Wednesday, November 25, 2026

ਪੰਜਾਬੀ

ਕੇਂਦਰੀ ਵਿਦਿਆਲਿਆ ਵਿਖੇ ਪੁਰਸਕਾਰ ਵੰਡ ਸਮਾਗਮ ਆਯੋਜਿਤ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਉੱਭਾਵਾਲ ਵਿਖੇ ਸਕਾਊਟ ਐਂਡ ਗਾਈਡ ਦੇ ਵਿਦਿਆਰਥੀਆਂ ਦਾ ਪੁਰਸਕਾਰ ਵੰਡ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਅੰਜ਼ਨਾ ਗੰਗਵਾਰ ਨੇ ਤੀਜੇ ਸੋਪਾਨ ਸਿਖਲਾਈ ਕੈਂਪ ਦੌਰਾਨ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਲਿਆਂ ਦੇ 27 ਸਕਾਊਟ ਐਂਡ ਗਾਈਡ ਵਿਦਿਆਰਥੀਆਂ ਨੁੰ ਪ੍ਰਮਾਣ ਪੱਤਰ ਪ੍ਰਦਾਨ ਕੀਤੇ।ਉਨਾਂ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਇੰਚਾਰਜ਼ ਰਾਜਿੰਦਰ ਪ੍ਰਸ਼ਾਦ ਸ਼ਰਮਾ ਨੂੰ ਦਿੰਦਿਆਂ …

Read More »

ਰਵਾਇਤੀ ਪਾਰਟੀਆਂ ਦੇ ਉਮੀਦਵਾਰ ਲੋਕਾਂ ਨੂੰ ਮੂਰਖ ਨਾ ਬਣਾਉਣ – ਰਾਜੇਵਾਲ

ਬੀ.ਕੇ.ਯੂ (ਕਾਦੀਆਂ) ਦੇ ਆਗੂ ਤੇ ਵਰਕਰ ਸੰਯੁਕਤ ਸਮਾਜ ਮੋਰਚੇ ਲਈ ਮੋਹਰੀ ਹੋ ਕੇ ਵੋਟਾਂ ਮੰਗਣ ਤੁਰੇ ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਸਾਥੀਆਂ ਨਾਲ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।ਜਿਨ੍ਹਾਂ ਵਿੱਚ ਨੀਲੋਂ ਖੁਰਦ, ਨੀਲੋਂ ਕਲਾਂ, ਮਾਦਪੁਰ, ਚਹਿਲਾਂ, ਲੱਧੜਾਂ, ਰੋਹਲੇ, ਢੰਡੇ, ਜਲਾਹਮਾਜਰਾ, ਗੜ੍ਹੀ ਤਰਖਾਣਾਂ, ਊਰਨਾਂ, ਪਾਲ ਮਾਜ਼ਰਾ ਅਤੇ ਸਮਰਾਲਾ ਸ਼ਹਿਰ …

Read More »

ਜਸਵਿੰਦਰ ਧੀਮਾਨ ਨੇ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਨੁੱਕੜ ਮੀਟਿੰਗਾਂ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ।ਪਿੰਡ ਨਮੋਲ, ਸ਼ੇਰੋਂ, ਸ਼ਾਹਪੁਰ ਕਲਾਂ, ਮਾਡਲ ਟਾਊਨ-1, ਭੱਮਾਬੱਦੀ, ਉਭਾਵਾਲ, ਕਿਲਾ ਭਰੀਆਂ, ਦੁੱਗਾਂ, ਕੁੰਨਰਾਂ ਅਤੇ ਬਹਾਦਰਪੁਰ ਵਿਖੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕ ਕਾਂਗਰਸ ਦੀ ਸਰਕਾਰ …

Read More »

ਸਿਆਸੀ ਸਰਗਰਮੀਆਂ ‘ਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਦਾ ਸੀ.ਡੀ.ਈ.ਓ ਮੁਅੱਤਲ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਤੇ ਹੋਈ ਕਾਰਵਾਈ ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਕੋਆਪ੍ਰੇਟਿਵ ਬੈਂਕ ਦੀ ਬਰਾਂਚ ਸੰਗਰੂਰ ਦੇ ਸੀ.ਡੀ.ਈ.ਓ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਬੈਂਕ ਸਰਵਿਸ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਬੈਂਕ ਦੇ ਜ਼ਿਲਾ ਮੈਨੇਜਰ ਵਲੋਂ ਜਾਰੀ ਮੁਅੱਤਲੀ ਹੁਕਮਾਂ ਅਨੁਸਾਰ ਵਿਕਰਮਦੀਪ …

