Wednesday, November 25, 2026

ਪੰਜਾਬੀ

ਮਜੀਠੀਆ ਖਿਲਾਫ ਕਰੋਨਾ ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ ਹੇਠ ਐਫ.ਆਈ.ਆਰ.ਦਰਜ਼

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨ ਅੰਮ੍ਰਿਤਸਰ ਪੁੱਜੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ‘ਤੇ ਇਕੱਠੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ, ਜਿਸ ਤਰਾਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਗਈ ਉਸ ਨੂੰ ਗੰਭੀਰਤਾ ਨਾਲ ਲੈਂਦੇ ਜਿਲ੍ਹਾ ਪ੍ਰਸ਼ਾਸਨ ਨੇ ਉਨਾਂ ਵਿਰੁੱਧ ਬੀਤੀ ਰਾਤ ਵੱਖ-ਵੱਖ ਧਰਾਵਾਂ ਤਹਿਤ ਐਫ.ਆਈ.ਆਰ ਦਰਜ਼ ਕਰਵਾਈ ਹੈ।       …

Read More »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਕੋਵਿਡ ਵੈਕਸੀਨੇਸ਼ਨ ਲਈ 10 ਦਿਨਾ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ

ਸੌ ਫੀਸਦੀ ਬਾਲਗਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣਾ ਜ਼ਰੂਰੀ – ਰਾਮਵੀਰ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ।ਚੋਣ ਕਮਿਸ਼ਨ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸੌ ਫੀਸਦੀ ਬਾਲਗ ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣ …

Read More »

ਵਿਗਿਆਨਕ ਚੇਤੰਨਤਾ ਦੀ ਰੋਸ਼ਨੀ ਹਰ ਪਾਸੇ ਫੈਲਾਉਣਾ ਸਮੇਂ ਦੀ ਮੁੱਖ ਲੋੜ – ਪਰਮ ਵੇਦ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜ਼ੋਨ ਜਥੇਬੰਦਕ ਮੁੱਖੀ ਮਾਸਟਰ ਪਰਮ ਵੇਦ ਤੇ ਇਕਾਈ ਮੁੱਖੀ ਸੁਰਿੰਦਰਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ।                  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਕਸ਼ੀਲ ਆਗੂ ਚਰਨ ਕਮਲ ਸਿੰਘ ਤੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਚੇਤਨਾ ਪਰਖ ਪ੍ਰੀਖਿਆ ਸਰਗਰਮੀਆਂ ਦੀ ਸਮੀਖਿਆ …

Read More »

ਵੋਟਰਾਂ ਦੀ ਸਰਗਰਮ ਸ਼ਮੂਲੀਅਤ ਲਈ ਲਾਹੇਵੰਦ ਸਾਬਤ ਹੋਣਗੀਆਂ ਸਵੀਪ ਗਤੀਵਿਧੀਆਂ – ਜ਼ਿਲ੍ਹਾ ਚੋਣ ਅਫ਼ਸਰ

ਯੁਵਕ ਸੇਵਾਵਾਂ ਵਿਭਾਗ ਆਨਲਾਈਨ ਪ੍ਰਣਾਲੀ ਰਾਹੀਂ ਕਰ ਰਿਹੈ ਵਾਲੰਟੀਅਰਾਂ ਨੂੰ ਜਾਗਰੂਕ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ‘ਚ ਵੋਟਰਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਟੀਚੇ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਹਰੇਕ ਸਰਕਾਰੀ ਵਿਭਾਗ ਆਪੋ ਆਪਣੀ ਜਿੰਮੇਵਾਰੀ ਨੂੰ ਨਿਭਾਉਣ ‘ਚ ਜੁਟਿਆ ਹੋਇਆ ਹੈ।ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਤੇ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ …

Read More »

ਪੰਜਾਬ ਨੰਬਰਦਾਰਾ ਯੂਨੀਅਨ ਨੇ ਅਕਾਲੀ-ਬਸਪਾ ਉਮੀਦਵਾਰ ਗੋਲਡੀ ਨੂੰ ਦਿੱਤਾ ਮੰਗ ਪੱਤਰ

ਜਿੱਤਣ ਉਪਰੰਤ ਨੰਬਰਦਾਰਾਂ ਦੇ ਮਸਲੇ ਦੇ ਪਹਿਲ ਦੇ ਆਧਾਰ ਤੇ ਹੱਲ ਹੋਣਗੇ – ਗੋਲਡੀ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਦਾ ਵਿਸ਼ਵਾਸ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿੱਚ ਪੈਦਾ ਹੋ ਰਿਹਾ ਹੈ। ਅੱਜ ਪੰਜਾਬ ਨੰਬਰਦਾਰਾ ਯੂਨੀਅਨ ਦੇ ਵੱਡੀ ਗਿਣਤੀ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਹਲਕਾ ਸੰਗਰੂਰ ਦੇ ਸ਼੍ਰੋਮਣੀ ਅਕਾਲੀ ਦਲ …

