ਮੰਗਾਂ ਨਾ ਮੰਨੀਆਂ ਤਾਂ ਕੀਤਾ ਜਾਵੇਗਾ ਸੰਘਰਸ਼ – ਕਾਮਰੇਡ ਗੋਰਾ ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਕਰੀਬੀ ਪਿੰਡ ਜੌਹਲਾ ਵਿਖੇ ਸੀਟੂ ਵਰਕਰਾਂ ਦੀ ਮੀਟਿੰਗ ਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਹੋਏ।ਕਾਮਰੇਡ ਗੋਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਜਿਵੇਂ ਕਿ ਚਾਰ ਲੇਬਰ ਕੋਡ ਖਤਮ …
Read More »ਪੰਜਾਬੀ
ਕਦਰਾਂ ਕੀਮਤਾਂ ਅਪਣਾ ਕੇ ਹੀ ਹੋ ਸਕਦੀ ਹੈ ਸੱਚੀ ਫੋਟੋ ਪੱਤਰਕਾਰੀ – ਰਘੂ ਰਾਏ
ਖ਼ਾਲਸਾ ਕਾਲਜ ਵਿਖੇ ਰਘੂ ਰਾਏ ਨੇ ਵਿਦਿਆਰਥੀਆਂ ਨੂੰ ਦੱਸੇ ਫੋਟੋ ਪੱਤਰਕਾਰੀ ਦੇ ਗੁਰ ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਵੱਲੋਂ ਵਿਸ਼ਵ ਪ੍ਰੱਸਿਧ ਫੋਟੋ ਪੱਤਰਕਾਰ ਰਘੂ ਰਾਏ, ਵਿਰਾਸਤ ਸੰਭਾਲ ਮਾਹਿਰ ਗੁਰਮੀਤ ਸੰਘਾ ਰਾਏ ਅਤੇ ਫ਼ਿਲਮਕਾਰ ਅਵਨੀ ਰਾਏ ਦਾ ਰੂਬਰੂ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਰਘੂ ਰਾਏ ਦੇ ਫੋਟੋ ਪੱਤਰਕਾਰੀ ਦੇ ਸਫ਼ਰ ਦੀ ਭਾਵਪੂਰਤ ਪੇਸ਼ਕਾਰੀ ਕਰਦੀ …
Read More »ਕਰੋਨਾ ਦੇ ਨਵੇਂ ਵੈਰੀਏਂਟ ਅਤੇ ਤੀਸਰੀ ਲਹਿਰ ਪ੍ਰਤੀ ਸਿਹਤ ਵਿਭਾਗ ਚੌਕਸ – ਸਿਵਲ ਸਰਜਨ
ਕਪੂਰਥਲਾ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਦੇ ਨਵੇਂ ਵੈਰੀਏਂਟ ਓਮੀਕ੍ਰਾਨ ਅਤੇ ਤੀਸਰੀ ਲਹਿਰ ਦੇ ਮੱਦੇਨਜਰ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਕਪੂਰਥਲਾ ਦੇ ਵੱਖ ਵੱਖ ਸਰਕਾਰੀ ਸਿਹਤ ਕੇਂਦਰਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨੇ ਹਸਪਤਾਲਾਂ ਦੇ ਆਈ.ਸੀ.ਯੂ ਸੈਂਟਰਾਂ, ਆਈਸੋਲੇਸ਼ਨ ਵਾਰਡਾਂ, ਜਿਲੇ ਵਿਚ ਚੱਲ ਰਹੇ ਤਿੰਨ ਆਕਸੀਜਨ ਪਲਾਂਟਾ ਦਾ ਦੌਰਾ ਕੀਤਾ ਅਤੇ ਸਰਕਾਰੀ ਸਿਹਤ ਕੇਂਦਰਾਂ ਵਿਚ ਮੌਜ਼ੂਦ ਦਵਾਈਆਂ ਬਾਰੇ ਜਾਣਕਾਰੀ ਲਈ।ਸਿਵਲ …
Read More »ਰੁਜਗਾਰ ਬਿਊਰੋ ਵਲੋਂ ਰੂਰਲ ਇੰਸਟੀਚਿਊਟ ਵਿਖੇ ਸਵੈ-ਰੋਜ਼ਗਾਰ ਮੇਲਾ
ਕਪੂਰਥਲਾ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਵੈ-ਰੋਜ਼ਗਾਰ ਨੂੰ ਬਰਾਬਰ ਮਹੱਤਤਾ ਦੇ ਮੱਦੇਨਜ਼ਰ ਅੱਜ ਰੂਰਲ ਇੰਸਟੀਚਿਊਟ ਕਪੂਰਥਲਾ ਵਿਖੇ ਸਵੈ-ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਦੌਰਾਨ ਸੰਸਥਾ ਦੇ ਪਿਛਲੇ ਬੈਚ ਦੇ ਪਾਸ-ਆਊਟ ਸਿਖਿਆਰਥੀਆਂ ਵਲੋਂ ਭਾਗ ਲੈ ਕੇ ਸਰਕਾਰ ਦੀਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਸਕੀਮ ਅਤੇ ਮੁਦਰਾ ਕਰਜ਼ਾ ਸਕੀਮ ਦਾ …
Read More »ਸਿਆਸਤ ਤੋਂ ਨਿਰਲੇਪ ਰਹਿ ਕੇ ਸਿਹਤ ਤੇ ਹੁਨਰ-ਵਿਕਾਸ ਦੇ ਖੇਤਰਾਂ `ਚ ਕਰਾਂਗੇ ਕੰਮ – ਡਾ. ਓਬਰਾਏ
ਆਨਰੇਰੀ ਸਲਾਹਕਾਰ ਨਿਯੁੱਕਤ ਕਰਨ `ਤੇ ਮੁੱਖ ਮੰਤਰੀ ਚੰਨੀ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਲੋਕ ਸੇਵਾ ਦੇ ਖੇਤਰ `ਚ ਲੰਬੇ ਸਮੇਂ ਤੋਂ ਮਿਸਾਲੀ ਕਾਰਜ਼ ਕਰਨ ਵਾਲੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸਿਹਤ ਅਤੇ ਹੁਨਰ-ਵਿਕਾਸ ਦੇ ਖੇਤਰਾਂ `ਚ ਉਨ੍ਹਾਂ ਦੀਆਂ ਸੇਵਾ ਰੂਪੀ ਸੇਵਾਵਾਂ ਲੈਣ ਲਈ ਆਨਰੇਰੀ …
