Wednesday, November 25, 2026

ਪੰਜਾਬੀ

ਗਰਾਂਟਾਂ ਤੇ ਏ.ਸੀ ਅਤੇ ਡੀ.ਸੀ ਬਿੱਲ ਤੁਰੰਤ ਜਮ੍ਹਾਂ ਕਰਵਾਏ ਜਾਣ – ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਸਰਕਾਰ ਵਲੋ ਪ੍ਰਾਪਤ ਹੋਈਆਂ ਗਰਾਂਟਾ ਤੇ ਏ.ਸੀ ਅਤੇ ਡੀ.ਸੀ ਬਿੱਲ ਤੁਰੰਤ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਰਕਾਰ ਵਲੋਂ ਹੋਰ ਗਰਾਂਟਾ ਸਮੇ ਸਿਰ ਪ੍ਰਾਪਤ ਹੋ ਸਕਣ।                 ਇਸ ਸਬੰਧੀ ਰਾਜ ਕੰਵਲਪ੍ਰੀਤ ਪਾਲ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਵਲੋਂ ਨਿਗਰਾਨ ਇੰਜੀਨੀਅਰ, ਮੰਡੀ ਬੋਰਡ ਬਲਦੇਵ ਸਿੰਘ ਕੰਗ, ਕਾਰਜਕਾਰੀ ਇੰਜੀਨੀਅਰ, …

Read More »

ਜਲਿਆਂਵਾਲਾ ਬਾਗ ਵਿਖੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸਾਸ਼ਨ ਵਲੋਂ ਮੋਕ ਐਕਸਰਸਾਈਜ਼ 15 ਦਸੰਬਰ ਨੂੰ -ਐਸ.ਡੀ.ਐਮ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਐਨ.ਡੀ.ਆਰ.ਐਫ ਦੇ ਸਹਿਯੋਗ ਨਾਲ ਜਲਿਆਂਵਾਲਾ ਬਾਗ ਵਿਖੇ 15 ਦਸੰਬਰ 2021 ਨੂੰ ਬਾਅਦ ਦੁਪਹਿਰ 12 ਵਜੇ ਮੋਕ ਐਕਸਰਸਾਈਜ਼ ਕੀਤੀ ਜਾਵੇਗੀ।ਇਸ ਸਬੰਧ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸ.ਡੀ.ਐਮ ਅੰਮ੍ਰਿਤਸਰ-1 ਟੀ.ਬੈਨਿਥ ਨੇ ਦੱਸਿਆ ਕਿ ਇਸ ਮੋਕੇ ਐਕਸਰਸਾਈਜ਼ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫਤਾਂ ਤੋਂ ਬਚਾਉਣ …

Read More »

`ਪੁਸਤਕਾਂ ਸੰਗ ਸੰਵਾਦ` ਸਮਾਗਮ ‘ਚ ਕਿਰਸਾਨੀ ਸੰਘਰਸ਼ ਤੇ ਹੋਈ ਵਿਚਾਰ ਚਰਚਾ

ਅਮ੍ਰਿਤਸਰ, 14 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਵਲੋਂ ਕਰਵਾਏ ਜਾਂਦੇ ਪੁਸਤਕਾਂ ਸੰਗ ਸੰਵਾਦ ਸਮਾਗਮਾਂ ਦੀ ਲੜੀ ਤਹਿਤ ਕਾਮਰੇਡ ਸੋਹਣ ਸਿੰਘ ਜੋਸ਼ ਜਿਲਾ ਲਾਇਬ੍ਰੇਰੀ ਵਿੱਚ ਕਿਰਸਾਨੀ ਸੰਘਰਸ਼ ਦੀ ਜਿੱਤ ਤੇ ਵਿਚਾਰ ਚਰਚਾ ਕਰਵਾਈ ਗਈ।ਸਮਾਗਮ ਨੂੰ ਸ਼ਾਇਰ ਮਲਵਿੰਦਰ ਨੇ ਲੜੀਬੰਦ ਕੀਤਾ ਅਤੇ ਲਾਇਬ੍ਰਰੀਅਨ ਡਾ. ਪ੍ਰਭਜੋਤ ਕੌਰ ਸੰਧੂ ਨੇ ਸਵਾਗਤੀ ਸ਼ਬਦ ਕਹੇ।ਹਾਜ਼ਰ ਸਾਹਿਤਕਾਰਾਂ ਵਲੋਂ ਕਿਰਸਾਨੀ ਸੰਘਰਸ਼ ਦੌਰਾਨ ਸਾਢੇ ਸੱਤ ਸੌ …

