ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਨਸ਼ੇ ਦੇ ਸੋਦਾਗਰਾਂ ਖਿਲਾਫ ਨੋਜਵਾਨਾਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ।ਪਟੇਲ ਚੋਕ ਵਿੱਚ ਕੈਂਡਲ ਜਗ੍ਹਾ ਕੇ ਮਾਰਚ ਕੱਢਣ ਦੋਰਾਨ ਇਲਾਕਾ ਵਾਸੀਆਂ ਖਾਸਕਰ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਦਾ ਤਿਆਗ ਕਰਕੇ ਇੱਕ ਚੰਗੇ ਨਾਗਰਿਕ ਬਣ ਕੇ ਰਹਿਣ ਦੀ ਅਪੀਲ ਕੀਤੀ ਗਈ । ਹਨੀ ਮਹਿਰਾ, ਕਪਿਲ, ਸੁਰਿੰਦਰ, ਚਿੰਟੂ, ਗੋਰਬ ਸਰਮਾ, ਲੱਕੀ ਆਦਿ ਨੇ ਸਾਂਝੇ …
Read More »ਪੰਜਾਬੀ
ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਬੱਸ ਸਟੈਂਡ ਵਿਖੇ ਕੀਤਾ ਸਰਚ ਉਪਰੇਸ਼ਨ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਅਤੇ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ, ਏ.ਡੀ.ਸੀ.ਪੀ-3 ਹਰਪਾਲ ਸਿੰਘ ਤੇ ਏ.ਸੀ.ਪੀ ਮਨਜੀਤ ਸਿੰਘ ਦੀ ਨਿਗਰਾਨੀ ‘ਚ ਮੁੱਖ ਅਫਸਰ ਥਾਣਾ-ਏ ਡਵੀਜਨ ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵਲੋਂ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਬੱਸ ਸਟੈਂਡ ਸਰਚ ਉਪਰੇਸ਼ਨ ਕੀਤਾ ਗਿਆ।ਜਿਸ ਦੋਰਾਨ ਬਿਨਾਂ ਵਜ੍ਹਾ ਬੱਸ ਸਟੈਂਡ ‘ਚ ਘੁੰਮਦੇ ਸ਼ੱਕੀ ਵਿਅਕਤੀਆਂ, ਬੱਸਾਂ ਵਿੱਚ ਪਏ …
Read More »ਅਗਾਪੇ ਮਸੀਹੀ ਸਤਿਸੰਗ ਨੇ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਨ ਮਨਾਇਆ
ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਮਾਰਟ ਸਕੂਲ ਦੇ ਗਰਾਊਂਡ ‘ਚ ਮਨਾਇਆ ਗਿਆ।ਪਾਸਟਰ ਮਦਨ ਲਾਲ, ਕੈਪਟਨ ਪ੍ਰੀਤਮ ਸਿੰਘ ਪ੍ਰਧਾਨ ਤੇ ਨਰੇਸ਼ ਕੁਮਾਰ ਨੇ ਦੱਸਿਆ ਕਿ ਮਸੀਹੀ ਸੰਗਤ ਨੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਨ ‘ਤੇ …
Read More »ਟੈਂਪਲ ਆਫ ਗੌਡ ਚਰਚ ਵਿਖੇ ਧੂਮ-ਧਾਮ ਨਾਲ ਮਨਾਇਆ ਕ੍ਰਿਸਮਿਸ ਦਾ ਤਿਉਹਾਰ
ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਬੌਂਦਲ ਰੋਡ ਸਥਿਤ ਟੈਂਪਲ ਆਫ ਗੌਡ ਚਰਚ ਵਲੋਂ ਕ੍ਰਿਸਮਿਸ ਦਾ ਤਿਉਹਾਰ ਮੈਰਿਜ਼ ਪੈਲੇਸ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ।ਪਾਸਟਰ ਸੰਤੋਖ ਦਾਸ ਸਿੱਧੂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕਾਫੀ ਗਿਣਤੀ ‘ਚ ਪੁੱਜੀ ਮਸੀਹੀ ਸੰਗਤ ਨੇ ਗੀਤ ਗਾ ਕੇ ਪ੍ਰਭੂ ਯਿਸੂ ਮਸੀਹ ਦੇ ਜੀਵਨ ਨਾਲ ਸਬੰਧਿਤ ਗਾਥਾਵਾਂ ਸੁਣਾਈਆਂ …
Read More »ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਹੁੱਲੜਬਾਜ਼ੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ …
Read More »ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗ੍ਰਿਫਤਾਰ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖ਼ਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ-3 ਹਰਪਾਲ ਸਿੰਘ ਅਤੇ ਏ.ਸੀ.ਪੀ ਹੈਡਕੁਆਰਟਰ ਗੁਰਿਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਥਾਣਾ ਮੋਹਕਮਪੁਰਾ ਦੇ ਐਸ.ਐਚ.ਓ ਸ਼ਮਿੰਦਰਜੀਤ ਸਿੰਘ ਦੀ ਅਗਵਾਈ ‘ਚ ਪੁਲਿਸ ਚੌਕੀ ਸੰਨ ਸਿਟੀ ਇੰਚਾਰਜ਼ ਜਗਵਿੰਦਰ ਸਿੰਘ, ਏ.ਐਸ.ਆਈ ਪ੍ਰਗਟ ਸਿੰਘ, ਏ.ਐਸ.ਆਈ ਜਤਿਦਰ ਸਿੰਘ, ਐਚ.ਸੀ ਸੁਖਵਿੰਦਰ ਸਿੰਘ ਨੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ਼ ਗੁਰਜੀਤ ਸਿੰਘ ਪੁੱਤਰ …
Read More »ਸ਼ਹੀਦਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਹਲਕਾ ਅਟਾਰੀ ਤੋਂ ਕਾਂਗਰਸ ਟਿਕਟ ਦੇ ਸੰਭਾਵਿਤ ਦਾਅਵੇਦਾਰ ਅਜੈਪਾਲ ਸਿੰਘ ਰੰਧਾਵਾ ਡੀ.ਐਮ.ਓ ਵਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਪ੍ਰਕਾਸ਼ ਬਲੱਡ ਸੈਂਟਰ ਦੀ ਟੀਮ ਦੇ ਸਹਿਯੋਗ ਨਾਲ ਕੈਂਪ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਲਈ ਖ਼ੂਨਦਾਨ ਜ਼ਰੂਰ ਕਰਨ …
Read More »ਪਿੰਡ ਕਾਲੀਆ ਸਕੱਤਰਾ ਵਲੋਂ ਕਿਸਾਨੀ ਸੰਘਰਸ਼ ਤੋਂ ਪਰਤੇ ਆਗੂਆਂ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ‘ਕਾਲੇ ਖੇਤੀ ਕਾਨੂੰਨਾਂ’ ਨੂੰ ਰੱਦ ਕਰਵਾ ਕੇ ਵਾਪਸ ਪਿੰਡ ਪਰਤਣ ‘ਤੇ ਵੱਖ-ਵੱਖ ਕਿਸਾਨ ਆਗੂਆਂ ਨੂੰ ਗੁਰਦੁਆਰਾ ਭਾਈ ਝਾੜੂ ਸਾਹਿਬ ਵਲਟੋਹਾ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਪਿੰਡ ਕਾਲੀਆ ਸਕੱਤਰਾ ਤੋਂ ਗੁਰਦੁਆਰਾ ਸਾਹਿਬ ਕਿਸਾਨ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।ਟਿਕਰੀ ਬਾਰਡਰ ‘ਤੇ ਰਾਤ ਦਿਨ ਸੇਵਾਵਾਂ …
Read More »ਪਲੇਅ ਲਿਟਰਾ ਸਕੂਲ ‘ਚ ਮਨਾਇਆ ਕ੍ਰਿਸਮਸ ਦਾ ਤਿਓਹਾਰ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਸਕੂਲ ਵਿੱਚ ਮਨਾਏ ਗਏ ਕ੍ਰਿਸ਼ਮਸ ਦੇ ਤਿਓਹਾਰ ਮੌਕੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜੇ ਬੱਚੇ ਹਰਗੁਨਪ੍ਰੀਤ ਸਿੰਘ ਅਤੇ ਸ਼ੁਭਦੀਪ ਸਿੰਘ।
Read More »ਕ੍ਰਿਸਮਸ ਦੇ ਸ਼ੁੱਭ ਦਿਹਾੜੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜਿਆ ਬੱਚਾ ਆਯਾਂਸ਼ ਸਹਿਗਲ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਕ੍ਰਿਸ਼ਮਸ ਮੌਕੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜਿਆ ਪ੍ਰਵੀਨ ਸਹਿਗਲ ਦਾ ਪੋਤਾ ਅਤੇ ਸੌਰਭ ਸਹਿਗਲ ਦਾ ਬੇਟਾ ਆਯਾਂਸ਼ ਸਹਿਗਲ ।
Read More »
Punjab Post Daily Online Newspaper & Print Media