ਭਾਈ ਵੀਰ ਸਿੰਘ ਦੁਆਰਾ ਅਨੁਵਾਦਿਤ ਪਲੈਟੋ ਦੀ ਪੁਸਤਕ ਦਾ ਪੋਸਟਰ ਕੀਤਾ ਜਾਵੇਗਾ ਰਿਲੀਜ਼ ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਭਾਈ ਵੀਰ ਸਿੰਘ ਦੇ 149ਵੇਂ ਜਨਮ ਦਿਨ ਅਤੇ 150 ਸਾਲਾ ਜਨਮ ਸ਼ਤਾਬਦੀ ਦੀ ਆਰੰਭਤਾ ਮੌਕੇ ਨਾਦ ਪ੍ਰਗਾਸੁ ਵਲੋਂ ਇੱਕ ਵਿਸ਼ੇਸ਼ ਸਿਮ੍ਰਤੀ ਸਮਾਗਮ 5 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਰੱਖਿਆ ਗਿਆ ਹੈ ਜਿਸ ਵਿੱਚ ਡਾ. ਹਰਵਿੰਦਰ ਸਿੰਘ ਦੁਆਰਾ ਸੰਪਾਦਿਤ ਛਪਾਈ …
Read More »ਪੰਜਾਬੀ
ਤੀਸਰੀ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ ‘ਚ ਮੁੜ ਛਾਏ ਹਰਭਜਨ ਸਿੰਘ ਮਾਦਪਰ
200 ਮੀਟਰ ਰੇਸ ‘ਚ ਜਿੱਤਿਆ ਸੋਨ ਤੇ ਰਿਲੇਅ ਵਿੱਚ ਕਾਂਸੀ ਦਾ ਤਮਗਾ ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬਨਾਰਸ (ਯੂ.ਪੀ) ਵਿਖੇ ਖਤਮ ਹੋਈ ਤੀਸਰੀ ਨੈਸ਼ਨਲ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਲੱਗ ਅਲੱਗ ਉਮਰ ਵਰਗ ਦੇ ਕਰੀਬ 700 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।ਇਨ੍ਹਾਂ ਖੇਡਾਂ ਵਿੱਚ ਹਰਭਜਨ ਸਿੰਘ ਮਾਦਪੁਰ (74 ਸਾਲ) ਨੇ 70+ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਲਗਾਇਆ ਓ.ਐਸ.ਡੀ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ ਨਿਯੁੱਕਤ ਕੀਤਾ ਹੈ, ਜੋ ਆਨਰੇਰੀ ਤੌਰ ’ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਬੀਰ ਸਿੰਘ ਪਿਛਲੇ ਸਾਲ ਵੀ ਐਡਵੋਕੇਟ ਹਰਜਿੰਦਰ ਸਿੰਘ ਦੇ ਮੁੱਖ ਸਕੱਤਰ ਹੁੰਦਿਆਂ ਆਨਰੇਰੀ ਓ.ਐਸ.ਡੀ. ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਓ.ਐਸ.ਡੀ. ਨਿਯੁਕਤ ਕੀਤੇ ਗਏ …
Read More »ਐਡਵੋਕੇਟ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰੀ ਕੰਮ-ਕਾਜ਼ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਤੇ ਮੰਗਵਿੰਦਰ ਸਿੰਘ ਖਾਪੜਖੇੜੀ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿਰਸਾ ਦੀ ਭਾਜਪਾ ’ਚ ਸ਼ਮੂਲ਼ੀਅਤ ਨੂੰ ਕਿਹਾ ਮੰਦਭਾਗਾ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਿਰਸਾ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ …
Read More »ਮੈਡਮ ਦਾਮਨ ਬਾਜਵਾ ਦੀ ਅਗਵਾਈ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ‘ਚ ਸ਼ਾਮਲ
ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਧੀਆ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਬਡਰੁੱਖਾਂ ਦੇ ਮਾਡਲ ਟਾਊਨ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਹਰਮਨਦੇਵ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ।ਮੈਡਮ ਦਾਮਨ ਬਾਜਵਾ ਨੇ ਪਾਰਟੀ ਵਿੱਚ ਆਏ ਨੁਮਾਇੰਦਿਆਂ …
