Wednesday, November 25, 2026

ਪੰਜਾਬੀ

ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਵਲੋਂ ਕਪੂਰਥਲਾ ਹਲਕੇ ‘ਚ ਵਿਕਾਸ ਕੰਮਾਂ ਦੀ ਸ਼ੁਰੂਆਤ

ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਵੀ ਵੰਡੇ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਕਪੂਰਥਲਾ ਹਲਕੇ ‘ਚ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਵਲੋਂ ਜਿਥੇ ਕਪੂਰਥਲਾ ਸ਼ਹਿਰ ਅੰਦਰ 64 ਲੱਖ ਰੁਪੈ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ, ਉਥੇ ਹੀ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਦੀ ਵੰਡ ਵੀ ਕੀਤੀ। …

Read More »

ਸਮਰਾਲਾ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ

80 ਸਾਲ ਪਾਰ ਕਰ ਚੁੱਕੇ 15 ਪੈਨਸ਼ਨਰਾਂ ਨੂੰ ਕੀਤਾ ਸਨਮਾਨਿਤ ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੇ ਸਮੂਹ ਪੈਨਸ਼ਨਰਾਂ ਵਲੋਂ ਸਥਾਨਕ ਗੁਰੁਦਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ।ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਅਗਵਾਈ ਹੇਠ ਖੰਨਾ, ਮਾਛੀਵਾੜਾ ਅਤੇ ਸਮਰਾਲਾ ਇਲਾਕੇ ਦੇ ਲਗਭਗ 150 ਦੇ ਕਰੀਬ ਪੈਨਸ਼ਨਰਾਂ ਨੇ ਸ਼ਮੂਲੀਅਤ …

Read More »

ਸੋਨੀ ਨੇ ਬੇਅਦਬੀ ਦੀਆਂ ਘਟਨਾਵਾਂ ‘ਤੇ ਪ੍ਰਗਟਾਇਆ ਅਫਸੋਸ

ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਪੰਜਾਬ ਵਿੱਚ ਬੀਤੇ ਦਿਨਾਂ ਤੋਂ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੇ ਦੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਨੂੰ ਪੰਜਾਬ ਦੇ …

Read More »

ਪੰਜਾਬੀ ਸੱਭਿਆਚਾਰਕ ਪੁਸ਼ਾਕ ਮੁਕਾਬਲਾ ਕਰਵਾਇਆ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਪਿੰਡ ਬਡਰੁੱਖਾਂ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਪੰਜਾਬੀ ਸੱਭਿਆਚਾਰਕ ਪੁਸ਼ਾਕ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਪੰਜਾਬੀ ਸੱਭਿਆਚਾਰਕ ਪੋਸ਼ਾਕਾਂ ਪਾ ਕੇ ਪੂਰੇ ਆਤਮ ਵਿਸ਼ਵਾਸ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਸਕੂਲ ਡਾਇਰੈਕਟਰ ਕੇ.ਐਮ ਸਿੰਘ ਨੇ ਕਿਹਾ ਕਿ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ …

Read More »

ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ – ਵਿਨਰਜੀਤ ਗੋਲਡੀ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਹਲਕੇ ‘ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਆਰੰਭ ਦਿੱਤੀਆਂ ਹਨ।ਵਰਕਰਾਂ ਨਾਲ ਮੀਟਿੰਗਾਂ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ਤੇ ਬਸਪਾ ਵੱਲ ਰੁਝਾਣ ਸਿੱਧ …

Read More »

ਅੱਜ ਤੋਂ 24 ਦਸੰਬਰ ਤੱਕ ਡੀ.ਸੀ ਦਫਤਰ ਅੱਗੇ ਕਿਸਾਨ ਲਾਉਣਗੇ ਪੱਕਾ ਧਰਨਾ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਕਮੇਟੀ ਦੀ ਮੀਟਿੰਗ ਸੁਨਾਮ ਦੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ‘ਚ ਕੀਤੀ ਗਈ।ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਅਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।               ਕਿਸਾਨ ਆਗੂਆਂ ਨੇ ਪੱਤਰਕਾਰਾਂ …

Read More »

ਚੋਣ ਮੈਨੀਫੈਸਟੋ ਕਮੇਟੀ ‘ੱਚ ਮੁਲਾਜ਼ਮ ਵਰਗ ਦੇ ਨੁਮਾਇੰਦੇ ਕਰਾਂਗੇ ਸ਼ਾਮਲ – ਸੁਖਦੇਵ ਸਿੰਘ ਢੀਂਡਸਾ

