ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਡੀ.ਜੀ.ਐਸ.ਈ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ/ ਐ.ਸਿ) ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਦੀ ਅਗਵਾਈ ਹੇਠ ਜਿਲ੍ਹੇ ਦੇ …
Read More »ਪੰਜਾਬੀ
ਜਿਲ੍ਹਾ ਚੋਣ ਅਫਸਰ ਨੇ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਰਾਜਸੀ ਪਾਰਟੀਆਂ ਨੂੰ ਮੁਹੱਈਆ ਕਰਵਾਈ
ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2022 ਦੇ ਅਧਾਰ ‘ਤੇ ਜਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦੀ ਇੱਕ ਇੱਕ ਹਾਰਡ ਕਾਪੀ ਦਾ ਸੈਟ (ਫੋਟੋ ਸਮੇਤ) ਅਤੇ ਸਾਫਟ ਕਾਪੀ ਦੀ ਸੀ.ਡੀ (ਬਗੈਰ ਫੋਟੋ) ਜਿਲ੍ਹੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ ਸਕੱਤਰਾਂ ਨੂੰ ਮੁਹੱਈਆ ਕਰਵਾਉਣ ਲਈ …
Read More »ਲੋਕ ਚੇਤਨਾ ਲਹਿਰ ਦੀ ਪੰਜਾਬ ਪੱਧਰੀ ਮੀਟਿੰਗ ਖੰਨਾ ਵਿਖੇ 8 ਨੂੰ – ਜਥੇਦਾਰ ਬਾਲਿਓਂ
ਸਮਰਾਲਾ, 6 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੌਜ਼ੂਦਾ ਹਾਲਾਤਾਂ ਦੇ ਸਬੰਧ ਵਿੱਚ ਲੋਕ ਚੇਤਨਾ ਲਹਿਰ ਪੰਜਾਬ ਦੀ ਪੰਜਾਬ ਪੱਧਰੀ ਮੀਟਿੰਗ 8 ਜਨਵਰੀ ਨੂੰ ਦਾਣਾ ਮੰਡੀ ਖੰਨਾ ਵਿਖੇ ਰੱਖੀ ਗਈ ਹੈ।ਪੰਜਾਬ ਦੇ ਸਕੱਤਰ ਜਨਰਲ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਨੇ ਦੱਸਿਆ ਕਿ ਲੋਕ ਚੇਤਨਾ ਲਹਿਰ ਪੰਜਾਬ ਦਾ ਮੁੱਖ ਮੰਤਵ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ, ਜੋ ਲੋਕ ਪੰਜਾਬ ਦੇ …
Read More »ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣਾ ਮੰਦਭਾਗਾ – ਸਰਨਾ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼ੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜ਼ੂਦਾ ਮੈਂਬਰ ਹਰਵਿੰਦਰ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੁੱਝ ਵਿਅਕਤੀਆਂ ਵੱਲੋਂ ਸੜਕ ‘ਤੇ ਰੁਕਾਵਟਾਂ ਖੜੀਆਂ ਕਰਕੇ ਜਿਹੜੀ ਪ੍ਰਧਾਨ ਮੰਤਰੀ ਤੇ ਕਾਫਲੇ ਨੂੰ ਰੋਕਣ ਦੀ ਕਾਰਵਾਈ ਕੀਤੀ ਗਈ …
Read More »ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਪ੍ਰੇਮ ਸਿੰਘ ਨੇ …
Read More »ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਹੁਣ 20 ਜਨਵਰੀ ਤੱਕ ਮੰਗੇ ਪਾਸਪੋਰਟ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ …
Read More »ਏਕਤਾ ਮਨੁੱਖੀ ਅਧਿਕਾਰ ਬਿਉਰੋ ਦੇ ਅਹੁੱਦੇਦਾਰਾਂ ਦੀ ਚੋਣ
ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਏਕਤਾ ਮਨੁੱਖੀ ਅਧਿਕਾਰ ਬਿਉਰੋ ਦੀ ਇੱਕ ਮੀਟਿੰਗ ਸੰਤ ਬਾਬਾ ਬਲਜਿੰਦਰ ਸਿੰਘ ਸੰਤ ਸਮਾਜ ਅਤੇ ਬਲਜਿੰਦਰ ਸਿੰਘ ਵਾਈਸ ਚੇਅਰਮੈਨ ਹਿਊਮਨ ਰਾਈਟਸ ਪੰਜਾਬ ਦੀ ਅਗਵਾਈ ਹੇਠ ਜਿਮੀਂਦਾਰਾ ਢਾਬਾ ਮਾਛੀਵਾੜਾ ਰੋਡ ਸਮਰਾਲਾ ਵਿਖੇ ਹੋਈ। ਜਿਸ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਹੁੱਦੇਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਇਲਾਕੇ ਦੇ ਅਲੱਗ-ਅਲੱਗ ਪਿੰਡਾਂ ਤੋਂ ਆਏ ਵਰਕਰਾਂ ਵਿੱਚੋਂ ਵੱਖ-ਵੱਖ …
Read More »ਬਲਾਕ ਸਮਰਾਲਾ ਦੇ ਸਮੂਹ ਡਿਪੂ ਹੋਲਡਰ ਆਪਣੀਆਂ ਮੰਗਾਂ ਮਨਵਾਉਣ ਲਈ ਹੜਤਾਲ ‘ਤੇ ਗਏ
ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਅ ਜ ਬਲਾਕ ਸਮਰਾਲਾ ਦੇ ਸਮੂਹ ਡਿਪੂ ਹੋਲਡਰਾਂ ਦੀ ਇੱਕ ਮੀਟਿੰਗ ਡਿਪੂ ਹੋਲਡਰ ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਡਿਪੂ ਹੋਲਡਰਾਂ ਦੀਆਂ ਮੰਗਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੰਗਾਂ ਸਬੰਧੀ ਇੱਕ ਮੰਗ ਪੱਤਰ ਸਥਾਨਕ ਖੁਰਾਕ ਸਪਲਾਈ ਅਫਸਰ ਨੂੰ ਦਿੱਤਾ ਗਿਆ। …
Read More »ਅਜਨਾਲਾ ਨੇੜਲੇ ਪਿੰਡ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਅਜਨਾਲਾ ਨੇੜਲੇ ਪਿੰਡ ਭੱਗੂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ …
Read More »ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਹਰਪ੍ਰੀਤ ਕੌਰ ਚੰਦੀ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨਵੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਕੈਪਟਨ ਹਰਪ੍ਰੀਤ ਕੌਰ ਚੰਦੀ ਨੂੰ ਉਸ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ ਹੈ।ਕੈਪਟਨ ਹਰਪ੍ਰੀਤ ਕੌਰ ਚੰਦੀ ਨੇ ਦੱਖਣੀ ਧਰੁਵ ਦੀ ਇਕੱਲੇ ਯਾਤਰਾ ਪੂਰੀ ਕਰਨ ਦਾ ਇਤਿਹਾਸ ਰਚਿਆ ਹੈ।ਉਹ ਦੁਨੀਆਂ ਦੀ ਪਹਿਲੀ ਸਿੱਖ ਮਹਿਲਾ ਹੈ, …
Read More »
Punjab Post Daily Online Newspaper & Print Media