ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕੁੱਝ ਮਹੀਨੇ ਪਹਿਲਾਂ ਜ਼ਿਲ੍ਹਾ ਯੂਥ ਵਿੰਗ ਵਿੱਚ ਸੰਯੁਕਤ ਸਕੱਤਰ ਨਿਯੁੱਕਤ ਕੀਤੇ ਗਏ ਹਲਕਾ ਪੂਰਬੀ ਦੇ ਆਗੂ ਹਰਪ੍ਰੀਤ ਆਹਲੂਵਾਲੀਆ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਨੇ ਟਰੇਡ ਵਿੰਗ ਵਿੱਚ ਸੁਬਾਈ ਸੰਯੁਕਤ ਸਕੱਤਰ ਨਿਯੁੱਕਤ ਕੀਤਾ ਹੈ।ਹਰਪ੍ਰੀਤ ਸਿੰਘ ਆਹਲ਼ੂਵਾਲੀਆ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਅਗਵਾਈ ‘ਚ ਲਗਾਤਾਰ ਸਮਾਜ ਸੇਵੀ ਕਾਰਜ਼ ਜਾਰੀ ਰੱਖਣਗੇ।
Read More »ਪੰਜਾਬੀ
ਮਜੀਠੀਆ ਤੇ ਇੰਦਰਪਾਲ ਦੀ ਪ੍ਰੇਰਨਾ ਸਦਕਾ ਸਵਰਾਜ ਸ਼ਾਮ ਅਕਾਲੀ ਦਲ ‘ਚ ਸ਼ਾਮਲ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿੱਚ ਅਕਾਲੀ ਦਲ ਬਾਦਲ ਦੇ ਉਮੀਦਵਾਰ ਤਲਬੀਰ ਗਿਲ ਨੂੰ ਭਾਰੀ ਬਲ ਮਿਲਿਆ ਜਦ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਰਾਜਾ ਦੀ ਕੋਸ਼ਿਸ਼ਾਂ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇ੍ਰਰਨਾ ਸਦਕਾ ਕਾਂਗਰਸੀ ਆਗੂ ਸਵਰਾਜ ਸਿੰਘ ਸ਼ਾਮ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਵਰਾਜ ਸ਼ਾਮ …
Read More »ਰੰਗ ਕਰਮੀ ਵਿਜੇ ਸ਼ਰਮਾ ਦੀ ਯਾਦ ‘ਚ ਜਨਵਾਦੀ ਲੇਖਕ ਸੰਘ ਵਲੋਂ ਸੋਗ ਸਭਾ
ਅੰਮ੍ਰਿਤਸਰ, 29 ਜਨਵਰੀ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਰੰਗ ਕਰਮੀ ਅਤੇ ਫਿਲਮੀ ਕਲਾਕਾਰ ਵਿਜੇ ਸ਼ਰਮਾ ਦੀ ਹੋਈ ਮੌਤ ਦੀ ਖਬਰ ਨਾਲ ਸਾਹਿਤਕ ਅਤੇ ਅਕਾਦਮਿਕ ਹਲਕਿਆਂ ਵਿਚ ਸੁੰਨ ਪਸਰ ਗਈ।ਉਹਨਾਂ ਨੂੰ ਯਾਦ ਕਰਨ ਹਿੱਤ ਜਨਵਾਦੀ ਲੇਖਕ ਸੰਘ ਵਲੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸੋਗ ਸਭਾ ਰਚਾਈ ਗਈ। ਦੋ ਮਿੰਟ ਦਾ ਮੋਨ ਧਾਰਨ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਕੌਮੀ ਸੇਵਾ ਯੋਜਨਾ ਕੈਂਪ
ਅੰਮ੍ਰਿਤਸਰ, 29 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ।ਇਸ ਕੈਂਂਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਵਿਕਾਸ ਪ੍ਰਤੀ ਪ੍ਰੇਰਿਤ ਕਰਨ ਤੋਂ ਇਲਾਵਾ ਕੋਰੋਨਾ ਵਰਗੀ ਮਹਾਮਾਰੀ ਦੇ ਲੱਛਣਾਂ ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਦਾ ਉਦਘਾਟਨ ਕਰਦਿਆਂ ਪ੍ਰਿੰ: ਡਾ. …
Read More »ਕੌਂਸਲਰਾਂ ਨੇ ਸਫ਼ਾਈ ਦੇ ਨਾਕਸ ਪ੍ਰਬੰਧਾਂ ਕਾਰਨ ਨਗਰ ਕੌਂਸਲ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ
ਸੰਗਰੂਰ, 29 ਜਨਵਰੀ (ਜਗਸੀਰ ਲੌਂਗ਼ੌਵਾਲ) – ਸਥਾਨਕ ਕਸਬੇ ਦੇ ਕਈ ਕੌਂਸਲਰਾਂ ਨੇ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਸਥਾਨਕ ਵਾਰਡ ਨੰਬਰ 8 ਦੇ ਨੌਜਵਾਨ ਕੌਸ਼ਲਰ ਰਣਜੀਤ ਸਿੰਘ ਕੁੱਕਾ ਦੀ ਅਗਵਾਈ ਹੇਠ ਲੌਂਗੋਵਾਲ ਅੰਦਰ ਸਫਾਈ ਨਾ ਹੋਣ ਕਾਰਨ ਅਤੇ ਸਟਰੀਟ ਲਾਈਟਾਂ ਨਾ ਚੱਲਣ ਕਾਰਨ ਪ੍ਰਦਰਸ਼ਨ ਕੀਤਾ।ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਸ਼੍ਰੀਮਤੀ ਸੁਸ਼ਮਾ ਰਾਣੀ,ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਪਰਮਿੰਦਰ …
