Wednesday, November 25, 2026

ਪੰਜਾਬੀ

ਰਾਜਬੰਸ ਕੌਰ ਰਾਣਾ ਵਲੋਂ ਪਿੰਡਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ

ਪੰਚਾਇਤਾਂ ਨੂੰ ਵਿਕਾਸ ਕਾਰਜ਼ਾਂ ਲਈ ਦਿੱਤੇ ਚੈਕ ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸਾਬਕਾ ਵਿਧਾਇਕ ਸ਼੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਅੰਦਰ ਜਿਥੇ ਕਰੋੜਾਂ ਰੁਪੈ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ, ਉਥੇ ਹੀ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਗਰਾਂਟਾਂ ਵੀ ਦਿੱਤੀਆਂ ਗਈਆਂ।               …

Read More »

ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਕਰਨ – ਸੁਖਬੀਰ ਬਾਦਲ

ਕਿਹਾ, ਰਾਜੇਵਾਲ ਕੇਂਦਰ ਨਾਲ ਗੁਪਤ ਸੌਦੇਬਾਜ਼ੀ ਦਾ ਕਿਸਾਨਾਂ ਨੂੰ ਦੇਣ ਜਵਾਬ ਦੀਨਾਨਗਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੁੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ …

Read More »

ਖੇਤ ਮਜ਼ਦੂਰ ਮੈਂਬਰਸ਼ਿਪ ਮੁਹਿੰਮ ਦਾ ਬੌਂਦਲੀ ਤੋਂ ਕੀਤਾ ਆਗਾਜ਼

ਮੈਂਬਰਸ਼ਿਪ ਭਰਨ ਲਈ ਪਹੁੰਚੇ ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਸੁਹਾਵੀ ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਮੈਂਬਰਸ਼ਿਪ ਦੀ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਇੱਥੋਂ ਨਜਦੀਕੀ ਪਿੰਡ ਬੌਂਦਲੀ ਵਿਖੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਬਲਬੀਰ ਸਿੰਘ ਸੁਹਾਵੀ ਜ਼ਿਲ੍ਹਾ ਸਕੱਤਰ ਦੀ ਅਗਵਾਈ ਹੇਠ ਖੇਤ ਮਜ਼ਦੂਰਾਂ ਦੀ ਮੈਂਬਰਸ਼ਿਪ ਭਰੀ ਗਈ।ਇਕੱਠੇ ਹੋਏ ਮਜ਼ਦੂਰਾਂ ਨੂੰ …

Read More »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਦੋ ਰੋਜ਼ਾ ਪਹਿਲਾ ਟੂਰਨਾਮੈਂਟ ਕਰਵਾਇਆ

ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਗਰਾਊਂਡ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਨਨਕਾਣਾ ਸਾਹਿਬ ਫੁੱਟਬਾਲ ਕਲੱਬ ਸਮਰਾਲਾ ਵਲੋਂ 14 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਦਾ ਪਹਿਲਾ ਸ਼ਾਨਦਾਰ ਦੋ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ। ਜਿਸ ਦਾ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾ ਕੇ ਚੰਗੇ …

Read More »

ਸਾਹਿਤ ਸਭਾ ਦੀ ਮਾਸਿਕ ਮੀਟਿੰਗ ‘ਚ ਦੀਪ ਦਿਲਬਰ ਦੁਆਰਾ ਸੰਪਾਦਿਤ ਤਿੰਨ ਪੁਸਤਕਾਂ ਰਲੀਜ਼

ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਿਛਲੇ ਦਿਨੀਂ ਵਿਛੋੜਾ ਦੇ ਗਏ ਪ੍ਰਸਿੱਧ ਨਾਵਲਕਾਰ ਤੇ ਕਹਾਣੀਕਾਰ ਗੁਰਦੇਵ ਸਿੰਘ ਰੁਪਾਣਾ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ।                 ਰਚਨਾਵਾਂ ਦੇ ਦੌਰ ’ਚ …

