ਸਕੂਲ ਨਾ ਖੋਹਲੇ, ਗੰਨਾ ਕਾਸ਼ਤਕਾਰਾਂ ਦਾ ਬਕਾਇਆ ਤੇ ਮੀਂਹ ਦਾ ਮੁਆਵਜ਼ਾ ਨਾ ਮਿਲ਼ਿਆ ਤਾਂ ਵਿਢਾਂਗੇ ਵੱਡਾ ਸੰਘਰਸ਼ – ਬਾਲਿਓਂ, ਗਿਆਸਪੁਰਾ ਸਮਰਾਲਾ, 7 ਫਰਵਰੀ (ਇੰਦਰਜੀਤ ਸਿੰਘ ਕੰਗ) – ਕੋਰੋਨਾ ਦੀ ਆੜ ਵਿੱਚ ਪੰਜਾਬ ਅੰਦਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਚੱਲ ਰਹੇ ਸਨ।ਪ੍ਰੰਤੂ ਅੱਜ ਤੋਂ 6ਵੀਂ ਜਮਾਤ ਤੋਂ ਉਪਰ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਐਲਾਨ ਹੋ ਚੁੱਕਾ ਹੈ।ਪ੍ਰਾਇਮਰੀ ਸਕੂਲ ਅਜੇ …
Read More »ਪੰਜਾਬੀ
ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕਰਨਾ ਭਾਜਪਾ ਦੀ ਇੱਕ ਡੂੰਘੀ ਤੇ ਘਿਨਾਉਣੀ ਚਾਲ – ਰਾਜੇਵਾਲ
ਸਮਰਾਲਾ ਦੇ ਵੋਟਰ ਇਸ ਵਾਰ ਬਦਲਾਓ ਦੇ ਮੂਡ ‘ਚ ਸਮਰਾਲਾ, 7 ਫਰਵਰੀ (ਇੰਦਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕਾ ਤੋਂ ਸੰਯੁਕਤ ਸਮਾਜ ਮੋੋਰਚੇ ਨੂੰ ਪਿੰਡਾਂ ਵਿਚੋਂ ਭਾਰੀ ਸਮਰਥਨ ਮਿਲਣ ਲੱਗਾ ਹੈ।ਇਸ ਦਾ ਪ੍ਰਮੁੱੱ ਕਾਰਨ ਇਹ ਵੀ ਹੈ ਕਿ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਸਮਰਾਲਾ ਹਲਕੇ ਦਾ ਜੋ ਹਾਲ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜਿੱਤੇ ਉਮੀਦਵਾਰਾਂ ਨੇ ਕੀਤਾ ਹੈ।ਉਹ ਕਿਸੇ ਤੋਂ …
Read More »ਰੰਗਕਰਮੀ ਵਿਜੇ ਸ਼ਰਮਾ ਨੂੰ ਕਲਾਕਾਰਾਂ ਤੇ ਸਾਹਿਤਕਾਰਾਂ ਵਲੋਂ ਭਾਵ ਭਿੰਨੀ ਸ਼ਰਧਾਂਜਲੀ
ਅਮ੍ਰਿਤਸਰ 7 ਫਰਵਰੀ (ਦੀਪ ਦਵਿੰਦਰ ਸਿੰਘ) – ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨਾਲ ਜੂਝਦਿਆਂ ਪਿਛਲੇ ਦਿਨੀਂ ਜਿੰਦਗੀ ਦੀ ਬਾਜ਼ੀ ਹਾਰ ਗਏ ਪ੍ਰਮੁਖ ਰੰਗਕਰਮੀ ਵਿਜੇ ਸ਼ਰਮਾ ਨੂੰ ਰੰਗ ਮੰਚ ਦੇ ਕਲਾਕਾਰਾਂ ਅਤੇ ਸਾਹਿਤਕਾਰਾਂ ਵਲੋਂ ਸ਼ਰਧਾਂਜਲੀ ਅਰਪਿਤ ਕੀਤੀ ਗਈ।ਪੰਜਾਬ ਨਾਟਸ਼ਾਲਾ ਦੀ ਪਹਿਲ ਕਦਮੀ ਨਾਲ ਹੋਏ ਇਸ ਸੋਗ ਸਮਾਗਮ ਸ਼ੁਰੂਆਤ ਵਖ ਵਖ ਸਖਸ਼ੀਅਤਾਂ ਵਲੋਂ ਮਰਹੂਮ ਵਿਜੇ ਸ਼ਰਮਾ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਟ …
Read More »ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ’ਤੇ ਸ਼੍ਰੋਮਣੀ ਕਮੇਟੀ ਦਾ ਸਖ਼ਤ ਇਤਰਾਜ਼
ਡੇਰਾ ਸਿਰਸਾ ਮੁਖੀ ਨੂੰ ਬਾਹਰ ਲਿਆਉਣਾ ਭਾਜਪਾ ਦੀ ਰਾਜਸੀ ਚਾਲ – ਐਡਵੋਕੇਟ ਧਾਮੀ ਅੰਮ੍ਰਿਤਸਰ, 7 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ …
Read More »ਅਕਾਲੀ ਦਲ ਨੇ ਹਮੇਸ਼ਾਂ ਵਾਅਦੇ ਕੀਤੇ ਪੂਰੇ – ਲਾਲੀ ਰਣੀਕੇ
ਵਡਾਲਾ ਭਿੱਟੇਵਡ ਵਿਖੇ ਕੀਤੀ ਚੋਣ ਮੀਟਿੰਗ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਸ਼ੋ੍ਮਣੀ ਅਕਾਲੀ ਦਲ ਜਿਲ੍ਹਾ ਦਿਹਾਤੀ ਦੇ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਸਵਿੰਦਰ ਸਿੰਘ ਟੈਣੀ ਵਡਾਲਾ ਦੇ ਗ੍ਰਹਿ ਪਿੰਡ ਵਡਾਲਾ ਭਿੱਟੇਵਡ ਵਿਖੇ ਹੋਈ ਚੋਣ ਮੀਟਿੰਗ ਸਮੇਂ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਦੇ ਪੁੱਤਰ ਮੈਂਬਰ ਸ਼ੋ੍ਮਣੀ …
