Wednesday, November 25, 2026

ਪੰਜਾਬੀ

ਸ਼ਰਧਾਲੂ ਵੱਲੋਂ ਗੁ. ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਸ਼ਾਦੇ ਤਿਆਰ ਕਰਨ ਮਸ਼ੀਨ ਭੇਟ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਗੁਰੂ ਘਰ ਦੇ ਇਕ ਸ਼ਰਧਾਲੂ ਪਰਿਵਾਰ ਵੱਲੋਂ ਅੱਜ ਗੁਰਦੁਆਰਾ ਸ਼ਹੀਦ ਗੰਜ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ’ਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਭੇਟ ਕੀਤੀ ਗਈ।ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਸਥਾਪਿਤ ਕੀਤੀ ਇਸ ਮਸ਼ੀਨ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕੀਤਾ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ …

Read More »

ਸਵੀਪ ਟੀਮ ਨੇ ਬੱਚਿਆਂ ਨੂੰ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਅਗਾਮੀ ਵਿਧਾਨਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿਮ ਆਰੰਭ ਕੀਤੀ ਗਈ ਹੈ।ਜਿਸ ਦੇ ਸਬੰਧ ਵਿੱਚ ਅੱਜ ਸੁਪਰਵਾਇਜਰ ਤਜਿੰਦਰ ਸਿੰਘ ਅਤੇ ਸਵੀਪ ਟੀਮ …

Read More »

ਕੋਰੋਨਾ ਦੀ ਲਪੇਟ ਵਿਚ ਆਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ

ਜਿੰਨਾਂ ਨੇ ਵੈਕਸੀਨ ਅਜੇ ਤੱਕ ਨਹੀਂ ਲਗਵਾਈ, ਉਹ ਵੈਕਸੀਨ ਜ਼ਰੂਰ ਲਗਾਉਣ – ਖਹਿਰਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦਾ ਕੋਵਿਡ ਟੈਸਟ ਅੱਜ ਪਾਜ਼ਟਿਵ ਆਇਆ ਹੈ।ਉਨਾਂ ਨੂੰ ਬੀਤੀ ਰਾਤ ਤੋਂ ਥਕਾਵਟ ਅਤੇ ਸਰੀਰ ਵਿਚ ਦਰਦ ਮਹਿਸੂਸ ਹੋ ਰਹੀ ਸੀ, ਜਿਸ ਦੇ ਚੱਲਦੇ ਉਨਾਂ ਨੇ ਡਾਕਟਰ ਦੀ ਸਲਾਹ ਨਾਲ ਕੋਰੋਨਾ ਦਾ ਟੈਸਟ ਕਰਵਾਇਆ, ਜੋ ਕਿ ਪਾਜ਼ਿਟਵ …

Read More »

ਵਿਧਾਨ ਸਭਾ ਚੋਣਾਂ ਦੌਰਾਨ ਜਿਲੇ ‘ਚ ਚੋਣ ਜ਼ਾਬਤਾ ਲਾਗੂ ਕਰਨ ਲਈ ਪ੍ਰਸ਼ਾਸਨ ਤਿਆਰ – ਜ਼ਿਲਾ ਚੋਣ ਅਫ਼ਸਰ

ਜ਼ਿਲਾ ਚੋਣ ਅਫ਼ਸਰ ਵਲੋਂ ਨੋਡਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਆ ਰਹੀਆਂ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਪ੍ਰਕਿਰਿਆ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਦੇ ਨੋਡਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।                  ਮੀਟਿੰਗ ਨੂੰ …

Read More »

ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਰਾਤ ਦਾ ਕਰਿਫਊ – ਡਿਪਟੀ ਕਮਿਸ਼ਨਰ

15 ਜਨਵਰੀ ਤੱਕ ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਤੇ ਕੋਚਿੰਗ ਸੰਸਥਾਨ ਰਹਿਣਗੇ ਬੰਦ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕੋਵਿਡ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲ੍ਹੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨ।ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।ਇਸੇ ਤਰਾਂ ਜਨਤਕ …

Read More »

