ ਟੀਕਾਕਰਣ ਵਿੱਚ ਨਵੀਂਆਂ ਪੈੜਾਂ ਪਾਉਂਦਿਆਂ ਜ਼ਿਲ੍ਹੇ ਦੀ 95.99 ਫ਼ੀਸਦੀ ਯੋਗ ਵਸੋਂ ਨੂੰ ਪਹਿਲੀ ਖੁਰਾਕ ਯਕੀਨੀ ਬਣਾ ਦਿੱਤੀ ਹੈ।                  ਇਹ ਜਾਣਕਾਰੀ ਦਿੰਦਿਆਂ …

Read More »

ਰੋਮੀ ਘੜਾਮਾਂ ਦੇ ਗੀਤ `ਸੰਗਰੂਰ ਦੇ ਕਸੂਰ` ਦੀ ਸ਼ੂਟਿੰਗ ਮੁਕੰਮਲ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਗੀਤਕਾਰ ਜੀਤ ਨਮੋਲ (ਸਰਬਜੀਤ ਸਿੰਘ ਫੌਜੀ) ਦੇ ਲਿਖੇ ਅਤੇ ਪ੍ਰੋਡਿਊਸ ਕੀਤੇ ਗੀਤ `ਸੰਗਰੂਰ ਦੇ ਕਸੂਰ` ਦੀ ਸ਼ੂਟਿੰਗ ਬੀਤੇ ਐਤਵਾਰ ਉਹਨਾਂ ਦੇ ਪਿੰਡ ਨਮੋਲ ਅਤੇ ਇਲਾਕੇ ਦੀਆਂ ਇਤਿਹਾਸਕ ਥਾਵਾਂ `ਤੇ ਕੀਤੀ ਗਈ।ਆਪਣੇ ਧਾਕੜ ਵਿਅੰਗਮਈ ਅੰਦਾਜ਼ ਲਈ ਪ੍ਰਸਿੱਧ ਫ਼ਨਕਾਰ ਰੋਮੀ ਘੜਾਮਾਂ ਦੇ ਗਾਏ ਤੇ ਸੰਗੀਤਕਾਰ ਮਨੀ ਬਚਨ ਵਲੋਂ ਧੁਨਾਂ ਨਾਲ਼ ਸ਼ਿੰਗਾਰੇ ਇਸ ਗੀਤ ਬਾਰੇ ਜਾਣਕਾਰੀ ਦਿੰਦਿਆਂ …

Read More »

ਸਾਹਿਤ ਚਿੰਤਕ ਅਮਰਜੀਤ ਸਿੰਘ ਗਰੇਵਾਲ ਨਾਦ ਪ੍ਰਗਾਸੁ ਸ਼ਬਦ ਸਨਮਾਨ 2022 ਨਾਲ ਸਨਮਾਨਿਤ

ਬਸੰਤ ਰੁੱਤ ਦੇ ਜਸ਼ਨਾਂ ਦਾ ਪ੍ਰਤੀਕ ਬਣਿਆ ਅੰਮ੍ਰਿਤਸਰ ਸਾਹਿਤ ਉਤਸਵ ਅੰਮ੍ਰਿਤਸਰ, 15 ਫਰਵਰੀ (ਖੁਰਮਣੀਆਂ) – 7ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦੇ ਅੱਜ ਆਖਰੀ ਦਿਨ ਨਾਦ ਪ੍ਰਗਾਸੁ ਵੱਲੋਂ ਕਰਵਾਏ ਗਏ ‘ਚੜ੍ਹਿਆ ਬਸੰਤ’ ਕਵੀ-ਦਰਬਾਰ ਮੌਕੇ ਪੰਜਾਬੀ ਅਤੇ ਪੰਜਾਬੀ ਦੀਆਂ ਉਪ ਬੋਲੀਆਂ ਦੇ ਕਵੀਆਂ ਨੇ ਸਰੋਤਿਆਂ ਨੂੰ ਜਿਥੇ ਮੰਤਰ ਮੁਗਧ ਕਰੀ ਰੱਖਿਆ ਉਥੇ ਵੱਖ ਵੱਖ ਅਕਾਦਮਿਕ ਅਦਾਰਿਆਂ ਤੋਂ ਆਏ ਵਿਦਿਆਰਥੀਆਂ ਅੰਦਰ ਸਾਹਿਤ ਦੀ ਚਿਣਗ …

Read More »

ਸੰਯੁਕਤ ਸਮਾਜ ਮੋਰਚੇ ਨੂੰ ਸਮਰਾਲਾ ਸ਼ਹਿਰ ਦੇ ਮੁਹੱਲਿਆਂ ‘ਚ ਮਿਲਿਆ ਭਾਰੀ ਸਮੱਰਥਨ

ਸਮਰਾਲਾ 15 ਫਰਵਰੀ (ਇੰਦਰਜੀਤ ਸਿੰਘ ਕੰਗ) – ਬਲਬੀਰ ਸਿੰਘ ਰਾਜੇਵਾਲ ਜੋ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਹਨ ਨੇ ਪਿੰਡਾਂ ਤੋਂ ਇਲਾਵਾ ਅੱਜ ਸਮਰਾਲਾ ਸ਼ਹਿਰ ਵਿੱਚ ਦੋ ਨੁੱਕੜ ਮੀਟਿੰਗਾਂ ਕੀਤੀਆਂ।ਇਹ ਨੁੱਕੜ ਮੀਟਿੰਗਾਂ ਜੋ ਕਿ ਕੰਗ ਮੁਹੱਲੇ ਅਤੇ ਦੁਰਲੱਭ ਨਗਰ ਸਮਰਾਲਾ ਵਿਖੇ ਹੋਈਆਂ ਰੈਲੀ ਦਾ ਰੂਪ ਧਾਰਨ ਕਰ ਗਈਆਂ ਅਤੇ ਮੀਟਿੰਗ ਵਿੱਚ ਸ਼ਾਮਲ ਮੁਹੱਲਾ ਨਿਵਾਸੀਆਂ ਵਲੋਂ ਰਾਜੇਵਾਲ ਦੇ ਹੱਕ ਵਿੱਚ ਡਟਣ ਦਾ …

Read More »