Wednesday, November 25, 2026

ਪੰਜਾਬੀ

ਸਰਕਾਰੀਆ ਨੇ ਪੁੱਡਾ ਦਫਤਰ ਦੀ 10 ਕਰੋੜੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਏਅਰਪੋਰਟ ਰੋਡ ਸਥਿਤ ਸ੍ਰੀ ਗੁਰੂ ਰਾਮਦਾਸ ਐਵਨਿਊ ਵਿਖੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਨਵੀਂ ਬਣਨ ਵਾਲੀ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਿਆ।ਉਨ੍ਹਾਂ ਮਾਝਾ ਖੇਤਰ ਦੇ ਸ਼ਹਿਰੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਲਈ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਸਰਾਹਨਾ ਕਰਦੇ ਕਿਹਾ ਕਿ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਇਸ ਤੋਂ ਅਸੰਭਵ ਹੈ।ਉਨ੍ਹਾਂ ਨੂੰ …

Read More »

ਫਿਰੋਜ਼ਪੁਰ ਰੈਲੀ ਦੀ ਅਸਫ਼ਲਤਾ ਲਈ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ – ਕਾਮਰੇਡ ਇਕੋਲਾਹਾ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਰੇਵੋਲੂਸ਼ਰੀ ਸੋਸੀਲਿਸਟ ਪਾਰਟੀ (ਆਰ.ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੀ ਅਸਫ਼ਲਤਾ ਲਈ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ ਹਨ।ਉਨ੍ਹਾਂ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਅਜਿਹੀਆਂ ਨੀਤੀਆਂ ਅਪਣਾਈਆਂ ਹਨ, ਜਿਨ੍ਹਾਂ ਕਾਰਨ ਦੇਸ਼ ਦੀ …

Read More »

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਿਵਲ ਹਸਪਤਾਲ ਨੂੰ ਦਿੱਤੀ ਤੀਜ਼ੀ ਡਾਇਲਸਿਸ ਮਸ਼ੀਨ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਡਾ. ਐਸ.ਪੀ ਸਿੰਘ ਓਬਰਾਏ ਵਲੋਂ ਚਲਾਏ ਜਾ ਰਹੇ ‘ਸਰਬਤ ਦਾ ਭਲਾ ਚੈਰੀਟੇਬਲ ਟਰੱਸਟ’ ਵਲੋਂ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਨੂੰ ਤੀਸਰੀ ਡਾਇਲਸਿਸ ਮਸ਼ੀਨ ਦਿੱਤੀ ਗਈ ਹੈ।ਇਸ ਸਮੇਂ ਟਰੱਸਟ ਵਲੋਂ ਡਾ. ਰਜਿੰਦਰ ਸਿੰਘ ਅਟਵਾਲ, ਕੋਆਡੀਨੇਟਰ ਸ਼ਸ਼ੀ ਭੂਸ਼ਨ, ਟਰੱਸਟ ਦੀ ਜਿਲ੍ਹਾ ਟੀਮ ਦੇ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ, ਖਜਾਨਚੀ ਕੁਲਵੰਤ ਸਿੰਘ ਬਾਜਵਾ, ਕਾਰਜਕਾਰੀ ਮੈਂਬਰ ਸਤਨਾਮ ਸਿੰਘ ਦਮਦਮੀ ਅਤੇ …

Read More »