ਮੁਲਾਜ਼ਮ ਵਰਗ ਸਰਕਾਰ ਅਤੇ ਲੋਕਾਂ ਦਰਮਿਆਨ ਨਿਭਾਉਂਦਾ ਹੈ ਪੁੱਲ ਦੀ ਭੂਮਿਕਾ ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਮੁਲਾਜ਼ਮ ਵਰਗ ਹਰ ਰਾਜ ਪ੍ਰਬੰਧ ‘ਚ ਇੱਕ ਪੁਲ ਵਾਂਗ ਹੁੰਦਾ ਹੈ, ਜੋ ਸਰਕਾਰ ਅਤੇ ਲੋਕਾਂ ਨੂੰ ਆਪਸ ‘ਚ ਜੋੜਨ ਲਈ ਕੰਮ ਕਰਦਾ ਹੈ।ਮੁਲਾਜ਼ਮ ਵਰਗ ਦੀ ਸ਼ਕਤੀ ਹਰ ਸਰਕਾਰ ਦੀ ਚਾਬੀ ਹੁੰਦੀ।ਜਿਸ ਤੋਂ ਵਗੈਰ ਕੋਈ ਵੀ ਰਾਜ ਪ੍ਰਬੰਧ ਚੱਲ ਨਹੀਂ ਸਕਦਾ।ਸ਼੍ਰੋਮਣੀ ਅਕਾਲੀ ਦਲ (ਸੰਯੁਕਤ) …

Read More »

ਤਰਸੇਮ ਬਰਾੜ ਦੇ ਕੌਮੀ ਕਾਰਜਕਾਰਨੀ ਮੈਂਬਰ ਚੁਣੇ ਜਾਣ ‘ਤੇ ਖੁਸ਼ੀ ਦੀ ਲਹਿਰ

ਪਿੰਡ ਪੱਧਰ ਤੱਕ ਸਹਿਕਾਰੀ ਸਭਾਵਾਂ ਨੂੰ ਕਰਾਂਗੇ ਮਜ਼ਬੂਤ – ਬਰਾੜ ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲਖਨਊ ਵਿਖੇ ਸਹਿਕਾਰ ਭਾਰਤੀ ਦੇ ਕੌਮੀ ਸੰਮੇਲਨ ਵਿੱਚ ਦੇਸ਼ ਦੇ 600 ਜਿਲਿਆਂ ਦੇ ਤਕਰੀਬਨ 10 ਹਜ਼ਾਰ ਲੋਕਾਂ ਨੇ ਭਾਗ ਲਿਆ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਭਾਰਤ ਦੇ ਪਹਿਲੇ ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕੋਅਪਰੇਟਿਵ …

Read More »

ਭਾਜਪਾ ਆਗੂਆਂ ਨੇ ਸੀਨੀਅਰ ਭਾਜਪਾ ਆਗੂ ਵਿਨੋਦ ਗੁਪਤਾ ਨੂੰ ਟਿਕਟ ਦੇਣ ਦੀ ਕੀਤੀ ਮੰਗ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ (ਮੰਗੂ) ਦੀ ਅਗਵਾਈ ਹੇਠ ਕਸਬੇ ਵਿਖੇ ਸਥਾਨਕ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਆਗੂਆਂ ਨੇ ਭਾਜਪਾ ਹਾਈਕਮਾਨ ਤੋਂ ਮੰਗ ਕੀਤੀ ਕਿਹਾ ਵਿਧਾਨ ਸਭਾ ਹਲਕਾ ਸੁਨਾਮ ਤੋਂ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੂੰ ਭਾਜਪਾ ਦਾ ਉਮੀਦਵਾਰ ਬਣਾਇਆ …

Read More »

ਨਿਹੰਗ ਮੁਖੀ ਨੇ ਸੰਗਤ ਵੱਲੋਂ ਦੋਸ਼ੀ ਨੂੰ ਦਿੱਤੀ ਗਈ ਸਜ਼ਾ ਨੂੰ ਸਹੀ ਕਰਾਰ ਦਿੱਤਾ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵਿਅਕਤੀ ਵਲੋਂ ਬੇਅਦਬੀ, ਦੀ ਕੋਸ਼ਿਸ਼ ਕਰਨ ਦੀ ਭਾਵਨਾ ਨਾਲ ਜੰਗਲਾ ਟੱਪਣਾ ਬਹੁਤ ਦੁੱਖਦਾਈ, ਮੰਦਭਾਗਾ ਤੇ ਹਿਰਦੇ ਵਲੂੰਧਰਣ ਵਾਲਾ ਹੈ।ਅੱਜ ਜਾਰੀ ਇੱਕ ਬਿਆਨ ਵਿੱਚ ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਹੈ ਕਿ ਇਹ ਬੇਹੱਦ ਅਫਸੋਸ ਵਾਲੀ ਘਟਨਾ ਹੈ।ਪਹਿਲਾਂ …

Read More »