Wednesday, November 25, 2026

ਪੰਜਾਬੀ

ਪ੍ਕਾਸ਼ ਪੁਰਬ ਦੇ ਸਬੰਧ ‘ਚ ਪ੍ਭਾਤ ਫੇਰੀਆਂ ਜਾਰੀ, 7 ਜਨਵਰੀ ਨੂੰ ਸਜਾਏ ਜਾਣਗੇ ਨਗਰ ਕੀਰਤਨ

ਬਾਲ ਕਵੀ ਦਰਬਾਰ 6 ਜਨਵਰੀ ਨੂੰ ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਕਾਸ਼ ਪੁਰਬ ਦੇ ਸਬੰਧ ਵਿੱਚ ਪ੍ਭਾਤ ਫੇਰੀਆਂ ਰੌਜਾਨਾ ਸਵੇਰੇ 5 ਵਜੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਜਾਰੀ ਹਨ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸਾਹਨੀ, ਪਰਮਿੰਦਰ ਸਿੰਘ ਸੋਬਤੀ, ਗੁਰਿੰਦਰ ਸਿੰਘ ਸਰਨਾ, ਗੁਰਜੰਟ ਸਿੰਘ, ਬਾਬਾ ਸੁੰਦਰ ਸਿੰਘ, …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਖੇਲੋ ਇੰਡੀਆ ਯੂਨੀਵਰਸਿਟੀ ਲਈ ਚੋਣ

ਪੰਜੇ ਵਿਦਿਆਰਥੀ ਅਪ੍ਰੈਲ ’ਚ ਜਾਣਗੇ ਬੇਂਗਲੁਰੂ – ਡਾ. ਮਹਿਲ ਸਿੰਘ ਅੰਮ੍ਰਿਤਸਰ, 4 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ 24 ਦਸੰਬਰ ਤੋਂ 2 ਜਨਵਰੀ ਤੱਕ ਆਲ ਇੰਡੀਆ ਇੰਟਰ ਯੂਨੀਵਰਸਿਟੀ ਬਾਕਸਿੰਗ ਮੁਕਾਬਲੇ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨੇ 1 ਚਾਂਦੀ ਅਤੇ 1 ਤਾਂਬੇ ਦਾ ਤਗਮਾ ਆਪਣੇ ਨਾਮ ’ਤੇ ਦਰਜ਼ ਕਰਵਾ ਕੇ ਕਾਲਜ ਅਤੇ …

Read More »

ਕਰੋਨਾ ਹਦਾਇਤਾਂ ਸਬੰਧੀ ਐਸ.ਡੀ.ਐਮ ਨੇ ਹੋਟਲ ਮਾਲਕਾਂ ਨਾਲ ਕੀਤੀ ਆਨਲਾਈਨ ਮੀਟਿੰਗ

ਕਿਹਾ, ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਹੋ ਸਕਦੀ ਹੈ ਕਾਰਵਾਈ ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵਧ ਰਹੇ ਕਰੋਨਾ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪ੍ਰਸਾਸ਼ਨ ਵਲੋਂ ਜਿਲ੍ਹੇ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਅੱਜ ਹੋਟਲ ਮਾਲਕਾਂ ਨਾਲ ਆਨਲਾਈਨ ਮੀਟਿੰਗ ਕੀਤੀ।ਜਿਸ ਦੋਰਾਨ ਐਸ.ਡੀ.ਐਮ ਪਠਾਨਕੋਟ ਨੇ ਹੋਟਲ ਮਾਲਕਾਂ …

Read More »

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ 32ਵਾਂ ਸ਼ਹੀਦੀ ਸਮਾਗਮ 6 ਨੂੰ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਨਾਲ ਸਬੰਧਤ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਭਾਈ ਸਤਵੰਤ ਸਿੰਘ ਭਾਈ ਕੇਹਰ ਸਿੰਘ ਦੀ 32ਵੀਂ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜਨਵਰੀ ਦਿਨ ਵੀਰਵਾਰ ਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਥਿਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਸਰਬੱਤ …

Read More »

