ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਅੱਜ ਇਤਿਹਾਸਕ ਕਸਬਾ ਲੌਂਗੋਵਾਲ ਦੇ ਸਾਰੇ ਬਾਜ਼ਾਰ ਅਤੇ ਘਰਾਂ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ।ਜਸਵਿੰਦਰ ਧੀਮਾਨ ਨੇ ਕਿਹਾ ਕਿ ਸੂਬੇ ਦੀ ਜਨਤਾ ਇੱਕ ਵਾਰ ਫਿਰ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੀ ਹੈ, ਕਿਉਂਕਿ ਕਾਂਗਰਸ ਇਕ ਧਰਮ ਨਿਰਪੱਖ …
Read More »ਪੰਜਾਬੀ
ਕੇਂਦਰ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜ਼ਟ ਨੂੰ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਦਿੱਤਾ ਕਰਾਰ
ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵਲੋਂ ਵੱਖ-ਵੱਖ ਪਿੰਡਾਂ ਵਿੱਚ ਸਰਵ ਸਾਥੀ ਸਿਕੰਦਰ ਬਖਸ਼ ਮੰਡ ਚੌਂਤਾ, ਹਰੀ ਰਾਮ ਭੱਟੀ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਮਜ਼ਦੂਰ ਅਤੇ ਲੋਕ ਵਿਰੋਧੀ ਬਜ਼ਟ ਸੰਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੌਰਾਨ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ …
Read More »ਬਲਦੇਵ ਮਾਨ ਦੀ ਅਗਵਾਈ ਹੇਠ ਕਈ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ
ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) -ਹਲਕਾ ਸੁਨਾਮ ਊਧਮ ਸਿੰਘ ਵਾਲਾ ਤੋਂ ਪਿੰਡ ਨਾਗਰਾ ਦੇ ਕਈ ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਅਗਵਾਈ `ਚ ਅਕਾਲੀ ਦਲ ‘ਚ ਸ਼ਾਮਲ ਹੋ ਗਏ।ਬਲਦੇਵ ਸਿੰਘ ਮਾਨ ਕਿਹਾ ਕਿ ਅਕਾਲੀ ਦਲ ਆਗੂਆਂ ਦੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ।ਉਨਾਂ ਨੇ ਭਰੋਸਾ ਦਿਵਾਇਆ …
Read More »ਆਜ਼ਾਦ ਉਮੀਦਵਾਰ ਰਣਜੀਤ ਸਿੰਘ ਨੂੰ ਮਿਲ ਰਿਹਾ ਹੈ ਵੋਟਰਾਂ ਦਾ ਭਰਵਾਂ ਸਮਰਥਨ
ਰਣਜੀਤ ਸਿੰਘ ਨੇ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਨੁੱਕੜ ਮੀਟਿੰਗਾਂ ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਕਸਬਾ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਅੱਜ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਵੋਟਰਾਂ ਨਾਲ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਜਦੋਂ ਤੋਂ …
Read More »ਵੋਟ ਬਟੋਰੂ ਟੋਲਿਆਂ ਤੋਂ ਭਲੇ ਦੀ ਝਾਕ ਛੱਡ ਸੰਘਰਸ਼ ਦਾ ਰਾਹ ਫੜਨ ਦਾ ਦਿੱਤਾ ਸੱਦਾ
ਕਿਸਾਨ ਜਥੇਬੰਦੀ ਵਲੋਂ ਪਿੰਡਾਂ ਵਿੱਚ ਜਾਗ੍ਰਤੀ ਮੁਹਿੰਮ ਜ਼ੋਰਾਂ ‘ਤੇ ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਪੰਜਾਬ ਭਰ ਦੇ ਸੱਦੇ ‘ਤੇ ਪਿੰਡਾਂ ਵਿੱਚ ਜਾਗ੍ਰਤੀ ਮੁਹਿੰਮ ਕੀਤੀ ਜਾ ਰਹੀ ਹੈ। ਜਥੇਬੰਦੀ ਵੱਲੋਂ ਅੱਜ ਪਿੰਡ ਗੰਢੂਆਂ ਦੇ ਸਰਕਾਰੀ ਸਕੂਲ ਵਿੱਚ ਜਾਗ੍ਰਿਤੀ ਮੁਹਿੰਮ ਰਾਹੀਂ ਸਕੂਲ ਖੁੱਲਵਾਉਣ ਲਈ ਰੈਲੀ ਕੀਤੀ ਗਈ।‘ਵੋਟਾਂ ਨੇ ਨ੍ਹੀਂ ਲਾਉਣਾ ਪਾਰ, ਲੜਨਾ ਪੈਣਾ …
Read More »ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਤੇ ਕਾਲਜ਼ ਖੁੱਲਵਾਉਣ ਲਈ ਪਿੰਡਾਂ `ਚ ਰੋਸ ਮੁਜ਼ਾਹਰੇ
ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ 9 ਫਰਵਰੀ ਨੂੰ ਐਸ.ਡੀ.ਐਮ ਦਫਤਰ ਲਹਿਰਾਗਾਗਾ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਲਈ ਅੱਜ ਪਿੰਡ ਸ਼ੇਖੂਵਾਸ, ਕੋਟੜਾ ਲਹਿਲ ਅਤੇ ਸੰਗਤਪੁਰਾ ਇਕਾਈਆਂ ਨੇ ਆਪਣੇ ਆਪਣੇ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਅਤੇ ਸਕੂਲ਼ਾਂ `ਚ ਪੜ੍ਹਦੇ ਬੱਚਿਆਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ …
Read More »ਦਿਮਾਗੀ ਬੋਝ ਨੂੰ ਖਤਮ ਕਰ ਦਿੰਦਾ ਹਾਸਾ – ਪ੍ਰਿਤਪਾਲ ਸਿੰਘ
ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਕਿਹਾ ਜਾਂਦਾ ਹੈ ਕਿ ਦੂਜਿਆਂ ਦੇ ਪੱਲੇ ਹਾਸੇ ਪਾਉਣਾ ਹਰੇਕ ਦੇ ਵੱਸ ਦੀ ਗੱਲ ਨਹੀਂ।ਹੱਸਣਾ ਰੱਬ ਦਾ ਵਰਦਾਨ ਹੈ।ਹੱਸਣਾ ਹਸਾਉਣਾ ਵੀ ਵਿਰਲੇ ਵਾਂਝਿਆਂ ਦੇ ਹਿੱਸੇ ਆਇਆ ਹੈ।ਲੇਕਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੈਸ ਤੇ ਪ੍ਰਕਾਸ਼ਨ ਵਿਭਾਗ ਤੋਂ ਸੇਲਜ਼ ਅਫ਼ਸਰ ਵਜੋਂ ਸੇਵਾਮੁਕਤ ਹੋਏ ਪ੍ਰਿਤਪਾਲ ਸਿੰਘ ਅਜਿਹੇ ਸ਼ਖਸ਼ ਹਨ ਜੋ ਹਾਸ ਵਿਅੰਗ ਦੀਆਂ ਚਾਰ ਪੁਸਤਕਾਂ ਆਓ ਹੱਸੀਏ, …
Read More »ਕਾਂਗਰਸ ਨੂੰ ਵੱਡਾ ਝਟਕਾ- ਪੰਜ਼ ਦਹਾਕਿਆਂ ਤੋਂ ਕਾਂਗਰਸੀ ਰਹੇ ਸੋਹਲ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ
ਸਿੱਧੂ ਨੂੰ ਨਾ ਦਲਿਤ ਪਸੰਦ ਤੇ ਨਾ ਹੀ ਹਿੰਦੂ – ਬਿਕਰਮ ਮਜੀਠੀਆ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਕਾਂਗਰਸ ਨੁੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪੰਜ਼ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਆਗੂ ਰਹੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਸੋਹਲ ਆਪਣੇ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ …
Read More »ਪੰਜਾਬ ਤੋਂ ਲੁੱਟ ਦਾ ਹਿੱਸਾ ਉਪਰ ਤੱਕ ਪਹੁੰਚਾਉਣ ਲਈ ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਬਣਾਇਆ ਮੁੱਖ ਮੰਤਰੀ ਚੇਹਰਾ – ਮਜੀਠੀਆ
ਕਿਹਾ, `ਮੀ ਟੂ` ਦਾ ਮੁਲਜ਼ਮ ਪਹਿਲੀ ਵਾਰ ਬਣਿਆ ਮੁੱਖ ਮੰਤਰੀ ਦੇ ਅਹੁੱਦੇ ਦਾ ਉਮੀਦਵਾਰ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਤੋਂ ਲੁੱਟ ਦਾ ਹਿੱਸਾ ਉਪਰ ਤੱਕ ਪਹੁੰਚਣਾ ਯਕੀਨੀ ਬਣਾਉਣ ਵਾਸਤੇ ਕਾਂਗਰਸ ਹਾਈ ਕਮਾਂਨ ਨੇ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 ਚੋਣਾਂ …
Read More »ਅਕਾਲੀ ਦਲ ‘ਚ ਪਰਿਵਾਰਾਂ ਸਮੇਤ ਆਏ ਕਈ ਕੱਟੜ ਕਾਂਗਰਸੀ ਆਗੂ ਤੇ ਵਰਕਰ
ਹਲਕਾ ਪੂਰਬੀ ਤੋਂ ਅਕਾਲੀ ਬਸਪਾ ਉਮੀਦਵਾਰ ਬਿਕਰਮ ਮਜੀਠੀਆ ਨੇ ਅਕਾਲੀ ਦਲ ‘ਚ ਕਰਵਾਈ ਸ਼ਮੂਲੀਅਤ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਸਥਾਨਕ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 46 ਵਿਖੇ ਅਕਾਲੀ-ਬਸਪਾ ਗਠਜੋੜ ਨੂੰ ਉਸ ਸਮੇਂ ਬਲ ਮਿਲਿਆ, ਜਦ ਕਈ ਕੱਟੜ ਕਾਂਗਰਸੀ ਆਗੂ ਤੇ ਵਰਕਰ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਅਤੇ …
Read More »
Punjab Post Daily Online Newspaper & Print Media