Wednesday, November 25, 2026

ਪੰਜਾਬੀ

ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਿਰਜਣਾ ਕੇਂਦਰ ਵਲੋਂ 6 ਪੁਸਤਕਾਂ ਦਾ ਰਲੀਜ਼ ਸਮਾਗਮ

ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ ਦੌਰਾਨ 7 ਰਾਜ ਪੱਧਰੀ ਸਮਾਗਮ ਕਰਵਾਏ ਜਾਣਗੇ- ਸਹਾਇਕ ਡਾਇਰੈਕਟਰ ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਸ਼ਾ ਵਿਭਾਗ, ਪੰਜਾਬ ਅਤੇ ਸਿਰਜਣਾ ਕੇਂਦਰ ਦੇ ਆਪਸੀ ਸਹਿਯੋਗ ਨਾਲ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਵਿਚ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁਲਤ ਕਰਨ ਅਤੇ ਉਸ ਦੇ ਪ੍ਰਚਾਰ-ਪ੍ਰਸਾਰ ਲਈ ਸਮਾਗਮ ਕਰਵਾਇਆ ਗਿਆ।ਜਿਸ ਵਿਚ ਪੰਜਾਬ ਦੀ ਸਿਰਮੌਰ ਸਾਹਿਤ ਸਭਾ ਸਿਰਜਣਾ ਕੇਂਦਰ ਕਪੂਰਥਲਾ …

Read More »

ਸਵੈ-ਰੋਜਗਾਰ ਕੈਂਪ 9 ਦਸਬੰਰ ਨੂੰ ਲਗਾਇਆ ਜਾਵੇਗਾ – ਏ.ਡੀ.ਸੀ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤਹਿਤ ਸਵੈ-ਰੋਜ਼ਗਾਰ ਸਬੰਧੀ ਅੱਜ ਇੱਕ ਅਹਿਮ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਮੀਟਿੰਗ ਵਿੱਚ 9 ਦਸੰਬਰ 2021 ਨੂੰ ਡੀ.ਬੀ.ਈ.ਈ ਪਠਾਨਕੋਟ ਵਿਖੇ ਲਗਾਏ ਜਾਣ ਵਾਲੇ ਸਵੈ-ਰੋਜ਼ਗਾਰ ਮੇਲੇ ਦੇ ਸਬੰਧੀ ਚਰਚਾ ਕੀਤੀ ਗਈ।                  ਉਹਨਾਂ ਵੱਖ-ਵੱਖ …

Read More »

ਪੰਥਕ ਕਾਰਜ਼ਾਂ ‘ਚ ਸਿੱਖ ਜਥੇਬੰਦੀਆਂ ਤੇ ਦੇਸ਼ ਵਿਦੇਸ਼ ਦੀ ਸੰਗਤ ਦਾ ਸਹਿਯੋਗ ਲਵਾਂਗੇ- ਐਡਵੋਕੇਟ ਧਾਮੀ

ਨਵ-ਨਿਯੁੱਕਤ ਪ੍ਰਧਾਨ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਭਰਵਾਂ ਸਵਾਗਤ ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੋਣ ਉਪਰੰਤ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਆਰੰਭਕ ਸਮੇਂ ਦੌਰਾਨ ਪ੍ਰਧਾਨ ਰਹੀਆਂ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਕੌਮੀ ਸੇਵਾ ਲਈ ਮਾਰਗ-ਦਰਸ਼ਨ ਕਰਦੀਆਂ …

Read More »

ਜਨਮ ਦਿਨ ਮੁਬਾਰਕ – ਐਸ਼ਨੂਰ ਗਿੱਲ

ਸੰਗਰੂਰ, 30 ਨਵੰਬਰ (ਜਗਸੀਰ ਲੌਂਗੋਵਾਲ) – ਪਿਤਾ ਗਗਨਦੀਪ ਸਿੰਘ ਅਤੇ ਮਾਤਾ ਨਵਨੀਤ ਕੌਰ ਵਾਸੀ ਪਿੰਡ ਚੀਮਾਂ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੀ ਐਸ਼ਨੂਰ ਗਿੱਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਵਿਆਹ ਦੀ 41ਵੀਂ ਵਰ੍ਹੇਗੰਢ ਮੁਬਾਰਕ – ਸੁਰਿੰਦਰ ਪਾਲ ਸਿੰਘ ਸਿਦਕੀ ਤੇ ਇੰਦਰਪਾਲ ਕੌਰ

