ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਦੀ “ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਨੇ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇਕ ਦੋਸ਼ੀ ਵਲੋਂ ਸਤਿਗੁਰਾਂ ਦੀ ਨਿਰਾਦਰੀ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਬੇਹੱਦ ਮੰਦਭਾਗਾ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਦੇ ਹਿਰਦੇ ਵਲੂੰਧਰਣ ਵਾਲੀ ਘਟਨਾ ਕਰਾਰ ਦੇਂਦਿਆਂ …
Read More »ਪੰਜਾਬੀ
ਅਸਲ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਬੇਅਦਬੀ ਦੀ ਕੋਸ਼ਿਸ਼ਾਂ ਦੀ ਡੂੰਘਿਆਈ ਨਾਲ ਕੀਤੀ ਜਾਵੇ ਜਾਂਚ – ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਪੰਜਾਬ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਅਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ …
Read More »ਸ਼੍ਰੋਮਣੀ ਕਮੇਟੀ ਵਫ਼ਦ ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ – ਐਡਵੋਕੇਟ ਧਾਮੀ
ਕਿਹਾ, ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਪੂਰਾ ਕਰੇ ਭਾਰਤ ਸਰਕਾਰ ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। …
Read More »ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ- ਰੰਧਾਵਾ
ਡੀ.ਸੀ.ਪੀ ਲਾਅ ਐਡ ਆਰਡਰ ਦੀ ਅਗਵਾਈ ‘ਚ ਬਣਾਈ ਸਿੱਟ, ਧਾਰਾ 295 ਏ ਲਈ ਕੇਂਦਰ ਨੂੰ ਲਿਖਿਆ ਜਾਵੇਗਾ ਪੱਤਰ – ਰੰਧਾਵਾ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਿਆ ਕਰਦਿਆਂ ਪੰਜਾਬ ਦੇ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ ਲਾਅ …
Read More »ਭਾਜਪਾ ਆਗੂ ਛੀਨਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਕਿਹਾ, ਬਹੁਤ ਦੁੱਖਦਾਈ ਅਤੇ ਮੰਦਭਾਗੇ ਕਾਰੇ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ ਅੰਮ੍ਰਿਤਸਰ, 18 ਦਸੰਬਰ (ਖੁਰਮਣੀਆਂ) -ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾਂ ਟੱਪ ਕੇ ਦਾਖਲ ਹੋਏ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਹੀ …
Read More »ਸੁਖਬੀਰ ਅਤੇ ਹਰਸਿਮਰਤ ਬਾਦਲ ਵਲੋਂ ਬੇਅਦਬੀ ਦੀ ਘਟਨਾ ਬੇਹੱਦ ਦੁੱਖਦਾਈ ਕਰਾਰ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨੂੰ ਬੇਹੱਦ ਦੁੱਖਦਾਈ ਕਰਾਰ ਦਿੰਦਿਆਂ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਵਿਗਾੜਣ ਦੀ ਕੋਸ਼ਿਸ਼ ਕਿਹਾ ਹੈ।ਉਨਾਂ ਕਿਹਾ ਕਿ ਮੁਗਲਾਂ, ਮਸੰਦਾਂ ਤੇ ਸਾਕਾ ਨੀਲਾ ਤਾਰਾ ਤੋਂ ਬਾਅਦ ਹੁਣ ਫਿਰ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ …
Read More »ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਕੀਤੀ ਜਾਵੇਗੀ ਬਣਦੀ ਕਾਰਵਾਈ – ਡੀ.ਸੀ.ਪੀ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਡੀ.ਸੀ.ਪੀ ਹਰਪਾਲ ਸਿੰਘ ਭੰਡਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਵਾਲੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਹੈ ਕਿ ਜੰਗਲਾ ਟੱਪ ਕੇ ਨੌਜਵਾਨ ਪ੍ਰਕਾਸ਼ ਅਸਥਾਨ ਅੰਦਰ ਗਿਆ ਅਤੇ ਸ੍ਰੀ ਸਾਹਿਬ ਚੁੱਕ ਲਈ।ਇਹ ਦੇਖ ਕੇ ਉਥੇ ਬੈਠੇ ਸਿੰਘਾਂ ਨੇ ਤੁਰੰਤ ਉਸ ਨੂੰ ਫੜਿਆ ਅਤੇ ਬਾਹਰ ਲਿਆਉਂਦਿਆਂ ਉਸ ਦੀ ਭਾਰੀ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਘੋਰ ਬੇਅਦਬੀ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਜਥੇਦਾਰ
ਭਾਰਤ ਸਰਕਾਰ ਦੋਸ਼ੀ ਤੇ ਸਾਜਿਸ਼ ਰਚਨ ਵਾਲਿਆਂ ਨੂੰ ਬੇਨਕਾਬ ਕਰੇ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਇਸ ਤੋਂ ਤਿੰਨ ਦਿਨ ਪਹਿਲਾਂ ਵੀ ਪਾਵਨ ਸਰੋਵਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੇਅਦਬੀ ਦੀ ਘਟਨਾ ‘ਤੇ ਵੱਡੀ ਸਾਜਿਸ਼ ਦਾ ਸ਼ੱਕ ਜਤਾਇਆ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੀ ਮੰਦਭਾਗੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਇਸ `ਤੇ ਵੱਡੀ ਸਾਜਿਸ਼ ਦਾ ਸ਼ੱਕ ਜਤਾਇਆ ਹੈ।ਇਹ ਘਟਨਾ ਬਹੁਤ ਮੰਦਭਾਗੀ ਤੇ ਗੁਰੂ ਰਾਮ ਦਾਸ ਜੀ ਦੇ ਦਰਬਾਰ ਦੀ ਬੇਅਦਬੀ ਦੀ ਸਾਜਿਸ਼ ਹੈ।ਸੀ.ਸੀ.ਟੀ.ਵੀ ਫੁਟੇਜ਼ ਤੋਂ ਜਾਂਚ ਲਈ ਪੁਲਿਸ ਨੂੰ ਸਹਿਯੋਗ ਕਰਾਂਗੇ।ਉਨਾਂ ਕਿਹਾ ਕਿ ਸੇਵਾਦਾਰਾਂ ਵਲੋਂ ਉਸ …
Read More »
Punjab Post Daily Online Newspaper & Print Media