Wednesday, November 25, 2026

ਪੰਜਾਬੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਪਿੰਡ ਭੈਣੀ ਵਿਖੇ ਮੁੱਖ ਮੰਤਰੀ ਚੰਨੀ ਦਾ ਪੁਤਲਾ ਫੂਕਿਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਭੈਣੀ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦੀ ਵਾਅਦਾ ਖਿਲਾਫੀ ਵਿਰੁੱਧ ਜਿਲ੍ਹਾ ਆਗੂ ਦਰਸ਼ਨ ਸਿੰਘ ਫਤਿਹਗੜ ਅਤੇ ਮਿੱਠੂ ਸਿੰਘ ਭੈਣੀ ਦੀ ਅਗਵਾਈ ਹੇਠ ਰੈਲੀ ਕੀਤੀ ਗਈ।                      ਰੈਲੀ ਦੌਰਾਨ ਭੱਠਾ ਮਜ਼ਦੂਰਾਂ ਦੀ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਗਿਆ …

Read More »

ਸਵੀਪ ਟੀਮ ਨੇ ਲੋਕਾਂ ਨੂੰ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿਮ ਆਰੰਭ ਕੀਤੀ ਗਈ ਹੈ।ਜਿਸ ਦੇ ਸਬੰਧ ਵਿੱਚ ਅੱਜ ਸੁਪਰਵਾਇਜਰ ਤਜਿੰਦਰ ਸਿੰਘ ਅਤੇ ਸਵੀਪ …

Read More »

“ਲੇਖਕਾਂ ਦਾ ਹਫਤਾ” ਦੇ ਤਹਿਤ ਅੱਜ ਦਾ ਦਿਨ ਰਿਹਾ ਸਾਹਿਤਕ ਗੀਤਕਾਰੀ ਦੇ ਨਾਮ

ਨਿੰਮਾ ਲੋਹਾਰਕਾ ਅਤੇ ਮੱਖਣ ਭੈਣੀਵਾਲ ਹੋਏ ਹਾਜ਼ਰੀਨ ਦੇ ਰੂਬਰੂ ਅੰਮ੍ਰਿਤਸਰ, 29 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਵਲੋਂ ਪ੍ਰਮੱਖ ਸ਼ਹਿਰਾਂ ਵਿੱਚ ਅਰੰਭੀ ਸੱਤ ਰੋਜ਼ਾ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਅੱਜ ਛੇਵਾਂ ਦਿਨ ਪੰਜਾਬੀ ਸਾਹਿਤਕ ਗੀਤਕਾਰੀ ਦੇ ਨਾਮ ਰਿਹਾ।ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਅੱਜ ਦੇ ਸਮਾਗਮ ਦੀ ਪ੍ਰਧਾਨਗੀ ਵਰਿੰਦਰ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਸਫ਼ਰ ਏ ਸ਼ਹਾਦਤ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ

ਅੰਮ੍ਰਿਤਸਰ, 29 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆ ‘ਸਫ਼ਰ ਏ ਸ਼ਹਾਦਤ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਇੰਚਾਰਜ਼ ਭਾਈ ਬਲਦੇਵ ਸਿੰਘ ਮੁੱਖ ਬੁਲਾਰੇ ਵਜੋਂ ਪੁੱਜੇ।ਸਭ ਤੋ ਪਹਿਲਾਂ ਕਾਲਜ ਵਿਦਿਆਰਥੀਆ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ …

Read More »

ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ 8ਵੇਂ ਦਿਨ ਵਿੱਚ ਹੋਈ ਦਾਖਲ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਮਨਿਸਟੀਰੀਅਲ ਕਾਮਿਆਂ ਵਲੋਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਬਾਹਰ ਭਰਵੀਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ।ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਵਲੋਂ ਲਏ ਫੈਸਲੇ ਤਹਿਤ 28 ਦਸੰਬਰ ਨੂੰ 8ਵੇਂ ਦਿਨ ਵਿੱਚ ਹੋਈ ਦਾਖਲ ਹੋਈ ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ ਦੌਰਾਨ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਜਿਲ੍ਹਾ …

Read More »

ਕਾਂਗਰਸ ਜੇਕਰ ਭ੍ਰਿਸ਼ਟ ਤੇ ਮਾੜੀ ਕਾਰਗੁਜ਼ਾਰੀ ਵਾਲਿਆਂ ਨੁੰ ਬਦਲਣ ਲਈ ਸੰਜ਼ੀਦਾ ਹੈ ਤਾਂ ਘੱਟੋ ਘੱਟ 70 ਵਿਧਾਇਕ ਬਦਲਣੇ ਪੈਣਗੇ – ਬਾਦਲ

ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਅਤੇ ਸਰਹਦੀ ਪੱਟੀ ‘ਚ ਰੋਜ਼ਗਾਰ ਸਿਰਜਣ ਦਾ ਦੁਆਇਆ ਭਰੋਸਾ ਪਠਾਨਕੋਟ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਪਾਰਟੀ ਆਪਣੇ ਭ੍ਰਿਸ਼ਟ ਤੇ ਦਾਗੀ ਆਗੂ ਬਦਲਣ ਤੇ ਚੰਗੀ ਕਾਰਗੁਜ਼ਾਰੀ ਵਾਲਿਆਂ ਨੁੰ ਟਿਕਟਾਂ ਨਾਲ ਨਿਵਾਜ਼ਣ ਪ੍ਰਤੀ ਸੰਜ਼ੀਦਾ ਹੈ ਤਾਂ ਇਸ ਨੂੰ ਘੱਟੋ ਘੱਟ ਆਪਣੇ …

Read More »

ਪਿੰਡ ਚੌਂਦਾ ਵਿਖੇ ਗੁਰਦੁਆਰਾ ਸਾਹਿਬ ਨਾਲ ਐਸ.ਸੀ ਸ਼ਬਦ ਲਿਖਣ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਹਲਕਾ ਅਮਰਗੜ੍ਹ ਦੇ ਪਿੰਡ ਚੌਂਦਾ ਵਿਖੇ ਗੁਰਦੁਆਰਾ ਸਾਹਿਬ ਨੂੰ ਜਾਤੀ ਰੰਗਤ ਦੇਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਮਾਜ ਵਿੱਚੋਂ ਜਾਤ-ਪਾਤ ਦੇ ਕੋਹੜ ਨੂੰ ਖ਼ਤਮ ਕਰਕੇ ਸਾਂਝੀਵਾਲਤਾ …

Read More »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਨਾਮ ਵਿਖੇ ਕੀਤੀ ਵਿਸ਼ਾਲ ਰੈਲੀ

ਕਿਹਾ, ਲੌਂਗੋਵਾਲ ਅਤੇ ਸੁਨਾਮ ਦੇ ਹਸਪਤਾਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ  ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) -ਸੁਨਾਮ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਿਨਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਰਕਰ ਰੈਲੀ ਨੂੰ ਸੰਬੋਧਨ ਕਰਨ ਵਿਸ਼ੇਸ਼ ਤੌਰ ਤੇ ਪੁੱਜੇ।ਹਲਕਾ ਇੰਚਾਰਜ ਕਾਂਗਰਸ ਮੈਡਮ ਦਾਮਨ ਥਿੰਦ ਬਾਜਵਾ ਅਤੇ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ …

Read More »

ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ 13ਵਾਂ ਵਿਸ਼ੇਸ਼ ਟੀਕਾਕਰਨ ਕੈਂਪ

ਅੰਮਿ੍ਰਤਸਰ, 28 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਅੱਜ 13ਵਾਂ ਵਿਸ਼ੇਸ਼ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ਵਿਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਡੀ.ਪੀ.ਆਈ (ਕਾਲਜਾਂ) ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਹੋ ਚੁੱਕੇ ਕਾਲਜਾਂ ਦੇ ਇਸ ਸੈਸ਼ਨ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਲਈ …

Read More »

ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ‘ਰੇਡੀਓ ਉਜਾਲਾ’ ਦੀ ਸ਼ੁਰੂਆਤ

ਵਧੀਕ ਡੀ.ਜੀ.ਪੀ ਪੀ.ਕੇ ਸਿਨਹਾ ਨੇ ਕੀਤਾ ਉਦਘਾਟਨ ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜੇਲ੍ਹ ਸੁਧਾਰਾਂ ਦੀ ਲੜੀ ਤਹਿਤ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਅੱਜ ‘ਰੇਡੀਓ ਉਜਾਲਾ’ ਦੀ ਸ਼ੁਰੂਆਤ ਵਧੀਕ ਡੀ.ਜੀ.ਪੀ ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ ਵਲੋਂ ਕੀਤੀ ਗਈ, ਜਿਸ ਨੂੰ ਜੇੇਲ੍ਹ ਦੇ ਬੰਦੀਆਂ ਵਲੋਂ ਹੀ ਚਲਾਇਆ ਜਾਵੇਗਾ।                    ਰੇਡੀਓ ਉਜਾਲਾ …

Read More »