Wednesday, November 25, 2026

ਪੰਜਾਬੀ

ਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਹਿੱਤ ‘ਚ ਨਹੀਂ- ਐਡਵੋਕੇਟ ਧਾਮੀ

ਕਿਹਾ, ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਦੇਸ਼ ਨੂੰ ਮਿਲੀ ਅਜ਼ਾਦੀ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸ਼ੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ …

Read More »

ਐਡਵੋਕੇਟ ਧਾਮੀ ਨੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।ਖਰਾਬ ਮੌਸਮ ਦੇ ਮੱਦੇਨਜ਼ਰ ਇਸ ਵਾਰ ਨਗਰ ਕੀਰਤਨ ਪਹਿਲਾਂ ਤੈਅ ਮਾਰਗ ਦੀ …

Read More »

ਵਿਜੈ ਇੰਦਰ ਸਿੰਗਲਾ ਨੇ ਨਗਰ 27 ਕੱਚੇ ਕਰਮਚਾਰੀਆਂ ਨੂੰ ਸੌਂਪੇ ਰੈਗੂਲਰ ਹੋਣ ਦੇ ਪੱਤਰ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਅੱਜ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਉਪਰੰਤ ਰੈਗੂਲਰ ਸੇਵਾਵਾਂ ਸੰਬੰਧੀ ਮਨਜ਼ੂਰੀ ਪੱਤਰ ਸੌਂਪੇ।ਲੋਕ ਨਿਰਮਾਣ ਮੰਤਰੀ ਨੇ ਇਸ ਸਮੇਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਤਨਦੇਹੀ ਤੇ ਇਮਾਨਦਾਰੀ ਨਾਲ ਕੀਤੇ ਗਏ ਕੰਮ ਦਾ ਹੀ ਨਤੀਜਾ ਹੈ ਕਿ ਅੱਜ …

Read More »

ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਗੋਲਡੀ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਥਲੇਸ, ਅਕੋਈ ਸਾਹਿਬ, ਰਸਾਲਦਾਰ ਛੰਨਾ, ਦੇਹ ਕਲਾਂ, ਰੂਪਾ ਹੇੜੀ, ਜੁਲਮਗੜ੍ਹ (ਨਾਨਕਸਰ) ਗੰਗਾ ਸਿੰਘ ਵਾਲਾ, ਗੁਰਦਾਸਪੁਰਾ ਪਿੰਡਾਂ ਦਾ ਦੌਰਾ ਕੀਤਾ ਗਿਆ।ਜਿਥੇ ਉਹਨਾਂ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲਿਆ।ਰੈਲੀਆਂ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਗੋਲਡੀ ਨੇ ਕਿਹਾ ਹਲਕਾ ਸੰਗਰੂਰ ਵਿੱਚ ਵਿਕਾਸ ਦਾ ਕੋਈ …

Read More »

ਚੰਨੀ ਦੇ ਝੂਠੇ ਵਾਅਦਿਆਂ ਤੇ ਕੇਜਰੀਵਾਲ ਦੀਆਂ ਝੂਠੀਆਂ ਗਰੰਟੀਆਂ ‘ਚ ਨਹੀਂ ਆਉਣਗੇ ਲੋਕ – ਮਾਨ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਜੀ ਦੀ ਨਗਰੀ ਚੀਮਾ ਮੰਡੀ ਬਾਬਾ ਜੀਵਨ ਸਿੰਘ ਧਰਮਸ਼ਾਲਾ ਵਿਖੇ ਸ਼਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਸ਼਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਸੂਬੇ ਦੇ ਲੋਕ ਕਾਂਗਰਸ ਦੇ ਝੂਠੇ ਵਾਅਦੇ ਅਤੇ ਕੇਜ਼ਰੀਵਾਲ ਦੀਆਂ ਝੂਠੀਆਂ ਗਰੰਟੀਆਂ ਵਿਚ ਨਹੀਂ …

Read More »

