ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਭਗ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ।ਜਿਸ ਦੀ ਬਦੌਲਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਨੇੜਲੇ ਪਿੰਡ ਬਟੂਹਾ ਖੁਰਦ …
Read More »ਪੰਜਾਬੀ
ਸਾਂਝੇ ਮਜ਼ਦੂਰ ਮੋਰਚੇ ਨੇ ਸੁਨਾਮ ਰੇਲਵੇ ਸਟੇਸ਼ਨ ‘ਤੇ ਕੀਤਾ ਚੱਕਾ ਜਾਮ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਪੰਜਾਬ ਵਲੋਂ ਦਿੱਤੇ ਸੱਦੇ ਦੀ ਕੜੀ ਤਹਿਤ ਅੱਜ ਰੇਲਵੇ ਸਟੇਸ਼ਨ ਸੁਨਾਮ ਵਿਖੇ ਸੈਂਕੜਿਆਂ ਦੀ ਗਿਣਤੀ `ਚ ਖੇਤ ਮਜ਼ਦੂਰ ਮਰਦ ਤੇ ਔਰਤਾਂ ਨੇ ਰੇਲਵੇ ਲਾਈਨ `ਤੇ ਚੱਕਾ ਜਾਮ ਕੀਤਾ ਗਿਆ।ਮੋਰਚੇ `ਚ ਸ਼ਾਮਲ ਜਥੇਬੰਦੀਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ …
Read More »ਤੋਗਾਵਾਲ ਵਾਸੀਆਂ ਨੇ ਚੈਰੀ ਨੂੰ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ਼ ਅਮਨਬੀਰ ਸਿੰਘ ਚੈਰੀ ਦੇ ਤੋਗਾਵਾਲ ਪੁੱਜਣ ’ਤੇ ਪਿੰਡ ਵਾਸੀਆਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।ਚੈਰੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਵਲੋਂ ਹਲਕੇ ਦੀ ਸਹੀ ਅਗਵਾਈ ਕਰਨ ਅਤੇ ਵਿਕਾਸ ਕਰਵਾਉਣ ਦੀ ਹਮੇਸ਼ਾਂ …
Read More »ਸੋਨੀ ਵਲੋਂ ਚੋਣਾਂ ਦੋਰਾਨ ਕੀਤੇ ਵਾਅਦੇ 100 ਫੀਸਦੀ ਮੁਕੰਮਲ ਕਰਨ ਦਾ ਦਾਅਵਾ
ਵਾਰਡ ਨੰ: 59 ਵਿਖੇ 1 ਕਰੋੜ ਰੁਪਏ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਵਾਰਡਾਂ ਵਿਚ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿ ਗਿਆ ਹੈ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਓਮ …
Read More »ਮੁੱਖ ਮੰਤਰੀ ਚੰਨੀ ਨੇ ਲੋਕ ਹਿੱਤੂ ਫੈਸਲੇ ਲਏ ਤੇ ਲਾਗੂ ਕੀਤੇ – ਸੋਨੀ
ਫੀਜ਼ੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਲਗਪਗ 60 ਲੋਕ ਹਿੱਤੂ ਫੈਸਲੇ ਲਏ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਫੀਜ਼ੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਉਦਘਾਟਨ ਕਰਨ …
Read More »ਵਿਆਹ ਦੀ 34ਵੀਂ ਵਰ੍ਹੇਗੰਢ ਮੁਬਾਰਕ – ਪਲਵਿੰਦਰ ਸਿੰਘ ਅਤੇ ਤਰਲੋਚਨ ਕੌਰ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ) – ਸਥਾਨਕ ਤਰਨਤਾਰਨ ਰੋਡ ਵਾਸੀ ਪਲਵਿੰਦਰ ਸਿੰਘ ਅਤੇ ਤਰਲੋਚਨ ਕੌਰ ਨੇ ਵਿਆਹ ਦੀ 34ਵੀਂ ਵਰੇਗੰਢ ਮਨਾਈ।
