ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਐਸ.ਈ ਸਿਟੀ ਅਸ਼ਵਨੀ ਕੁਮਾਰ ਮਹਿਤਾ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਸ਼ਹਿਰੀ ਸੂਬਾ ਆਗੂ ਮਨੋਜ ਕੁਮਾਰ, ਸਰਕਲ ਪ੍ਰਧਾਨ ਸਕੱਤਰ ਸਿੰਘ ਮਾਹਲ, ਬਾਰਡਰ ਜ਼ੋਨ ਸੈਕਟਰੀ ਉਂਕਾਰ ਸਿੰਘ, ਪਰਵਿੰਦਰਜੀਤ ਸਿੰਘ ਤੇ ਸਰਕਲ ਦੇ ਜਨਰਲ ਸਕੱਤਰ ਅਰਜਿੰਦਰ ਕੁਮਾਰ ਦੱਤਾ ਤੇ ਅਹੁੱਦੇਦਾਰਾਂ ਵਲੋਂ ਐਸ.ਈ ਸਿਟੀ ਅਸ਼ਵਨੀ ਕੁਮਾਰ ਮਹਿਤਾ ਨੂੰ ਸਨਮਾਨਿਤ ਵੀ ਕੀਤਾ ਗਿਆ।
Read More »ਪੰਜਾਬੀ
ਸਾਬਕਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਅਕਾਲੀ ਦਲ ‘ਚ ਕੀਤੀ ਘਰ ਵਾਪਸੀ
ਕਾਂਗਰਸੀ ਕੌਂਸਲਰ ਜਸਵਿੰਦਰ ਸਿੰਘ ਲਾਡੋ ਪਹਿਲਵਾਨ ਨੇ ਫੜੀ ਅਕਾਲੀ ਦਲ ਦੀ ਤੱਕੜੀ ਅੰਮ੍ਰਿਤਸਰ, 29 ਜਨਵਰੀ (ਸਖਬੀਰ ਸਿੰਘ) – ਸ਼ਰੋਮਣੀ ਅਕਾਲੀ ਦਲ ਨੂੰ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਉਸ ਸਮੇਂ ਤਾਕਤ ਮਿਲੀ ਜਦ 2015 ‘ਚ ਪਾਰਟੀ ਛੱਡ ਕੇ ਆਪ ਵਿੱਚ ਚਲੇ ਗਏ ਸਾਬਕਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਤੇ ਪੇਡਾ ਚੇਅਰਮੈਨ ਉਪਕਾਰ ਸਿੰਘ ਸੰਧੂ ਨੇ ਅਕਾਲੀ ਦਲ ਚ’ ਘਰ ਵਾਪਸੀ ਕਰ …
Read More »ਨਹੀਂ ਰਹੇ ਰੰਗਮੰਚ ਤੇ ਫਿਲਮੀ ਕਲਾਕਾਰ ਵਿਜੈ ਸ਼ਰਮਾ
ਅੰਮ੍ਰਿਤਸਰ, 29 ਜਨਵਰੀ (ਦੀਪ ਦਵਿੰਦਰ ਸਿੰਘ) – ਉਘੇ ਰੰਗਕਰਮੀ ਅਤੇ ਫਿਲਮੀ ਕਲਾਕਾਰ ਵਿਜੇ ਸ਼ਰਮਾ ਦਾ ਕੱਲ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।ਉਹਨਾਂ ਦਾ ਅੰਤਿਮ ਸਸਕਾਰ ਦੁਰਗਿਆਨਾ ਮੰਦਿਰ ਨੇੜਲੇ ਸ਼ਮਸ਼ਾਨ ਘਾਟ ਸ਼ਿਵ ਪੁਰੀ ਵਿਖੇ ਅੱਜ ਕੀਤਾ ਗਿਆ।ਵਿਜੈ ਸ਼ਰਮਾ ਦੇ ਚਲਾਣੇ ‘ਤੇ ਉਹਨਾਂ ਦੇ ਪ੍ਰਸੰਸਕਾਂ ਤੇ ਰੰਗਮੰਚ ਦੇ ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਿੰਨਾਂ ਵਿੱਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, …
Read More »ਉਘੇ ਪੱਤਰਕਾਰ ਡਾ. ਸ਼ੁਭਦਰਸ਼ਨ ਦਾ ਦੇਹਾਂਤ, ਰਸਮ ਚੌਥਾ ਤੇ ਉਠਾਲਾ ਅੱਜ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਉਘੇ ਪੱਤਰਕਾਰ ਅਤੇ ਪਬਲਿਕ ਦਿਲਾਸਾ ਵੈਬ ਚੈਨਲ ਤੇ ਰੋਜ਼ਾਨਾ ਈਵਨਿੰਗ ਅਖਬਾਰ ਦੇ ਮਾਲਕ ਤੇ ਮੁੱਖ ਸੰਪਾਦਕ ਡਾ. ਸ਼ੁਭਦਰਸ਼ਨ ਜੀ ਦਾ 26 ਜਨਵਰੀ ਨੂੰ ਦੇਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸਸਕਾਰ ਬੀਤੇ ਕੱਲ ਸਥਾਨਕ ਦੁਰਗਿਆਨਾ ਮੰਦਰ ਨੇੜਲੇੇ ਸ਼ਮਸ਼ਾਨ ਘਾਟ ਸ਼ਿਵਪੁਰੀ ਅੰਮ੍ਰਿਤਸਰ ਵਿਖੇ ਕੀਤਾ ਗਿਆ।ਇਸ ਮੌਕੇ ਉਨਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰਾਂ, ਸਬੰਧੀਆਂ ਤੋਂ ਇਲਾਵਾ ਪੱਤਰਕਾਰ …
Read More »ਕਰੋਨਾ ਪਾਬੰਦੀਆਂ 1 ਫਰਵਰੀ ਤੱਕ ਰਹਿਣਗੀਆਂ ਲਾਗੂ, ਜਿਲ੍ਹਾ ਮੈਜਿਸਟਰੇਟ ਵਲੋਂ ਨਵੇਂ ਹੁਕਮ ਜਾਰੀ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਹੋਈਆਂ ਨਵੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਮੈਜਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਰੀ ਕੀਤੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ 1 ਫਰਵਰੀ ਤੱਕ ਲਾਗੂ ਰਹਿਣਗੀਆਂ।ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।ਇਸੇ ਤਰਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ …
Read More »ਚੰਗੀ ਮਾਨਸਿਕ ਸਿਹਤ ਲਈ ਹਾਂ ਪੱਖੀ ਨਜ਼ਰੀਆ ਜ਼ਰੂਰੀ – ਡਾ. ਸੋਨੀਆ ਕਪੂਰ
ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰੀਰਕ ਸਿੱਖਿਆ ਦੇ ਸਹਾਇਕ/ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਸਿਖਲਾਈ ਪ੍ਰੋਗਰਾਮ ਦੌਰਾਨ ਅੱਜ ਪੰਜਵੇਂ ਦਿਨ ਦੀ ਸ਼ੁਰੂਆਤ ਸਮੇਂ ਏ.ਬੀ.ਸੀ ਅਭਿਆਸ, ਐਰੋਬਿਕਸ ਅਤੇ ਵਾਲੀਬਾਲ ਖੇਡ ਤੋਂ ਬਾਅਦ ਕਈ ਤਰ੍ਹਾਂ ਦੀਆਂ ਦੀਆਂ ਕਸਰਤਾਂ ਸ਼ਾਮਲ ਸਨ। …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ 73ਵਾਂ ਗਣਤੰਤਰ ਦਿਵਸ
ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 73ਵਾਂ ਗਣਤੰਤਰ ਦਿਵਸ ਜੋਸ਼-ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪ੍ਰਿੰ. ਗਿੱਲ ਨੇ ਕਿਹਾ ਕਿ ਸਾਨੂੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਕਾਇਮ ਰੱਖਣੀ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਨੈਸ਼ਨਲ ਵੋਟਰ ਦਿਵਸ
ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਮੇਂ ਸ਼ਾਂਤਮਈ ਮਾਹੌਲ ਬਣਾ ਕੇ ਰੱਖਣ ਦੀ ਪ੍ਰੇਰਨਾ ਦਿੱਤੀ ਗਈ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਜੋਬਨਜੀਤ ਸਿੰਘ ਸੁਪਰਵਾਈਜ਼ਰ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਸਮੇਤ ਅਰੁਣ ਕੁਮਾਰ, ਬਲਜੀਤ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਸਿੰਘਾਂ ਵਲੋਂ ਪੰਥ ਨੂੰ ਸਹਿਯੋਗ ਦੀ ਅਪੀਲ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਬੰਦੀ ਸਿੰਘਾਂ ਦੀ ਰਿਹਾਈ ਲਈ 7 ਨਵੰਬਰ 2021 ਨੂੰ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਵਿਖੇ ਅਰਦਾਸ ਕਰਨ ਦਾ ਜੋ ਉਦਮ ਕੀਤਾ ਗਿਆ ਸੀ।ਉਸ ਅਸਥਾਨ ‘ਤੇ 26 ਜਨਵਰੀ 2022 ਨੂੰ ਪੰਜ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ ਜੀ, ਭਾਈ ਦਲਬੀਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਮੁੜ …
Read More »ਪਿੰਡ ਬੋਪਾਰਾਏ ਬਾਜ਼ ਸਿੰਘ ਦੇ 15 ਅਕਾਲੀ-ਕਾਂਗਰਸੀ ਪਰਿਵਾਰ ਆਪ ‘ਚ ਸ਼ਾਮਲ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਸਿੰਘ ਦੇ 15 ਪਰਿਵਾਰ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਆਪ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਤਾਪ ਸਿੰਘ, ਧਰਮਿੰਦਰ ਸਿੰਘ ਸੋਨੂੰ, ਕੁਲਵੰਤ ਸਿੰਘ ਗੋਲੀ, ਮੇਜਰ ਸਿੰਘ, ਮਲਕੀਤ ਸਿੰਘ ਪ੍ਰਧਾਨ, ਬਲਦੇਵ ਸਿੰਘ ਚੱਕੀ ਵਾਲਾ, ਜੋਗਿੰਦਰ ਸਿੰਘ, ਡਾ. ਸ਼ਮਸ਼ੇਰ ਸਿੰਘ, …
Read More »
Punjab Post Daily Online Newspaper & Print Media