Wednesday, November 25, 2026

ਪੰਜਾਬੀ

ਪਦਮ ਸ੍ਰੀ ਪ੍ਰੋਫੈਸਰ ਕਰਤਾਰ ਸਿੰਘ ਦਾ ਚਲਾਣਾ ਸਿੱਖ ਪੰਥ ਲਈ ਵੱਡਾ ਘਾਟਾ – ਅਦਲੀਵਾਲ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ) – ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਸ਼੍ਰੋਮਣੀ ਗੁ: ਪ੍ਰ: ਕਮੇਟੀ) ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਗੁਰਮਤਿ ਸੰਗੀਤ ਮਾਰਤੰਡ ਪ੍ਰੋਫੈਸਰ ਕਰਤਾਰ ਸਿੰਘ ਦੇ ਅਕਾਲ ਚਲਾਣੇ ਨੂੰ ਸਿੱਖ ਜਗਤ ਲਈ ਕਦੀ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।ਉਨਾਂ ਕਿਹਾ ਕਿ ਉਹ ਆਪਣੇ ਆਪ ਵਿੱਚ ਹੀ ਗੁਰਮਤਿ ਸੰਗੀਤ ਦੀ ਯੂਨੀਵਰਸਿਟੀ ਸਨ।             …

Read More »

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰੋ. ਕਰਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸੰਗੀਤ ਅਕੈਡਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਤੇ ਸਿੱਖ ਕੌਮ ਦੀ ਸਤਿਕਾਰਤ ਸ਼ਖਸੀਅਤ ਪ੍ਰੋਫ਼ੈਸਰ ਕਰਤਾਰ ਸਿੰਘ ਨੇ ਲੰਮਾ ਸਮਾਂ ਇਸ ਅਕੈਡਮੀ ਵਿੱਚ ਸੇਵਾ ਨਿਭਾਉਣ ਉਪਰੰਤ ਅੱਜ ਅਕਾਲ ਪੁਰਖ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਖ਼ਰਚ ਕਰਕੇ ਸੱਚਖੰਡ ਜਾ ਬਿਰਾਜ਼ੇ ਹਨ।ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਨਾਂ …

Read More »

ਦਰਜ਼ਾ ਚਾਰ ਕਰਮਚਾਰੀ ਯੂਨੀਅਨ ਵਲੋਂ ਸੇਵਾ ਮੁਕਤ ਸੇਵਾਦਾਰ ਸੁਰਿੰਦਰ ਕੁਮਾਰ ਦਾ ਸਨਮਾਨ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਦਫਤਰ ਦੇ ਸੇਵਾਦਾਰ ਸੁਰਿੰਦਰ ਕੁਮਾਰ ਦੇ ਸੇਵਾ ਮੁਕਤ ਹੋਣ ‘ਤੇ ਦਰਜ਼ਾ ਚਾਰ ਕਰਮਚਾਰੀ ਯੂਨੀਅਨ ਦੇ ਆਗੂ ਸੋਨੂੰ ਪ੍ਰਧਾਨ, ਸੁਨੀਲ ਕੁਮਾਰ, ਅਜੇ ਸ਼ਰਮਾ, ਜੱਜ ਕੁਮਾਰ, ਬਲਜੀਤ ਕੁਮਾਰ, ਜਗਦੀਸ਼ ਚੰਦ ਗਿਆਨ ਚੰਦ ਅਤੇ ਅਸ਼ੋਕ ਕੁਮਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ।

Read More »

ਓਮੀਕਰੋਨ ਵਾਇਰਸ ਤੋ ਸੁਚੇਤ ਹੋਣ ਦੀ ਲੋੜ – ਸੋਨੀ

35 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਓਮੀਕਰੋਨ ਵਾਇਰਸ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਲੋਕਾਂ ਨੂੰ ਇਸ ਤੋ ਸੁਚੇਤ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਅਸੀਂ ਇਸ ਵਾਇਰਸ ਤੋ ਬਚ ਸਕਦੇ ਹਾਂ।ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ …

Read More »

