ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਦੇ ਪਰਿਵਾਰ ਦੇ ਵਾਰਿਸ ਪੋਤਰੇ ਜੀਤ ਸਿੰਘ ਅਤੇ ਪੜਪੋਤਰੇ ਜੱਗਾ ਸਿੰਘ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਘਰਾਚੋਂ ਪਹੁੰਚੇ।ਇਥੇ ਉਨਾਂ ਦਾ ਸਨਮਾਨ ਕੀਤਾ ਗਿਆ।ਉਹਨਾਂ ਦੇ ਸਵਾਗਤ ਸਮੇਂ ਬੋਲਦਿਆਂ ਬਿਰਧ ਆਸ਼ਰਮ ਦੇ ਸੰਚਾਲਕ ਅਵਿਨਾਸ਼ ਰਾਣਾ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਅਸੀਂ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਦੇ …
Read More »ਪੰਜਾਬੀ
ਪਾਕਿ ਦੇ ਸੰਸਦ ਮੈਂਬਰ ਇਸਫ਼ਿਨਾਰ ਭੰਡਾਰਾ ਨੇ ਇਤਿਹਾਸਕ ਖਾਲਸਾ ਕਾਲਜ ਦਾ ਕੀਤਾ ਦੌਰਾ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਾਕਿਸਤਾਨ ਦੇ ਕੌਮੀ ਅਸਬੈਂਲੀ ਦੇ ਸੰਸਦ ਮੈਂਬਰ ਇਸਫ਼ਿਨਾਰ ਭੰਡਾਰਾ ਨੇ ਆਪਣੇ ਦੌਰੇ ਦੌਰਾਨ ਜਿੱਥੇ ਹਿੰਦ-ਪਾਕਿ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ, ਉਥੇ ਦੋਹਾਂ ਮੁਲਕਾਂ ਦੇ ਵਿਦਿਆਰਥੀਆਂ ਨੂੰ ਤਾਲੀਮ ਪ੍ਰਾਪਤ ਕਰਨ ਲਈ ਵਜ਼ੀਰੇਆਲਾ ਦੁਆਰਾ ਵੀਜ਼ਾ ਪ੍ਰਦਾਨ ਕਰਨ ਲਈ ਦੀ ਇੱਛਾ ਨੂੰ ਉਜਾਗਰ ਕੀਤਾ। ਭੰਡਾਰਾ ਜੋ ਕਿ ਪਾਕਿਸਤਾਨ …
Read More »ਖਾਲਸਾ ਕਾਲਜ ਵਿਖੇ ਖੇਤੀਬਾੜੀ ਦੇ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ ਗਈ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਸਾਲ 1985 ਦੇ ਪਾਸਆਊਟ ਬੈਚ ਦੇ ਪੁਰਾਣੇ ਵਿਦਿਆਰਥੀਆਂ ਲਈ ਰੀਯੂਨੀਅਨ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਉਕਤ ਸਾਬਕਾ ਵਿਦਿਆਰਥੀਆਂ ਨੂੰ ਕਾਲਜ ਦੇ ਯਾਦਗਾਰੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ …
Read More »ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
ਅੰਮ੍ਰਿਤਸਰ 10 ਦਸੰਬਰ (ਜਗਦੀਪ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ ਕੱਢਣ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਮਿਸ਼ਨ ਰੋਜ਼ਗਾਰ ਤਹਿਤ ਮੰਤਰੀ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁੱਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ 2024-25 ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਹਾਸਲ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਜਿੱਤ ’ਤੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਸਥਾ ਦੇ ਰੈਡ ਰਿਬਨ ਕਲੱਬ ਦੁਆਰਾ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਬਿੰਦੂ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਪ੍ਰੋੋਗਰਾਮ ਰਾਮ ਮੌਕੇ ਵਾਇਸ ਪ੍ਰਿੰਸੀਪਲ …
Read More »ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿੱਚ ਕਰਵਾਏ ਗਏ।ਗੁਰਮਤਿ ਸਮਾਗਮ ਦਾ ਆਯੋਜਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ਨਿਤਨੇਮ ਤੋਂ ਬਾਅਦ ਅਰਦਾਸ ਕੀਤੀ ਅਤੇ ਇਲਾਹੀ ਕੀਰਤਨ ਸਰਵਨ ਕਰਵਾਇਆ। ਇਸ ਤੋਂ ਬਾਅਦ ਨੌਵੀਂ ਜਮਾਤ ਦੀਆਂ …
Read More »ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿੱਚ ਕਰਵਾਏ ਗਏ।ਗੁਰਮਤਿ ਸਮਾਗਮ ਦਾ ਆਯੋਜਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ਨਿਤਨੇਮ ਤੋਂ ਬਾਅਦ ਅਰਦਾਸ ਕੀਤੀ ਅਤੇ ਇਲਾਹੀ ਕੀਰਤਨ ਸਰਵਨ ਕਰਵਾਇਆ। ਇਸ ਤੋਂ ਬਾਅਦ ਨੌਵੀਂ ਜਮਾਤ ਦੀਆਂ …
Read More »ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਦਾ ਕਵੀਸ਼ਰੀ ਮੁਕਾਬਲੇ ‘ਚ ਪਹਿਲਾ ਸਥਾਨ
ਸੰੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਪਿੱਛਲੇ ਦਿਨਾਂ ਵਿੱਚ ਕਰਵਾਏ ਗੁਰਮਤਿ ਮੁਕਾਬਲਿਆਂ ‘ਚ ਤਕਰੀਬਨ 28 ਸਕੂਲਾਂ ਨੇ ਭਾਗ ਲਿਆ।ਟੈਗੋਰ ਵਿਦਿਆਲਾ ਲੌਂਗੋਵਾਲ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਸਿੰਘ ਅੱਠਵੀਂ ਜਮਾਤ, ਸ਼ਰਨਜੀਤ ਕੌਰ ਦਸਵੀਂ ਜਮਾਤ, ਸਿਮਰਨਜੋਤ ਕੌਰ ਦਸਵੀਂ ਜਮਾਤ ਨੇ ਕਵੀਸ਼ਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਅਗਮਦੀਪ ਕੌਰ ਚੌਥੀ ਜਮਾਤ ਨੇ ਕਵਿਤਾ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।ਹਰਜੋਤ ਕੌਰ ਛੇਵੀਂ ਜਮਾਤ …
Read More »
Punjab Post Daily Online Newspaper & Print Media