Read More »ਹਰਪਾਲ ਸਿੰਘ ਖਡਿਆਲ ਤੇ ਬੀਬੀ ਰਜਨੀ ਬੁਲਾਣ ਵਰਕਰਾਂ ਸਮੇਤ ਅਕਾਲੀ ਦਲ ‘ਚ ਸ਼ਾਮਲ
ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸੁਨਾਮ ਤੋਂ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਕਾਂਗਰਸ ਦੇ ਲੀਡਰ ਅਤੇ ਵਰਕਰ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ।ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਲੰਬੀ ਵਿਖੇ ਰੱਖੇ ਸਮਾਗਮ ਦੌਰਾਨ ਹਰਪਾਲ ਸਿੰਘ …
Read More »ਗੁਣਵੱਤਾ ਭਰਪੂਰ ਸਿੱਖਿਆ ਲਈ ‘ ਰੈਗੂਲੇਸ਼ਨ ਅਥਾਰਟੀ’ ਕਾਇਮ ਕਰੇ ਪੰਜਾਬ ਸਰਕਾਰ – ਰਾਣਾ ਗੁਰਜੀਤ ਸਿੰਘ
ਨੌਜਵਾਨਾਂ ਨੂੰ ਨੌਕਰੀਆਂ ਲੱਭਣ ਦੀ ਥਾਂ ਨੌਕਰੀਆਂ ਦੇਣ ਲਈ ਉਦਮੀ ਬਣਨ ਦਾ ਸੱਦਾ ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿੳਰੋ) – ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਖੇਤਰ ਅੰਦਰ ਗੁਣਵੱਤਾ ਭਰਪੂਰ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜਲਦ ਹੀ ‘ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ, ਜਿਸ ਵਿਚ ਅਕਾਦਮਿਕ ਖੇਤਰ ਦੇ ਵਿਦਵਾਨਾਂ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕਪੂਰਥਲਾ ਜਿਲ੍ਹੇ ਦਾ ਦੌਰਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕਪੂਰਥਲਾ ਜਿਲ੍ਹੇ ਦਾ ਦੌਰਾ
ਸਮਾਜ ਨਿਰਮਾਣ ਹਿੱਤ ਪ੍ਰਸ਼ਾਸ਼ਨਿਕ ਅਧਿਕਾਰੀ ਸੰਵਿਧਾਨਕ ਸ਼ਕਤੀਆਂ ਦੀ ਸੁਚੱਜੀ ਵਰਤੋਂ ਕਰਨ – ਰਾਜਪਾਲ ਪੰਜਾਬ ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸੰਵਿਧਾਨ ਵਲੋਂ ਉਨ੍ਹਾਂ ਨੂੰ ਦਿੱਤੀ ਸ਼ਕਤੀ ਦੀ ਵਰਤੋਂ ਨੈਤਿਕ ਕਦਰਾਂ ਕੀਮਤਾਂ ’ਤੇ ਪਹਿਰਾ ਦਿੰਦੇ ਹੋਏ ਕਰਨ ਅਤੇ ਸਮਾਜ ਭਲਾਈ ਹਿੱਤ ਪੂਰਨ ਤੌਰ ’ਤੇ ਸੰਵਿਧਾਨਕ …
Read More »ਇਨਕਲਾਬੀ ਯੋਧਿਆਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਪੈਪਸੂ ਮੁਜ਼ਾਰਾ ਲਹਿਰ ਦੇ ਮੋਢੀ ਧਰਮ ਸਿੰਘ ਫੱਕਰ ਦੇ ਪਿੰਡ (ਦਲੇਲ ਸਿੰਘ ਵਾਲਾ) ਵਿਖੇ ਉਹਨਾਂ ਦੀ ਬਰਸੀ ਮਨਾਈ ਗਈ।ਪੈਪਸੂ ਮੁਜ਼ਾਰਾ ਲਹਿਰ ਵਿੱਚ ਧਰਮ ਸਿੰਘ ਦੇ ਨਾਲ ਕੰਮ ਕਰਦੇ ਇਨਕਲਾਬੀ ਯੋਧਿਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਗਿਆ।ਜਿਨ੍ਹਾਂ ਵਿੱਚ ਉਹਨਾਂ ਦੇ ਸਾਥੀ ਕਾਮਰੇਡ ਬੰਤ ਰਾਮ ਅਲੀਸ਼ੇਰ ਦਾ ਪਰਿਵਾਰ ਵੀ ਸ਼ਾਮਲ ਸੀ।ਇਹਨਾਂ ਵਿੱਚ ਬੰਤ ਰਾਮ ਅਲੀਸ਼ੇਰ …
Read More »
Punjab Post Daily Online Newspaper & Print Media