ਸ਼ਹੀਦ ਵਰਿੰਦਰ ਸਿੰਘ ਨਮਿਤ ਅਰਦਾਸ ਸਮਾਗਮ ਮੌਕੇ ਸ਼ਰਧਾਂਜਲੀਆਂ ਭੇਟ

ਬੀਬੀ ਰਾਜਿੰਦਰ ਕੌਰ ਭੱਠਲ ਨੇ ਸ਼ਹੀਦ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਦਾ ਚੈਕ ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜਿਲ੍ਹਾ ਸੁਕਮਾ ਵਿੱਚ ਨਕਸਲਬਾੜੀ ਮੁੱਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀ.ਆਰ.ਪੀ.ਐਫ ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼ ਕਾਂਸਟੇਬਲ ਵਰਿੰਦਰ ਸਿੰਘ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਨਾਜ ਮੰਡੀ ਲਹਿਰਾਗਾਗਾ ਵਿਖੇ ਪਾਇਆ ਗਿਆ।     …

Read More »

ਜਨਮ ਦਿਨ ਮੁਬਾਰਕ – ਸੰਜਨਾ ਗੋਇਲ

ਸੁਨਾਮ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਨਾਮ ਵਾਸੀ ਪਿਤਾ ਚੰਦਨ ਗੋਇਲ ਅਤੇ ਮਾਤਾ ਰੋਹਿਨੀ ਗੋਇਲ ਵਲੋਂ ਆਪਣੀ ਹੋਣਹਾਰ ਬੇਟੀ ਸੰਜਨਾ ਗੋਇਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੇ ਨਤੀਜੇ 10 ਮਾਰਚ 2022 ਨੂੰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਵਿੱਚ 16ਵੀਂ ਵਿਧਾਨ ਸਭਾ ਦੀਆਂ 117 ਸੀਟਾਂ ਲਈ ਇਕੋ ਦਿਨ 14 ਫਰਵਰੀ ਨੂੰ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।ਚੋਣਾਂ ਦਾ ਐਲਾਨ ਦਾ ਹੋਣ ਦੇ ਨਾਲ ਹੀ ਪੰਜਾਬ ਵਿੱਚ ਅੱਜ ਤੋਂ ਹੀ ਚੋਣ ਜ਼ਾਬਤਾ …

Read More »

ਸ਼ੇਵਾ ਮੁਕਤੀ ‘ਤੇ ਮੁੱਖ ਅਧਿਆਪਕਾ ਪਰਿਮਲਜੀਤ ਕੌਰ ਨੂੰ ਨਿੱਘੀ ਵਿਦਾਇਗੀ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਮਾਹਣਾ ਸਿੰਘ ਰੋਡ ਮੁੱਖ ਅਧਿਆਪਕਾ ਸ੍ਰੀਮਤੀ ਪਰਿਮਲਜੀਤ ਕੌਰ ਵਲੋਂ ਸਵੈ ਇੱਛਾ ਅਨੁਸਾਰ ਰਿਟਾਇਰਮੈਂਟ ਲੈਣ ‘ਤੇ ਸੈਂਟਰ ਦੇ ਸਮੂਹ ਸਟਾਫ ਹੈਡ ਟੀਚਰਾਂ, ਸਕੂਲ ਅਧਿਆਪਕਾਂ, ਪੜ੍ਹੋ ਪੰਜਾਬ ਟੀਮ ਤੇ ਦਫ਼ਤਰੀ ਸਟਾਫ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਸਕੂਲ ਅਧਿਆਪਕਾ ਸ੍ਰੀਮਤੀ ਜਤਿੰਦਰਪਾਲ ਕੌਰ ਨੇ ਇਸ ਸਮੇਂ ਸਨਮਾਨ ਪੱਤਰ ਪੜ੍ਹਿਆ।ਹਰਪ੍ਰੀਤ ਸਿੰਘ ਕੋਆਰਡੀਨੇਟਰ, ਜਗਦੀਸ਼ ਸਿੰਘ ਸੈਂਟਰ ਹੈਡ …

Read More »