Read More »

ਛੀਨਾ ਨੇ ਹੈਲੀਕਾਪਟਰ ਹਾਦਸੇ ’ਚ ਸ਼ਹੀਦ ਗੁਰਸੇਵਕ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੇਂਦਰ ਸਰਕਾਰ ਨੂੰ ਪਰਿਵਾਰਕ ਹਾਲਾਤਾਂ ਸਬੰਧੀ ਭੇਜਿਆ ਜਾ ਗਿਆ ਹੈ ਵੇਰਵਾ – ਛੀਨਾ ਅੰਮ੍ਰਿਤਸਰ, 14 ਦਸੰਬਰ (ਖੂਰਮਣੀਆਂ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੇ ਦਿਨੀਂ ਤਾਮਿਲਨਾਡੂ ਵਿਖੇ ਵਾਪਰੇ ਹੈਲੀਕਾਪਟਰ ਹਾਦਸੇ ’ਚ ਭਾਰਤੀ ਫੌਜ ਦੇ ਸੀ.ਡੀ.ਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਜਵਾਨਾਂ ਲਈ ਬਹੁਤ ਹੀ ਚਿੰਤਤ ਹਨ ਅਤੇ ਹਾਦਸੇ ਦੀ ਉਚ ਪੱਧਰੀ ਜਾਂਚ ਚਲ ਰਹੀ ਹੈ।ਇਨ੍ਹਾਂ ਸ਼ਬਦਾਂ …

Read More »

ਐਸ.ਡੀ.ਐਮ ਡਾ. ਜੈਇੰਦਰ ਵਲੋਂ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਰਾਬਤਾ

ਲੋਕਤੰਤਰੀ ਪ੍ਰਕਿਰਿਆ ‘ਚ ਵੱਧ ਤੋਂ ਵੱਧ ਭਾਗ ਲੈਣ ਲਈ ਕੀਤਾ ਪ੍ਰੇਰਿਤ ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਐਸ.ਡੀ.ਐਮ ਡਾ. ਜੈਇੰਦਰ ਸਿੰਘ ਵਲੋਂ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਬੂਥਾਂ ’ਤੇ ਜਾ ਕੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।   …

Read More »

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ਹਲਕੇ ਦੇ ਪਿੰਡਾਂ ਤੇ ਕਪੂਰਥਲਾ ਸ਼ਹਿਰ ਅੰਦਰ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।                     ਉਨ੍ਹਾਂ ਹਲਕੇ ਦੇ ਪਿੰਡਾਂ ਅਲੌਦੀਪੁਰ, ਮਾਧੋ ਝੰਡਾ, ਬਿਸ਼ਨਪੁਰ, ਔਜਲਾ ਜੋਗੀ, ਕਾਲਾ ਸੰਘਿਆਂ …

Read More »

ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਕਾਰਨ ਰੱਦ ਕਰਨੇ ਪਏ ਤਿੰਨੋਂ ਕਾਲੇ ਕਾਨੂੰਨ -ਸਿੱਧੂ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਇੱਕ ਸਾਲ ਤੋਂ ਚੱਲ ਰਹੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ ਮੋਦੀ ਦੀ ਅੜੀਅਲ ਸਰਕਾਰ ਨੂੰ ਕਿਸਾਨ ਮਜ਼ਦੂਰ ਏਕਤਾ ਦੇ ਸਾਹਮਣੇ ਸਿਰ ਝੁਕਾ ਕੇ ਆਪਣੇ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਪਏ ਹਨ।ਇਸ ਜਿੱਤ ਲਈ …