ਭਾਸ਼ਾ ਕੌਸ਼ਲ ਨਿਪੁੰਨ ਮੁਹਿੰਮ ਵਿੱਚ ਵਿਦਿਆਰਥੀਆਂ ਨੂੰ ਮਿਲੇਗਾ ‘ਸਟਾਰ‘ ਦਰਜ਼ਾ

ਇੰਗਲਿਸ਼ ਬੂਸਟਰ ਕਲੱਬ ਤਹਿਤ ਸਰਕਾਰੀ ਸਕੂਲਾਂ ਦੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀ ਜੁੜਣਗੇ ਆਨਲਾਈਨ ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ‘ਚ ਵਿਦਿਆਰਥੀਆਂ ਨੂੰ ਬੋਲਣ ਦੀ ਕਲਾ ਵਿੱਚ ਹੋਰ ਨਿਪੁੰਨ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 100 ਦਿਨਾਂ ਪੜ੍ਹਣ ਮੁਹਿੰਮ ਦੇ ਨਾਲ-ਨਾਲ ਸਕੂਲਾਂ ਵਿੱਚ ਬਣਾਏ ਗਏ ਇੰਗਲਿਸ਼ ਬੂਸਟਰ …

Read More »

ਏ.ਡੀ.ਸੀ (ਵਿਕਾਸ) ਰੰਧਾਵਾ ਵਲੋਂ ਧਾਰ ਬਲਾਕ ਦੀਆਂ ਪਿੰਡਾਂ ਨੂੰ ਜਾਂਦੀਆਂ ਸੜਕਾਂ ਦੇ ਨਿਰਮਾਣ ਕਾਰਜ਼ ਦਾ ਸ਼ੁਭਅਰੰਭ

ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਧਾਰ ਬਲਾਕ ਦੇ ਪਿੰਡ ਰੱਲਾ ਹਰੀਜਨ ਬਸਤੀ ਨੂੰ ਜਾਂਦੀ ਸੜਕ ਦਾ ਬੀਤੇ ਦਿਨੀ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ) ਵਲੋਂ ਨਿਰਮਾਣ ਕਾਰਜ ਦਾ ਅਰੰਭ ਕੀਤਾ ਗਿਆ।ਪਰਮਪਾਲ ਸਿੰਘ ਐਸ.ਡੀ.ਓ ਮੰਡੀ ਬੋਰਡ ਪਠਾਨਕੋਟ, ਕਸਮੀਰ ਸਿੰਘ ਜੇ.ਈ ਮੰਡੀ ਬੋਰਡ ਪਠਾਨਕੋਟ, ਵਰਿੰਦਰ ਸਿੰਘ ਅਤੇ ਹੋਰ ਰੱਲਾ ਨਿਵਾਸੀ ਇਸ ਸਮੇਂ ਹਾਜ਼ਰ ਸਨ।           …

Read More »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੇ ਮੇਚ ਨਹੀਂ – ਐਡਵੋਕੇਟ ਧਾਮੀ

ਪ੍ਰਧਾਨ ਮੰਤਰੀ ਦਾ ਸਤਿਕਾਰ ਵਜੋਂ ਐਲਾਨ ਸਿੱਖ ਰਵਾਇਤਾਂ ਅਨੁਸਾਰ ਨਹੀਂ ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਵੱਡੀ ਗਿਣਤੀ ’ਚ ਸੰਗਤਾਂ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ …

Read More »

ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਮੰਜੀ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ …

Read More »

ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜੋਨ ਦੇ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਵਲੋਂ 100 ਰੋਡ ‘ਤੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਦਿਲਬਾਗ ਸਿੰਘ ਲਾਡੀ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ, ਸਰਬਜੀਤ ਸਿੰਘ ਰਿਆੜ ਜਿਲਾ ਪ੍ਰਧਾਨ ਵੁਮੈਨ ਰਾਈਟਸ ਅਤੇ ਸੇਫਟੀ ਅੰਮ੍ਰਿਤਸਰ, ਕੌਂਸਲਰ ਪੁੱਤਰ ਚਰਨਦੀਪ …

Read More »

ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਗੁੱਜਰਪੁਰਾ ਦੀ ਪ੍ਰਬੰਧਕੀ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵਲੋਂ ਨਗਰ ਕੀਰਤਨ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ।ਪ੍ਰਧਾਨ ਬਲਵਿੰਦਰ ਸਿੰਘ ਟਿੱਕਾ ਨੇ ਪੁੱਜੀਆਂ ਉਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਅਤੇ ਸੰਗਤਾਂ …

Read More »