ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਸਮੇਤ ਅਨੇਕਾਂ ਕਾਂਗਰਸੀ ਤੇ ਭਾਜਪਾ ਆਗੂ ਅਕਾਲੀ ਦਲ ‘ਚ ਸ਼ਾਮਲ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅੰਮ੍ਰਿਤਸਰ ਪੂਰਬੀ ਹਲਕੇ ਦੀ ਜੰਗ ਹਲਕੇ ‘ਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕਰਨ ਦੀ ਜੰਗ ਹੈ, ਜੋ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਲੀਡਰਸ਼ਿਪ ਵਿੱਚ ਪਿਛਲੇ 18 ਸਾਲਾਂ ਤੋਂ …
Read More »ਪੰਜਾਬੀ
ਕਾਂਗਰਸ ਵਲੋਂ ਸਿੱਖ ਸ਼ਬਦਾਵਲੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
ਚੋਣ ਕਮਿਸ਼ਨਰ ਨੂੰ ਲਿਖਿਆ ਸ਼ਿਕਾਇਤ ਪੱਤਰ ਅੰਮ੍ਰਿਤਸਰ, 2 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ ਲਈ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ ਮਰੋੜ ਕੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਵਜੋਂ …
Read More »ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਆਪ `ਚ ਸ਼ਾਮਲ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਰਣਜੀਤ ਸਿੰਘ ਆੜ੍ਹਤੀਆ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਡਾ. ਕਸ਼ਮੀਰ ਸਿੰਘ ਸੋਹਲ ਨੇ ਆਏ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ …
Read More »ਹਲਕਾ ਦੱਖਣੀ ਤੋਂ ਆਰ.ਪੀ.ਆਈ (ਅਠਾਵਲੇ) ਉਮੀਦਵਾਰ ਫੁਲਜੀਤ ਸਿੰਘ ਵਰਪਾਲ ਨੂੰ ਭਰਵਾਂ ਹੁੰਗਾਰਾ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਫੁਲਜੀਤ ਸਿੰਘ ਵਰਪਾਲ ਨੂੰ ਲੋਕਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ।ਉਨ੍ਹਾਂ ਨੇ ਹਲਕੇ ਵਿੱਚ 10 ਦੇ ਕਰੀਬ ਮੀਟਿੰਗਾਂ ਕੀਤੀਆਂ।ਜਿਸ ਦੌਰਾਨ ਵਰਪਾਲ ਦੇ ਸਮੱਰਥਕਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਨਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ …
Read More »ਗੀਤਕਾਰੀ ’ਚ ਨਾਮਣਾ ਖੱਟ ਰਹੀ ਕਲਮ – ਗੀਤਕਾਰ ਮੋਨੇ ਵਾਲਾ
ਹੁਸ਼ਿਆਰਪੁਰ ਜਿਲੇ ਦੇ ਇੱਕ ਪਿੰਡ ਮੋਨਾ ਕਲਾਂ ਤੋਂ ਸੰਬੰਧ ਰੱਖਦੇ ਮੋਨੇ ਵਾਲਾ ਨੇ ਆਪਣੇ ਗੀਤਕਾਰੀ ਸਫ਼ਰ ਬਾਰੇ ਕੁੱਝ ਗੱਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਬਚਪਨ ਵਿੱਚ ਉਸ ਨੂੰ ਬਹੁਤ ਚਾਅ ਚੜਦਾ ਸੀ, ਜਦੋਂ ਕਿਸੇ ਗੀਤ ਵਿੱਚ ਕਿਸੇ ਗੀਤਕਾਰ ਦਾ ਨਾਮ ਬੋਲਿਆ ਜਾਂਦਾ ਸੀ।ਉਨਾਂ ਦਿਨਾਂ ਵਿੱਚ ਦੇਬੀ ਮਖਸੂਸਪੁਰੀ, ਬਲਵੀਰ ਬੋਪਾਰਾਏ ਆਦਿ ਗੀਤਕਾਰਾਂ ਦੇ ਗੀਤਾਂ …
Read More »ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤੇ ਸਲਾਨਾ ਬਜ਼ਟ ‘ਚ ਖੇਤੀ ਸੈਕਟਰ ਲਈ ਕੁੱਝ ਵੀ ਵਿਸ਼ੇਸ਼ ਨਹੀਂ – ਪੰਧੇਰ, ਚੱਬਾ
ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ ਕੇਂਦਰ ਸਰਕਾਰ ਵਲੋਂ ਅੱਜ ਜੋ ਸਲਾਨਾ ਬਜਟ ਪੇਸ ਕੀਤਾ ਗਿਆ ਹੈ ।ਉਸ ਵਿੱਚ ਕਿਸਾਨਾਂ ਅਤੇ ਖੇਤੀ ਸੈਕਟਰ ਲਈ ਕੁੱਝ ਵੀ ਵਿਸ਼ੇਸ਼ ਨਹੀਂ ਹੈ।ਆਗੂਆਂ ਨੇ ਕਿਹਾ ਕੀ ਦੇਸ਼ …
Read More »ਭਾਰਤੀ ਸੈਨਾ ਨੇ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਰਾਹੀ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਕਰਨਲ ਵੀ.ਕੇ ਪੰਧੇਰ ਸੈਨਾ ਮੈਡਲ ਕਮਾਂਡਿਗ ਆਫਿਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੀ ਅਗਵਾਈ ਹੇਠ ਭਾਰਤੀ ਫ਼ੌਜ ਵਲੋਂ ਭਾਰਤ ਚੀਨ ਯੁੱਧ 1962 ਅਤੇ ਭਾਰਤ ਪਾਕਿਸਤਾਨ ਯੁੱਧ 1965 ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ।ਅੱਜ ਸ਼ਹੀਦ ਸਿਪਾਹੀ ਬਲਬੀਰ ਸਿੰਘ …
Read More »ਜਿਲ੍ਹਾ ਅੰਮ੍ਰਿਤਸਰ ਵਿਚ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ 13 ਨਿਗਰਾਨ ਪੁੱਜੇ
ਲੋਕਾਂ ਦੀ ਸਹੂਲਤ ਲਈ ਅਬਜ਼ਰਵਰਾਂ ਨੇ ਆਪਣੇ ਮੋਬਾਇਲ ਨੰਬਰ ਜਾਰੀ ਕੀਤੇ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਜਿਲ੍ਹੇ ‘ਚ ਤਾਇਨਾਤ ਕੀਤੇ ਗਏ 13 ਅਬਜ਼ਰਵਰ ਅੰਮ੍ਰਿਤਸਰ ਪਹੁੰਚ ਚੁੱਕੇ ਹਨ।ਜਿੰਨਾਂ ਵਿੱਚ 6 ਜਨਰਲ ਆਬਜ਼ਰਵਰ, 5 ਖਰਚਾ ਅਬਜ਼ਰਵਰ ਅਤੇ 2 ਪੁਲਿਸ ਆਬਜ਼ਰਵਰ ਸ਼ਾਮਿਲ ਹਨ।ਸਾਰੇ ਅਧਿਕਾਰੀ ਵੱਖ-ਵੱਖ ਰਾਜਾਂ ਦੇ ਸੀਨੀਅਰ ਆਈ.ਏ.ਐਸ, ਆਈ.ਆਰ.ਐਸ ਅਤੇ ਆਈ.ਪੀ.ਐਸ ਅਧਿਕਾਰੀ ਹਨ। …
Read More »ਬੀ.ਐਲ.ਓ ਹੋਇਆ ਹਾਦਸੇ ਦਾ ਸ਼ਿਕਾਰ; ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਸਪਤਾਲ ਜਾ ਕੇ ਪੁੱਛਿਆ ਹਾਲ ਤੇ ਗੁਰਦਾਸਪੁਰ ਦੇ ਡੀ.ਸੀ ਵਲੋਂ ਹਰ ਕਿਸਮ ਦੀ ਡਾਕਟਰੀ ਸਹਾਇਤਾ ਦਾ ਭਰੋਸਾ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਗੁਰਦਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਈ.ਟੀ.ਟੀ ਅਧਿਆਪਕ-ਕਮ-ਬੂਥ ਲੈਵਲ ਅਫ਼ਸਰ (ਬੀ.ਐਲ.ਓ) ਗੁਰਵਿੰਦਰ ਸਿੰਘ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ …
Read More »ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ 263 ਐਫ.ਆਈ.ਆਰ ਦਰਜ਼ – ਜਿਲ੍ਹਾ ਚੋਣ ਅਫ਼ਸਰ
280160 ਰੁਪਏ ਦੀ ਨਕਦੀ ਵੀ ਕੀਤੀ ਜ਼ਬਤ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਹੁਣ ਤੱਕ ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਵੱਖ-ਵੱਖ ਫਲਾਇੰਗ ਟੀਮਾਂ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਤੇ ਐਸ.ਐਸ.ਪੀ ਦਿਹਾਤੀ ਵਲੋਂ 263 ਐਫ.ਆਈ.ਆਰ ਦਰਜ਼ ਕੀਤੀਆਂ ਗਈਆਂ ਹਨ ਅਤੇ 2 ਲੱਖ 80 ਹਜ਼ਾਰ 160 ਰੁਪਏ ਦੀ ਨਕਦੀ ਜਜ਼ਬਤ ਕੀਤੀ ਗਈ ਹੈ।ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ …
Read More »
Punjab Post Daily Online Newspaper & Print Media