ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ – ਤਲਬੀਰ ਗਿੱਲ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ’ਚ ਰੋਜ਼ਾਨਾ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਅਕਾਲੀ-ਬਸਪਾ ਗਠਜੋੜ ’ਚ ਸ਼ਾਮਲ ਹੋ ਰਹੇ ਹਨ।ਅੱਜ ਹਲਕਾ ਦੱਖਣੀ ’ਚ ਵਾਰਡ ਨੰਬਰ 65 ਦੇ ਕਈ ਕਾਂਗਰਸੀ ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। …
Read More »ਪੰਜਾਬੀ
ਅਕਾਲੀ ਬਸਪਾ ਵਰਕਰਾਂ ਨੇ ਤਲਬੀਰ ਗਿੱਲ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਘਰ-ਘਰ ਜਾ ਕੇ ਤਲਬੀਰ ਗਿੱਲ ਦੇ ਹੱਕ ’ਚ ਮੰਗੀ ਵੋਟ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਦਿਨ-ਬ-ਦਿਨ ਰਫ਼ਤਾਰ ਫੜ੍ਹਦੀ ਹੈ।ਵਾਰਡ ਨੰਬਰ 65 ਅਧੀਨ ਆਉਂਦੇ ਦਸ਼ਮੇਸ਼ ਨਗਰ ਦੀ ਗਲੀ ਨੰਬਰ 2 ਅਤੇ 3, ਸੰਤ ਮਿਸ਼ਰਾ ਸਿੰਘ ਕਾਲੋਨੀ, ਈਸ਼ਵਰ ਨਗਰ ਆਦਿ ਇਲਾਕਿਆਂ ‘ਚ ਤਲਬੀਰ ਗਿੱਲ …
Read More »ਹਲਕੇ ਦੇ ਉਮੀਦਵਾਰਾਂ ਦੇ ਖਰਚੇ ਦਾ ਸ਼ੈਡੋ ਰਜਿਸਟਰ ਨਾਲ ਕੀਤਾ ਜਾਵੇਗਾ ਮਿਲਾਣ- ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ‘ਚ ਪੈਂਦੇ 11 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਚੋਣ ਨਿਗਰਾਨਾਂ ਖਰਚਾ ਵਲੋਂ ਵੱਖ-ਵੱਖ ਹਲਕੇ ਦੇ ਉਮੀਦਵਾਰਾਂ ਵਲੋਂ ਕੀਤੇ ਗਏ ਖਰਚੇ ਦਾ ਮਿਲਾਣ ਸ਼ੈਡੋ ਰਜਿਸਟਰ ਨਾਲ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਚੋਣ ਕਮਿਸਨ ਦੀਆਂ …
Read More »ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ‘ਚ ਪੈਂਦੇ 11 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੋਲਿੰਗ ਸਟਾਫ ਦੀ ਵੱਖ-ਵੱਖ ਥਾਵਾਂ ‘ਤੇ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਰਿਹਰਸਲਾਂ ਦਾ ਖੁੱਦ ਜਾਇਜ਼ਾ ਲਿਆ ਗਿਆ। ਰਿਹਰਸਲਾਂ ਦਾ ਜਾਇਜ਼ਾ ਲੈਣ ਉਪਰੰਤ ਖਹਿਰਾ ਨੇ …
Read More »ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੈਂਡਲ ਮਾਰਚ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਵਲੋਂ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਦਿਵਯਾਂਗ ਵੋਟਰਾਂ ਨੂੰ ਸ਼ਮੂਲ਼ੀਅਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਆਈਕਾਨ ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਸਹਾਇਕ ਨੋਡਲ ਅਫ਼ਸਰ ਸਵੀਪ-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੇਸ਼ ਸ਼ਰਮਾ …
Read More »ਪੰਜਾਬ ਦੇ ਉਚੇਰੀ ਸਿਖਿਆ ਸਕੱਤਰ ਨੇ ਯੂਨੀਵਰਸਿਟੀ ‘ਚ ਚੱਲ ਰਹੇ ਸਿਖਲਾਈ ਕੈਂਪ ਦਾ ਕੀਤਾ ਦੌਰਾ
ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਪੰਜਾਬ ਦੇ ਉਚੇਰੀ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਨਿਰੀਖਣ ਕੀਤਾ।ਉਹ ਸਵੇਰ ਦੇ ਫਿਟਨੈਸ ਸੈਸ਼ਨ ਅਤੇ ਅਕਾਦਮਿਕ ਸੈਸ਼ਨ ਵਿੱਚ ਵੀ ਸ਼ਾਮਲ ਹੋਏ। …
Read More »ਖੋਜ਼ਾਰਥੀ ਸਰਬਜੀਤ ਕੌਰ ਨੂੰ ਯੂ.ਕੇ ਦੇ ਕਾਮਨਵੈਲਥ ਸਕਾਲਰਸ਼ਿਪ ਕਮਿਸ਼ਨ ਵਲੋਂ ਵੱਕਾਰੀ ਸਕਾਲਰਸ਼ਿਪ ਪ੍ਰਦਾਨ
ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ‘ਚ ਡਾ. ਇੰਦਰਪ੍ਰੀਤ ਕੌਰ ਦੀ ਦੇਖਰੇਖ ਹੇਠ ਖੋਜ ਕਰ ਰਹੇ ਸੀਨੀਅਰ ਰੀਸਰਚ ਫੈਲੋ ਮਿਸ ਸਰਬਜੀਤ ਕੌਰ ਨੂੰ ਕਾਮਨਵੈਲਥ ਸਕਾਲਰਸ਼ਿਪ ਕਮਿਸ਼ਨ (ਸੀਐਸਸੀ), ਯੂ.ਕੇ ਵਲੋਂ ਵਿਗਿਆਨ ਅਤੇ ਤਕਨਾਲੋਜੀ ਸਕੀਮ ਅਧੀਨ ਵੱਕਾਰੀ ਕਾਮਨਵੈਲਥ ਸਪਲਿਟ-ਸਾਈਟ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਨੂੰ ਇਹ ਸਕਾਲਰਸ਼ਿਪ ਇਕ ਸਾਲ ਲਈ ਪ੍ਰਦਾਨ ਕੀਤੀ ਗਈ ਹੈ। …
Read More »ਨਰਿੰਦਰ ਭਰਾਜ ਨੇ ਸੰਗਰੂਰ ਦੇ ਬਾਜਾਰਾਂ ਚ ਜਾਕੇ ਦੁਕਾਨਦਾਰਾਂ ਤੋਂ ਮੰਗਿਆ ਸਮਰਥਨ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਓੁਮੀਦਵਾਰ ਨਰਿੰਦਰ ਕੌਰ ਭਰਾਜ਼ ਨੇ ਅਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦਿਆਂ ਅੱਜ ਸੰਗਰੂਰ ਦੇ ਬਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਤੋਂ ਸਮਰਥਨ ਮੰਗਿਆ।ਸ਼ਹੀਦ ਭਗਤ ਸਿੰਘ ਚੌਂਕ ਤੋਂ ਕਾਫਲੇ ਦੇ ਰੂਪ ਵਿੱਚ ਪੈਦਲ ਮਾਰਚ ਦੀ ਅਗਵਾਈ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਹਰ ਦੁਕਾਨ ‘ਤੇ ਜਾ ਕੇ ਪੰਜਾਬ …
Read More »ਭਾਜਪਾ ਗਠਜੋੜ ਦੇ ਹੱਕ ‘ਚ ਚੱਲ ਰਹੀ ਹੈ ਹਵਾ- ਵਿਕਾਸ ਗੁਪਤਾ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਛਾਜ਼ਲੀ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਜਿਲ੍ਹਾ ਇੰਚਾਰਜ਼ ਵਿਕਾਸ ਗੁਪਤਾ ਵਲੋਂ ਭਾਜਪਾ ਦੇ ਟਕਸਾਲੀ ਆਗੂ ਬਲਵੰਤ ਰਾਏ ਸ਼ਰਮਾ ਅਤੇ ਸੰਜੀਵ ਜੈਨ ਨਾਲ ਵਿਚਾਰ ਵਟਾਦਰਾ ਕੀਤਾ ਗਿਆ।ਉਨਾਂ ਨੇ ਕਿਹਾ ਪਿੰਡ ਛਾਜ਼ਲੀ ਦੇ 9 ਬੂਥਾਂ ‘ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿ ਕੋਈ ਵੀ ਪਾਰਟੀ ਉਦੋਂ ਤੱਕ …
Read More »ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਹੋਈ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਭੁਪਿੰਦਰ ਸਿੰਘ ਛਾਜ਼ਲੀ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਸੁਨਾਮ ਵਿਖੇ ਹੋਈ।ਜਿਸ ਵਿੱਚ ਵੱਡੀ ਗਿਣਤੀ ‘ਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਭਾਰਤ ਰਤਨ ਤੇ ਪਲੇਅਬੈਕ ਸਿੰਗਰ ਲਤਾ ਮੰਗੇਸ਼ਕਰ, ਪਦਮਸ਼੍ਰੀ ਸੰਤ ਇਕਬਾਲ ਸਿੰਘ ਬੜੂ ਸਾਹਿਬ ਅਤੇ ਪੈਨਸ਼ਨਰ ਅਮਰਜੀਤ ਸਿੰਘ, ਸੀਤਾ …
Read More »
Punjab Post Daily Online Newspaper & Print Media