ਸੰਗਰੂਰ, 30 ਨਵੰਬਰ (ਜਗਸੀਰ ਲੌਂਗੋਵਾਲ) – ਸੁਰਿੰਦਰ ਪਾਲ ਸਿੰਘ ਸਿਦਕੀ ਤੇ ਇੰਦਰਪਾਲ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 41ਵੀਂ ਵਰ੍ਹੇਗੰਢ ਮਨਾਈ।

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਖੇਡ ਦਿਵਸ ਮਨਾਇਆ 

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਤਿੰਨ ਦਿਨਾ ਸਲਾਨਾ ਖੇਡ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਸਪੋਰਟਸ ਮੀਟ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪ੍ਰਫੋਰਮੈਂਸ ਦਿਖਾਈ ਗਈ।ਇਸ ਸਮੇਂ ਸਿੰਪਲ ਰੇਸ, ਫਰੋਗ ਰੇਸ, ਥ੍ਰੀ ਲੈਗ ਰੇਸ, ਡੋਗ ਅਂੈਡ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਐਡਵੋਕੇਟ ਧਾਮੀ ਨੂੰ ਗਿ. ਹਰਨਾਮ ਸਿੰਘ ਖਾਲਸਾ ਨੇ ਦਿੱਤੀ ਵਧਾਈ

ਮਹਿਤਾ ਚੌਕ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂ ਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਅਤੇ ਐਗਜ਼ੈਕਟਿਵ ਕਮੇਟੀ ਮੈਂਬਰਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ।ਪ੍ਰੋ: ਸਰਚਾਂਦ ਸਿੰਘ …

Read More »

ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਬਦ ਗਾਇਨ ਮੁਕਾਬਲੇ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਨਾਨਕ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਭਾਗ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਕਮੇਟੀ ਵਲੋਂ ਕਰਵਾਏ ਗਏ ਮੁਕਾਬਲੇ ’ਚ ਸਕੂਲ ਦੀ …

Read More »

ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ ਵਿਸ਼ੇ `ਤੇ ਪੰਜ ਦਿਨਾਂ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ `ਤੇ ਫਾਈਨਲ ਯੀਅਰ ਦੇ ਵਿੱਦਿਆਰਥੀਆਂ ਲਈ ਪੰਜ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ: ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਵਰਕਸ਼ਾਪ ਵਿੱਚ ਪੋ੍ਰਫੈਸਰ ਹਰਭਜਨ ਸਿੰਘ, ਡਾਇਰੈਕਟਰ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨਾਲ ਮਿਲ ਕੇ ਸ੍ਰੀ ਜਤਿੰਦਰ ਕੁਮਾਰ, ਮੈਨੇਜਰ ਜ਼ਨੳ ਅਤੇ ਉਨ੍ਹਾਂ ਦੀ ਟੀਮ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਲਾਇਬ੍ਰੇਰੀ ਐਕਟ ਲਾਗੂ ਕਰਨ ਲਈ ਸਿੱਖਿਆ ਮੰਤਰੀ ਦੀ ਸ਼ਲਾਘਾ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਪ੍ਰੋਫ਼ੈਸਰ ਹਰਬੰਸ ਸਿੰਘ ਨੇ ਹੋਰ ਭਾਸ਼ਾ ਤੇ ਖੇਡ ਪ੍ਰੇਮੀਆਂ ਸਮੇਤ ਕੱਲ੍ਹ ਪੰਜਾਬ ਸਰਕਾਰ ਦੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਨਾਲ ਬਨਾਰਸੀ ਦਾਸ ਆਰੀਆ ਕਾਲਜ ਜਲੰਧਰ ਵਿਖੇ ਮੁਲਾਕਾਤ ਕੀਤੀ। ਉਨਾਂ ਨੇ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ‘ਚ ਸਿੰਥੈਟਿਕ ਅਥਲੈਟਿਕਸ ਟਰੈਕ ਸਥਾਪਿਤ ਕਰਨ …

Read More »