ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੁੰਦਰ ਨਰਸਰੀ ‘ਚ ਭਾਰਤ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਚਰਚਾ ਕਰਦੇ ਹੋਏ ਉਨਾਂ ਦੇ ਸ਼ੰਕੇ ਦੂਰ ਕੀਤੇ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਤੋਂ ਦਸਵੀਂ ਅਤੇ ਬਾਰਹਵੀਂ ਕਲਾਸ ਕੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ।ਪ੍ਰਧਾਨ ਮੰਤਰੀ ਮੋਦੀ ਨੇ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਜਾਣ ਵਾਲੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਅਯੋਜਨ ਕੀਤਾ।ਗਿਆਰ੍ਹਵੀਂ ਜਮਾਤ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਊਰਵੀ ਆਡੀਟੋਰੀਅਮ ਵਿੱਚ ਜੋਸ਼ ਨਾਲ ਮਨਾਇਆ ਗਿਆ।ਇਹ ਸਮਾਗਮ ਬਾਰ੍ਹਵੀਂ ਜਮਾਤ ਦੇ ਜਾਣ ਵਾਲੇ ਵਿਦਿਆਰਥੀਆਂ ਦੇ ਬੈਚ ਲਈ ਯਾਦਾਂ, ਧੰਨਵਾਦ ਅਤੇ ਸ਼ੁੱਭ ਕਾਮਨਾਵਾਂ ਨਾਲ ਭਰਿਆ ਹੋਇਆ ਸੀ।ਸਮਾਗਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਸਲਾਨਾ ਖੇਡ ਮੁਕਾਬਲੇ
ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਸਲਾਨਾ ਖੇਡ ਮੁਕਾਬਲੇ ਆਯੋਜਿਤ ਕੀਤੇ ਗਏ।ਇਸ ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ/ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਸਕੂਲ ਮੈਂਬਰ ਇੰਚਾਰਜ਼ ਗੁਰਪ੍ਰੀਤ ਸਿੰਘ ਸੇਠੀ ਬੱਚਿਆਂ ਦੀ ਹੌਸਲਾ ਅਫਜ਼ਾਈ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਮੈਂਬਰ ਪ੍ਰਦੀਪ ਸਿੰਘ ਵਾਲੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦੀਵਾਨ ਮੈਂਬਰ ਪ੍ਰਦੀਪ ਸਿੰਘ ਵਾਲੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਦੀਪ ਸਿੰਘ ਵਾਲੀਆ ਨੇ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਏ ਗਏ ਦੋ ਰੋਜ਼ਾ ਸ਼ੂਟਿੰਗ ਮੁਕਾਬਲੇ
ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਦੋ ਰੋਜ਼ਾ `ਏਮ ਐੰਡ ਫਾਇਰ` ਸਕੂਲ ਪੱਧਰੀ ਸ਼ੂਟਿੰਗ ਟੂਰਨਾਮੈਂਟ ਕਰਵਾਏ ਗਏ।ਸਕਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਮੌਕੇ ਗੁਰਿੰਦਰ ਸਿੰਘ ਔਲਖ ਐਸ.ਆਈ, ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਭੀਖੀ, ਹੌਲਦਾਰ ਮਨਦੀਪ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਪ੍ਰਸ਼ੋਤਮ ਮੱਤੀ …
Read More »ਗਊਸ਼ਾਲਾ ਵਿਖੇ ਮਨਾਇਆ ਬੇਟੇ ਦਾ ਜਨਮ ਦਿਨ
ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਭਾਰਤ ਵਿਕਾਸ ਪਰੀਸ਼ਦ ਭੀਖੀ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਨੇ ਆਪਣੇ ਬੇਟੇ ਆਫਤਾਬ ਸਿੰਘ ਚਹਿਲ ਦਾ ਜਨਮ ਦਿਨ ਗਊਸ਼ਾਲਾ ਭੀਖੀ ਵਿਖੇ ਗਊਆਂ ਨੂੰ ਹਰਾ ਚਾਰਾ, ਗੁੜ ਤੇ ਸ਼ੱਕਰ ਪਾ ਕੇ ਮਨਾਇਆ।ਉਨਾਂ ਕਿਹਾ ਕਿ ਚਹਿਲ ਨੇ ਕਿਹਾ ਕਿ ਗਊ ਦੀ ਸੇਵਾ ਸਭ ਤੋਂ ਉਤਮ ਸੇਵਾ ਹੈ।ਸਾਨੂੰ ਧਾਰਮਿਕ ਅਤੇ ਸਮਾਜਿਕ ਕੰਮ ਕਰਕੇ ਆਪਣੀ ਖੁਸ਼ੀ ਮਨਾਉਣੀ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ‘ਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਕੀਰਤਨ ਦਰਬਾਰ ਦੇ ਰੂਪ ਵਿੱਚ ਮਨਾਇਆ ਗਿਆ।ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲ ਦੇ ਸਟਾਫ ਅਤੇ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁੱਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ
ਅੰਮ੍ਰਿਤਸਰ, 10 ਫਰਵਰੀ (ਦੀਪ ਦਵਿੰਦਰ ਸਿੰਘ) – 1990 ਤੋਂ ਸਾਹਿਤਕ ਖ਼ੇਤਰ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁੱਦੇਦਾਰਾਂ ਦੀ ਦੋ ਸਾਲਾਂ ਬਾਅਦ ਚੋਣ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਪਿੰਡ ਕੋਹਾਲੀ ਵਿਖੇ ਹੋਈ, ਜਿਸ ਵਿੱਚ ਆਬਜ਼ਰਵਰ ਦੇ ਫਰਜ਼ ਅਮਰੀਕਾ ਤੋਂ ਆਏ ਲੇਖਕ ਪ੍ਰਤਾਪ ਸਿੰਘ ਵਲੋਂ ਨਿਭਾਏ ਗਏ।ਸਰਬਸੰਮਤੀ ਨਾਲ ਹੋਈ ਚੋਣ ਵਿੱਚ ਧਰਵਿੰਦਰ ਸਿੰਘ ਔਲਖ ਲਗਾਤਾਰ 15ਵੀਂ ਵਾਰ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ
ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਣਗੇ ਕਾਰਜਕਾਰੀ ਜਥੇਦਾਰ ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿੱਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ …
Read More »ਐਨ.ਸੀ.ਸੀ ਗਰੁੱਪ ਅੰਮ੍ਰਿਤਸਰ ਵਲੋਂ ਗਣਤੰਤਰ ਦਿਵਸ ਕੈਂਪ ਕੰਟੀਜੈਂਟ ਕੈਡਿਟਾਂ ਦਾ ਸਨਮਾਨ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਕੈਂਪ ਕੰਟੀਜੈਂਟ 2025 ਵਿੱਚ ਭਾਗ ਲੈਣ ਵਾਲੇ ਅੰਮ੍ਰਿਤਸਰ ਗਰੁੱਪ ਦੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ 7 ਫਰਵਰੀ 2025 ਨੂੰ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਵਿੱਚ ਆਯੋਜਿਤ ਕੀਤਾ ਗਿਆ।ਬ੍ਰਿਗੇਡੀਅਰ ਕੇ.ਐਸ ਬਾਵਾ ਗਰੁਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਅੰਮ੍ਰਿਤਸਰ ਗਰੁੱਪ ਦੀਆਂ ਐਨ.ਸੀ.ਸੀ ਯੂਨਿਟਾਂ ਦੇ ਕਮਾਂਡਿੰਗ ਅਫ਼ਸਰਾਂ ਸਮੇਤ ਸਮਾਗਮ ਦੀ ਪ੍ਰਧਾਨਗੀ ਕੀਤੀ।ਕੈਡਿਟ …
Read More »
Punjab Post Daily Online Newspaper & Print Media