ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਵਰਗੀ ਚਰਨਜੀਤ ਸਿੰਘ ਸੇਖੋਂ ਸੇਵਾ ਮੁਕਤ ਜਿਲ੍ਹਾ ਅਟਾਰਨੀ ਦੀ ਯਾਦ ਵਿੱਚ “ਮੈਗਾ ਮੈਡੀਕਲ ਮਲਟੀਸਪੈਸ਼ਲਿਟੀ ਕੈਂਪ” ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਧੂਰੀ ਰੋਡ ਸੰਗਰੂਰ ਵਿਖੇ ਲਾਇਨ ਇੰਜ:ਵੀ.ਕੇ ਦੀਵਾਨ ਦੀ ਪ੍ਰਧਾਨਗੀ ਵਿੱਚ ਲਗਵਾਇਆ ਗਿਆ।ਜਿਸ ਵਿੱਚ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਅਤੇ ਜਸਬੀਰ ਮੈਡੀਕੋਜ਼ ਅਤੇ ਸਵਰਗੀ ਚਰਨਜੀਤ ਸਿੰਘ ਸੇਖੋਂ ਚੈਰੀਟੇਬਲ ਟਰੱਸਟ …
Read More »ਪੰਜਾਬੀ
ਅਰੂਸ ਗੋਇਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਦਰਵੇਸ਼ ਸਿਆਸਤਦਾਨ ਐਡਵੋਕੇਟ ਬਰਿੰਦਰ ਗੋਇਲ ਦੇ ਲਾਡਲੇ ਪੋਤਰੇ ਅਤੇ ਐਡਵੋਕੇਟ ਗੋਰਵ ਗੋਇਲ ਅਤੇ ਸ੍ਰੀਮਤੀ ਸਾਰੂ ਗੋਇਲ ਦੇ ਇਕਲੌਤੇ ਬੇਟੇ ਅਰੂਸ ਗੋਇਲ ਦਾ ਅੱਜ ਜਨਮ ਦਿਨ ਮਨਾਇਆ ਗਿਆ।ਇਸ ਮੌਕੇ ਗੋਇਲ ਪਰਿਵਾਰ ਤੋਂ ਸ੍ਰੀਮਤੀ ਸੀਮਾ ਗੋਇਲ, ਕਾਂਤਾ ਗੋਇਲ, ਨਰਿੰਦਰ ਗੋਇਲ, ਲੱਕੀ ਗੋਇਲ, ਨਿਤਿਨ ਗੋਇਲ, ਮੇਘ ਰਾਜ ਬਾਂਸਲ, ਨੰਦ ਲਾਲ ਨੰਦੂ, …
Read More »ਜਨਮ ਦਿਨ ਮੁਬਾਰਕ – ਬਲਨੂਰ ਕੌਰ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਪਿਤਾ ਗਗਨਦੀਪ ਸਿੰਘ ਅਤੇ ਮਾਤਾ ਜਗਦੀਪ ਕੌਰ ਵਾਸੀ ਸ਼ੇਰੋਂ (ਸੰਗਰੂਰ) ਵਲੋਂ ਹੋਣਹਾਰ ਬੇਟੀ ਬਲਨੂਰ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਸ੍ਰੀ ਦਰਬਾਰ ਸਾਹਿਬ ਬੇਅਦਬੀ ਘਟਨਾ ਦੇ ਦੋਸ਼ੀ ਦਾ ਨਹੀਂ ਮਿਲਿਆ ਕੋਈ ਸੁਰਾਗ – ਪੁਲਿਸ ਕਮਿਸ਼ਨਰ
ਪੁਲਿਸ ਨੇ ਸ਼ਨਾਖਤ ਲਈ ਮੰਗਿਆ ਲੋਕਾਂ ਦਾ ਸਹਿਯੋਗ, ਜਾਰੀ ਕੀਤਾ ਆਪਣਾ ਫੋਨ ਨੰਬਰ ਅੰਮ੍ਰਿਤਸਰ, 20 ਦਸਬੰਰ (ਜਗਦੀਪ ਸਿੰਘ) – 18 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਰਹਿਰਾਸ ਪਾਠ ਦੇ ਸਮੇਂ ਨਾ ਮਾਲੂਮ ਵਿਅਕਤੀ ਵਲੋਂ ਜੰਗਲਾ ਟੱਪ ਕੇ ਬਦਨੀਅਤ ਨਾਲ ਕੀਤੀ ਗਈ ਕੋਸ਼ਿਸ਼, ਜਿਸ ਨੂੰ ਮੌਕੇ ਹਾਜ਼ਰ ਸੇਵਾਦਾਰਾਂ ਨੇ ਨਾਕਾਮ ਕਰ ਦਿੱਤਾ ਸੀ, ਦੀ ਪੁੱਛਗਿਛ ਦੌਰਾਨ ਮੌਤ ਹੋ ਗਈ ਸੀ, ਪਰ …
Read More »ਬੇਅਦਬੀ ਮਾਮਲਿਆਂ ’ਚ ਸਰਕਾਰੀ ਤੰਤਰ ਦੀ ਨਾਕਾਮੀ ਕਾਰਣ ਸੰਗਤ ਆਪ ਫੈਸਲਾ ਲੈਣ ਲਈ ਮਜ਼ਬੂਰ – ਐਡਵੋਕੇਟ ਧਾਮੀ
ਸ਼ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਇਕ ਵੱਖਰੀ ਬੈਠਕ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਵਿਚਾਰ ਵਟਾਂਦਰਾ ਕੀਤਾ। …
