Wednesday, November 25, 2026

ਪੰਜਾਬੀ

39ਵੀਂ ਕਾਨਵੋਕੇਸ਼ਨ ‘ਤੇੇ ਪ੍ਰੋ. ਗਗਨਦੀਪ ਕੰਗ ਨੂੰ ਆਨਰਜ਼ ਕਾਜ਼ਾ ਡਿਗਰੀ ਨਾਲ ਨਿਵਾਜ਼ਿਆ

ਉਚੇਚੇ ਤੌਰ `ਤੇ ਪੁੱਜੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਟਿਆਲਾ, 9 ਦਸੰਬਰ (ਜਸਵੰਤ ਸਿੰਘ ਪੁਰੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਾਨਵੋੇਕਸ਼ਨ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਅਨੁਸਾਰ ਸਾਡੀਆਂ ਵਿੱਤੀ ਮੁਸ਼ਕਲਾਂ ਹੱਲ ਹੋਣ ਜਾ ਰਹੀਆਂ ਹਨ ਤਾਂ ਸਾਡੇ ਕੋਲ ਮਿਆਰੀ ਕਾਰਜ਼ ਕੀਤੇ ਜਾਣ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ  ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਦਾ ਵਿਦਿਆਰਥੀ ਜਪਨੀਕ ਸਿੰਘ ਸਨਮਾਨਿਤ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸਾਲ 2012 ਬੈਚ ਦਾ ਵਿਦਿਆਰਥੀ ਜਪਨੀਕ ਸਿੰਘ ਨੂੰ ਅੱਜ ਸਕੂਲ ਵਿਖੇ ਆਉਣ ਤੇ ਸਨਮਾਨਿਤ ਕੀਤਾ ਗਿਆ।ਜਪਨੀਕ ਸਿੰਘ ਨੇ ਪਹਿਲੀ ਤੋਂ 10+2 ਤੱਕ ਇਸੇ ਸਕੂਲ ‘ਚ ਵਿਦਿਆ ਪ੍ਰਾਪਤ ਕੀਤੀ ਅਤੇ ਉਹ ਸ਼ੁਰੂ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ ਰਿਹਾ।ਉਸ ਨੇ …

Read More »

ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਾਣੀ ਅਤ ਅਦੁੱਤੀ ਸ਼ਹਾਦਤ ਤੋਂ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ …

Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਪ੍ਰਵਾਸੀ ਭਾਰਤੀ ਵਲੋਂ ਵਰਦੀਆਂ ਦਾਨ

ਸਮਰਾਲਾ, 8 ਦਸੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਪ੍ਰਵਾਸੀ ਭਾਰਤੀ ਦਲਵੀਰ ਸਿੰਘ ਮਾਂਗਟ ਪੁੱਤਰ ਸ਼ਿੰਗਾਰਾ ਸਿੰਘ ਯੂ.ਐਸ.ਏ ਵਲੋਂ ਸਕੂਲ ਦੇ 114 ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਵੰਡੀਆਂ ਗਈਆਂ।ਦਾਨ ਕੀਤੀਆਂ ਗਈਆਂ ਵਰਦੀਆਂ ਵਿੱਚ ਪੈਂਟ, ਸ਼ਰਟ, ਟੋਪੀ, ਕੋਟੀ ਅਤੇ ਜੁਰਾਬਾਂ ਸ਼ਾਮਲ ਹਨ।ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਹੇਡੋਂ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਸਧਾਰਨ ਪਰ ਪ੍ਰਭਾਵਸ਼ਾਲੀ …

Read More »

ਡੀ.ਬੀ.ਈ.ਈ ਵਿਖੇ ਸਵੈ ਰੋਜ਼ਗਾਰ ਕੈਂਪ 9 ਦਸੰਬਰ ਨੂੰ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਦੱਸਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ …

Read More »

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਗਿਆ ਦਿਵਿਆਂਗਾਂ ਲਈ ਸਵੈ-ਰੋਜ਼ਗਾਰ ਕੈਂਪ