Read More »

ਬਲਦੇਵ ਸਿੰਘ ਮਾਨ ਨੇ ਚੀਮਾਂ ਮੰਡੀ ਦੇ ਨਿਰਮਲਾ ਆਸ਼ਰਮ ਪੱਕਾ ਡੇਰਾ ਵਿਖੇ ਲਗਾਈ ਹਾਜ਼ਰੀ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਚੀਮਾਂ ਮੰਡੀ ਦੇ ਨਿਰਮਲਾ ਆਸ਼ਰਮ ਪੱਕਾ ਡੇਰਾ ਵਿਖੇ ਮਹੰਤ ਹਰਬੰਸ ਸਿੰਘ ਅਗਵਾਈ ਹੇਠ ਆਯੋਜਿਤ ਸਾਲਾਨਾ ਸਮਾਗਮ ਵਿੱਚ ਸ਼ਿਰਕਤ ਕਰਕੇ ਆਸ਼ਰਮ ਦੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਭਲਾਈ …

Read More »

ਲਾਇਨ ਕਲੱਬ ਸੰਗਰੂਰ ਮੇਨ ਵਲੋਂ ਕਲੱਬ ਦੀ ਪ੍ਰਧਾਨ ਸ਼ਰੂਤੀ ਗਰਗ ਅਤੇ ਟੀਮ ਦਾ ਤਾਜਪੋਸ਼ੀ ਸਮਾਗਮ ਆਯੋਜਿਤ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਲਾਇਨ ਕਲੱਬ ਸੰਗਰੂਰ ਮੇਨ ਦੀ ਤਰਫੋਂ ਲਾਇਨ ਕਲੱਬ ਫਾਜ਼ਿਲਕਾ (ਵਿਸ਼ਵਾਸ਼) ਦੇ ਚਾਰਟਰ ਹੈਡ ਲਾਇਨ ਰਵਿੰਦਰ ਸੱਗਰ ਦੀ ਪ੍ਰਧਾਨਗੀ ਹੇਠ, ਲਾਇਨ ਸ਼ਰੂਤੀ ਗਰਗ ਅਤੇ ਉਨ੍ਹਾਂ ਦੀ ਟੀਮ ਦਾ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ।                    ਸਮਾਗਮ ਦੇ ਮੁੱਖ ਮਹਿਮਾਨ ਲਾਇਨ ਨਰੇਸ਼ ਗਰਗ, ਇੰਸਟਾਲੇਸ਼ਨ ਅਫਸਰ ਲਾਇਨ ਲਲਿਤ ਬਹਿਲ, ਇੰਡਕਸ਼ਨ …

Read More »

ਡਾ. ਗੁਰਵੀਰ ਸਿੰਘ ਸੋਹੀ ਨੂੰ ਸੰਤ ਅਤਰ ਸਿੰਘ ਸੇਵਾ ਐਵਾਰਡ ਨਾਲ ਕੀਤਾ ਸਨਮਾਨਿਤ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਦੇ ਪ੍ਰਬੰਧ ਅਧੀਨ ਗੁਰਦੁਆਰਾ ਸੱਚਖੰਡ ਅੰਗੀਠਾਸਾਹਿਬਵਿਖੇ ਬਾਬਾ ਸੁੱਚਾ ਸਿੰਘ ਜੀ ਦੀ ਬਰਸੀ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਉਚ ਕੋਟੀ ਦੇ ਰਾਗੀ ਜਥਿਆਂ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਰੋਹ ਦੌਰਾਨ ਸੰਤ ਦੀਵਾਨ ਸਿੰਘ ਢੰਢੋਗਲ ਗਰੁਸਾਗਰ ਮਸਤੂਆਣਾ ਦੇ ਜੀਵਨ …

Read More »