ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਸਪੁੱਤਰ ਮੋਹਿਲ ਸਿੰਗਲਾ ਵਲੋਂ ਪਿੰਡਾਂ ‘ਚ ਆਪਣੇ ਪਿਤਾ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੱਲਬਾਤ ਦੌਰਾਨ ਮੋਹਿਲ ਸਿੰਗਲਾ ਨੇ ਕਿਹਾ ਕਿ ਉਨਾਂ ਵਲੋਂ ਪਿਛਲੇ 5 ਸਾਲਾਂ …
Read More »ਪੰਜਾਬੀ
ਨੂੰਹ ਨੇ ਸਹੁਰੇ ਲਈ ਮੰਗੀਆਂ ਵੋਟਾਂ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਉਸ ਦੀ ਨੂੰਹ ਨਵਦੀਪ ਕੌਰ ਮੋਖਾ ਨੇ ਅੱਜ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਡੋਰ ਤੋਂ ਡੋਰ ਜਾ ਕੇ ਆਪਣੇ ਸਹੁਰੇ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਵੋਟਾਂ …
Read More »ਵਿਨਰਜੀਤ ਗੋਲਡੀ ਨੂੰ ਪਿੰਡਾਂ ਵਿੱਚ ਮਿਲਿਆ ਜ਼ਬਰਦਸਤ ਸਮਰਥਨ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ-ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਰੋਸ਼ਨਵਾਲਾ, ਰਾਏ ਸਿੰਘ ਵਾਲਾ, ਸੰਗਤਪੁਰਾ, ਸਕਰੋਦੀ, ਗਹਿਲਾਂ, ਦਿੱਤੂਪੁਰਾ, ਮਹਿਸਸਪੂਰ, ਖੇੜੀ ਚੰਦਵਾਂ, ਸੰਤੋਖਪੁਰਾ, ਜਲਾਣ ਆਦਿ ਪਿੰਡਾਂ ਵਿਚ ਚੋਣ ਮੁਹਿੰਮ ਦੌਰਾਨ ਲੱਡੂਆਂ ਨਾਲ ਤੋਲਿਆ ਗਿਆ। ਗੋਲਡੀ ਨੇ ਵੱਖ ਵੱਖ ਪਿੰਡਾਂ ਵਿੱਚ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਸਪਾ ਦੇ ਹੱਕ ਵਿਚ ਲਹਿਰ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੁਬਰੂ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ‘ਰੂਬਰੂ’ ਕਰਵਾਇਆ ਗਿਆ, ਜਿਸ ’ਚ ਯੂ.ਜੀ.ਸੀ ਪ੍ਰਮਾਣਿਤ ਖੋਜ਼ ਰਸਾਲਾ ‘ਸ਼ੀਰਾਜ਼ਾ’ ਦੇ ਮੁੱਖ ਸੰਪਾਦਕ ਪੋਪਿੰਦਰ ਸਿੰਘ ਪਾਰਸ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਡਾ. ਸੁਰਿੰਦਰ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਰਵਿੰਦਰ ਕੌਰ ਨੇ ਆਏ ਹੋਏ ਮਹਿਮਾਨ …
Read More »ਜ਼ਿਲ੍ਹਾ ਚੋਣ ਅਫ਼ਸਰ ਵਲੋਂ ਦੂਜੇ ਰਾਜਾਂ ਤੋਂ ਆਏ ਵਿਅਕਤੀਆਂ ਉਪਰ ਕਰੜੀ ਨਿਗਰਾਨੀ ਦੇ ਹੁਕਮ
ਰਿਟਰਨਿੰਗ ਅਫ਼ਸਰਾਂ ਨੂੰ ਸੂਚੀਆਂ ਬਣਾਉਣ ਦੇ ਨਿਰਦੇਸ਼ ਕਪੂਰਥਲਾ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਦੇ ਰਿਟਰਨਿੰਗ ਅਫ਼ਸਰਾਂ ਅਤੇ ਡੀ.ਐਸ.ਪੀ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਸ਼ਾਂਤੀਪੂਰਵਕ ਚੋਣਾਂ ਯਕੀਨੀ ਬਣਾਉਣ ਲਈ ਦੂਜੇ ਰਾਜਾਂ ਤੋਂ ਆ ਰਹੇ …
Read More »ਚੋਣ ਅਬਜ਼ਰਵਰਾਂ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਸਬੰਧ ‘ਚ ਕੀਤੀ ਵਿਸ਼ੇਸ਼ ਮੀਟਿੰਗ