Read More »

ਕੈਨਬਰਾ ਵਿਚ ਚਾਲੀ ਮੁਕਤਿਆਂ ਦੀ ਯਾਦ ‘ਚ ਸਜਾਇਆ ਦੀਵਾਨ

ਕੈਨਬਰਾ, 16 ਜਨਵਰੀ (ਸਰਬਜੀਤ ਸਿੰਘ) – ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਚਾਲੀ ਸਿੰਘਾਂ ਵਲੋਂ ਸ਼ਹੀਦੀ ਦੇ ਕੇ ਬੇਦਾਵਾ ਪੜਵਾ ਕੇ ਟੁੱਟੀ ਗੰਢੀ ਵਾਲੇ ਇਤਿਹਾਸਕ ਵਾਕਿਆ ਦੀ ਯਾਦ ਵਿੱਚ ਦੀਵਾਨ ਸਜਾਇਆ ਗਿਆ।ਭਾਈ ਪਰਮਿੰਦਰ ਸਿੰਘ ਅਤੇ ਭਾਈ ਮਲਕੀਅਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ …

Read More »

ਦੋ ਦਰਜ਼ਨ ਕਾਂਗਰਸੀ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵੱਡੇ ਪਿੰਡ ਕੋਹਾਲੀ ਦੀ ਸੁੰਦਰ ਗਰਾਮ ਸਕੀਮ ‘ਚ ਚੋਣ ਕਰ ਕੇ ਇਸ ਦਾ ਬਹੁਪੱਖੀ ਵਿਕਾਸ ਕਰਵਾਇਆ ਸੀ।ਪਰ ਇਸ ਦੇ ਬਾਵਜ਼ੂਦ ਇਸ ਪਿੰਡ ਦੇ ਕਾਂਗਰਸ ਧੜੇ ਨਾਲ ਸਬੰਧਤ ਵਿਅਕਤੀ ਲਗਾਤਾਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਇਸੇ ਲੜੀ ਤਹਿਤ ਅੱਜ …

Read More »

ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਉਮੀਦਵਾਰ ਜਥੇ. ਰਣੀਕੇ ਵਲੋਂ ਵਡਾਲਾ ਭਿਟੇਵੱਡ ਵਿਖੇ ਵਰਕਰਾਂ ਨਾਲ ਮੀਟਿੰਗ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ।ਇਸ ਕਰਕੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਵਿੱਚ ਸ਼ੋ੍ਮਣੀ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ।ਉਕਤ ਸ਼ਬਦਾਂ ਦਾ ਪ੍ਗਟਾਵਾ ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼ੋ੍ਮਣੀ ਅਕਾਲੀ-ਬਸਪਾ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ …

Read More »

ਵਿਧਾਨ ਸਭਾ ਚੋਣਾਂ ਹੋਰ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਸਹਾਈ ਹੋਵੇਗੀ ਸੀ-ਵਿਜ਼ਲ ਐਪ

ਗੁਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਡਾਊਨਲੋਡ ਕੀਤੀ ਜਾ ਸਕੇਗੀ ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਨਿਵੇਕਲੀ ਕਿਸਮ ਦੀ ਸੀ-ਵਿਜ਼ਲ ਐਪ ਜਾਰੀ ਕੀਤੀ ਗਈ ਹੈ।                ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ …

Read More »

ਕਰਮਜੀਤ ਸਿੰਘ ਕੇ.ਪੀ ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਅੰਮ੍ਰਿਤਸਰ ਦੇ ਮੁੜ ਪ੍ਰਧਾਨ ਚੁਣੇ ਗਏ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਅੰਮ੍ਰਿਤਸਰ ਦੀ ਚੋਣ ਯੂਨੀਅਨ ਦਫਤਰ ਰਣਜੀਤ ਐਵੀਨਿਊ ਵਿਖੇ ਸਰਸੰਮਤੀ ਨਾਲ ਹੋਈ।ਜਿਸ ਦੌਰਾਨ ਕਰਮਜੀਤ ਸਿੰਘ ਕੇ.ਪੀ ਦੀਆਂ ਮੁਲਾਜ਼ਮਾਂ ਲਈ ਪੰਜਾਬ ਪੱਧਰ ‘ਤੇ ਚੱਲਦੇ ਸੰਘਰਸ਼ਾਂ ਵਿੱਚ ਯੋਗਦਾਨ ਪਾਉਣ ਦੇ ਸਨਮਾਨ ਵਜੋਂ ਉਨਾਂ ਨੂੰ ਮੁੜ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।ਉਨਾਂ ਨਾਲ ਵਰਿੰਦਰ ਸਿੰਘ ਚੇਅਰਮੈਨ, ਲਖਵਿੰਦਰ ਸਿੰਘ ਨਾਗ ਜਨਰਲ ਸਕੱਤਰ, ਚਰਨਜੀਤ ਸਿੰਘ …

Read More »