ਕਪੂਰਥਲਾ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੱਦੇਨਜ਼ਰ ਇਕ ਸਵੈ-ਰੋਜ਼ਗਾਰ ਕੈਂਪ ਅਯੋਜਨ ਕੀਤਾ ਗਿਆ।ਜਿਸ ਵਿੱਚ ਜ਼ਿਲਾ ਕਪੂਰਥਲਾ ਦੇ ਦਿਵਿਆਂਗ ਪ੍ਰਾਰਥੀਆਂ ਨੇ ਭਾਗ ਲਿਆ ਗਿਆ। ਕੈਂਪ ਵਿ ਚ ਜ਼ਿਲ੍ਹਾ ਉਦਯੋਗ ਕੇਂਦਰ, ਅਨਸੂਚਿਤ ਜਾਤੀ ਵਿੱਤ ਭੌਂਅ ਕਾਰਪੋਰਸ਼ਨ ਅਤੇ ਲੀਡ ਬੈਂਕ ਤੋਂ ਆਏ ਮਾਹਿਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਵੈ-ਰੋਜ਼ਗਾਰ …

Read More »

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਦਾ ਕੀਤਾ ਵਿਸਥਾਰ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਮੁੱਢਲਾ ਸਿਹਤ ਕੇਂਦਰ ਮਹਿਲਾਂ ਵਿਖੇ ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਬਲਾਕ ਕੌਹਰੀਆਂ ਦੀ ਮੀਟਿੰਗ ਬਲਾਕ ਪਰਧਾਨ ਹਰਭਜਨ ਸਿੰਘ ਦਿਓਲ ਦੀ ਅਗਵਾਈ ਵਿੱਚ ਹੋਈ।ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਮਲਟੀਪਰਪਜ਼ ਕੇਡਰ ਨੂੰ ਦਰਪੇਸ਼ ਮਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਕਈ ਚਲੰਤ ਮਸਲਿਆਂ ਬਾਰੇ ਚਰਚਾ ਕੀਤੀ ਗਈ ਅਤੇ ਜਥੇਬੰਦੀ ਦਾ …

Read More »

ਟੈਗੋਰ ਵਿਦਿਆਲਿਆ ਵਿਖੇ ਕਰਵਾਏ ਸੁੰਦਰ ਲਿਖਾਈ ਦੇ ਮੁਕਾਬਲੇ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅੰਗਰੇਜੀ, ਪੰਜਾਬੀ, ਹਿੰਦੀ ਭਾਸ਼ਵਾਂ ਚੁਣੀਆਂ ਗਈਆਂ।ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਜਸਵਿੰਦਰ ਕੌਰ ਵਲੋਂ ਪੁਰਸ਼ਕਾਰ ਦਿੱਤੇ ਗਏ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਜਤਿੰਦਰ ਰਿਸ਼ੀ ਅਤੇ ਸਮੂਹ ਸਟਾਫ਼ …

Read More »

ਸੁਨਾਮ ਹਲਕੇ ਦੇ ਸੰਪੂਰਨ ਵਿਕਾਸ ਲਈ ਜਨਤਾ ਇਸ ਵਾਰ ਭਾਜਪਾ ਨੂੰ ਦੇਵੇ ਮੌਕਾ – ਵਿਨੋਦ ਗੁਪਤਾ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਭਾਜਪਾ ਹੀ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਲਕੇ ਦਾ ਚਹੁੰ ਤਰਫਾ ਵਿਕਾਸ ਕਰਵਾ ਸਕਦੀ ਹੈ।ਉਨਾਂ ਕਿਹਾ ਕਿ ਸੁਨਾਮ ਤੋਂ ਅਕਾਲੀ ਦਲ ਕਾਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਬਣੇ ਹਨ ਅਤੇ ਸਰਕਾਰ ਵਿੱਚ ਮੰਤਰੀ ਵੀ ਬਣੇ …

Read More »