ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਅਣੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਤਰਨ ਤਾਰਨ ਰੋਡ ਵਿਖੇ ਹੈਪੀ ਟੈਂਪਲ ਜਿਮ ਦੇ ਕੋਚ ਅਤੇ ਸਾਥੀਆਂ ਵਲੋਂ ਲੰਗਰ ਲਗਾਇਆ ਗਿਆ।ਜਿਸ ਦੌਰਾਨ ਵਿਸ਼ੇਸ਼ ਤੌਰ ‘ਤੇ ਬਣਾਏ 501 ਕਿਲੋ ਗਜਰੇਲੇ ਦਾ ਪ੍ਰਸਾਦ ਵੰਡਿਆ ਗਿਆ। ਜਿਮ ਦੇ ਕੋਚ ਹੈਪੀ ਨੇ ਦੱਸਿਆ ਕਿ ਉਹਨਾ ਵਲੋਂ ਪਿੱਛਲੇ ਸਤ ਸਾਲ ਤੋਂ …
Read More »ਪੰਜਾਬੀ
ਕਾਂਗਰਸ ਦਾ ਹੱਥ ਛੱਡ ਕੇ 60 ਪਰਿਵਾਰ ਅਕਾਲੀ ਦਲ ‘ਚ ਸ਼ਾਮਲ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਪਿੰਡ ਕੋਲੋਵਾਲ ਦੇ 60 ਪਰਿਵਾਰ ਕਾਂਗਰਸ ਦਾ ਹੱਥ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਜਿੰਨਾਂ ਵਿੱਚ ਕੱਟੜ ਕਾਂਗਰਸੀ ਪਾਲ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਡਾ. ਹਰਕੰਵਰ ਸਿੰਘ ਸਾਬਕਾ ਪੰਚ, ਬਲਦੇਵ ਸਿੰਘ, ਸੋਨਾ ਸਿੰਘ ਪੰਚ, ਹਰਜਿੰਦਰ ਸਿੰਘ ਸਾਬਕਾ ਪੰਚ, ਗੁਰਜਿੰਦਰ ਸਿੰਘ ਪੰਚ, ਹਰਦੇਵ ਸਿੰਘ, ਲਾਭ ਸਿੰਘ, ਅਜੀਤ ਸਿੰਘ, ਅਰਸ਼ਦੀਪ ਸਿੰਘ, ਕਾਬਲ ਸਿੰਘ, …
Read More »ਵਿਨਰਜੀਤ ਗੋਲਡੀ ਦੀ ਅਗਵਾਈ ਹੇਠ ਦੀਪਕ ਸਹੋਤਾ ਅਕਾਲੀ ਦਲ ‘ਚ ਸ਼ਾਮਲ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਭਵਾਨੀਗੜ੍ਹ ਵਿਖੇ ਯੂਥ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਸਤਿਗੁਰ ਸਿੰਘ ਡੁਗਲਾ ਦੀ ਅਗਵਾਈ ‘ਚ ਯੂਥ ਆਗੂ ਦੀਪਕ ਸਹੋਤਾ ਦੀਪੂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਕਿਹਾ ਹੈ ਕਿ ਗਠਜੋੜ ਵਿਰੋਧੀਆਂ ਦੇ ਪੈਰ ਉਖੇੜ ਕੇ ਰੱਖ ਦੇਵੇਗਾ।ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਖ ਵੱਖ …
Read More »ਐਡਵੋਕੇਟ ਗੁਰਬਿੰਦਰ ਚੀਮਾ ਪੰਜਾਬ ਲੋਕ ਕਾਂਗਰਸ ਲੀਗਲ ਸੈਲ ਚੇਅਰਮੈਨ ਨਿਯੁੱਕਤ
ਧਾਂਦਲੀ, ਸ਼ੁਭਮ ਉਪ ਚੇਅਰਮੈਨ ਅਤੇ ਝਿੰਜਰ ਬਣੇ ਜਨਰਲ ਸੈਕਟਰੀ ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਲੋਕ ਕਾਂਗਰਸ ਦੇ ਕਾਨੂੰਨੀ ਵਿੰਗ ਚੇਅਰਮੈਨ ਸੰਦੀਪ ਗੋਰਸੀ ਵਲੋਂ ਸੰਗਰੂਰ ਬਾਰ ਅੇਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਚੀਮਾ ਨੂੰ ਪਾਰਟੀ ਦਾ ਸੰਗਰੂਰ ਜਿਲ੍ਹਾ ਕਨੂੰਨੀ ਵਿੰਗ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਚੀਮਾ ਦੇ ਨਾਲ ਹੀ ਸ਼ੁਭਮ ਗਰਗ ਅਤੇ ਇੰਦਰਪਾਲ ਸਿੰਘ ਧਾਂਦਲੀ ਨੂੰ ਉਪ ਚੇਅਰਮੈਨ ਅਤੇ ਗੁਰਮੀਤ …
Read More »ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਐਂਡ ਸਿੰਧ ਬੈਂਕ ਅੱਗੇ ਲਾਇਆ ਧਰਨਾ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਪਿੰਡ ਕਾਲਵੰਜਾਰਾ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਅੱਗੇ ਬਲਾਕ ਦੇ ਕਾਰਜ਼ਕਾਰੀ ਪ੍ਰਧਾਨ ਲੀਲਾ ਸਿੰਘ ਚੋਟੀਆਂ ਦੀ ਅਗਵਾਈ ਵਿੱਚ ਸੰਕੇਤਕ ਧਰਨਾ ਲਾਇਆ।ਕਿਸਾਨ ਆਗੂਆਂ ਮਾਸਟਰ ਗੁਰਚਰਨ ਸਿੰਘ ਖੋਖਰ, ਬਲਕਾਰ ਸਿੰਘ ਭੁਟਾਲ ਕਲਾਂ, ਕ੍ਰਿਸ਼ਨ ਸਿੰਘ ਕਾਲਵੰਜਾਰਾ, ਗੁਰਮੇਲ ਸਿੰਘ ਕਾਲਵੰਜਾਰਾ, ਬਬਲੀ ਸਿੰਘ ਘੋੜੇਨਵ ਆਦਿ ਬੁਲਾਰਿਆਂ ਨੇ ਕਿਹਾ ਕਿ …
