Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵੂਮੈਨ ਵਿਖੇ ਪੰਜਾਬੀ ਭਾਸ਼ਾ ਤੇ ਸਾਹਿਤ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 15 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਸਪਤਾਹ ਦੇ ਅੰਤਰਗਤ ‘ਪੰਜਾਬੀ ਭਾਸ਼ਾ ਤੇ ਸਾਹਿਤ : ਅਤੀਤ, ਵਰਤਮਾਨ ਅਤੇ ਭਵਿੱਖ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਸਹਿਯੋਗ ਨਾਲ ਕਰਵਾਏ ਉਕਤ ਲੈਕਚਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. …

Read More »

ਦਿੱਲੀ ਤੋਂ ਚੱਲੇ ਫਤਹਿ ਮਾਰਚ ਦਾ ਪੰਜਾਬ ਵਿੱਚ ਥਾਂ ਥਾਂ ਸਵਾਗਤ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ, ਬੀਬੀਆਂ ਵਲੋਂ ਦਿੱਲੀ ਤੋਂ ਚੱਲੇ ਫਤਹਿ ਮਾਰਚ ਵਿੱਚ ਸ਼ਮੂਲੀਅਤ ਕੀਤੀ ਤੇ ਜੱਥੇ ਦਾ ਪੰਜਾਬ ਵਿੱਚ ਥਾਂ-ਥਾਂ ਸਵਾਗਤ ਕੀਤਾ, ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਕਾਰਪੋਰੇਟ ਤੇ ਦੇਸ਼ ਦੇ ਹਾਕਮਾਂ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।                 ਤਿੰਨ ਕਾਲੇ …

Read More »

ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਵਲੋਂ 3.07 ਕਰੋੜ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਕਪੂਰਥਲਾ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਅੰਦਰ 3.07 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।                 ਉਨ੍ਹਾਂ ਪਿੰਡ ਵਰਿਆਂ ਦੋਨਾ ਵਿਖੇ 22.50 ਲੱਖ ਰੁਪੈ ਨਾਲ 900 ਮੀਟਰ ਲੰਬੀ ਸੜਕ ਤੇ ਮਾਛੀਪਾਲ ਵਿਖੇ 15 ਲੱਖ ਦੀ …

Read More »

ਦਿੱਲੀ ਫ਼ਤਿਹ ਉਪਰੰਤ ਘਰਖਣਾ ਪੁੱਜੇ ਕਿਸਾਨ ਯੋਧਿਆਂ ਦਾ ਪਿੰਡ ਵਾਸੀਆਂ ਭਰਵਾਂ ਸਵਾਗਤ

ਸਮਰਾਲਾ, 15 ਦਸੰਬਰ (ਇੰਦਰਜੀਤ ਸਿੰਘ ਕੰਗ) – ਪਿਛਲੇ ਇਕ ਸਾਲ ਦੇ ਵੱਧ ਸਮੇਂ ਤੋਂ ਦਿੱਲੀ ਵਿਖੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਧਰਨੇ ਵਿੱਚ ਕੇਂਦਰ ਸਰਕਾਰ ਖਿਲਾਫ਼ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਕਿਸਾਨ ਮਜ਼ਦੂਰਾਂ ਦਾ ਹਰ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।ਪਿੰਡ ਘਰਖਣਾ ਦੇ ਸੰਘਰਸ਼ੀ ਯੋਧਿਆਂ ਦਾ ਵੀ ਨਗਰ ਵਾਸੀਆਂ ਵਲੋਂ ਭਰਵਾ ਸਵਾਗਤ ਕੀਤਾ …

Read More »

ਮੁੱਖ ਮੰਤਰੀ ਦੇ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੇ ਦਾਅਵੇ ਫੋਕੇ – ਸਕੱਤਰ ਸਿੰਘ ਮਾਹਲ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਬਾਰਡਰ ਜ਼ੋਨ ਦੇ ਪ੍ਰਧਾਨ ਸਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਸੂਬਾ ਆਗੂ ਮਨੋਜ ਕੁਮਾਰ, ਗੁਰਭੇਜ ਸਿੰਘ ਢਿੱਲੋਂ ਤੇ ਰਜੇਸ਼ ਕੁਮਾਰ, ਸਰਕਲ ਪ੍ਰਧਾਨ ਗੁਰਵੰਤ ਸਿੰਘ ਸੂਹੀ, ਸਕੱਤਰ ਸਿੰਘ ਮਾਹਲ, ਹਰਜੀਤ ਸਿੰਘ ਔਲਖ ਤੇ ਮੇਜਰ ਸਿੰਘ ਆਦਿ ਨੇ ਮੀਟਿੰਗ ਨੂੰ …