ਪਠਾਨਕੋਟ, 8 ਫਰਵਰੀ (ਪੰਜਾਬ ਪੋਟਸ ਬਿਊਰੋ) – ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲ੍ਹਾ ਪਠਾਨਕੋਟ ਲਈ ਤਾਇਨਾਤ ਕੀਤੇ 4 ਚੋਣ ਅਬਜ਼ਰਵਰਾਂ ਵਲੋਂ ਪੰਡਿਤ ਦੀਨਦਿਆਲ ਉਪਾਦਿਆਏ ਆਡੀਟੋਰੀਅਮ ਨਜ਼ਦੀਕ ਟਰੱਕ ਯੂਨੀਅਨ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿੱਚ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ) ਦੇ ਜਨਰਲ ਅਬਜ਼ਰਵਰ ਆਂਦਰਾ ਵਾਮਸੀ …
Read More »ਚੋਣ ਪ੍ਰਚਾਰ ਸਬੰਧੀ ਰੋਡ ਸ਼ੋਅ, ਵਹੀਕਲ ਰੈਲੀ ਜਾਰੀ ਰਹੇਗੀ ‘ਤੇ ਪਾਬੰਦੀ -ਜ਼ਿਲ੍ਹਾ ਚੋਣ ਅਫ਼ਸਰ
ਰਾਤ 8.00 ਵਜੇ ਤੋਂ ਸਵੇਰੇ 8.00 ਵਜੇ ਤੱਕ ਚੋਣ ਪ੍ਰਚਾਰ ‘ਤੇ ਪਾਬੰਦੀ ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕੋਵਿਡ ਕਾਰਨ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਪ੍ਰਚਾਰ ਉਪਰ ਲਾਈਆਂ ਗਈਆਂ ਬੰਦਿਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ 15 ਫਰਵਰੀ ਤੱਕ ਲਾਗੂ ਰਹਿਣਗੇ। …
Read More »ਕਾਂਗਰਸ ਕੁੱਝ ਦਿਨਾਂ ਦੀ ਪ੍ਰਾਹੁਣੀ – ਬਿਕਰਮ ਮਜੀਠੀਆ
ਹਲਕਾ ਦੱਖਣੀ ਦਾ ਕੱਟੜ ਕਾਂਗਰਸੀ ਸਵਰਨਕਾਰ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਕਾਂਗਰਸ ਦੀ ਫੁੱਟ ਉਭਰ ਕੇ ਸਾਹਮਣੇ ਆਈ ਹੈ। ਕਾਂਗਰਸ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਬਿਆਨਬਾਜ਼ੀ ਕਰਦਾ ਸੀ ਕਿ ਜੇਕਰ ਕਾਂਗਰਸ ਹਾਈਕਮਾਂਡ …
Read More »ਰਾਹੁਲ ਗਾਂਧੀ ਨੇ ਸਹੀ ਅਰਥਾਂ ’ਚ ਨਵਜੋਤ ਸਿੱਧੂ ਨੁੰ ਬਣਾਇਆ ਪੱਪੂ – ਬਿਕਰਮ ਮਜੀਠੀਆ
ਆਪਣੀ ਪਤਨੀ ਗਨੀਵ ਕੌਰ ਮਜੀਠੀਆ ਦੇ ਹੱਕ ‘ਚ ਮੱਤੇਵਾਲ ਵਿਖੇ ਬਜ਼ਾਰਾਂ ਵਿੱਚ ਕੀਤਾ ਡੋ ਰਡੋਰ ਟੂ ਪ੍ਰਚਾਰ ਮੱਤੇਵਾਲ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੁੰ ਮੁੱਖ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਐਲਾਨ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ …
Read More »ਹਲਕਾ ਪੂਰਬੀ ‘ਚ ਭਾਜਪਾ ਤੇ ਕਾਂਗਰਸ ਨੁੰ ਵੱਡਾ ਝਟਕਾ
ਸਾਬਕਾ ਮੇਅਰ ਸੁਭਾਸ਼ ਸ਼ਰਮਾ ਤੇ ਸਾਬਕਾ ਐਮ.ਸੀ ਸਮੇਤ 5 ਦਰਜਨ ਦੇ ਕਰੀਬ ਆਗੂ ਅਕਾਲੀ ਦਲ ‘ਚ ਹੋਏ ਸ਼ਾਮਲ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਪੂਰਬੀ ਵਿਚ ਭਾਜਪਾ ਤੇ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੇਅਰ ਸੁਭਾਸ਼ ਸ਼ਰਮਾ ਅਤੇ ਸਾਬਕਾ ਐਮ.ਸੀ ਰਛਪਾਲ ਕੌਰ ਆਪੋ ਆਪਣੀਆਂ ਪਾਰਟੀਆਂ ਨੁੰ ਅਲਵਿਦਾ ਕਹਿ ਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ …
Read More »
Punjab Post Daily Online Newspaper & Print Media