ਸਮਰਾਲਾ ਵਿਖੇ ਲੋਕ ਅਧਿਕਾਰ ਲਹਿਰ ਦੇ ਦਫਤਰ ਦਾ ਸ਼ੁਰੂ

ਮਜ਼ਦੂਰ ਚਰਨ ਸਿੰਘ ਪੱਲੇਦਾਰ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ ਸਮਰਾਲਾ, 4 ਜਨਵਰੀ (ਇੰਦਰਜੀਤ ਸਿੰਘ ਕੰਗ) – ‘‘ਲੋਕ ਅਧਿਕਾਰ ਲਹਿਰ’’ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਸਬੰਧੀ ਜਾਗਰੂਕ ਕਰਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਲਈ ਇੱਕ ਸਿਆਸੀ ਪਾਰਟੀ ਵਜੋਂ ਮੈਦਾਨ ਵਿੱਚ ਉਤਰੀ ਹੈ ਵਲੋਂ ਸਮਰਾਲਾ ਵਿਖੇ ਆਪਣੇ ਹਲਕਾ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ।ਜਿਸ ਵਿੱਚ ਲੋਕ ਅਧਿਕਾਰ …

Read More »

ਕਾਂਗਰਸ ਵੱਲੋਂ 1984 ’ਚ ਕੀਤੇ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਦੱਸਣ ਸੁਖਜਿੰਦਰ ਰੰਧਾਵਾ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਪ ਮੁੱਖ ਮੰਤਰੀ ਨੂੰ ਆਪਣੇ ਦਾਇਰੇ ‘ਚ ਰਹਿਣ ਲਈ ਕਿਹਾ ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖੇ ਜਾਣ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨਾਂ ਨੂੰ ਆਪਣੀ ਪੀੜ੍ਹੀ ਹੇਠ ਝਾਕਣ …

Read More »

ਪੰਜਾਬ ਦੇ ਸਾਰੇ ਵੱਡੇ ਹਸਪਤਾਲਾਂ ‘ਚ ਖੁੱਲਣਗੇ ਸਕੈਨਿੰਗ ਸੈਂਟਰ – ਸੋਨੀ

ਸਿਵਲ ਹਸਪਤਾਲ ਵਿੱਚ 24 ਘੰਟੇ ਚੱਲਣ ਵਾਲੇ ਸਕੈਨਿੰਗ ਸੈਂਟਰ ਦੀ ਹੋਈ ਸ਼ੁਰੂਆਤ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਸਿਹਤ ਸਹੂਲਤਾਂ ਦੇਣ ਦੇਣ ਲਈ ਰਾਜ ਦੇ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਦੇ ਸਕੈਨਿੰਗ ਸੈਂਟਰਾਂ ਵਿੱਚ ਐਮ.ਆਰ.ਆਈ ਸਮੇਤ ਸਾਰੇ ਵੱਡੇ ਟੈਸਟ ਸ਼ਾਮਿਲ ਬਹੁਤ ਸਸਤੀ ਕੀਮਤ ‘ਤੇ ਕੀਤੇ ਜਾਣਗੇ।ਸੋਨੀ …

Read More »

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਸਮਾਰੋਹ 8 ਨੂੰ – ਯਾਦਵ, ਸੰਧੂ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਵਲੋਂ ਅੰਮ੍ਰਿਤਸਰ ਜਿਲ੍ਹੇ ਦੇ ਜੁਝਾਰੂ ਕਿਸਾਨਾਂ ਤੇ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਸਮਾਰੋਹ 8 ਜਨਵਰੀ ਨੂੰ 11.30 ਵਜੇ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਕਰਵਾਇਆ ਜਾ ਰਿਹਾ ਹੈ।ਇਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸਥਾਨਕ ਵਿਰਸਾ …

Read More »

ਭਗਵੰਤ ਮਾਨ ਵਲੋਂ ਕਸਬਾ ਲੌਂਗੋਵਾਲ ਵਿਖੇ ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਦੀ ਸ਼ੁਰੂਆਤ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ 5 ਵੱਖ-ਵੱਖ ਮੇਨ ਪੁਆਇੰਟਾਂ ‘ਤੇ ਹਾਈਟੈਕ ਤਕਨੀਕ ਨਾਲ ਲੈਸ 17 ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਕਰਵਾਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੱਤ ਲੱਖ ਇਕਵੰਜਾ ਹਜਾਰ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਕੈਮਰੇ ਲੌਂਗੋਵਾਲ ਵਿਖੇ ਲਗਾਏ ਜਾ ਰਹੇ ਹਨ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁੱਤਲੇ ਫੂਕਣ ਦਾ ਐਲਾਨ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦਿੱਲੀ ਵਿਖੇ ਚੱਲਦੇ ਕਿਸਾਨ ਅੰਦੋਲਨ ਦੇ ਦਬਾਅ ਸਦਕਾ ਬੇਸ਼ੱਕ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ, ਪਰ ਅੰਦੋਲਨ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਉਪਰ ਦਰਜ਼ ਹੋਏ ਕੇਸ ਰੱਦ ਨਹੀਂ …

Read More »