Read More »ਯੂਨੀਵਰਸਿਟੀ ਕੈਂਪਸ ‘ਚ ਪ੍ਰੋ. ਜਸਪਾਲ ਸਿੰਘ ਸੰਧੂ ਨੇ ਲਹਿਰਾਇਆ ਕੌਮੀ ਝੰਡਾ
ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 73ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ। ਇਸ ਮੌਕੇ `ਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਯਾਦਗਾਰੀ ਦਿਨ ਮੌਕੇ ਦੇਸ਼ ਦੇ ਵਿਕਾਸ ਅਤੇ …
Read More »ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਜਾਣਕਾਰੀ ਲਈ ‘ਨੋਅ ਯੂਅਰ ਕੈਡੀਡੇਟ’ ਐਪ ਜਾਰੀ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪਲੀਕੇਸ਼ਨ ਜਾਰੀ ਕੀਤੀ ਗਈ ਹੈ। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਵਿਧਾਨ …
Read More »ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਹੀ ਰਾਜੀਨਤਕ ਪਾਰਟੀਆਂ ਵੀਡਿਓ/ ਡਿਜ਼ੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ – ਜਿਲ੍ਹਾ ਚੋਣ ਅਫਸਰ
ਪ੍ਰਚਾਰ ਕਰਨ ਤੋ ਪਹਿਲਾਂ ਰਾਜ / ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਅਗਾਊਂ ਪ੍ਰਵਾਨਗੀ ਲੈਣਾ ਲਾਜ਼ਮੀ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋ ਜਾਰੀ ਹਦਾਇਤਾਂ ਤਹਿਤ ਹੀ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰ ਵੀਡਿਓ/ਡਿਜ਼ੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ।ਜਿਸ ਦੀ ਪ੍ਰਵਾਨਗੀ ਰਾਜ ਪੱਧਰ ‘ਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫਸਰ ਤੋ ਲਾਜ਼ਮੀ ਤੌਰ ‘ਤੇ ਲਈ ਜਾਵੇ।ਜ਼ਿਲ੍ਹਾ ਚੋਣ …
Read More »ਪ੍ਰਸਿੱਧ ਭਜਨ ਗਾਇਕ ਸਵ. ਨਰਿੰਦਰ ਚੰਚਲ ਦੇ ਛੋਟੇ ਭਰਾ ਕ੍ਰਿਸ਼ਨ ਚੰਚਲ ਆਪ `ਚ ਸ਼ਾਮਲ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਸ਼ਕਤੀ ਮਿਲੀ ਜਦੋਂ ਮਾਤਾ ਰਾਣੀ ਦੇ ਭਗਤ ਤੇ ਵਿਸ਼ਵ ਪ੍ਰਸਿੱਧ ਭਜਨ ਗਾਇਕ ਸਵਰਗਵਾਸੀ ਨਰਿੰਦਰ ਚੰਚਲ ਦੇ ਛੋਟੇ ਭਰਾ ਕ੍ਰਿਸ਼ਨ ਚੰਚਲ ਆਪ ਵਿੱਚ ਸ਼ਾਮਲ ਹੋ ਗਏ।ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਵਾਰਡ ਇੰਚਾਰਜ਼ ਪਲਵਿੰਦਰ ਸਿੰਘ ਪ੍ਰਿੰਸ ਫਰੂਟ ਵਾਲੇ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉਪ ਮੁੱਖ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਤੇ ਸ਼ੁਕਰਾਨਾ ਦਿਵਸ ਸ਼ਰਧਾ ਨਾਲ ਮਨਾਇਆ
ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵਿਸ਼ੇਸ ਕੀਰਤਨ ਦਰਬਾਰ ਦਾ ਆਯੋਜਨ ਅਤੇ ਪ੍ਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਆਗਮਨ ਪੁਰਬ ਦੇ ਸਮਾਗਮਾਂ ਦੀ ਨਿਰਵਿਘਨ ਸਮਾਪਤੀ ਤੇ ਸ਼ੁਕਰਾਨਾ ਸਮਾਗਮ ਕੀਤਾ ਗਿਆ। …
Read More »
Punjab Post Daily Online Newspaper & Print Media