ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।ਇਸ ਤੋਂ ਪਹਿਲਾਂ ਉਹ ਜਿਲ੍ਹਾ ਗੁਰਦਾਸਪੁਰ ਵਿਖੇ ਸਥਿਤ ਛੋਟਾ ਘੱਲੂਘਾਰਾ ਸਮਾਰਕ ਕਾਹਨੂਵਾਨ ਚੋਕ ਵਿਖੇ ਪਹੁੰਚੇ ਅਤੇ ਇਸ ਤੋਂ ਬਾਅਦ ਉਨ੍ਹਾਂ ਰਾਸ਼ਟਰੀ ਮੁੱਖ ਮਾਰਗ ਤੋਂ ਹੁੰਦੇ ਹੋਏ ਜਿਲ੍ਹਾ ਪਠਾਨਕੋਟ ਆਏ। ਐਨ.ਐਚ.ਪੀ.ਸੀ ਰੈਸਟ ਹਾਊਸ ਵਿਖੇ ਡਿਪਟੀ …
Read More »ਪੰਜਾਬੀ
ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਵਲੋਂ ਬੀ.ਕੇ.ਯੂ ਏਕਤਾ (ਉਗਰਾਹਾਂ) ਦੇ ਸੰਘਰਸ਼ ਦਾ ਸਮਰਥਨ
ਸਮਰਾਲਾ, 21 ਦਸੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰ ’ਤੇ ਦਿੱਤੇ ਜਾ ਰਹੇ ਧਰਨਿਆਂ ਦਾ ਪੁਰਜ਼ੋਰ ਸਮੱਰਥਨ ਕਰਦੇ ਹੋਏ ਸ੍ਰੀ ਬ੍ਰਾਹਮਣ ਸਭਾ ਪੰਜਾਬ ਨੇ ਇਨ੍ਹਾਂ ਨੂੰ ਤਰਕ ਸੰਗਤ ਅਤੇ ਵਾਜ਼ਿਬ ਕਰਾਰ ਦਿੱਤਾ ਹੈ।ਪ੍ਰੈਸ ਦੇ ਨਾਮ ਤੇ ਬਿਆਨ ਜ਼ਾਰੀ ਕਰਦਿਆਂ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਅਤੇ ਬ੍ਰਾਹਮਣ ਸਭਾ ਦੇ ਚੇਅਰਮੈਨ (ਯੂਥ ਵਿੰਗ) ਰਾਜਨ ਸ਼ਰਮਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਮੰਦਭਾਗੀ ਘਟਨਾ ਸਬੰਧੀ ਪਸ਼ਚਾਤਾਪ ਸਮਾਗਮ
ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ …
Read More »ਭੇਟਾ ‘ਚ ਵਾਧੇ ਦੇ ਸ਼ੁਕਰਾਨੇ ‘ਤੇ ਸ੍ਰੀ ਦਰਬਾਰ ਦੇ ਪਾਠੀ ਸਿੰਘਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਕਮੇਟੀ ‘ਚ ਠੇਕੇ ‘ਤੇ ਕੰਮ ਕਰਨ ਵਾਲੇ ਪਾਠੀ ਸਿੰਘਾਂ ਦੀ ਭੇਟਾ ਵਿਚ ਹੋਏ ਵਾਧੇ ‘ਤੇ ਪਾਠੀ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਸ੍ਰੀ ਬਿਧੀ ਚੰਦ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪਾਠੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਪਾਠੀ ਸਿੰਘਾਂ ਦੇ ਪ੍ਰਧਾਨ ਗੁਰਮੁੱਖ ਸਿੰਘ ਅਮੀਸ਼ਾਹ ਨੇ ਦੱਸਿਆ …
Read More »ਗੁਰਦੁਆਰਾ ਸੱਚਖੰਡ ਬੋਰਡ ਵਲੋਂ ਭੁਜ ਗੁਜਰਾਤ ਤੋਂ ਨੰਦੇੜ ਸਾਹਿਬ ਲਈ ਰੇਲ ਚਲਾਉਣ ਦੀ ਮੰਗ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਗੁਰਵਿੰਦਰ ਸਿੰਘ ਵਾਧਵਾ ਨੇ ਭਾਰਤ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਰੇਲ ਰਾਜ ਮੰਤਰੀ ਦਾਨਵੇਜ਼ੀ ਅਤੇ ਚੇਅਰਮੈਨ ਰੇਲਵੇ ਬੋਰਡ ਪਾਸੋਂ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਾਇਆ ਮਨਮਾੜ ਤੋਂ ਭੁਜ ਗੁਜਰਾਤ ਅਤੇ ਭੁਜ ਗੁਜਰਾਤ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ ਸੁਪਰਡੈਂਟ ਨੇ ਦੱਸਿਆ ਕਿ …