Read More »ਜ਼ਲ੍ਹਿਆਂਵਾਲਾ ਬਾਗ ਮਾਰਗ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਬੇਅਦਬੀ ਦਾ ਦੋਸ਼ੀ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰਿਆਂ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਘਟਨਾ ਵਾਲੇ ਦਿਨ ਸਵੇਰੇ 8:30 ਵਜੇ ਜ਼ਲ੍ਹਿਆਵਾਲਾ ਬਾਗ ਮਾਰਗ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ ਸੀ।ਇਸ ਦੌਰਾਨ ਉਹ ਪਹਿਲੀ ਵਾਰ ਕਰੀਬ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਪਰਕਰਮਾਂ ਵਿਚ ਦਾਖਲ ਹੋਣ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਸਬੰਧੀ ਗਠਿਤ ਕੀਤੀ ਜਾਵੇਗੀ ਕਮੇਟੀ – ਐਡਵੋਕੇਟ ਧਾਮੀ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।ਇਸ …
Read More »ਪੰਥਕ ਇਕੱਤਰਤਾ ’ਚ ਪੰਥ ਵਿਰੋਧੀ ਤਾਕਤਾਂ ਖਿਲਾਫ ਇਕਜੁੱਟਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਸਿੱਖ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ, ਉਥੇ ਹੀ ਇਕਜੁਟ ਹੋ ਕੇ ਪੰਥ ਵਿਰੋਧੀਆਂ ਨੂੰ ਮਾਤ ਦੇਣ ਦੀ …
Read More »ਬਹਾਦਰ ਪੰਜਾਬੀਆਂ ਨੂੰ ਮੁਫਤਖੋਰੀ ਵੱਲ ਲਿਜਾ ਰਹੀਆਂ ਹਨ ਮੌਜ਼ੂਦਾ ਰਾਸ਼ਟਰੀ ਤੇ ਖੇਤਰੀ ਪਾਰਟੀਆਂ – ਬੀਰਮੀ
ਇਹਨਾਂ ਰਵਾਇਤੀ ਪਾਰਟੀਆਂ ਤੋਂ ਲੋਕ ਚਾਹੁੰਦੇ ਹਨ ਸੱਤਾ ਪਰਿਵਰਤਨ – ਸੱਗੂ, ਮੱਲ੍ਹੀ ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਸਥਾਨਕ ਏਅਰ ਪੋਰਟ ਰੋਡ ਵਿਖੇ ਪੰਜਾਬ ਲੋਕਹਿੱਤ ਪਾਰਟੀ ਦੇ ਮਾਝਾ ਜ਼ੋਨ ਦਫਤਰ ਦਾ ਉਦਘਾਟਨ ਪਾਰਟੀ ਪ੍ਰਧਾਨ ਮਲਕੀਤ ਸਿੰਘ ਬੀਰਮੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਕੀਤਾ ਗਿਆ।ਪ੍ਰਧਾਨ ਬੀਰਮੀ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ, ਜਦ …
Read More »ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਦੇ ਐਸ.ਸੀ/ਐਸ.ਟੀ ਫੀਸ ਸਬੰਧੀ ਹੁਕਮ ਵਾਪਸ ਲੈਣ ਦੀ ਸ਼ਲਾਘਾ
ਅੰਮਿ੍ਰਤਸਰ, 19 ਦਸੰਬਰ (ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਿਜ਼ ਮੈਨੇਜਮੈਂਟਸ ਫੈਡਰੇਸ਼ਨ, ਪੰਜਾਬ ਅਤੇ ਚੰਡੀਗੜ੍ਹ ਨੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਵਿਦਿਆਰਥੀਆਂ ਪਾਸੋਂ ਪ੍ਰੀਖਿਆਵਾਂ ਫੀਸ ਨਾਲ ਸਬੰਧਤ ਹੁਕਮਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਮਾਨਤਾ ਪ੍ਰਾਪਤ ਕਾਲਜ਼ਾਂ ਨੂੰ ਐਸ.ਸੀ ਅਤੇ ਐਸ.ਟੀ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ …
Read More »
Punjab Post Daily Online Newspaper & Print Media