ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਸ ਅਸਥਾਨ ’ਤੇ ਬਣੇ ਸ਼ੈਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾ ਦਿੱਤੇ ਗਏ ਹਨ।ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ …
Read More »ਪੰਜਾਬੀ
ਡਾ. ਹਰਦਾਸ ਸਿੰਘ ਅਤੇ ਬਾਬਾ ਮਨਜੀਤ ਸਿੰਘ ਹਰਖੋਵਾਲ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀ ਅਹਿਮ ਸ਼ਖ਼ਸੀਅਤ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਅਤੇ ਪ੍ਰਸਿੱਧ ਸਿੱਖ ਡਾਕਟਰ ਹਰਦਾਸ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਸਿੱਖ ਕੌਮ ਦੀਆਂ ਅਹਿਮ ਸ਼ਖ਼ਸੀਅਤਾਂ ਸਨ, ਜਿਨ੍ਹਾਂ ਦੇ ਚਲਾਣੇ …
Read More »ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾ ਸਕਣ ਵਾਲੇ ਨੌਜੁਆਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ
ਕੋਰੋਨਾ ਕਾਰਨ ਭਾਰਤ ’ਚ ਫਸੇ ਨੌਜੁਆਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਸਥਾਨਕ ਸਿੱਖ ਸੰਸਥਾਵਾਂ-ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਉਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ।ਸ਼੍ਰੋਮਣੀ …
Read More »ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ ਦੋਸ਼ੀਆਂ ਖਿਲਾਫ ਮੰਗੀ ਸਖਤ ਕਾਰਵਾਈ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ‘ਚ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ ਮਾਮਲੇ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ …
Read More »ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪਰਤ ਰਹੀਆਂ ਸੰਗਤਾਂ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ‘ਚ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ਼ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ …
Read More »ਹਲਕਾ ਦੱਖਣੀ ਤੋਂ ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਅਤੇ ਸਿਆਸੀ ਕਿੜ੍ਹਾਂ ਕੱਢ ਕੇ ਬੇਕਸੂਰਾਂ ’ਤੇ ਪਰਚੇ ਦਰਜ਼ ਕਰਵਾਉਣ ’ਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੂੰ ਪੰਜਾਬ ’ਚੋਂ ਚੱਲਦਾ ਕਰਨ ਲਈ ਹੁਣ ਲੋਕਾਂ ਨੇ ਆਪਣਾ ਪੱਕਾ ਨਿਰਣਾ ਕਰ ਲਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ …
Read More »ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੀਨੀਅਰ ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਸੇਵਾ ਸਿੰਘ ਹਾਲ ਗੋਲਡਨ ਕਲਾਥ ਮਾਰਕੀਟ ਸੁਲਤਾਨਵਿੰਡ ਗੇਟ ਵਿਖੇ ਬਾਅਦ ਦੁਪਹਿਰ 1-00 ਤੋ 2-00 ਵਜੇ ਤੱਕ ਹੋਵੇਗਾ।ਉਨਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਕਿੰਗ ਨਮਿਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ।ਜਿਸ ਤੋਂ ਬਾਅਦ ਉਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ …
Read More »ਐਚ.ਡੀ.ਐਫ਼.ਸੀ ਬਰਾਂਚ ਦਾ ਛੀਨਾ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਦਿਹਾਤੀ ਖੇਤਰ ਦੇ ਵਸਨੀਕਾਂ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖਦਿਆਂ ਐਚ.ਡੀ.ਐਫ਼.ਸੀ ਵਲੋਂ ਪਿੰਡ ਝਬਾਲ ਵਿਖੇ ਬੈਂਕ ਦੀ ਨਵੀਂ ਉਸਾਰੀ ਗਈ ਇਮਾਰਤ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਬੈਂਕ ਦੀ ਚੜ੍ਹਦੀ ਕਲਾ ਦੀ ਅਰਦਾਸ …
Read More »ਡਿਪਟੀ ਕਮਿਸ਼ਨਰ ਨੇ ਕੋਆਪ੍ਰੇਟਿਵ ਬੈਂਕ ਦਾ ਸਲਾਨਾ ਕੈਲੰਡਰ ਕੀਤਾ ਰਲੀਜ਼
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਦੀ ਅੰਮਿ੍ਰਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਦਾ ਗੁਰੂ ਸਾਹਿਬਾਨ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨਾਂ ਨੂੰ ਦਰਸਾਉਂਦਾ ਸਾਲ 2022 ਦਾ ਕਲੰਡਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਰਲੀਜ਼ ਕੀਤਾ ਗਿਆ।ਉਹਨਾਂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਬੈਂਕ ਦਾ ਇਹ ਉਪਰਾਲਾ ਜਿਥੇ ਆਮ ਲੋਕਾਂ ਨੂੰ ਆਪਣੇ ਸਮਾਜਿਕ ਅਤੇ ਧਾਰਮਿਕ ਵਿਰਸੇ ਪ੍ਰਤੀ ਜਾਗਰੂਕ ਕਰਨ …
Read More »ਤੇਗਮਜੋਤ ਦੀ ਮਨਾਈ ਪਹਿਲੀ ਲੋਹੜੀ
ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸਥਾਨਕ ਕਿਰਨ ਕਲੌਨੀ ਰਣਜੀਤ ਐਵਨਿਊ ਵਿਖੇ ਠੇਕੇਦਾਰ ਬਲਕਾਰ ਸਿੰਘ ਬਮਰਾਹ ਵਲੋਂ ਆਪਣੇ ਪੋਤੇ ਅਤੇ ਮਨਜੀਤ ਸਿੰਘ ਤੇ ਪ੍ਰਭਜੋਤ ਕੌਰ ਦੇ ਸਪੁੱਤਰ ਤੇਗਮਜੋਤ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ।ਇਸ ਮੌਕੇ ਹਾਜ਼ਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਹਰਮਨਜੀਤ ਸਿੰਘ ਬਮਰਾਹ, ਜਸਬੀਰ ਸਿੰਘ ਸੱਗੂ ਤੇ ਗੁਰਪ੍ਰੀਤ ਸਿੰਘ ਸੱਗੂ ਆਦਿ ਨੇ ਸ਼ਾਮ ਸਮੇਂ ਬਾਲੇ ਗਏ ਭੁੱਗੇ ਦੌਰਾਨ ਲੋਹੜੀ ਦੀਆਂ …
Read More »
Punjab Post Daily Online Newspaper & Print Media