Read More »ਹਲਕਾ ਦੱਖਣੀ ’ਚ ਅਕਾਲੀ ਉਮੀਦਵਾਰ ਤਲਬੀਰ ਗਿੱਲ ਨੇ ਵਿਸ਼ਾਲ ਰੋਡ ਕੱਢਿਆ ਰੋਡ ਸ਼ੋਅ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਅੱਜ ਖਜ਼ਾਨਾ ਗੇਟ ਤੋਂ ਛੱਤੀ ਖੂਹੀ ਚੋਂਕ ਤੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਅਕਾਲੀ ਬਸਪਾ ਆਗੂਆਂ, ਵਰਕਰਾਂ ਤੇ ਹਲਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।ਰੋਡ ਸ਼ੋਅ ਦਾ ਇਲਾਕਾ ਨਿਵਾਸੀਆ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ …
Read More »ਬੇਸਹਾਰਿਆਂ ਨੂੰ ਕੜਾਕੇ ਦੀ ਠੰਢ ਤੋਂ ਬਚਾਉਣ ਲਈ ਰਾਤ ਦੇ ਰੈਣ ਬਸੇਰੇ ਦੀ ਸ਼ੁਰੂਆਤ
ਸ਼ਾਲਾਮਾਰ ਬਾਗ ‘ਚ 24 ਘੰਟੇ ਕੰਮ ਕਰਨ ਵਾਲਾ ਰੈਣ ਬਸੇਰਾ ਸ਼ੁਰੂ ਕਪੂਰਥਲਾ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕੜਾਕੇ ਦੀ ਠੰਢ ਦੌਰਾਨ ਬੇਸਹਾਰਿਆਂ ਨੂੰ ਰਾਤ ਵੇਲੇ ਰਹਿਣ ਦੀ ਸੁਵਿਧਾ ਦੇਣ ਲਈ ਸ਼ਾਲਾਮਾਰ ਬਾਗ ਵਿਖੇ ਰੈਣ ਬਸੇਰੇ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਸ਼ਾਲਾਮਾਰ …
Read More »ਖ਼ਾਲਸਾ ਕਾਲਜ ਲਾਅ ਵਿਖੇ ਮਨਾਇਆ ਗਿਆ ਅਰਦਾਸ ਦਿਵਸ
ਅੰਮ੍ਰਿਤਸਰ, 20 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2021-22 ਦੀ ਸਫ਼ਲ ਸ਼ੁਰਆਤ ਲਈ ਅਤੇ ਵਿਦਿਆਰਥੀਆਂ ਦੀ ਸਮੈਸਟਰ ਪ੍ਰੀਖਿਆਵਾਂ ’ਚ ਕਾਮਯਾਬੀ ਵਾਸਤੇ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦੇ ਉਚੇਚੇ ਤੌਰ ’ਤੇ ਗੁਰੂ …
Read More »ਪਿੰਡ ਸੇਰੋਂ ਵਿਖੇ ਪਹਿਲਾ 20-20 ਕ੍ਰਿਕਟ ਟੂਰਨਾਮੈਂਟ ਸੰਪਨ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਵੈਲਫੇਅਰ ਸਪੋਰਟਸ ਕਲੱਬ ਸੇਰੋਂ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਸੇਰੋਂ ਵਿਖੇ ਕਰਵਾਇਆ ਗਿਆ।ਪਹਿਲਾ 20-20 ਕ੍ਰਿਕਟ ਟੂਰਨਾਮੈਂਟ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ।ਟੂਰਨਾਮੈਂਟ ਦੇ ਆਖ਼ਰੀ ਦਿਨ ਵਿਧਾਇਕ ਅਮਨ ਅਰੋੜਾ, ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੇ ਮਾਤਾ ਜੀ, ਨਗਰ ਕੌਂਸਲ ਸੁਨਾਮ ਦੇ …
Read More »ਸਲਾਈਟ ਸੰਸਥਾ ਵਿਖੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਸਲਾਈਟ ਡੀਂਮਡ ਯੂਨੀਵਰਸਿਟੀ ਟੂ.ਬੀ ਲੌਂਗੋਵਾਲ ਦੇ ਮਕੈਨੀਕਲ ਵਿਭਾਗ ਵਲੋਂ ਸਮਾਰਟ ਮੈਨਫ਼ੈਕਚਰਿੰਗ ਟੈਕਨੋਲਜੀ ਐਂਡ ਐਪਲੀਕੇਸ਼ਨ ਵਿਸ਼ੇ ’ਤੇ ਆਨਲਾਈਨ ਸ਼ਾਰਟ ਟਰਮ ਕੋਰਸ ਦਾ ਆਰੰਭ ਕਰਵਾਇਆ ਗਿਆ ਹੈ।ਮਕੈਨੀਕਲ ਵਿਭਾਗ ਦੇ ਪ੍ਰਮੁੱਖ ਡਾ. ਸ਼ੰਕਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਕੋਰਸ ਦੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਸਲਾਈਟ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਵਲੋਂ ਕੀਤੀ ਗਈ।ਉਨਾਂ ਉਦਘਾਟਨੀ …
Read More »
Punjab Post Daily Online Newspaper & Print Media