Read More »

ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਨੌਜਵਾਨ ਵੱਲੋਂ ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਤੋਂ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ …

Read More »

ਨਿਊ ਮਾਡਲ ਟਾਊਨ ਵਿਖੇ ਲਗਾਇਆ ਬਰੈਡ ਪਕੌੜਿਆਂ ਦਾ ਲੰਗਰ

ਸਮਰਾਲਾ, 27 ਦਸੰਬਰ (ਇੰਦਰਜੀਤ ਸਿੰਘ ਕੰਗ) – ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਨ ਜਾ ਰਹੀ ਸੰਗਤ ਦੀ ਸੇਵਾ ਲਈ ਸਥਾਨਕ ਨਿਊ ਮਾਡਲ ਟਾਊਨ ਸਮਰਾਲਾ ਦੀ ਸਮੂਹ ਸੰਗਤ ਵਲੋਂ ਬਲਜੀਤ ਸਿੰਘ ਬੈਨੀਪਾਲ, ਜਸਪਾਲ ਸਿੰਘ ਬੈਨੀਪਾਲ ਅਗਵਾਈ ਹੇਠ ਖੰਨਾ ਰੋਡ ਸਮਰਾਲਾ ਵਿਖੇ ਚਾਹ, ਪਕੌੜਿਆਂ ਅਤੇ ਬਰੈਡ ਦਾ ਲੰਗਰ ਲਗਾਇਆ ਗਿਆ।     …

Read More »

ਵਿਧਾਇਕ ਅਮਨ ਅਰੋੜਾ ਦੀ ਅਗਵਾਈ ‘ਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਫੜ੍ਹਿਆ ਆਪ ਦਾ ਪੱਲਾ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਹਲਕਾ ਸੁਨਾਮ ਅੰਦਰ ਆਮ ਆਦਮੀ ਪਾਰਟੀ ਦਾ ਕਾਫਲਾ ਦਿਨ ਪ੍ਰਤੀਦਿਨ ਵਧਦਾ ਜਾ ਰਿਹਾ ਹੈ।ਹਲਕਾ ਸੁਨਾਮ ‘ਚ ਵੱਖ ਵੱਖ ਪਾਰਟੀਆਂ ਦੇ ਆਗੂ, ਸਮਾਜਸੇਵੀ ਅਤੇ ਹੋਰ ਪਤਵੰਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।     …

Read More »

ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲੋਰਖ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ `ਤੇ ਕੀਤੀ ਸ਼ਿਰਕਤ ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਆਲੋਅਰਖ ਦੇ ਅੱਡੇ ‘ਤੇ ਪਿਛਲੇ ਦਿਨਾਂ ਤੋਂ ਗੁਰੂ ਕੇ ਲੰਗਰਾਂ ਦੀ ਸੇਵਾ ਦੌਰਾਨ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …

Read More »

ਸੁੰਦਰ ਲਿਖਾਈ ਮੁਕਾਬਲੇ ‘ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸੁੰਦਰ ਲਿਖਾਈ ਦੇ ਰਾਜ ਪੱਧਰੀ ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀਆਂ ਵਿਦਿਆਥਣਾਂ ਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਹ ਮੁਕਾਬਲਾ ਪਟਿਆਲਾ ਦੇ ਐਚ. ਟੀਵੀ ਅਤੇ ਈਲਾਈਟ ਸੰਸਥਾ ਵਲੋਂ ਕਰਵਾਇਆ ਗਿਆ।ਸੰਸਥਾ ਵਲੋਂ ਜੇਤੂ ਵਿਦਿਆਰਥੀਆਂ ਨੂੰ 2100 ਅਤੇ 1100 ਰੁਪਏ ਦੇ ਚੈਕ ਦੇ ਨਾਲ ਨਾਲ ਸਰਟੀਫਿਕੇਟ ਵੀ ਭੇਜੇ ਗਏ।ਪੁਜੀਸ਼ਨਾਂ …

Read More »