Wednesday, November 25, 2026

ਪੰਜਾਬੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੀ ਖੁਸ਼ੀ ਦੇ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪਿੰਡ ਸੁਲਤਾਨਵਿੰਡ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਪੱਤੀ ਮਨਸੂਰ ਤੋਂ ਰਵਾਨਾ ਹੋਇਆ।ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਤੋਂ ਹੁੰਦਾ ਹੋਇਆ ਨਗਰ ਕੀਰਤਨ ਸਾਰੇ ਨਗਰ  ਵਿਚੋਂ ਦੀ ਹੁੰਦਾ ਹੋਇਆ ਪੱਤੀ ਮਨਸੂਰ ਵਿਖੇ ਆ …

Read More »

ਤਹਿਸੀਲਦਾਰ ਵਲੋਂ ਕਰੋਨਾਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਕੀਤੀ ਰੈਸਟੋਰੈਂਟਾਂ ਤੇ ਹੋਟਲਾਂ ਦੀ ਚੈਕਿੰਗ

ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਕਰੀਬ ਦੋ ਸਾਲ ਕਰੋਨਾਂ ਦੀ ਮਹਾਂਮਾਰੀ ਨਾਲ ਹਰੇਕ ਵਰਗ ਦਾ ਜੀਵਨ ਪ੍ਰਭਾਵਿਤ ਹੋਇਆ ਹੈ।ਪਰ ਲੋਕਾਂ ਦੇ ਸਹਿਯੋਗ ਨਾਲ ਕਰੋਨਾ ਮਹਾਂਮਾਰੀ ਦੀ ਪਹਿਲੀ ਅਤੇ ਦੂਸਰੀ ਲਹਿਰ ਤੇ ਕਾਬੂ ਪਾਇਆ ਗਿਆ। ਇਕ ਵਾਰ ਫਿਰ ਕਰੋਨਾ ਦੀ ਦਸਤਕ ਹੋਈ ਹੈ ਜਿਸ ਤੇ ਜਿੱਤ ਪਾਉਂਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ …

Read More »

ਕੇ.ਸੀ.ਜੀ.ਸੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਜਿਸ ਵਿਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ …

Read More »

ਯਾਦਗਾਰੀ ਹੋ ਨਿਬੜਿਆ ਆਗਮਨ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ

ਪ੍ਰਭਲੀਨ ਸਿੰਘ ਬਣਿਆ ਸਰਵੋਤਮ ਬਾਲ ਕਵੀ ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਕਰਵਾਇਆ ਗਿਆ।ਸੁਸਾਇਟੀ ਦੇ ਪ੍ਰਧਾਨ ਦਲਵੀਰ ਸਿੰਘ ਬਾਬਾ, ਰਾਜਵਿੰਦਰ ਸਿੰਘ ਲੱਕੀ, ਨਰਿੰਦਰਪਾਲ ਸਿੰਘ ਸਾਹਨੀ, ਹਰਵਿੰਦਰ ਸਿੰਘ ਬਿੱਟੂ ਅਤੇ ਜਸਵਿੰਦਰ …

Read More »

ਬਜ਼਼ੁਰਗਾਂ ਨੂੰ ਕੱਪੜੇ ਵੰਡ ਕੇ ਮਨਾਇਆ ਨਵਾਂ ਸਾਲ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਬਨਾਸਰ ਬਾਗ ਲੇਡੀਜ ਕਲੱਬ (ਰਜਿ:) ਸੰਗਰੂਰ ਵਲੋਂ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਨਵਾਂ ਸਾਲ ਬਜ਼ੁਰਗਾਂ ਨਾਲ ਮਨਾਇਆ ਗਿਆ।ਕਲੱਬ ਦੇ ਮੈਬਰਾਂ ਵਲੋਂ ਗਰਮ ਕੱਪੜੇ ਅਤੇ ਮਠਿਆਈ ਵੰਡੀ ਗਈ।ਕਲੱਬ ਪ੍ਰਧਾਨ ਕੁਸ਼ਮ ਗਰਗ ਨੇ ਦੱਸਿਆ ਕਿ ਸਮੂਹ ਮੈਂਬਰਾਂ ਵਲੋਂ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ।ਕਲੱਬ ਮੈਂਬਰਾਂ ਕਿਰਨ ਭੱਲਾ, ਵਿਸ਼ਾਲੀ, ਉਰਮਿਲ, ਸੰਤੋਸ਼, ਵਿਜੇ, ਚੰਚਲ, ਉਰਵਸ਼ੀ, ਅੰਜ਼ੂ, ਮੀਨਾ, ਮਹਿੰਦਰ …

Read More »