Read More »ਲੋਕ ਇਨਸਾਫ਼ ਪਾਰਟੀ ਨੇ ਤਲਬੀਰ ਗਿੱਲ ਨੂੰ ਦਿੱਤਾ ਸਮਰਥਨ
ਪਾਰਟੀ ਦੇ ਕਈ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਹੋਰ ਭਰਵਾਂ ਹੁੰਗਾਰਾ ਮਿਲਿਆ, ਜਦ ਅਕਾਲੀ ਦਲ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਦੱਖਣੀ ਦੇ ਲੋਕ ਇਨਸਾਫ਼ ਪਾਰਟੀ ਆਗੂ ਤੇ ਵਰਕਰ ਨੇ …
Read More »ਦੱਖਣੀ ਹਲਕਾ ਚੋਣ ਅਬਜ਼ਰਵਰ ਖ਼ਰਚਾ ਵਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ
ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਸਰਟੀਫ਼ਿਕੇਸ਼ਨ ਜ਼ਰੂਰੀ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਦੱਖਣੀ ਹਲਕੇ ਦੇ ਚੋਣ ਨਿਗਰਾਨ ਖ਼ਰਚਾ ਅਰਵਿੰਦਰ ਸ਼ਰਮਾ ਵਲੋਂ ਦੱਖਣੀ ਹਲਕੇ ਦੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨਾਲ ਮੀਟਿੰਗ ਦੌਰਾਨ ਸਖ਼ਤ ਰੁਖ ਅਪਣਾਉਂਦਿਆਂ ਸਪੱਸ਼ਟ ਕੀਤਾ ਕਿ ਚੋਣ ਅਮਲ ’ਚ ਵਿਘਨ ਪਾਉਣ, ਵੋਟਰਾਂ ਨੂੰ ਭਰਮਾਉਣ ਜਾਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚੋਣ …
Read More »ਵੋਟਾਂ ਵਾਲੇ ਦਿਨ ਜਾਂ ਇੱਕ ਦਿਨ ਪਹਿਲਾਂ ਨਹੀਂ ਛਪ ਸਕੇਗਾ ਕੋਈ ਸਿਆਸੀ ਇਸ਼ਤਿਹਾਰ
ਦੇਣ ਪ੍ਰਿੰਟ ਮੀਡੀਆ ਵਿੱਚ ਇਸ਼ਤਿਹਾਰ ਛਪਾਉਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਜ਼ਰੂਰੀ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ …
Read More »ਹਰ ਵਰਗ ਦੀ ਆਵਾਜ਼ ਬਣ ਰਹੇ ਹਨ ਮਨੀਸ਼ ਬਾਂਸਲ – ਅਸ਼ੋਕ ਬਰੇਟਾ
ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਬਾਂਸਲ ਹਰ ਵਰਗ ਦੀ ਆਵਾਜ਼ ਬਣ ਕੇ ਉਭਰ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਬਰੇਟਾ ਨੇ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2017 ਅਤੇ ਲੋਕ ਲੋਕ ਸਭਾ ਚੋਣਾਂ ਵਿੱਚ ਅਹਿਮ ਜਿੰਮੇਵਾਰੀ ਮਿਲਣ ‘ਤੇ ਵੀ ਵਿਧਾਨ ਸਭਾ ਹਲਕਾ ਬਰਨਾਲਾ ਦੇ ਵਿਕਾਸ ਅਤੇ ਲੋਕਾਂ ਤੱਕ …
Read More »ਦਾਮਨ ਬਾਜਵਾ ਦੇ ਘਰ ਪਹੁੰਚੇ ਗਜੇਂਦਰ ਸ਼ੇਖਾਵਤ
ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਕੱਲ੍ਹ ਦਾਮਨ ਥਿੰਦ ਬਾਜਵਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਜਾਣ ਤੋਂ ਬਾਅਦ ਤੋਂ ਹੀ ਆਮ ਲੋਕਾਂ ਵਿੱਚ ਇਹ ਚਰਚਾ ਛਿੜੀ ਹੋਈ ਹੈ ਕਿ ਹੁਣ ਮੈਡਮ ਬਾਜਵਾ ਕਿਹੜੇ ਉਮੀਦਵਾਰ ਦੀ ਹਮਾਇਤ ਕਰਨਗੇ।ਉਹ ਖੁਦ ਕਾਂਗਰਸ ਪਾਰਟੀ ਵਿਚ ਹੀ ਰਹਿਣਗੇ ਜਾਂ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਦਾ ਪੱਲਾ ਫੜਣਗੇ।ਇਸੇ ਦੌਰਾਨ ਬੀਤੀ ਰਾਤ …
Read More »
Punjab Post Daily Online Newspaper & Print Media