Read More »

ਵੱਡੀ ਗਿਣਤੀ ‘ਚ ਪਿੰਡ ਲੱਡੀ ਦੇ ਲੋਕ ‘ਆਪ’ ਵਿੱਚ ਸ਼ਾਮਲ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਓੁਮੀਦਵਾਰ ਨਰਿੰਦਰ ਕੌਰ ਭਰਾਜ਼ ਦੀ ਚੋਣ ਮੁਹਿੰਮ ਨੂੰ ਓੁਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦ ਪਿੰਡ ਲੱਡੀ ਦੇ ਕਈ ਮੋਹਤਬਰ ਵਿਅਕਤੀ ਸਰਪੰਚ ਰਾਣਾ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਨਰਿੰਦਰ ਕੌਰ ਭਰਾਜ਼ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਵਿੱਚੋਂ ਇੱਕੋ …

Read More »

ਗੁਰੂ ਕੀ ਨਗਰੀ ਤੋਂ ਭਗਵੰਤ ਮਾਨ ਨੇ ਲਾਂਚ ਕੀਤਾ ‘ਆਪ’ ਦਾ ‘ਡਿਜ਼ੀਟਲ ਡੋਰ ਟੂ ਡੋਰ ਕੈਂਪੇਨ’

20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਤੇ ਪੰਜਾਬ ਦੀ ਤਕਦੀਰ ਬਦਲਣ ਲਈ ਪਾਉਣਗੇ ਵੋਟ – ਭਗਵੰਤ ਮਾਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’ ਲਾਂਚ ਕੀਤਾ ਹੈ।ਵੀਰਵਾਰ ਨੂੰ ਮਾਨ ਨੇ ਅੰਮ੍ਰਿਤਸਰ ‘ਚ …

Read More »

ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ 18 ਤੋਂ 20 ਫਰਵਰੀ ਅਤੇ 10 ਮਾਰਚ ਨੂੰ ਡਰਾਈ ਡੇਅ ਐਲਾਨਿਆ       

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ 2022 ਨੂੰ ਕਰਵਾਈਆਂ ਜਾ ਰਹੀਆਂ ਹਨ।ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।ਚੋਣ ਪ੍ਰਕਿਰਿਆ ਦੌਰਾਨ ਅਮਨ ’ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 18 ਫਰਵਰੀ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ 2022 ਨੂੰ ਸ਼ਾਮ 6 ਵਜੇ ਵੋਟਿੰਗ …

Read More »

ਚੋਣ ਕਮਿਸ਼ਨ ਵਲੋਂ 10 ਫਰਵਰੀ ਤੇ 7 ਮਾਰਚ ਤੱਕ ਐਗਜ਼ਿਟ ਪੋਲ ’ਤੇ ਰੋਕ- ਜਿਲ੍ਹਾ ਚੋਣ ਅਫ਼ਸਰ

ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ’ਤੇ ਰਹੇਗੀ ਪਾਬੰਦੀ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ 2022 ਤੋਂ 7 ਮਾਰਚ 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ, ਜਿਸ ਦੀ ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮੀਡੀਆ …

Read More »

ਹਰੇਕ ਨਾਗਰਿਕ ਦਾ ਵੋਟ ਪਾਉਣਾ ਮੁੱਢਲਾ ਫਰਜ਼ – ਜਿਲ੍ਹਾ ਚੋਣ ਅਫ਼ਸਰ

ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੌਜਵਾਨਾਂ ਨੂੰ ਦਿੱਤੇ ਜਾਣਗੇ ਗਿਫ਼ਟ ਕੂਪਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਸ਼ਹਿਰ ਵਿੱਚ ਚੱਲਦੇ ਵਾਹਨ ਜਿਨ੍ਹਾਂ ਵਿੱਚ …

Read More »

ਆਪ ਉਮੀਦਵਾਰ ਅਮਨ ਅਰੋੜਾ ਨੂੰ ਲੌਂਗੋਵਾਲ ਦੀ ਪੱਤੀ ਝਾੜੋਂ ਵਿਖੇ ਲੱਡੂਆਂ ਨਾਲ ਤੋਲਿਆ

ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ਲੋਕਾਂ ਨੇ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਅਮਨ ਅਰੋੜਾ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਵਿਚ ਸ਼ਾਮਲ ਹੋਣ ਵਾਲੇ …

Read More »