ਆਨਲਾਈਨ ਵੀ ਦਾਖਲ ਹੋ ਸਕਣਗੇ ਨਾਮਜ਼ਦਗੀ ਪੱਤਰ ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ 25 ਜਨਵਰੀ ਤੋਂ ਸ਼ੁਰੂ ਹੋਵੇਗੀ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਭੁਲੱਥ, ਫਗਵਾੜਾ ਤੇ ਕਪੂਰਥਲਾ ਵਿਖੇ ਨਾਮਜ਼ਦਗੀ ਪ੍ਰਕਿਰਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ …
Read More »ਪੰਜਾਬੀ
ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਤਿੰਨ ਦਿਨਾਂ ਕੋਵਿਡ ਬੂਸਟਰ ਡੋਜ਼ ਕੈਂਪ ਅੱਜ ਤੋਂ
ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਦੇ ਵੱਧਦੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਕੋਵਿਡ ਦੀ ਬੂਸਟਰ ਡੋਜ਼ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 30 ਵਿਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ …
Read More »ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 27 ਤੋਂ
ਅੰਮ੍ਰਿਤਸਰ, 24 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੀਆਂ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ …
Read More »ਪੁਸਤਕ ਪੜ੍ਹਨ ਤੇ ਰੀਡਿੰਗ ਮੁਹਿੰਮ ‘ਚ ਸਰਕਾਰੀ ਹਾਈ ਸਮਾਰਟ ਸਕੂਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਿਹਤਰੀਨ
ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਜਨਵਰੀ 2022 ਨੂੰ ਸਮੂਹ ਰਾਜਾਂ ‘ਚ ਪੜ੍ਹਨ ਸਬੰਧੀ ਰੁਚੀਆਂ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 100 ਦਿਨਾਂ ਪੜ੍ਹਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕਿਲੇ ਭਰੀਆਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਕੌਸ਼ਲਤਾ ਨੂੰ ਵਿਕਸਿਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਵਿਚ ਪੁਸਤਕ ਪੜ੍ਹਨ ਮੁਕਾਬਲੇ …
Read More »ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਲਹਿਰਾਉਣਗੇ ਕੌਮੀ ਤਿਰੰਗਾ
ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਬੰਧੀ ਅੰਤਿਮ ਰਿਹਰਸਲ ਦਾ ਜਾਇਜ਼ਾ ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪੁਲਿਸ ਲਾਈਨ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਸਬੰਧ ਵਿੱਚ ਅੱਜ ਅੰਤਿਮ ਰਿਹਰਸਲ ਹੋਈ।ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਤੋਂ ਪਹਿਲਾਂ ਉਨ੍ਹਾਂ ਨੇ ਪੁਲਿਸ …
Read More »26 ਜਨਵਰੀ ਨੂੰ ਸੁਖਜਿੰਦਰ ਸਿੰਘ ਰੰਧਾਵਾ ਲਹਿਰਾਉਣਗੇ ਰਾਸ਼ਟਰੀ ਝੰਡਾ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – 73ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਸੁਖਜਿੰਦਰ ਸਿੰਘ ਰੰਧਾਵਾ ਉਪ ਮੁੱਖ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ …
Read More »ਬਿਨਾਂ ਕਿਸੇ ਦੇਰੀ ਆਪਣੀ ਕੋਵਿਡ ਵੈਕਸੀਨ ਦੀ ਦੂਸਰੀ ਤੇ ਬੂਸਟਰ ਡੋਜ਼ ਲਗਵਾਉਣ ਲੋਕ – ਐਸ.ਐਮ.ਓ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕੋਰੋਨਾ ਮਹਾਮਾਰੀ ਆਪਣੇ ਤੀਸਰੇ ਸਾਲ ‘ਚ ਪਹੁੰਚ ਗਈ।ਅਜਿਹੇ ਵਿੱਚ ਕੋਰੋਨਾ ਮਹਾਮਾਰੀ ਨਾਲ ਲੜਣ ਲਈ ਕੋਵਿਡ ਵੈਕਸੀਨੇਸ਼ਨ ਹੀ ਇਕ ਮਾਤਰ ਉਪਾਅ ਹੈ।ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮਾਨਾਂਵਾਲਾ ਡਾ. ਸੁਮੀਤ ਸਿੰਘ ਕਿਹਾ ਹੈ ਕਿ ਪਿਛਲੇ ਸਾਲ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਇਸ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਪ੍ਰਾਪਤ ਸਰਕਾਰੀ ਅੰਕੜੇ ਮੁਤਾਬਿਕ ਯੋਗ ਲਾਭਪਾਤਰੀਆਂ ਵਿਚੋਂ ਕੇਵਲ 86 …
Read More »ਪਿੰਗਲਵਾੜਾ ਦੇ ਸ਼ਪੈਸ਼ਲ ਵਿਦਿਆਰਥੀਆਂ ਨੂੰ ਬੂਟ ਅਤੇ ਥਰਮਲ ਅੰਡਰ ਗਾਰਮੈਂਟਸ ਵੰਡੇ
ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਪਿੰਗਲਾਵਾੜਾ ਦੀ ਬਰਾਚ ਮਾਨਾਂਵਾਲਾ ਸਥਿਤ ਭਗਤ ਪੂਰਨ ਸਿੰਘ ਸਕੂਲ ਫਾਰ ਸ਼ਪੈਸ਼ਲ ਐਜ਼ੂਕੇਸ਼ਨ ਦੇ ਸਪੈਸ਼ਲ਼ ਬੱਚਿਆਂ ਨੂੰ ਹਾਊਸਿੰਗ ਫਾਈਨਾਂਸ ਦੇ ਕਾਰੋਬਾਰ ਨਾਲ ਜੁੜੀ ਕੰਪਨੀ ਆਧਾਰ ਹਾਊਸਿੰਗ ਫਾਈਨਾਂਸ ਨਾਨ ਬੈਕਿੰਗ ਲਿਮ. ਵੱਲੋਂ ਬੂਟ ਅਤੇ ਥਰਮਲ ਅੰਡਰ ਗਾਰਮੈਂਟਸ ਵੰਡੇ ਗਏ।ਆਧਾਰ ਹਾਊਸਿੰਗ ਫਾਈਨਾਂਸ ਕੰਪਨੀ ਦੇ ਵਰੁਣ ਮਹਿੰਦਰ ਏਰੀਆ ਬਿਜਨੈਸ ਹੈਡ, ਬਰਾਂਚ ਹੈਡ ਹਿਤੇਸ਼ ਸ਼ਰਮਾ ਅਤੇ ਬਰਾਂਚ ਉਪਰੇਸ਼ਨ ਹੈਡ …
Read More »6 ਜ਼ੋਨਾਂ ਦੇ ਪਿੰਡਾਂ ਦੀਆਂ ਕਿਸਾਨ ਬੀਬੀਆਂ ਦੀ ਕਨਵੈਨਸ਼ਨ ਹੋਈ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਟਾਂਗਰਾ ਜੋਨ ਦੇ ਪਿੰਡ ਰਾਮਾਣਾਚੱਕ ਵਿਖੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 26 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਵੱਡਾ ਇਕੱਠ ਕਰਕੇ ਫਤਿਹ ਦਿਹਾੜਾ ਮਨਾਉਣ ਸੰਬੰਧੀ ਜਿਲ੍ਹਾ ਅੰਮ੍ਰਿਤਸਰ ਦੇ 6 ਜੋਨਾਂ ਮਹਿਤਾ, ਤਰਸਿੱਕਾ, ਬਾਬਾ ਬਕਾਲਾ, ਟਾਂਗਰਾ, ਬਾਬਾ ਨੋਧ ਸਿੰਘ ਤੇ ਜੰਡਿਆਲਾ ਦੇ ਲਗਭਗ 150 ਪਿੰਡਾਂ ਤੋਂ ਵੱਡੀ ਗਿਣਤੀ ‘ਚ ਬੀਬੀਆਂ ਦੀ …
Read More »ਮਾਤਾ ਰਾਜਿੰਦਰ ਕੌਰ ਨਮਿਤ ਅੰਤਿਮ ਅਰਦਾਸ 25 ਜਨਵਰੀ ਨੂੰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਆਗੂ ਮੰਗਵਿੰਦਰ ਸਿੰਘ ਮੰਡਿਆਲਾ ਦੀ ਮਾਤਾ ਰਾਜਿੰਦਰ ਕੌਰ ਦੇ ਚਲਾਣੇ ‘ਤੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਦਿਲਬਾਗ ਸਿੰਘ ਖਾਪੜਖੇੜੀ ਤੇ ਮਨਰਾਜ ਸਿੰਘ ਵੱਲਾ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਮਾਤਾ ਰਜਿੰਦਰ ਕੌਰ …
Read More »
Punjab Post Daily Online Newspaper & Print Media