Read More »ਬਾਦਲ, ਮੋਦੀ ਅਤੇ ਕੈਪਟਨ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ – ਮੁੱਖ ਮੰਤਰੀ ਚੰਨੀ
ਕੇਜਰੀਵਾਲ ਸੱਤਾ ਦਾ ਲਾਲਚੀ ਅਤੇ ਬਾਹਰੀ ਵਿਅਕਤੀ ਪਠਾਨਕੋਟ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾਂ ਹੀ ਕੈਪਟਨ ਦੇ ਨਿਸ਼ਾਨੇ ‘ਤੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ …
Read More »ਸਪਰਿੰਗ ਡੇਲ ਸੀਨੀਅਰ ਸਕੂਲ ਨੇ ਅੰਤਰਰਾਸ਼ਟਰੀ ਸਰੀਰਿਕ ਚੁਣੌਤੀ ਹਫ਼ਤਾ ਮਨਾਇਆ
ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਪ੍ਰਤੀ ਵਿਦਿਆਰਥੀਆਂ ‘ਚ ਹਮਦਰਦੀ ਅਤੇ ਜਾਗਰੂਕਤਾ ਦੀ ਭਾਵਨਾ ਵਿਕਸਿਤ ਕਰਨ ਲਈ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਸਪੈਸ਼ਲ ਜ਼ਰੂਰਤਾਂ ਵਾਲੇ ਬੱਚਿਆਂ ਲਈ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ।ਸਕੂਲ ਵਿੱਚ ਆਯੋਜਿਤ ਕੀਤੇ ਗਏ ਹਫ਼ਤਾ ਭਰ ਚੱਲਣ ਵਾਲੇ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਇਹ ਸਿੱਖਣ ਵਿੱਚ ਮਦਦ ਕਰਨਾ ਸੀ ਕਿ …
Read More »ਟਰੈਫਿਕ ਐਜੂਕੇਸ਼ਨ ਸੈਲ ਵਲੋਂ ਸਕੂਲ਼ ਬੱਸ ਡਰਵਾਈਵਰਾਂ ਲਈ ਵਰਕਸ਼ਾਪ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ-ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਜੂਨੀਅਰ ਸਟੱਡੀ ਸਕੂਲ ਕੈਂਟ ਅੰਮ੍ਰਿਤਸਰ ਵਿਖੇ ਸਕੂਲ਼ ਬੱਸ ਡਰਵਾਈਵਰਾਂ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਟਰੈਫਿਕ ਐਜੂਕੇਸ਼ਨ ਸੈਲ ਵਲੋਂੇ ਟਰੱਕ ਡਰਾਈਵਰਾਂ ਨੂੰ ਸੇਫ ਸਕੂਲ਼ ਵਾਹਨ ਪਾਲਿਸੀ ਸਬੰਧੀ …
Read More »ਵਿਰਸਾ ਵਿਹਾਰ ਵਲੋਂ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਨੂੰ ਅੱਜ ਭੇਟ ਕੀਤੀ ਜਾਵੇਗੀ ਸ਼ਰਧਾਂਜਲੀ
ਅੰਮ੍ਰਿਤਸਰ, 4 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਦੀ ਵਿਸ਼ਵ ਪ੍ਰਸਿੱਧ ਲੋਕ ਗਾਇਕਾ ਅਤੇ ਵਿਰਸਾ ਵਿਹਾਰ ਸੁਸਾਇਟੀ ਦੀ ਫਾਊਂਡਰ ਮੈਂਬਰ ਗੁਰਮੀਤ ਬਾਵਾ ਦੀ ਯਾਦ ਵਿੱਚ ਵਿਰਸਾ ਵਿਹਾਰ ਅੰਮਿ੍ਰਤਸਰ ਵੱਲੋਂ 5 ਦਸੰਬਰ 2021 ਨੂੰ ਬਾਅਦ ਦੁਪਹਿਰ 3 ਵਜੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਰਮੇਸ਼ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਕੀਤੀਆਂ ਪੰਥਕ ਵਿਚਾਰਾਂ
ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਮੈਂਬਰਾਂ ਦਾ ਸਨਮਾਨ ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ …
Read More »
Punjab Post Daily Online Newspaper & Print Media