Read More »ਓਮੀਕਰੋਨ ਦੇ ਮੱਦੇਨਜ਼ਰ ਸੋਨੀ ਵਲੋਂ ਟੀਕਾਕਰਨ ਕਰਵਾਉਣ ਦੀ ਅਪੀਲ
ਸੂਬੇ ਦੀ 80 ਨੂੰ ਪਹਿਲੀ ਤੇ 38 ਫ਼ੀਸਦ ਅਬਾਦੀ ਨੂੰ ਲੱਗੀ ਦੂਜੀ ਖੁਰਾਕ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਉਪ ਮੱਖ ਮੰਤਰੀ ਓ.ਪੀ ਸੋਨੀ ਨੇ ਸੂਬੇ ਦੇ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ …
Read More »ਹਲਕਾ ਸੁਨਾਮ ਦਾ ਸੇਵਾਦਾਰ ਅਮਨਬੀਰ ਸਿੰਘ ਚੈਰੀ ਦਾ ਕੀਤਾ ਸਨਮਾਨ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਆਗੂ ਅਤੇ ਨਵ-ਨਿਯੁੱਕਤ ਹਲਕਾ ਸੁਨਾਮ ਇੰਚਾਰਜ਼ ਅਮਨਬੀਰ ਸਿੰਘ ਚੈਰੀ ਦਾ ਅੱਜ ਕਸਬਾ ਲੌਂਗੋਵਾਲ ਵਿਖੇ ਪੁੱਜਣ ‘ਤੇ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਦੁੱਲਟ ਅਤੇ ਹੋਰਨਾਂ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।ਚੈਰੀ ਨੇ ਸੰਯੁਕਤ ਦਲ ਦੇ ਟਕਸਾਲੀ ਆਗੂ ਨੀਟੂ ਸ਼ਰਮਾ ਦੀ ਦੁਕਾਨ ‘ਤੇ ਪਾਰਟੀ ਆਗੂਆਂ ਨਾਲ ਮੀਟਿੰਗ ਵੀ …
Read More »ਵਿਗਿਆਨ ਮੁਕਾਬਲਿਆਂ ‘ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ 29ਵੀਂ ਬਾਲ ਵਿਗਿਆਨ ਕਾਂਗਰਸ ਵਿਚ ਭਾਗ ਲੈ ਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਗਾਈਡ ਅਧਿਆਪਕਾ ਮੈਡਮ ਅਮਨਜੋਤ ਦੀ ਅਗਵਾਈ ਹੇਠ ਇਸ ਸਕੂਲ ਦੇ ਵਿਦਆਰਥੀਆਂ ਨੇ ਸੀਨੀਅਰ ਵਰਗ ਵਿਚ ਦੂਜਾ ਤੇ ਜੂਨੀਅਰ ਵਰਗ ਵਿਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਹੁਣ ਇਹ ਵਿਦਿਆਰਥੀ …
Read More »ਅੱਤਵਾਦ ਵਿਰੋਧੀ ਸੰਗਠਨ ਵਲੋਂ ਬਿਪਨ ਰਾਵਤ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਤਾਮਿਲਨਾਡੂ ‘ਚ ਪਿਛਲੇ ਦਿਨੀ ਵਾਪਰੇ ਭਿਆਨਕ ਹੈਲੀਕਾਪਟਰ ਹਾਦਸੇ ਵਿੱਚ ਫੌਜ ਦੇ ਸੀ.ਡੀ.ਐਸ ਬਿਪਨ ਰਾਵਤ, ਉਹਨਾਂ ਦੀ ਪਤਨੀ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਤੇ ਨਾਇਕ ਗੁਰਸੇਵਕ ਸਿੰਘ ਸਮੇਤ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਆਲ਼ ਇੰਡੀਆ ਐਂਟੀ ਟੈਰੋਰਿਸਟ ਫਰੰਟ ਅੰਮ੍ਰਿਤਸਰ ਇਕਾਈ ਦੇ ਮੈਂਬਰਾਂ ਵਲੋਂ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਫਰੰਟ ਦੇ ਦਫਤਰ ਮਕਬੂਲ ਰੋਡ ਵਿਖੇ ਹੋਏ …
Read More »
Punjab Post Daily Online Newspaper & Print Media