ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਕ੍ਰਿਸ਼ਮਸ ਦੇ ਸ਼ੁੱਭ ਅਵਸਰ ‘ਤੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜੀ ਨੰਨ੍ਹੀ ਬੱਚੀ ਦਿਵਿਆਂਸ਼।
Read More »ਪੰਜਾਬੀ
ਸਲਾਈਟ ਸੰਸਥਾ ਵਿਖੇ 5 ਦਿਨਾਂ ਸ਼ਾਰਟ ਟਰਮ ਕੋਰਸ ਸੰਪਨ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਂਮਡ ਟੂ ਬੀ ਯੂਨੀਵਰਸਿਟੀ) ਦੇ ਮਕੈਨੀਕਲ ਵਿਭਾਗ ਵਲੋਂ ਸਮਾਰਟ ਮੈਨਫ਼ੈਕਚਰਿੰਗ ਟੈਕਨੋਲਜੀ ਐਂਡ ਐਪਲੀਕੇਸ਼ਨ ਵਿਸ਼ੇ ’ਤੇ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ ਹੈ।ਮਕੈਨੀਕਲ ਵਿਭਾਗ ਦੇ ਮੁੱਖੀ ਡਾ. ਸ਼ੰਕਰ ਸਿੰਘ ਦੀ ਅਗਵਾਈ ਹੇਠ ਸੰਪਨ ਹੋਏ ਇਸ ਕੋਰਸ ਦੇ ਸਮਾਪਨ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸਲਾਈਟ ਦੇ ਡਾਇਰੇਕਟਰ ਪ੍ਰੋ. ਸ਼ੈਲੇਂਦਰ …
Read More »ਰੇਲ ਰੋਕੋ ਅੰਦੋਲਨ 6ਵੇਂ ਦਿਨ ‘ਚ ਦਾਖਲ
ਚੰਨੀ ਸਰਕਾਰ ਕਰਜ਼ਾ ਮੁਆਫੀ, ਬੇਰੁਜ਼ਗਾਰੀ, ਨਸ਼ਾਬੰਦੀ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦਾ ਕੋਈ ਹੱਲ ਨਹੀਂ – ਕਿਸਾਨ ਆਗੂ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਸ਼ਹੀਦ ਪਰਿਵਾਰਾਂ ਨੂੰ ਪ੍ਰਸਾਸ਼ਨ …
Read More »‘ਲੇਖਕਾਂ ਦੇ ਹਫਤੇ’ ਦੇ ਦੂਸਰੇ ਦਿੰਨ ਡਾ. ਸਰਘੀ ਹੋਈ ਹਾਜ਼ਰੀਨ ਦੇ ਰੂਬਰੂ
ਅੰਮ੍ਰਿਤਸਰ 25 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਵਲੋਂ ਅਰੰਭੀ “ਲੇਖਕਾਂ ਦਾ ਹਫਤਾ” ਸਮਾਗਮਾਂ ਦੀ ਲੜੀ ਤਹਿਤ ਅੱਜ ਅਜੋਕੀ ਪੰਜਾਬੀ ਕਹਾਣੀ ਦੀ ਦਸ਼ਾ ਅਤੇ ਦਿਸ਼ਾ ਪ੍ਰਤੀ ਗੱਲ ਕਰਨ ਲਈ ਕਥਾਕਾਰ ਸਰਘੀ ਹਾਜ਼ਰੀਨ ਦੇ ਰੂਬਰੂ ਹੋਈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਪ੍ਰਭਾਵਸ਼ਾਲੀ …
Read More »ਹਰ ਮਾਈ ਭਾਈ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰੇ – ਸਿੰਘ ਸਾਹਿਬਾਨ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸਿੰਘ ਸਾਹਿਬਾਨ ਨੇ ਹਰ ਮਾਈ ਭਾਈ ਨੂੰ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ …
Read More »ਵਿਆਹ ਦੀ 16ਵੀਂ ਵਰ੍ਹੇਗੰਢ ਮੁਬਾਰਕ- ਨਿਗਮ ਖਾਨ ਅਤੇ ਫਿਰੋਜ਼ਾ ਬੇਗਮ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਨਿਗਮ ਖਾਨ ਅਤੇ ਫਿਰੋਜ਼ਾ ਬੇਗਮ ਵਾਸੀ ਲੌਂਗੋਵਾਲ (ਸੰਗਰੂਰ) ਨੇ ਆਪਣੇ ਵਿਆਹ ਦੀ 16ਵੀਂ ਵਰ੍ਹੇਗੰਢ ਮਨਾਈ।
Read More »ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਢਾਹ ਲਗਾਉਣ ਦਾ ਹੋ ਰਿਹਾ ਹੈ ਯਤਨ -ਸਿੰਘ ਸਾਹਿਬਾਨ ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਇਸ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ …
Read More »ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਵੇਲ ਸਿੰਘ ਤੇ ਉਸਤਾਦ ਕੀਰਤਨੀਏ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਅਤੇ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।ਦੱਸਣਯੋਗ ਹੈ ਕਿ ਇਹ ਦੋਵੇਂ ਸ਼ਖ਼ਸੀਅਤਾਂ ਢਿੱਲੀ ਸਿਹਤ ਕਾਰਨ ਹਸਪਤਾਲਾਂ ਵਿਚ ਜ਼ੇਰੇ-ਇਲਾਜ਼ …
Read More »ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਵਿਸ਼ਾਲ ਮੈਡੀਕਲ ਕੈਂਪ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲ੍ਹਾ ਵਲੋਂ ਮੈਡੀਕਲ ਕੈਂਪ ਗੁਰਦੁਆਰਾ ਅਟਾਰੀ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਸੁਲਤਾਨਵਿੰਡ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ। ਤਲਬੀਰ …
Read More »
Punjab Post Daily Online Newspaper & Print Media