ਨਵੇਂ ਸਾਲ ਦੇ ਸ਼ੁਭ ਮੌਕੇ ਸ਼੍ਰੀ ਹਨੂਮਾਨ ਚਾਲੀਸਾ ਦੇ ਪਾਠ ਕਰਵਾਏ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਮੰਦਿਰ ਇੱਛਾਪੂਰਤੀ ਸ਼੍ਰੀ ਬਾਲਾ ਜੀ ਧਾਮ ਵਿਖੇ ਨਵੇਂ ਸਾਲ ਦੇ ਪਹਿਲੇ ਦਿਨ ਸਾਮੂਹਕ ਤੌਰਡ ‘ਤੇ ਸ਼੍ਰੀ ਹਨੁਮਾਨ ਚਾਲੀਸਾ ਜੀ ਦੇ ਪਾਠ ਅਤੇ ਤਾਲੀ ਸੰਕੀਰਤਨ ਆਯੋਜਿਤ ਕੀਤਾ ਗਿਆ ।                    ਮੰਦਿਰ ਟਰੱਸਟ ਦੇ ਮੈਂਬਰ ਪ੍ਰਵੇਸ਼ ਅਗਰਵਾਲ ਅਤੇ ਰਾਜੀਵ ਜੈਨ ਨੇ ਦੱਸਿਆ ਕਿ ਨਵੇਂ ਸਾਲ ਦੇ ਆਗਮਨ …

Read More »

ਕੈਂਸਰ ਦੀ ਰੋਕਥਾਮ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਜਰੂਰੀ- ਵਿਜੈ ਇੰਦਰ ਸਿੰਗਲਾ

ਸਾਈਕਲੋਥੋਨ ਤੋਂ ਪਹਿਲਾਂ ਮੌਨ ਧਾਰਨ ਕਰਕੇ ਸ਼ਹੀਦ ਵਰਿੰਦਰ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੈਂਸਰ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਆਯੋਜਿਤ ਸਾਈਕਲੋਥੋਨ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੱਤੀਸਗੜ੍ਹ ਵਿਖੇ ਨਕਸਲਬਾੜੀ ਮੁਠਭੇੜ ਦੌਰਾਨ ਸ਼ਹਾਦਤ ਦਾ ਜਾਮ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ 239 ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ

ਮੁੱਖ ਮੰਤਰੀ ਚੰਨੀ ਵਲੋਂ ਭਾਕਿਯੂ (ਏਕਤਾ ਉਗਰਾਹਾਂ) ਨਾਲ ਅਗਲੀ ਮੀਟਿੰਗ ਮੁਲਤਵੀ ਕਰਨ ਦੀ ਨਿੰਦਾ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 3 ਜਨਵਰੀ ਨੂੰ ਰੱਖੀ ਗਈ ਮੀਟਿੰਗ ਮੁੜ 7 ਜਨਵਰੀ ਤੱਕ ਮੁਲਤਵੀ ਕੀਤੇ ਜਾਣ ਦੀ ਜਥੇਬੰਦੀ ਵਲੋਂ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ।ਇਸ ਟਾਲਮਟੋਲ ਵਾਲੀ ਕਿਸਾਨ ਵਿਰੋਧੀ ਨੀਤੀ …

Read More »

ਕਿਸਾਨੀ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਖੇਤੀ ਨੂੰ ਦੁੱਧ ਵਾਂਗ ਚਿੱਟਾ ਧੰਦਾ ਬਨਾਉਣ ਤੱਕ ਰਹੇਗਾ ਜਾਰੀ ਸੰਘਰਸ਼ – ਉਗਰਾਹਾਂ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਕਿਸਾਨੀ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅੰਦੋਲਨ ‘ਚ ਯੋਗਦਾਨ ਪਾਉਣ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।ਸਮਾਗਮ ਵਿਚ ਭਾਕਿਯੂ ਏਕਤਾ ਉਗਰਾਹਾਂ ਦੇ …

Read More »

ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਨੇ ਮਨਾਇਆ ਨਵਾਂ ਸਾਲ

ਕਪੂਰਥਲਾ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ਕਪੂਰਥਲਾ ਵਿੱਚ ਨਵਾਂ ਸਾਲ ਮਨਾਇਆ ਗਿਆ।ਸੰਸਥਾ ਵਲੋਂ ਆਏ ਮੁੱਖ ਮਹਿਮਾਨ ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਪ੍ਰਬੰਧਕ ਅਨਿਲ ਕੁਮਾਰ ਜੱਸਲ ਅਤੇ ਚੀਫ ਐਲ.ਡੀ.ਐਮ ਪੀ.ਪੀ ਸਰੋਹਾ ਦਾ ਨਿੱਘਾ ਸਵਾਗਤ ਕੀਤਾ ਗਿਆ।ਮਹਿਮਾਨਾਂ ਨੇ ਸੰਸਥਾ ਵਿਚ ਚੱਲ ਰਹੇ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੇ ਸਿਖਿਆਰਥੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਅਤੇ ਸ਼ੁਭ ਕਾਮਨਾਵਾਂ …

Read More »

ਉਸਤਾਦ ਕੀਰਤਨੀਏ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿੱਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿੱਚ ਵੱਡੀਆਂ ਸੇਵਾਵਾਂ ਨਿਭਾਈਆਂ।ਉਨ੍ਹਾਂ …

Read More »