Read More »ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰਾਂ ਨੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿੱਛੜੀ ਆਤਮਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੀ ਸੰਸਥਾ ਦੇ ਸਹਿਯੋਗ ਨਾਲ ਚਾਰ ਕਾਲਜਾਂ ’ਚ ਚਲਾਏ ਜਾਣਗੇ ਨਵੇਂ ਕੋਰਸ
ਪ੍ਰਧਾਨ ਨੇ ਬੋਜ਼ ਇਨੋਵੇਸ਼ਨ ਐਂਡ ਟੈਕਨੋਲਜ਼ੀ ਕੈਲੇਫੋਰਨੀਆ ਦੇ ਅਧਿਕਾਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ ਸੁਲਤਾਨਪੁਰ ਲੋਧੀ, 29 ਜਨਵਰੀ ਮ(ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਾਲਜਾਂ ਵਿੱਚ ਨਵੇਂ ਰੁਜ਼ਗਾਰ ਮੁੱਖੀ ਕੋਰਸ ਸ਼ੁਰੂ ਕਰਨ ਲਈ ਅਮਰੀਕੀ ਸੰਸਥਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।ਇਸ ਦੇ ਮੁੱਢਲੇ ਦੌਰ ਵਿੱਚ ਅੱਜ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੋਜ ਇੰਨੋਵੇਸ਼ਨ ਐਂਡ …
Read More »ਸਵ. ਡਾ. ਸ਼ੁਭਦਰਸ਼ਨ ਨੂੰ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾਂਜਲ਼ੀਆਂ ਭੇਟ
ਧਾਰਮਿਕ, ਸਮਾਜਿਕ, ਸਿਆਸੀ ਆਗੂਆਂ ਤੇ ਪੱਤਰਕਾਰ ਭਾਈਚਾਰੇ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਪਬਲਿਕ ਵੈਬ ਚੈਨਲ ਅਤੇ ਰੋਜ਼ਾਨਾ ਈਵਨਿੰਗ ਅਖਬਾਰ ਪਬਲਿਕ ਦਿਲਾਸਾ ਦੇ ਮੁੱਖ ਸੰਪਾਦਕ ਸਵ. ਡਾ. ਸ਼ੁਭਦਰਸ਼ਨ ਦੀ ਅੰਤਿਮ ਰਸਮ ਚੌਥਾ ਅਤੇ ਉਠਾਲੇ ‘ਤੇ ਸ਼ਹਿਰ ਦੀਆਂ ਕਈ ਸਿਆਸੀ, ਧਾਰਮਿਕ, ਸਮਾਜਿਕ ਅਤੇ ਪੱਤਰਕਾਰ ਭਾਈਚਾਰੇ ਵਲੋਂ ਉਨ੍ਹਾਂ ਨੂੰ ਭਾਵਭੀਨੀ ਸ਼ਰਧਾਂਜਲੀ ਭੇਟ ਕੀਤੀ …
Read More »ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਵਿਖੇ ਸਲਾਨਾ ਜੋੜ ਮੇਲਾ 13 ਫਰਵਰੀ ਨੂੰ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਗੁਰਦੁਆਰਾ ਸਮਾਧਾ ਬਾਬਾ ਨੌਧ ਸਿੰਘ ਜੀ ਸਥਿਤ ਪਿੰਡ ਚੱਬਾ ਵਿਖੇ ਸਲਾਨਾ ਜੋੜ ਮੇਲਾ 13 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਨੇ ਦੱਸਿਆ ਕਿ 11 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 13 ਫ਼ਰਵਰੀ ਨੂੰ ਭੋਗ …
Read More »ਖੋਹ ਕੀਤੀਆਂ ਸੋਨੇ ਦੀਆਂ ਵਾਲੀਆਂ ਸਮੇਤ ਦੋ ਗ੍ਰਿਫਤਾਰ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪੂਰਬੀ ਅਭਿਮਨਯੂ ਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਲਵਦੀਪ ਸਿੰਘ ਥਾਣਾ ਮੁੱਖੀ ਬੀ-ਡਵੀਜ਼ਨ ਦੀ ਨਿਗਰਾਨੀ ਹੇਠ ਏ.ਐਸ.ਆਈ ਅਮਰਜੀਤ ਸਿੰਘ ਚੌਕੀ ਇੰਚਾਰਜ਼ ਸਹੀਦ ਊਧਮ ਸਿੰਘ ਨਗਰ ਵਲੋਂ ਸ਼ਹਿਰ ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।ਜਿੰਨਾਂ ਦੀ ਪਛਾਣ ਮਿੱਠੂ ਅਤੇ ਕਰਨ ਵਾਸੀਆਨ ਨੇੜੇ ਝੁੱਗੀਆਂ ਮੁਰਾਦਪੁਰਾ ਜਿਲ੍ਹਾ ਤਰਨ ਤਾਰਨ …
Read More »
Punjab Post Daily Online Newspaper & Print Media