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੈਡੀਕਲ ਕੈਂਪ ‘ਚ 220 ਮਰੀਜ਼ਾਂ ਦਾ ਚੈਕਅੱਪ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਸਮੇਂ-ਸਮੇਂ ਤੇ ਬਜ਼ੁਰਗਾਂ ਲਈ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਂਦਾ ਹੈ।ਇਸੇ ਤਹਿਤ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਸੰਸਥਾ ਦੇ ਪ੍ਰਧਾਨ ਅਤੇ ਗਰੀਨ ਪੰਜਾਬ ਸੋਸਾਇਟੀ ਦੇ ਸੂਬਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਅਗਵਾਈ ਹੇਠ ਵਿਸ਼ਾਲ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ …

Read More »

ਅਦੁੱਤੀ ਸ਼ਖ਼ਸੀਅਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ

             ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਦੁੱਤੀ ਹੈ, ਮਿਸਾਲੀ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, …

Read More »

ਪ੍ਰਧਾਨ ਮੰਤਰੀ ਸੁਰੱਖਿਆ ਮੁੱਦੇ ’ਤੇ ਛੀਨਾ ਨੇ ਸਿੱਧੂ ਨੂੰ ਘੇਰਿਆ

ਕਿਹਾ, ਨੈਤਿਕਤਾ ਦੇ ਅਧਾਰ ’ਤੇ ਚੰਨੀਤੇ ਸਿੱਧੂ ਪੂਰੀ ਕੈਬਨਿਟ ਸਮੇਤ ਦੇਣ ਅਸਤੀਫ਼ਾ ਅੰਮ੍ਰਿਤਸਰ, 8 ਜਨਵਰੀ (ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਉਲੰਘਣਾ ਦੇ ਗੰਭੀਰ ਮੁੱਦੇ ’ਤੇ ਦਿੱਤੇ ਜਾ ਰਹੇ ‘ਗੁੰਮਰਾਹਕੁੰਨ’ ਬਿਆਨਾਂ ’ਤੇ ਘੇਰਦਿਆਂ ਉਸ ਨੂੰ ਪੈਦਾ ਹੋਏ ਹਾਲਾਤਾਂ …

Read More »

ਜੇਤੂ ਕਿਸਾਨ ਘੋਲ ‘ਚ ਕਾਰਜ਼ਸ਼ੀਲ ਰਹੇ ਕਿਸਾਨਾਂ ਤੇ ਸ਼ਹੀਦ ਹੋਏ ਯੋਧਿਆਂ ਦੇ ਸਨਮਾਨ ‘ਚ ਸਮਾਗਮ

ਅੰਮ੍ਰਿਤਸਰ, 8 ਜਨਵਰੀ (ਦੀਪ ਦਵਿੰਦਰ ਸਿੰਘ) – ਕੇਂਦਰ ਸਰਕਾਰ ਦੇ ਖੇਤ ਤੇ ਖੇਤੀ ਵਿਰੋਧੀ ਬਿੱਲਾਂ ਅਤੇ ਨੀਤੀਆਂ ਖਿਲਾਫ ਕੀਤੇ ਗਏ ਦੇਸ਼ ਪੱਧਰੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਜੇਤੂ ਕਿਸਾਨ ਘੋਲ ਵਿੱਚ ਲਗਾਤਾਰ ਕਾਰਜ਼ਸ਼ੀਲ ਰਹੇ ਕਿਸਾਨਾਂ ਅਤੇ ਆਪਣੀਆਂ ਜਾਨਾਂ ਨਿਸ਼ਾਵਰ ਕਰ ਗਏ ਯੋਧਿਆਂ ਦੇ ਸਨਮਾਨ ‘ਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸਨਮਾਨ ਸਮਾਰੋਹ ਸਥਾਨਕ ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ …

Read More »

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੰਗਹੀਣਾਂ ਨੇ ਦਿੱਤਾ ਮੰਗ ਪੱਤਰ

ਸਮਰਾਲਾ, 8 ਜਨਵਰੀ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਅਧੀਨ ਪੈਂਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਏ ਸਨ। ਉਸ ਸਮੇਂ ਭਾਈ ਸੁਖਦੀਪ ਸਿੰਘ ਲੀਲ ਦੀ ਅਗਵਾਈ ਹੇਠ ਅੰਗਹੀਣਾਂ ਵਲੋਂ ਦਿੱਤਾ ਗਿਆ ਮੰਗ ਪੱਤਰ।ਜਿਸ ਵਿੱਚ ਅੰਗਹੀਣਾਂ ਨੂੰ ਦਰਪੇਸ਼ ਮੁਸ਼ਕਿਲਾਂ, ਸਮਾਜਿਕ ਬਰਾਬਰਤਾ, ਬਣਦੇ ਹੱਕਾਂ ਅਤੇ …

Read More »