ਸਿਹਤ ਤੇ ਸਿਖਿਆ ਦੇ ਖੇਤਰ ‘ਚ ਸੂਬੇ ਨੇ ਪੁੱਟੀ ਵੱਡੀ ਪੁਲਾਂਘ – ਸੋਨੀ

ਹਿੰਦੂ ਸਭਾ ਸਕੂਲ ਨੂੰ 3 ਲੱਖ ਰੁਪਏ ਅਤੇ ਗੰਗਾ ਰਾਮ ਸ਼ਿਵਾਲਾ ਧਰਮਸ਼ਾਲਾ ਨੂੰ ਦਿੱਤਾ 2 ਲੱਖ ਦਾ ਚੈਕ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿਹਤ ਤੇ ਸਿਖਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟੀ ਹੈ ਅਤੇ ਸਿਹਤ ਦੇ ਖੇਤਰ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਗਿਆ ਹੈ।ਇਨ੍ਹਾਂ ਸ਼ਬਦਾਂ ਦਾ …

Read More »

ਉਪ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਬੱਚਿਆਂ ਲਈ ਕੋਰੋਨਾ ਵਿਰੋਧੀ ਵੈਕਸੀਨ ਸ਼ੁਰੂ

14 ਲੱਖ ਦੇ ਕਰੀਬ ਬੱਚਿਆਂ ਨੂੰ ਲੱਗੇਗੀ ਕਰੋਨਾ ਵੈਕਸੀਨ – ਸੋਨੀ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਪੰਜਾਬ ਦੇ 15 ਤੋਂ 18 ਸਾਲ ਦੇ ਵਿਚਕਾਰ ਉਮਰ ਦੇ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰਦੇ ਸਾਰੇ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਦੀ ਆ ਰਹੀ ਤੀਸਰੀ ਲਹਿਰ …

Read More »

ਵਾਇਸ ਚੇਅਰਮੈਨ ਬਬਲੀ ਨੇ ਮੁੱਖ ਮੰਤਰੀ ਨਾਲ ਲੌਂਗੋਵਾਲ ਦੀਆਂ ਮੰਗਾਂ ਸੰਬੰਧੀ ਕੀਤੀ ਚਰਚਾ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸੁਨਾਮ ਵਿਖੇ ਇਕ ਵਿਸ਼ਾਲ ਰੈਲੀ ਦਾਆਯੋਜਨ ਕੀਤਾ ਗਿਆ ਸੀ।ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਸੀ।                 ਕਸਬਾ ਲੌਂਗੋਵਾਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕਿਟ ਕਮੇਟੀ ਚੀਮਾਂ ਦੇ …

Read More »

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਮੁਲਤਵੀ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਸੂਬਾ ਸੰਚਾਲਕ ਰਜਿੰਦਰ ਭਦੌੜ, ਜ਼ੋਨ ਮੁੱਖੀ ਮਾਸਟਰ ਪਰਮ ਵੇਦ, ਇਕਾਈ ਸੰਗਰੂਰ ਦੇ ਸਰਗਰਮ ਮੈਂਬਰ ਚਰਨ ਕਮਲ ਸਿੰਘ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲ ਬੰਦ ਕਰਨ ਕਰਕੇ 9 ਅਤੇ 10 ਜਨਵਰੀ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਆਯੌਜਿਤ ਕੀਤੀ ਜਾ ਰਹੀ ਵਿਦਿਆਰਥੀ ਚੇਤਨਾ …

Read More »

ਸਰਕਾਰੀ ਹਸਪਤਾਲ ਲੌਂਗੋਵਾਲ ਦੇ ਕਰਮਚਾਰੀਆਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੁਲਾਜ਼ਮਾਂ ਦੀ ਹੜਤਾਲ ਕਾਰਨ ਵੈਕਸੀਨੇਸ਼ਨ ਸਮੇਤ ਸਾਰਾ ਕੰਮਕਾਰ ਪ੍ਰਭਾਵਿਤ ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿਖੇ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਕਈ ਦਿਨਾਂ ਤੋਂ ਚੱਲੀ ਆ ਰਹੀ ਪੈਨ ਡਾਊਨ ਟੂਲ ਡਾਊਨ ਹੜਤਾਲ ਕਾਰਨ ਜਿਥੇ ਵੈਕਸੀਨੇਸ਼ਨ ਸਮੇਤ ਸਾਰਾ ਕੰਮ ਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਜ ਸਮੂਹ ਮੁਲਾਜ਼ਮਾਂ ਵਲੋਂ ਹਸਪਤਾਲ ਦੇ …

Read More »