ਅੰਮ੍ਰਿਤਸਰ, 25 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਅੱਜ ਕਾਲਜ ਦੇ ਵੈਟਰਨਰੀ ਹਸਪਤਾਲ ਵਿਖੇ ‘ਪੈਟ ਓਨਰਜ਼ ਇੰਟਰਐਕਸ਼ਨ ਮੀਟ’ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਫ਼ੈਕਲਟੀ ਮੈਂਬਰਾਂ ਨੇ ਗੱਲਬਾਤ ਦੌਰਾਨ ਪਾਲਤੂ ਜਾਨਵਰਾਂ ਦੇ ਮਾਲਕਾਂ ਨੂੰ ਅਹਿਮ ਸੁਝਾਅ ਦਿੱਤੇ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਤ ਸਕੱਤਰ ਗੁਨਬੀਰ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਨਬੀਰ ਸਿੰਘ ਨੇ ਕਾਲਜ ਪ੍ਰਿੰਸੀਪਲ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ‘ਚ 73ਵਾਂ ਗਣਤੰਤਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 73ਵਾਂ ਗਣਤੰਤਰ ਦਿਵਸ ਕਰੋਨਾ ਪਰੋਟੋਕਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਾਇਆ ਗਿਆ।26 ਜਨਵਰੀ 1950 ਵਾਲੇ ਦਿਨ ਭਾਰਤ ਨੂੰ ਲੋਕਤੰਤਰੀ ਦੇਸ਼ ਐਲਾਨਿਆ ਗਿਆ ਸੀ।ਸਕੂਲ ਵਿੱਚ ਹਾਜ਼ਰ ਅਧਿਆਪਕਾਂ ਨੇ ਸਵਤੰਤਰਤਾ ਸਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾ ਗਾਇਨ ਕੀਤਾ।ਸਭ ਅਧਿਆਪਕਾਂ ਨੇ ਦੇਸ਼ ਨੂੰ ਸਮਾਜਿਕ ਬੁਰਾਈਆਂ …
Read More »ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ
ਬਾਬਾ ਦੀਪ ਸਿੰਘ ਦਾ ਜਨਮ 14 ਮਾਘ ਸੰਮਤ 1739 ਬਿਕਰਮੀ ਨੂੰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨ ਤਾਰਨ ਵਿੱਚ ਮਾਤਾ ਜਿਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿੱਚ ਹੋਇਆ।ਉਨ੍ਹਾਂ ਦਾ ਬਚਪਨ ਦਾ ਨਾਂ ਦੀਪਾ ਸੀ।ਛੋਟੇ ਹੁੰਦਿਆਂ ਹੀ ਉਨ੍ਹਾਂ ਨੇ ਗੁਰਮੁੱਖੀ ਪੜ੍ਹੀ ਤੇ ਗੁਰਬਾਣੀ ਦਾ ਪਾਠ ਕਰਨਾ ਸਿੱਖਿਆ।ਵਾਹੀ ਵੀ ਕੀਤੀ, ਨੇਜ਼ਾ ਸੁੱਟਣ ਅਤੇ ਘੋੜ …
Read More »ਭਾਰਤ ਦਾ ਮਹਾਨ ਕੌਮੀ ਤਿਉਹਾਰ-26 ਜਨਵਰੀ
26 ਜਨਵਰੀ ਸਾਡਾ ਕੌਮੀ ਤਿਉਹਾਰ ਹੈ।26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਅਤੇ ਭਾਰਤ ਨੂੰ ਇੱਕ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ ਗਿਆ।ਇਸ ਲਈ ਇਸ ਦਿਨ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।ਇਸ ਮੌਕੇ ਮੁੱਖ ਮਹਿਮਾਨ ਹਮੇਸ਼ਾਂ ਇਕ ਵਿਦੇਸ਼ੀ ਸ਼ਖਸ਼ੀਅਤ ਹੁੰਦੀ ਹੈ।ਪਰੇਡ ਵਿਜੈ ਚੌਕ ਤੋਂ ਸ਼ੁਰੂ ਹੋ ਕੇ ਰਾਜਪੱਥ ਅਤੇ …
Read More »ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ। ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ …
Read More »ਤਲਬੀਰ ਗਿੱਲ ਦੀ ਚੋਣ ਮੁਹਿੰਮ ਨੂੰ ਤਕੜਾ ਹੁੰਗਾਰਾ, ਵਿਸ਼ਾਲ ਹੋਣ ਲੱਗਾ ਪਾਰਟੀ ਦਾ ਦਾਇਰਾ
ਕਈ ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਤਕੜਾ ਹੁੰਗਾਰਾ ਮਿਲਣ ਨਾਲ ਪਾਰਟੀ ਦਾ ‘ਦਾਇਰਾ’ ਵਿਸ਼ਾਲ ਹੁੰਦਾ ਜਾ ਰਿਹਾ ਹੈ।ਅੱਜ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ …
Read More »ਕੋਵਿਡ-19 ਦੇ ਚੱਲਦਿਆਂ ਵਰਚੂਅਲ ਮਨਾਇਆ ਜਾਵੇਗਾ 12ਵਾਂ ਰਾਸ਼ਟਰੀ ਵੋਟਰ ਦਿਵਸ
ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 12ਵਾਂ ਰਾਸ਼ਟਰੀ ਵੋਟਰ ਦਿਵਸ ਸੂਬਾ, ਜਿਲ੍ਹਾ ਅਤੇ ਬੂਥ ਪੱਧਰ ‘ਤੇ ਕੋਵਿਡ-19 ਦੇ ਇਸ ਦੌਰ ਵਿੱਚ ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਰਚੂਅਲ ਮਨਾਇਆ ਜਾਣਾ ਹੈ।ਜਿਲ੍ਹਾ ਪੱਧਰੀ ਸਮਾਰੋਹ ਜੋ ਕਿ 25 ਜਨਵਰੀ 2022 ਨੂੰ ਸਵੇਰੇ 11:00 ਵਜੇ ਤੋਂ ਆਨਲਾਈਨ ਮਨਾਇਆ ਜਾਣਾ ਹੈ।ਇਸ ਸਮਾਰੋਹ …
Read More »ਪਿੰਡ ਭਿੰਡੀ ਔਲਖ ’ਚ ਫੜ੍ਹੇ ਵਿਅਕਤੀ ਤੋਂ ਸਖ਼ਤੀ ਨਾਲ ਹੋਵੇ ਪੁਛਗਿੱਛ – ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਮੰਗੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡੋਵਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਭਿੰਡੀ ਔਲਖ ਪਿੰਡ ਵਿੱਚ ਫੜ੍ਹੇ ਗਏ ਇੱਕ …
Read More »ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡੀ.ਸੀ ਨੇ ਲਿਆ ਜਾਇਜ਼ਾ
ਪਰੇਡ ਰਿਹਰਸਲ ਦੋਰਾਨ ਵੱਖ-ਵੱਖ ਪੁਲਿਸ ਟੁਕੜੀਆਂ ਨੇ ਕੀਤਾ ਮਾਰਚ ਪਾਸਟ ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡਰੈਸ ਰਿਹਰਸਲ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਬਤੋਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪਰੇਡ ਦਾ ਨਿਰੀਖਣ ਕੀਤਾ।ਸੁਰਿੰਦਰਾ ਲਾਂਬਾ ਐਸ.ਐਸ.ਪੀ ਪਠਾਨਕੋਟ, ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ …
Read More »ਕੈਬਨਿਟ ਮੰਤਰੀ ਪ੍ਰਗਟ ਸਿੰਘ ਅਦਾ ਕਰਨਗੇ ਕੌਮੀ ਝੰਡਾ ਲਹਿਰਾਉਣ ਦੀ ਰਸਮ
ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉਪਲ ਦੀ ਅਗਵਾਈ ਹੇਠ ਫੁੱਲ ਡਰੈਸ ਰਿਹਰਸਲ ਕਰਵਾਈ ਗਈ।ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ।ਮਾਰਚ ਪਾਸਟ ਦੀ …
Read More »
Punjab Post Daily Online Newspaper & Print Media