Read More »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਤਿੰਨ ਰੋਜ਼ਾ ਸੰਗਰੈਰ ਵਿਰਾਸਤੀ ਮੇਲੇ ਦਾ ਉਦਘਾਟਨ

ਮੁੱਖ ਮੰਤਰੀ ਚੰਨੀ ਨੇ ਮਨੁੱਖਤਾ ਨੂੰ ਸਮਰਪਿਤ ਕੀਤੇ ਸੰਗਰੂਰ ਕੋਠੀ, ਬਨਾਸਰ ਬਾਗ, ਮਾਰਬਲ ਬਾਰਾਂਦਰੀ ਅਤੇ ਘੰਟਾ ਘਰ ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਵਿਰਾਸਤ ਨੂੰ ਰੂਪਮਾਨ ਕਰਦੇ ਤਿੰਨ ਰੋਜ਼ਾ ‘ਸੰਗਰੂਰ ਵਿਰਾਸਤੀ ਮੇਲੇ’ ਦਾ ਬਨਾਸਰ ਬਾਗ਼ ਤੋਂ ਆਗਾਜ਼ ਕੀਤਾ।ਉਨਾਂ ਨੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਕੋਠੀ, ਬਨਾਸਰ …

Read More »

ਮੁੱਖ ਮੰਤਰੀ ਚੰਨੀ ਨੇ ਘਾਬਦਾਂ ਵਿਖੇ ਮੈਡੀਕਲ ਕਾਲਜ ਤੇ ਸੀਮੇਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ ) – ਮਾਲਵਾ ਖੇਤਰ ਦੇ ਸਿਹਤ ਢਾਂਚੇ ਨੂੰ ਅੱਜ ਵੱਡਾ ਹੁਲਾਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਘਾਬਦਾਂ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਨਾਲ ਮਿਲਿਆ।                   ਸੰਗਰੂਰ ਉਤਰੀ ਭਾਰਤ ਦੀ ਪਹਿਲੀ ਮੈਡੀਸਿਟੀ ਬਣਨ ਦੇ ਰਾਹ ਪਿਆ ਹੈ।457 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ …

Read More »

ਆਪ` ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ – ਚੰਨੀ

ਸੁਖਬੀਰ ਬਾਦਲ ਅਤੇ ਮਜੀਠੀਆ ਨੇ ਪਾਰਟੀ ਦੀ 100 ਸਾਲ ਪੁਰਾਣੀ ਵਿਰਾਸਤ ਨੂੰ ਕਲੰਕਿਤ ਕੀਤਾ ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁੱਲ ਵੀ …

Read More »

ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸ.) ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਦੀ ਅਗਵਾਈ ‘ਚ ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਬਣਾਉਣ ਅਤੇ ਉਸ ਦੇ ਉਚਿਤ ਪ੍ਰਯੋਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇੱਕ ਵੋਟਰ ਜਾਗਰੂਕਤਾ …

Read More »

ਵੋਟਰਾਂ ਨੂੰ ਈ.ਵੀ.ਐਮ ਮਸ਼ੀਨ ਦੀ ਵਰਤੋਂ ਕਰਨ ਲਈ ਕੀਤਾ ਜਾਗਰੂਕ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਵੀਪ ਟੀਮ ਦੇ ਇੰਚਾਰਜ਼ ਅਤੇ ਉਹਨਾਂ ਦੀ ਟੀਮ ਨੇ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ ਲਈ ਸਸਸਸ. ਘਨੂੰਪੁਰ ਅੰਮ੍ਰਿਤਸਰ ਵਿਖੇ ਵੀ.ਵੀ.ਪੀ.ਏ.ਟੀ, ਈ.ਵੀ.ਐਮ ਮਸ਼ੀਨ ਲਗਵਾਈ ਤਾਂ ਕਿ ਵੱਧ ਤੋਂ ਵੱਧ …

Read More »